Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 05, 2025

    1:28:45 PM

  • 77 year old mumtaz gets facial fillers

    77 ਸਾਲਾ ਮੁਮਤਾਜ਼ ਕਰਵਾਉਂਦੀ ਹੈ ਫੇਸ ਫਿਲਰਜ਼,...

  • major action against sho hardev singh in jalandhar

    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ...

  • after plane crash  the airline gets thousands of crores  insurance amount

    Plane Crash ਤੋਂ ਬਾਅਦ ਏਅਰਲਾਈਨ ਨੂੰ ਮਿਲਦੇ ਹਨ...

  • hasin jahan s post created a stir on social media

    'I love you Jaanu...' 4 ਲੱਖ ਰੁਪਏ ਖਰਚਾ ਲੱਗਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੂਨ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੂਨ 2025)

  • Edited By Inder Prajapati,
  • Updated: 11 Jun, 2025 05:16 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੧ ॥
ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥
ਬੁੱਧਵਾਰ, ੨੯ ਜੇਠ (ਸੰਮਤ ੫੫੭ ਨਾਨਕਸ਼ਾਹੀ) ੧੧ ਜੂਨ, ੨੦੨੫ (ਅੰਗ: ੬੮੬)

ਪੰਜਾਬੀ ਵਿਆਖਿਆ : 
ਧਨਾਸਰੀ ਮਹਲਾ ੧ ॥

ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ । ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ । ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ । ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ ।੧।ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ । (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ ।੧।ਰਹਾਉ।ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ ।ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ) । ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਗੁਰੂ ਉਸ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ, ਉਹ ਸੇਵਕ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦਾ ਮਨ ਸਰੀਰ ਦੇ ਅੰਦਰ ਹੀ ਰਹਿੰਦਾ ਹੈ (ਭਾਵ, ਮਾਇਆ-ਮੋਹਿਆ ਦਸੀਂ ਪਾਸੀਂ ਦੌੜਦਾ ਨਹੀਂ (ਫਿਰਦਾ), ਉਸ ਦੇ ਮਨ ਵਿਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈ, ਉਹ ਸੇਵਕ ਸਦਾ-ਥਿਰ ਪ੍ਰਭੂ ਨੂੰ ਸਿਮਰ ਕੇ ਤੇ ਉਸ ਵਿਚ ਮਿਲ ਕੇ ਉਸ (ਦੀ ਯਾਦ) ਵਿਚ ਲੀਨ ਰਹਿੰਦਾ ਹੈ ।੩।ਪਰਮਾਤਮਾ ਆਪਣਾ ਦਰਸਨ ਆਪ ਹੀ (ਗੁਰੂ ਦੀ ਰਾਹੀਂ) ਕਰਾਂਦਾ ਹੈ, ਆਪ ਹੀ (ਸਭ ਜੀਵਾਂ ਦੇ) ਦਿਲ ਦੀ ਜਾਣਦਾ ਹੈ (ਇਸ ਵਾਸਤੇ ਉਹ) ਹਠ ਦੀ ਰਾਹੀਂ ਕੀਤੇ ਕਰਮਾਂ ਉਤੇ ਨਹੀਂ ਪਤੀਜਦਾ, ਨਾਹ ਹੀ ਬਹੁਤੇ (ਧਾਰਮਿਕ) ਭੇਖਾਂ ਤੇ ਪ੍ਰਸੰਨ ਹੁੰਦਾ ਹੈ । ਜਿਸ ਪ੍ਰਭੂ ਨੇ (ਸਾਰੇ) ਸਰੀਰ ਸਾਜੇ ਹਨ ਤੇ ਗੁਰੂ ਦੀ ਸਰਨ ਆਏ ਕਿਸੇ ਵਡਭਾਗੀ ਦੇ ਹਿਰਦੇ ਵਿਚ) ਨਾਮ-ਅੰਮ੍ਰਿਤ ਪਾਇਆ ਹੈ ਉਸੇ ਪ੍ਰਭੂ ਨੇ ਉਸ ਦਾ ਮਨ ਪ੍ਰੇਮਾ ਭਗਤੀ ਵਿਚ ਜੋੜਿਆ ਹੈ ।੪।ਜੇਹੜੇ ਮਨੁੱਖ (ਵਿੱਦਿਆ) ਪੜ੍ਹ ਪੜ੍ਹ ਕੇ (ਵਿੱਦਿਆ ਦੇ ਮਾਣ ਵਿਚ ਹੀ ਸਿਮਰਨ ਤੋਂ) ਖੁੰਝ ਜਾਂਦੇ ਹਨ ਉਹ (ਆਤਮਕ ਮੌਤ ਦੀਆਂ) ਚੋਟਾਂ ਸਹਿੰਦੇ ਹਨ । (ਵਿੱਦਿਆ ਦੀ) ਬਹੁਤੀ ਚਤੁਰਾਈ ਦੇ ਕਾਰਨ ਜਨਮ ਮਰਨ ਦੇ ਗੇੜ ਵਿਚ ਪੈਂਦੇ ਹਨ । ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਤੇ ਪ੍ਰਭੂ ਦੇ ਡਰ-ਅਦਬ ਨੂੰ ਆਪਣੇ ਆਤਮਾ ਦੀ ਖ਼ੁਰਾਕ ਬਣਾਂਦਾ ਹੈ, ਉਹ ਸੇਵਕ ਗੁਰੂ ਦੀ ਸਰਨ ਪੈ ਕੇ ਪ੍ਰਭੂ ਵਿਚ ਲੀਨ ਰਹਿੰਦੇ ਹਨ ।੫।ਜੇਹੜਾ ਮਨੁੱਖ ਪੱਥਰ (ਦੀਆਂ ਮੂਰਤੀਆਂ) ਪੂਜਦਾ ਰਿਹਾ, ਤੀਰਥਾਂ ਦੇ ਇਸ਼ਨਾਨ ਕਰਦਾ ਰਿਹਾ, ਜੰਗਲਾਂ ਵਿਚ ਨਿਵਾਸ ਰੱਖਦਾ ਰਿਹਾ, ਤਿਆਗੀ ਬਣ ਕੇ ਥਾਂ ਥਾਂ ਭਟਕਦਾ ਡੋਲਦਾ ਫਿਰਿਆ (ਤੇ ਇਹਨਾਂ ਹੀ ਕਰਮਾਂ ਨੂੰ ਧਰਮ ਸਮਝਦਾ ਰਿਹਾ), ਜੇ ਉਸ ਦਾ ਮਨ ਮੈਲਾ ਹੀ ਰਿਹਾ ਤਾਂ ਉਹ ਪਵਿਤ੍ਰ ਕਿਵੇਂ ਹੋ ਸਕਦਾ ਹੈ? ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ (ਸਿਮਰਨ ਦੀ ਰਾਹੀਂ) ਲੀਨ ਹੁੰਦਾ ਹੈ (ਉਹੀ ਪਵਿਤ੍ਰ ਹੁੰਦਾ ਹੈ, ਤੇ) ਉਹ (ਲੋਕ ਪਰਲੋਕ ਵਿਚ) ਇੱਜ਼ਤ ਪਾਂਦਾ ਹੈ ।੬।ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਉਹ ਗੁਰੂ ਮਿਲਾ ਜੋ ਅੱਖ ਝਮਕਣ ਦੇ ਸਮੇ ਵਿਚ ਕ੍ਰੋੜਾਂ ਬੰਦਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ, ਜਿਸ ਦਾ ਮਨ ਸਦਾ ਹੀ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਤੇ ਗੰਭੀਰ ਰਹਿੰਦਾ ਹੈ ਜਿਸ ਦੇ ਅੰਦਰ ਉੱਚਾ ਆਚਰਨ ਭੀ ਹੈ ਤੇ ਉੱਚੀ (ਆਤਮਕ) ਸੂਝ ਭੀ ਹੈ ।੭।ਹੇ ਨਾਨਕ! ਪ੍ਰਭੂ-ਦਰ ਤੇ ਇਉਂ ਅਰਦਾਸ ਕਰ—ਹੇ ਪ੍ਰਭੂ! ਮੈਂ ਕਿਸ ਬੰਦੇ ਅੱਗੇ ਤੇਰੀ ਸਿਫ਼ਤਿ-ਸਾਲਾਹ ਕਰਾਂ? ਮੈਨੂੰ ਤਾਂ ਤੈਥੋਂ ਬਿਨਾ ਹੋਰ ਕੋਈ ਕਿਤੇ ਦਿੱਸਦਾ ਹੀ ਨਹੀਂ ।ਜਿਵੇਂ ਤੇਰੀ ਮੇਹਰ ਹੋਵੇ ਮੈਨੂੰ ਆਪਣੀ ਰਜ਼ਾ ਵਿਚ ਰੱਖ, ਤਾ ਕਿ (ਤੇਰਾ ਦਾਸ) ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਤੇਰੇ ਪ੍ਰੇਮ ਵਿਚ ਟਿਕ ਕੇ ਤੇਰੇ ਗੁਣ ਗਾਵੇ ।੮।੨।

English Translation:
DHANAASAREE, FIRST MEHL:

That union with the Lord is acceptable, which is united in intuitive poise. Thereafter, one does not die, and does not come and go in reincarnation. The Lord's slave is in the Lord, and the Lord is in His slave. Wherever I look, I see none other than the Lord. || 1 || The Gurmukhs worship the Lord, and find His celestial home. Without meeting the Guru, they die, and come and go in reincarnation. || 1 || Pause || So make Him your Guru, who implants the Truth within you, who leads you to speak the Unspoken Speech, and who merges you in the Word of the Shabad. God's people have no other work to do; they love the True Lord and Master, and they love the Truth. || 2 || The mind is in the body, and the True Lord is in the mind. Merging into the True Lord, one is absorbed into Truth. God's servant bows at His feet. Meeting the True Guru, one meets with the Lord. || 3 || He Himself watches over us, and He Himself makes us see. He is not pleased by stubborn-mindedness, nor by various religious robes. He fashioned the body-vessels, and infused the Ambrosial Nectar into them; God's Mind is pleased only by loving devotional worship. || 4 || Reading and studying, one becomes confused, and suffers punishment. By great cleverness, one is consigned to coming and going in reincarnation. One who chants the Naam, the Name of the Lord, and eats the food of the Fear of God becomes Gurmukh, the Lord's servant, and remains absorbed in the Lord. || 5 || He worships stones, dwells at sacred shrines of pilgrimage and in the jungles, wanders, roams around and becomes a renunciate. But his mind is still filthy how can he become pure? One who meets the True Lord obtains honor. || 6 || One who embodies good conduct and contemplative meditation, his mind abides in intuitive poise and contentment, since the beginning of time, and throughout the ages. In the twinkling of an eye, he saves millions. Have mercy on me, O my Beloved, and let me meet the Guru. || 7 || Unto whom, O God, should I praise You? Without You, there is no other at all. As it pleases You, keep me under Your Will. Nanak, with intuitive poise and natural love, sings Your Glorious Praises. || 8 || 2 ||| (Ang: 686)
Wednesday, 29th Jayt'h (Samvat 557 Nanakshahi) 11th June, 2025

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੂਨ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2025)
  • major action against sho hardev singh in jalandhar
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
  • warning  floods can strike area of bhagat singh colony jalandhar at any time
    ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
  • shopkeepers of sahadev market protested by closing the market
    ਸਟੇਟ GST ਦੀ ਛਾਪੇਮਾਰੀ ਦੇ ਵਿਰੋਧ ’ਚ ਸਹਿਦੇਵ ਮਾਰਕੀਟ ਦੇ ਦੁਕਾਨਦਾਰਾਂ ਨੇ...
  • 101 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ 101 ਨਸ਼ਾ ਸਮੱਗਲਰ ਗ੍ਰਿਫ਼ਤਾਰ
  • punjab weather update
    ਪੰਜਾਬ 'ਚ 6 ਤੇ 7 ਜੁਲਾਈ ਲਈ ਵੱਡੀ ਭਵਿੱਖਬਾਣੀ! ਅੱਧੇ ਤੋਂ ਵੱਧ ਜ਼ਿਲ੍ਹੇ ਹੋਣਗੇ...
  • liquor being openly served outside the shops
    ਠੇਕਿਆਂ ਦੇ ਬਾਹਰ ਸ਼ਰੇਆਮ ਪਰੋਸੀ ਜਾ ਰਹੀ ਸ਼ਰਾਬ, ਉਡਾਈਆਂ ਜਾ ਰਹੀਆਂ ਕਾਨੂੰਨਾਂ ਦੀਆਂ...
  • big uproar in punjab politics crisis in congress leadership serious
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
  • jalandhar s shahkot ranked first in country received a reward of rs 1 5 crore
    ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ
Trending
Ek Nazar
two floats from sikhs of america included in national parade

ਅਮੈਰਿਕਨ ਅਜ਼ਾਦੀ ਦਿਹਾੜੇ ’ਤੇ ਕੱਢੀ ਨੈਸ਼ਨਲ ਪਰੇਡ ’ਚ ਸਿੱਖਸ ਆਫ ਅਮੈਰਿਕਾ ਦੇ ਦੋ...

big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

jalandhar s shahkot ranked first in country received a reward of rs 1 5 crore

ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

heavy rain alert issued for 14 districts in punjab

ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...

czech mountaineer klara kolochova died   nanga parbat

ਚੈੱਕ ਪਰਬਤਾਰੋਹੀ ਕਲਾਰਾ ਕੋਲੋਚੋਵਾ ਦੀ ਨੰਗਾ ਪਰਬਤ 'ਤੇ ਚੜ੍ਹਾਈ ਕਰਦੇ ਸਮੇਂ ਮੌਤ

iran resumes international flights

ਈਰਾਨ ਨੇ ਮੁੜ ਸ਼ੁਰੂ ਕੀਤੀਆਂ ਅੰਤਰਰਾਸ਼ਟਰੀ ਉਡਾਣਾਂ

pet lion injures three people

'ਪਾਲਤੂ' ਸ਼ੇਰ ਨੇ ਜ਼ਖਮੀ ਕਰ 'ਤੇ ਬੱਚਿਆਂ ਸਣੇ ਤਿੰਨ ਲੋਕ, ਮਾਲਕ ਗ੍ਰਿਫ਼ਤਾਰ

ac coach hirakud express tt coach without reservation travel

AC ਕੋਚ 'ਚ ਉਦਾਸ ਬੈਠੀ ਸੀ ਖੂਬਸੂਰਤ ਔਰਤ, ਤਦੇ ਟੀਟੀ ਦੀ ਪਈ ਨਜ਼ਰ ਤੇ ਪੈ ਗਿਆ...

indian flags hoisted in balochistan  slogans raised

ਬਲੋਚਿਸਤਾਨ 'ਚ ਲਹਿਰਾਏ ਗਏ ਭਾਰਤੀ ਝੰਡੇ, ਭਾਰਤ ਦੇ ਹੱਕ 'ਚ ਨਾਅਰੇਬਾਜ਼ੀ

bus overturns in germany

ਯਾਤਰੀਆਂ ਨਾਲ ਭਰੀ ਬੱਸ ਪਲਟੀ, 20 ਤੋਂ ਵਧੇਰੇ ਜ਼ਖਮੀ

pak security forces killed 30 terrorists

ਪਾਕਿਸਤਾਨੀ ਸੁਰੱਖਿਆ ਬਲਾਂ ਨੇ 30 ਅੱਤਵਾਦੀ ਕੀਤੇ ਢੇਰ

accused of high commission attacks still absconding in uk

UK ਦਾ ਖਾਲਿਸਤਾਨ ਪ੍ਰੇਮ; ਹਾਈ ਕਮਿਸ਼ਨ ਹਮਲਿਆਂ ਦੇ ਦੋਸ਼ੀ 2 ਸਾਲ ਬਾਅਦ ਵੀ ਫਰਾਰ

explosion at petrol station in rome

ਜ਼ੋਰਦਾਰ ਧਮਾਕੇ ਨਾਲ ਕੰਬਿਆ ਰੋਮ ਦਾ ਪੈਟਰੋਲ ਸਟੇਸ਼ਨ, 9 ਪੁਲਸ ਕਰਮਚਾਰੀਆਂ ਸਮੇਤ 40...

modi reached trinidad  tobago  got grand welcome

ਤ੍ਰਿਨੀਦਾਦ-ਟੋਬੈਗੋ ਪਹੁੰਚੇ PM ਮੋਦੀ, ਹਵਾਈ ਅੱਡੇ 'ਤੇ ਨਿੱਘਾ ਸਵਾਗਤ, ਦਿੱਤਾ...

wildfire in america

ਅਮਰੀਕਾ 'ਚ ਜੰਗਲ ਦੀ ਅੱਗ, ਇੱਕ ਰਾਤ 'ਚ 50,000 ਏਕੜ ਤੋਂ ਵੱਧ ਰਕਬਾ ਚਪੇਟ 'ਚ...

indian origin kaushal chaudhary sentenced in us

ਅਮਰੀਕਾ 'ਚ ਪਾਰਸਲ ਘੁਟਾਲੇ ਲਈ ਭਾਰਤੀ ਮੂਲ ਦੇ ਕੌਸ਼ਲ ਚੌਧਰੀ ਨੂੰ ਸਜ਼ਾ

leopard terror in this district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਚੀਤੇ ਦੀ ਆਮਦ, ਲੋਕਾਂ 'ਚ ਬਣਿਆ ਦਹਿਸ਼ਤ ਦਾ ਮਾਹੌਲ

relations before marriage result in prison

ਵਿਆਹ ਤੋਂ ਪਹਿਲਾਂ ਬਣਾਏ ਜਿਨਸੀ ਸੰਬੰਧ ਤਾਂ ਹੋਵੇਗੀ ਜੇਲ੍ਹ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +