Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 14, 2025

    2:50:28 PM

  • punjab vidhan sabha proceedings adjourned for one hour

    ਪੰਜਾਬ ਵਿਧਾਨ ਸਭਾ ਦੀ ਕਾਰਵਾਈ ਇਕ ਘੰਟੇ ਲਈ ਮੁਲਤਵੀ

  • punjab disaster management

    ਪੰਜਾਬ 'ਚ ਹੜ੍ਹਾਂ ਦੇ ਖ਼ਤਰੇ ਬਾਰੇ ਕੈਬਨਿਟ ਮੰਤਰੀ...

  • school hostel

    ਮਾਪਿਆਂ ਨੇ ਜ਼ਬਰਦਸਤੀ ਭੇਜਿਆ ਹੋਸਟਲ, ਅਗਲੇ ਦਿਨ ਹੀ...

  • passenger bus fell into ravine

    ਵੱਡੀ ਖ਼ਬਰ : ਖੱਡ 'ਚ ਡਿੱਗੀ ਯਾਤਰੀ ਬੱਸ, ਛੇ ਲੋਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2025)

  • Edited By Inder Prajapati,
  • Updated: 18 Jun, 2025 05:03 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ 
ੴ ਸਤਿਗੁਰ ਪ੍ਰਸਾਦਿ ॥

ਰਾਮ ਸਿਮਰਿ ਰਾਮੁ ਸਿਮਰਿ ਰਾਮੁ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਿਨਤਾ ਸੁਤ ਦੇਹ ਗ੍ਰਹ ਸੰਪਤਿ ਸੁਖਦਾਈ ॥ ਇਨ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥ 
ਬੁੱਧਵਾਰ, ੪ ਹਾੜ (ਸੰਮਤ ੫੫੭ ਨਾਨਕਸ਼ਾਹੀ) ੧੮ ਜੂਨ, ੨੨੫ (ਅੰਗ: ੬੯੨)

ਪੰਜਾਬੀ ਵਿਆਖਿਆ:
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ । ਸਦਾ ਰਾਮ ਦਾ ਸਿਮਰਨ ਕਰ । ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ—ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ।੧। ਅਜਾਮਲ, ਗਜ, ਗਨਿਕਾ—ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ।੨। (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ? ।੩। (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ—ਇਹ ਵਹਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ । ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ।੪।੫।
ਸ਼ਬਦ ਦਾ ਭਾਵ :-ਪਰਮਾਤਮਾ ਦਾ ਨਾਮ ਸਿਮਰੋ—ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ । ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੇ ।

English Translation:
RAAG DHANAASAREE, THE WORD OF DEVOTEE KABEER JEE:
ONE UNIVERSAL CREATOR GOD. BY THE GRACE OF THE TRUE GURU:

Remember the Lord, remember the Lord, remember the Lord in meditation, O Siblings of Destiny. Without remembering the Lord's Name in meditation, a great many are drowned. || 1 || Pause || Your spouse, children, body, house and possessions - you think these will give you peace. But none of these shall be yours, when the time of death comes. || 1 || Ajaamal, the elephant, and the prostitute committed many sins, but still, they crossed over the world-ocean, by chanting the Lord's Name. || 2 || You have wandered in reincarnation, as pigs and dogs — did you feel no shame? Forsaking the Ambrosial Name of the Lord, why do you eat poison? || 3 || Abandon your doubts about do's and dont's, and take to the Lord's Name. By Guru's Grace, O servant Kabeer, love the Lord. || 4 || 5 || 
Wednesday 4th Assaar (Samvat 557 Nanakshahi) 18th June, 2025 (Ang: 692)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੁਲਾਈ 2025)
  • two heroin smugglers arrested from different places
    ਵੱਖ-ਵੱਖ ਥਾਵਾਂ ਤੋਂ ਦੋ ਹੈਰੋਇਨ ਸਮੱਗਲਰ ਗ੍ਰਿਫ਼ਤਾਰ, ਪਹਿਲਾਂ ਵੀ ਦਰਜ ਹਨ ਮਾਮਲੇ
  • a person committed suicide
    ਪਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • boy brutally murdered in jalandhar
    ਵੱਡੀ ਵਾਰਦਾਤ ਨਾਲ ਦਹਿਲਿਆ ਜਲੰਧਰ! ਨੌਜਵਾਨ ਦਾ ਬੇਰਹਿਮੀ ਨਾਲ ਕਤਲ
  • bad situation due to sewerage jam in madhuban colony
    ਜਲੰਧਰ 'ਚ ਇਸ ਇਲਾਕੇ ਦਾ ਹੋਇਆ ਬੁਰਾ ਹਾਲ, 20 ਦਿਨਾਂ ਤੋਂ ਗਲੀਆਂ ’ਚ ਭਰਿਆ ਹੋਇਐ...
  • activa stolen in broad daylight from central town
    ਸੈਂਟਰਲ ਟਾਊਨ ’ਚੋਂ ਦਿਨ-ਦਹਾੜੇ ਐਕਟਿਵਾ ਚੋਰੀ, CCTV ’ਚ ਕੈਦ ਹੋਏ ਸ਼ੱਕੀ ਨੌਜਵਾਨ
  • illegal constructions have started again
    ਸੁਖਦੇਵ ਵਸ਼ਿਸ਼ਟ ਦੀ ਗ੍ਰਿਫ਼ਤਾਰੀ ਦੇ ਠੀਕ ਦੋ ਮਹੀਨਿਆਂ ਬਾਅਦ ਉਨ੍ਹਾਂ ਵੱਲੋਂ ਰੋਕੀਆਂ...
  • punjab weather update
    ਪੰਜਾਬ 'ਚ ਹੁੰਮਸ ਭਰੀ ਗਰਮੀ ਵਿਚਾਲੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ
  • administrative officials adopt 51 roads in jalandhar district
    ਜਲੰਧਰ ਜ਼ਿਲ੍ਹੇ 'ਚ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਗੋਦ ਲਈਆਂ 51 ਸੜਕਾਂ, ਜਾਣੋ ਕਹੀ...
Trending
Ek Nazar
boy brutally murdered in jalandhar

ਵੱਡੀ ਵਾਰਦਾਤ ਨਾਲ ਦਹਿਲਿਆ ਜਲੰਧਰ! ਨੌਜਵਾਨ ਦਾ ਬੇਰਹਿਮੀ ਨਾਲ ਕਤਲ

indian women died in uae

UAE ਤੋਂ ਮੰਦਭਾਗੀ ਖ਼ਬਰ, 2 ਭਾਰਤੀ ਔਰਤਾਂ ਦੀ ਮੌਤ

south african president ramaphosa  indian origin activist

ਦੱਖਣੀ ਅਫਰੀਕੀ ਰਾਸ਼ਟਰਪਤੀ ਰਾਮਾਫੋਸਾ ਨੇ ਭਾਰਤੀ ਮੂਲ ਦੇ ਕਾਰਕੁਨ ਨੂੰ ਸੌਂਪੀ ਅਹਿਮ...

two indian origin brothers sentenced in us

ਅਮਰੀਕਾ : ਨਕਲੀ ਦਵਾਈਆਂ ਵੇਚਣ ਦੇ ਦੋਸ਼ 'ਚ ਭਾਰਤੀ ਮੂਲ ਦੇ ਦੋ ਭਰਾਵਾਂ ਨੂੰ ਸਜ਼ਾ

shooting in america

ਅਮਰੀਕਾ 'ਚ ਮੁੜ ਗੋਲੀਬਾਰੀ, ਦੋ ਲੋਕਾਂ ਦੀ ਮੌਤ, ਤਿੰਨ ਜ਼ਖਮੀ

trump visit britain in september

ਸਤੰਬਰ ਮਹੀਨੇ Trump ਜਾਣਗੇ ਬ੍ਰਿਟੇਨ

largest military exercise started in australia

ਆਸਟ੍ਰੇਲੀਆ ਕਰ ਰਿਹੈ ਸਭ ਤੋਂ ਵੱਡਾ ਫੌਜੀ ਅਭਿਆਸ, ਭਾਰਤ ਸਮੇਤ 19 ਦੇਸ਼ ਸ਼ਾਮਲ

government holiday in punjab on 15th 16th 17th

ਪੰਜਾਬ 'ਚ 15,16,17 ਨੂੰ ਰਹੇਗੀ ਸਰਕਾਰੀ ਛੁੱਟੀ, 3 ਦਿਨ ਬੰਦ ਰਹਿਣਗੇ ਸਕੂਲ ਤੇ...

cm bhagwant mann s big announcement for punjab s players

ਪੰਜਾਬ ਦੇ ਖਿਡਾਰੀਆਂ ਲਈ CM ਮਾਨ ਦਾ ਵੱਡਾ ਐਲਾਨ, ਨਸ਼ੇ ਦੇ ਮੁੱਦੇ 'ਤੇ ਵੀ ਦਿੱਤਾ...

big revolt in shiromani akali dal 90 percent leaders resign

ਸ਼੍ਰੋਮਣੀ ਅਕਾਲੀ ਦਲ ’ਚ ਵੱਡੀ ਬਗਾਵਤ! 90 ਫ਼ੀਸਦੀ ਆਗੂਆਂ ਨੇ ਦਿੱਤਾ ਅਸਤੀਫ਼ਾ

relief news for those registering land in punjab

ਪੰਜਾਬ 'ਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ

guide services at sri harmandir sahib

ਸ੍ਰੀ ਹਰਿਮੰਦਰ ਸਾਹਿਬ ’ਚ ਗਾਈਡ ਸੇਵਾਵਾਂ ਦੇ ਕੇ ਮੋਟੀ ਰਕਮ ਵਸੂਲਣ ਵਾਲਾ ਵਿਅਕਤੀ...

major orders issued for shopkeepers located on the way to sri harmandir sahib

ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ 'ਤੇ ਸਥਿਤ ਦੁਕਾਨਦਾਰਾਂ ਲਈ ਜਾਰੀ ਹੋਏ ਵੱਡੇ ਹੁਕਮ

palestinians killed in gaza

ਗਾਜ਼ਾ 'ਚ ਜੰਗ ਦਾ ਕਹਿਰ, ਹੁਣ ਤੱਕ 58,000 ਤੋਂ ਵੱਧ ਫਲਸਤੀਨੀਆਂ ਦੀ ਮੌਤ

the young man took a scary step

ਚੜ੍ਹਦੀ ਜਵਾਨੀ ਪੁੱਤ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਜਦ ਕੰਮ ਤੋਂ ਪਰਤੇ ਮਾਪੇ ਤਾਂ...

european union  mexico criticize trump tariff decision

ਯੂਰਪੀਅਨ ਯੂਨੀਅਨ, ਮੈਕਸੀਕੋ ਨੇ ਟਰੰਪ ਦੇ ਟੈਰਿਫ ਫੈਸਲੇ ਦੀ ਕੀਤੀ ਆਲੋਚਨਾ

movement for release of imran khan

ਪਾਕਿਸਤਾਨ 'ਚ ਇਮਰਾਨ ਖਾਨ ਦੀ ਰਿਹਾਈ ਲਈ ਅੰਦੋਲਨ ਸ਼ੁਰੂ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 110 ਫਲਸਤੀਨੀਆਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +