Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 19, 2025

    8:53:15 AM

  • holiday declared in this district of punjab today

    ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਛੁੱਟੀ ਦਾ ਐਲਾਨ,...

  • india  s   operation sindhu   in iran  plane reaches delhi carrying 110 students

    ਈਰਾਨ 'ਚ ਭਾਰਤ ਦਾ 'ਆਪ੍ਰੇਸ਼ਨ ਸਿੰਧੂ', ਵਾਰ ਜ਼ੋਨ...

  • bharat bhushan ashu vote

    ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਕਾਂਗਰਸੀ ਉਮੀਦਵਾਰ...

  • sanjeev arora aap

    'ਆਪ' ਉਮੀਦਵਾਰ ਸੰਜੀਵ ਅਰੋੜਾ ਵੋਟ ਪਾਉਣ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2025)

  • Edited By Inder Prajapati,
  • Updated: 19 Jun, 2025 05:12 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥
ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥
ਵੀਰਵਾਰ, ੫ ਹਾੜ (ਸੰਮਤ ੫੫੭ ਨਾਨਕਸ਼ਾਹੀ) ੧੯ ਜੂਨ, ੨੦੨੫ (ਅੰਗ: ੬੦੯)

ਪੰਜਾਬੀ ਵਿਆਖਿਆ :
ਸੋਰਠਿ ਮਹਲਾ ੫ ॥

ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ। ਰਹਾਉ। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ। ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨। ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ ਮੇਰੇ ਸਿਰ ਉਤੇ ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।

English Translation:
SORAT'H, FIFTH MEHL:

I met the True Guru, by great good fortune, and my mind has been enlightened. No one else can equal me, because I have the loving support of my Lord and Master. || 1 || I am a sacrifice to my True Guru. I am at peace in this world, and I shall be in celestial peace in the next; my home is filled with bliss. || Pause || He is the Inner-knower, the Searcher of hearts, the Creator, my Lord and Master. I have become fearless, attached to the Guru's feet; I take the Support of the Name of the One Lord. || 2 || Fruitful is the Blessed Vision of His Darshan; the Form of God is deathless; He is and shall always be. He hugs His humble servants close, and protects and preserves them; their love for Him is sweet to Him. || 3 || Great is His glorious greatness, and wondrous is His magnificence; through Him, all affairs are resolved. Nanak has met with the Perfect Guru; all his sorrows have been dispelled. || 4 || 5 ||
Thursday 5th Assaar (Samvat 557 Nanakshahi) 19th June, 2025 (Ang: 609)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2025)
  • today s hukamnama from sri darbar sahib 16 june 2025
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੂਨ 2025)
  • indiscriminate firing outside gym
    ਪੰਜਾਬ 'ਚ ਗੈਂਗਵਾਰ, ਜਿਮ ਦੇ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ (ਦੇਖੋ ਵੀਡੀਓ)
  • congress   questioning of census is condemnable  chugh
    ਕਾਂਗਰਸ ਵਲੋਂ ਮਰਦਮਸ਼ੁਮਾਰੀ ’ਤੇ ਸਵਾਲ ਉਠਾਉਣਾ ਨਿੰਦਣਯੋਗ : ਚੁੱਘ
  • big weather forecast for punjab from 18th to 22nd
    ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...
  • today s top 10 news
    ਲੁਧਿਆਣਾ ਵੈਸਟ ਜ਼ਿਮਣੀ ਚੋਣਾਂ ਭਲਕੇ ਤੇ ਕੇਦਾਰਨਾਥ 'ਚ ਭਿਆਨਕ ਹਾਦਸਾ, ਅੱਜ ਦੀਆਂ...
  • girl raped by property dealer
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ
  • after mla raman arora now audio of councilor s husband goes viral
    MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...
  • show cause to se charge sheet to axe and termination notice to sdo
    ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...
  • furniture shops will remain closed in jalandhar from 19 to 22 june
    Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...
Trending
Ek Nazar
big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

show cause to se charge sheet to axe and termination notice to sdo

ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...

furniture shops will remain closed in jalandhar from 19 to 22 june

Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...

indian woman arrested at kathmandu airport

ਕਾਠਮੰਡੂ ਹਵਾਈ ਅੱਡੇ 'ਤੇ  ਸੋਨਾ ਤਸਕਰੀ ਮਾਮਲੇ 'ਚ ਭਾਰਤੀ ਔਰਤ ਗ੍ਰਿਫ਼ਤਾਰ

british mps vote to decriminalise abortion

ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਗਰਭਪਾਤ ਨੂੰ ਅਪਰਾਧ ਮੁਕਤ ਕਰਨ ਲਈ ਪਾਈ ਵੋਟ

seven suspects identified in jewelry theft in us

ਅਮਰੀਕੀ ਇਤਿਹਾਸ 'ਚ ਸਭ ਤੋਂ ਵੱਡੀ ਗਹਿਣਿਆਂ ਦੀ ਚੋਰੀ ਮਾਮਲੇ 'ਚ ਸੱਤ ਸ਼ੱਕੀਆਂ...

air india plane crash  ramesh kumar vishwas   survivor

ਭਰਾ ਦੀ ਅਰਥੀ ਨੂੰ ਦਿੱਤਾ ਮੋਢਾ, ਅੰਤਿਮ ਸੰਸਕਾਰ 'ਚ ਫੁਟ-ਫੁਟ ਕੇ ਰੋਇਆ ਪਲੇਨ...

wife lover married

'ਟੁੱਟੇ ਸਾਰੇ ਅਰਮਾਨ...'; ਪਤੀ ਦੀਆਂ ਅੱਖਾਂ ਸਾਹਮਣੇ ਪ੍ਰੇਮੀ ਨੇ ਪਤਨੀ ਦੀ ਮਾਂਗ...

australian telecom company agrees to pay fine

ਆਸਟ੍ਰੇਲੀਆਈ ਟੈਲੀਕਾਮ ਕੰਪਨੀ ਭਰੇਗੀ 100 ਮਿਲੀਅਨ ਡਾਲਰ ਜੁਰਮਾਨਾ

river overflows  thousands rescued

ਭਾਰੀ ਮੀਂਹ ਮਗਰੋਂ ਨਦੀ ਹੋਈ ਓਵਰਫਲੋ, ਬਚਾਏ ਗਏ ਹਜ਼ਾਰਾਂ ਲੋਕ

blackberry classic coming back

ਵਾਪਸ ਆ ਰਿਹੈ BlackBerry Classic, ਮਿਲੇਗਾ 50MP ਕੈਮਰਾ ਤੇ Android ਸਪੋਰਟ

wife ran away with her lover now she is threatening to kill me

ਪ੍ਰੇਮੀ ਨਾਲ ਭੱਜੀ ਪਤਨੀ ਤੇ ਫਿਰ ਦੇਣ ਲੱਗੀ ਧਮਕੀਆਂ, ਸੁਰੱਖਿਆ ਲਈ ਦਰ-ਦਰ ਫਿਰ...

trump dismisses intelligence

'ਈਰਾਨ ਪ੍ਰਮਾਣੂ ਹਥਿਆਰ ਨਹੀਂ ਬਣਾ ਰਿਹਾ' ਸਬੰਧੀ ਖੁਫੀਆ ਜਾਣਕਾਰੀ ਟਰੰਪ ਨੇ ਕੀਤੀ...

trump lunch with pakistani army chief munir

Trump ਪਾਕਿਸਤਾਨੀ ਫੌਜ ਮੁਖੀ ਮੁਨੀਰ ਨਾਲ ਕਰਨਗੇ Lunch

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੂਨ 2025)
    • 4 youths die due to drowning in canal
      ਵੱਡਾ ਹਾਦਸਾ: ਨਹਿਰ 'ਚ ਡੁੱਬਣ ਕਾਰਨ 4 ਨੌਜਵਾਨਾਂ ਦੀ ਮੌਤ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +