Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 20, 2025

    10:39:34 AM

  • accident returning marriage bolero truck

    ਵਿਆਹ ਤੋਂ ਵਾਪਸ ਆਉਂਦੇ ਵਾਪਰਿਆ ਰੂਹ ਕੰਬਾਊ ਹਾਦਸਾ,...

  • punjab vehicle scrap center

    ਪੰਜਾਬ ਦੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ! ਹੁਣ ਹਰ...

  • america entry into iran israel war postponed

    ਈਰਾਨ-ਇਜ਼ਰਾਈਲ ਯੁੱਧ 'ਚ ਅਮਰੀਕਾ ਦੀ ਐਂਟਰੀ ਟਲੀ,...

  • big news

    ਵੱਡੀ ਖ਼ਬਰ ; ਏਅਰ ਇੰਡੀਆ ਨੇ ਦੁਬਈ-ਆਸਟ੍ਰੇਲੀਆ ਸਣੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2025)

  • Edited By Inder Prajapati,
  • Updated: 20 Jun, 2025 05:02 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੧ ਘਰੁ ੬ 
ੴ ਸਤਿਗੁਰ ਪ੍ਰਸਾਦਿ ॥

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹਿ ॥ ਸੇ ਫਲ ਕੰਮਿ ਨ ਆਵਨ੍ਹੀ ਤੇ ਗੁਣ ਮੈ ਤਨਿ ਹੰਨਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥
ਸ਼ੁੱਕਰਵਾਰ, ੬ ਹਾੜ (ਸੰਮਤ ੫੫੭ ਨਾਨਕਸ਼ਾਹੀ) ੨੦ ਜੂਨ, ੨੦੨੫ (ਅੰਗ: ੭੨੯)

ਪੰਜਾਬੀ ਵਿਆਖਿਆ: 
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥

ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ । ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ । ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ । ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ? ।੫। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ । ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ । (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (- ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ॥੬॥੧॥੩॥

English Translation:
SOOHEE, FIRST MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:

Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless - just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 |||
Friday 6th Assaar (Samvat 557 Nanakshahi) 20th June, 2025 (Ang: 729)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2025)
  • today s hukamnama from sri darbar sahib 16 june 2025
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੂਨ 2025)
  • 132 drug smugglers arrested on 110th day of   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 110ਵੇਂ ਦਿਨ 132 ਨਸ਼ਾ ਸਮੱਗਲਰ ਕਾਬੂ
  • punjab weather update
    ਪੰਜਾਬ 'ਚ ਮਾਨਸੂਨ ਦੀ ਦਸਤਕ ਬਾਰੇ ਵੱਡੀ ਅਪਡੇਟ! ਇਨ੍ਹਾਂ ਜ਼ਿਲ੍ਹਿਆਂ ਲਈ...
  • ludhiana west by election
    ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: 'ਪਿਟਾਰੇ' 'ਚ ਕੈਦ ਹੋਈ ਉਮੀਦਵਾਰਾਂ ਦੀ ਕਿਸਮਤ
  • thieves took away activa parked outside the house
    ਘਰ ਦੇ ਬਾਹਰ ਖੜ੍ਹੀ ਐਕਟਿਵਾ ਲੈ ਗਏ 3 ਚੋਰ, ਵਾਰਦਾਤ CCTV ’ਚ ਕੈਦ
  • boy took a dangerous step because he could not go abroad
    ਵਿਦੇਸ਼ ਜਾਣ ਦੀ ਇੱਛਾ ਨੇ ਕਰ 'ਤਾ ਕੰਗਾਲ, ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ,...
  • another audio of councilor husband goes viral
    Punjab: ਕੌਂਸਲਰ ਪਤੀ ਦੀ ਇਕ ਹੋਰ ਆਡੀਓ ਹੋਈ ਵਾਇਰਲ, ਹੁਣ ਖੁੱਲ੍ਹਣਗੇ ਵੱਡੇ ਰਾਜ਼
  • major action can be taken against 3 senior officials
    Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...
  • monsoon in punjab
    ਪੰਜਾਬ ਪਹੁੰਚਣ ਵਾਲਾ ਮਾਨਸੂਨ, ਅੱਜ ਪਵੇਗਾ ਮੀਂਹ, ਜਾਣੋ ਕਿਸ ਜ਼ਿਲੇ ਵਿੱਚ ਕਦੋਂ...
Trending
Ek Nazar
major action can be taken against 3 senior officials

Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...

big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

show cause to se charge sheet to axe and termination notice to sdo

ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...

furniture shops will remain closed in jalandhar from 19 to 22 june

Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...

indian woman arrested at kathmandu airport

ਕਾਠਮੰਡੂ ਹਵਾਈ ਅੱਡੇ 'ਤੇ  ਸੋਨਾ ਤਸਕਰੀ ਮਾਮਲੇ 'ਚ ਭਾਰਤੀ ਔਰਤ ਗ੍ਰਿਫ਼ਤਾਰ

british mps vote to decriminalise abortion

ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਗਰਭਪਾਤ ਨੂੰ ਅਪਰਾਧ ਮੁਕਤ ਕਰਨ ਲਈ ਪਾਈ ਵੋਟ

seven suspects identified in jewelry theft in us

ਅਮਰੀਕੀ ਇਤਿਹਾਸ 'ਚ ਸਭ ਤੋਂ ਵੱਡੀ ਗਹਿਣਿਆਂ ਦੀ ਚੋਰੀ ਮਾਮਲੇ 'ਚ ਸੱਤ ਸ਼ੱਕੀਆਂ...

air india plane crash  ramesh kumar vishwas   survivor

ਭਰਾ ਦੀ ਅਰਥੀ ਨੂੰ ਦਿੱਤਾ ਮੋਢਾ, ਅੰਤਿਮ ਸੰਸਕਾਰ 'ਚ ਫੁਟ-ਫੁਟ ਕੇ ਰੋਇਆ ਪਲੇਨ...

wife lover married

'ਟੁੱਟੇ ਸਾਰੇ ਅਰਮਾਨ...'; ਪਤੀ ਦੀਆਂ ਅੱਖਾਂ ਸਾਹਮਣੇ ਪ੍ਰੇਮੀ ਨੇ ਪਤਨੀ ਦੀ ਮਾਂਗ...

australian telecom company agrees to pay fine

ਆਸਟ੍ਰੇਲੀਆਈ ਟੈਲੀਕਾਮ ਕੰਪਨੀ ਭਰੇਗੀ 100 ਮਿਲੀਅਨ ਡਾਲਰ ਜੁਰਮਾਨਾ

river overflows  thousands rescued

ਭਾਰੀ ਮੀਂਹ ਮਗਰੋਂ ਨਦੀ ਹੋਈ ਓਵਰਫਲੋ, ਬਚਾਏ ਗਏ ਹਜ਼ਾਰਾਂ ਲੋਕ

blackberry classic coming back

ਵਾਪਸ ਆ ਰਿਹੈ BlackBerry Classic, ਮਿਲੇਗਾ 50MP ਕੈਮਰਾ ਤੇ Android ਸਪੋਰਟ

wife ran away with her lover now she is threatening to kill me

ਪ੍ਰੇਮੀ ਨਾਲ ਭੱਜੀ ਪਤਨੀ ਤੇ ਫਿਰ ਦੇਣ ਲੱਗੀ ਧਮਕੀਆਂ, ਸੁਰੱਖਿਆ ਲਈ ਦਰ-ਦਰ ਫਿਰ...

trump dismisses intelligence

'ਈਰਾਨ ਪ੍ਰਮਾਣੂ ਹਥਿਆਰ ਨਹੀਂ ਬਣਾ ਰਿਹਾ' ਸਬੰਧੀ ਖੁਫੀਆ ਜਾਣਕਾਰੀ ਟਰੰਪ ਨੇ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੂਨ 2025)
    • 4 youths die due to drowning in canal
      ਵੱਡਾ ਹਾਦਸਾ: ਨਹਿਰ 'ਚ ਡੁੱਬਣ ਕਾਰਨ 4 ਨੌਜਵਾਨਾਂ ਦੀ ਮੌਤ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +