Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 30, 2025

    8:16:15 PM

  • water level increased in ravi river

    ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਸੱਤ ਪਿੰਡਾਂ...

  • parliament monsoon session amit shah

    'ਇਹ ਆਪਣੇ LoP ਨੂੰ ਬੋਲਣ ਨਹੀਂ ਦਿੰਦੇ, ਇਥੇ PM ਦੇ...

  • bhagwant mann s new policy punjab drugs education

    ਮਾਨ ਸਰਕਾਰ ਨੇ ਲਿਆ ਇਤਿਹਾਸਕ ਫੈਸਲਾ! 1 ਅਗਸਤ ਤੋਂ...

  • weather to worsen in punjab warning issued till 3rd augest

    ਪੰਜਾਬ 'ਚ ਵਿਗੜੇਗਾ ਮੌਸਮ! 3 ਤਾਰੀਖ਼ ਤੱਕ ਜਾਰੀ ਹੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2025)

  • Edited By Inder Prajapati,
  • Updated: 21 Jun, 2025 05:16 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ 
ੴ ਸਤਿਗੁਰ ਪ੍ਰਸਾਦਿ ॥

ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੇ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨ ਮੇਰਾ ਮਨੁ ਇਸਨਾਨੈ ॥੪॥ ਸਗਲ ਅਸਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨੁ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੋ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ॥ ਦੂਜਾ ॥੧॥੩॥
ਸਨਿਚਰਵਾਰ, ੭ ਹਾੜ (ਸੰਮਤ ੫੫੭ ਨਾਨਕਸ਼ਾਹੀ) ੨੧ ਜੂਨ, ੨੦੨੫ (ਅੰਗ: ੬੮੬)

ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ 
ੴ ਸਤਿਗੁਰ ਪ੍ਰਸਾਦਿ ॥

ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ । ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ । ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ।੧।ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ । ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ ।੧।ਰਹਾਉ।ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ ਮੇਰੀ ਮਾਇਆ, ਮੇਰੀ ਮਾਇਆ ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ। (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ।੨।ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਹੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ । ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ ।੩।ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ । (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੂਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ ।੪।ਹੇ ਭਾਈ! ਸਾਰੇ ਹੀ ਆਸਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ । ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ । ਹੇ ਭਾਈ! (ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇਂ ।੫।ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ । ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ ।੬।ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ । ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ ।੭।ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ । ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ । ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ ।੮।(ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ । ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ ।੧। ਰਹਾਉ ਦੂਜਾ ॥੧॥੩॥

English Translation:
DHANAASAREE, FIFTH MEHL, SIXTH HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:

Whoever is born into the world, is entangled in it; human birth is obtained only by good destiny. I look to Your support, O Holy Saint; give me Your hand, and protect me. By Your Grace, let me meet the Lord, my King. || 1 || I wandered through countless incarnations, but I did not find stability anywhere. I serve the Guru, and I fall at His feet, praying, "O Dear Lord of the Universe, please, show me the way." || 1 || Pause || I have tried so many things to acquire the wealth of Maya, and to cherish it in my mind; I have passed my life constantly crying out, "Mine, mine!" Is there any such Saint, who would meet with me, take away my anxiety, and lead me to enshrine love for my Lord and Master. || 2 || I have read all the Vedas, and yet the sense of separation in my mind still has not been removed; the five thieves of my house are not quieted, even for an instant. Is there any devotee, who is unattached to Maya, who may irrigate my mind with the Ambrosial Naam, the Name of the One Lord? || 3 || In spite of the many places of pilgrimage for people to bathe in, their minds are still stained by their stubborn ego; the Lord Master is not pleased by this at all. When will I find the Saadh Sangat, the Company of the Holy? There, I shall be always in the ecstasy of the Lord, Har, Har, and my mind shall take its cleansing bath in the healing ointment of spiritual wisdom. || 4 || I have followed the four stages of life, but my mind is not satisfied; I wash my body, but it is totally lacking in understanding. If only I could meet some devotee of the Supreme Lord God, imbued with the Lord's Love, who could eradicate the filthy evil-mindedness from my mind. || 5 || One who is attached to religious rituals, does not love the Lord, even for an instant, he is filled with pride, and he is of no account. One who meets with the rewarding personality of the Guru, continually sings the Kirtan of the Lord's Praises. By Guru's Grace, such a rare one beholds the Lord with his eyes. || 6 || One who acts through stubbornness is of no account at all; like a crane, he pretends to meditate, but he is still stuck in Maya. Is there any such Giver of peace, who can recite to me the sermon of God? Meeting him, I would be emancipated. || 7 || When the Lord, my King, is totally pleased with me, He will break the bonds of Maya for me; my mind is imbued with the Word of the Guru's Shabad. I am in ecstasy, forever and ever, meeting the Fearless Lord, the Lord of the Universe. Falling at the Lord's Feet, Nanak has found peace. || 8 || My Yatra, my life pilgrimage, has become fruitful, fruitful, fruitful. My comings and goings have ended, since I met the Holy Saint. || 1 || Second Pause || 1 || 3 |||
Saturday 7th Assaar (Samvat 557 Nanakshahi) 21st June, 2025 (Ang: 686)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2025)
  • weather to worsen in punjab warning issued till 3rd augest
    ਪੰਜਾਬ 'ਚ ਵਿਗੜੇਗਾ ਮੌਸਮ! 3 ਤਾਰੀਖ਼ ਤੱਕ ਜਾਰੀ ਹੋਈ ਚਿਤਾਵਨੀ, Alert ਰਹਿਣ...
  • punbus prtc contract workers union warns government
    ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ, ਲਿਆ ਗਿਆ ਵੱਡਾ ਫ਼ੈਸਲਾ
  • jalandhar civil hospital patients death issue
    ਜਲੰਧਰ ਦੇ ਸਿਵਲ ਹਸਪਤਾਲ ’ਚ ਛਿੜੀ ਨਵੀਂ ਚਰਚਾ
  • major action taken against 3 doctors in jalandhar civil hospital
    ਪੰਜਾਬ ਦੇ ਇਨ੍ਹਾਂ 3 ਡਾਕਟਰਾਂ 'ਤੇ ਡਿੱਗੀ ਗਾਜ, ਹੋਏ ਸਸਪੈਂਡ
  • cheated of rs 20 lakh on the pretext of sending to america
    ਅਮਰੀਕਾ ਭੇਜਣ ਦੇ ਨਾਂ ’ਤੇ 20 ਲੱਖ ਰੁਪਏ ਦੀ ਮਾਰੀ ਠੱਗੀ, ਮਾਮਲਾ ਦਰਜ
  • major action may be taken against senior officials of jalandhar civil hospital
    ਜਲੰਧਰ ਸਿਵਲ ਹਸਪਤਾਲ ’ਚ ਹੋਈਆਂ 3 ਮੌਤਾਂ ਦੇ ਮਾਮਲੇ ਦੀ ਰਿਪੋਰਟ ਤਿਆਰ, ਵੱਡੇ...
  • good news for punjabis canadian pr
    ਪੰਜਾਬੀਆਂ ਲਈ ਖੁਸ਼ਖ਼ਬਰੀ, 17 ਹਜ਼ਾਰ ਮਾਪਿਆਂ ਨੂੰ ਮਿਲੇਗੀ ਕੈਨੇਡੀਅਨ PR
  • no alert in punjab for the coming days
    ਪੰਜਾਬ 'ਚ ਆਉਣ ਵਾਲੇ ਦਿਨਾਂ ਤੱਕ ਕੋਈ ਅਲਰਟ ਨਹੀਂ, ਜਾਣੋ ਹੁਣ ਕਦੋਂ ਪਵੇਗਾ ਮੀਂਹ
Trending
Ek Nazar
weather to worsen in punjab warning issued till 3rd augest

ਪੰਜਾਬ 'ਚ ਵਿਗੜੇਗਾ ਮੌਸਮ! 3 ਤਾਰੀਖ਼ ਤੱਕ ਜਾਰੀ ਹੋਈ ਚਿਤਾਵਨੀ, Alert ਰਹਿਣ...

floods in myanmar

ਮਿਆਂਮਾਰ 'ਚ ਹੜ੍ਹ, 2,800 ਤੋਂ ਵੱਧ ਲੋਕਾਂ ਨੂੰ ਕੱਢੇ ਗਏ ਸੁਰੱਖਿਅਤ

major accident on nh in amritsar

ਅੰਮ੍ਰਿਤਸਰ ਦੇ NH 'ਤੇ ਵੱਡਾ ਹਾਦਸਾ! ਕਾਰ ਤੇ ਤੇਲ ਟੈਂਕਰ ਵਿਚਾਲੇ ਟੱਕਰ ਮਗਰੋਂ...

fireworks factory explosion

ਪਟਾਕਿਆਂ ਦੀ ਫੈਕਟਰੀ 'ਚ ਧਮਾਕਾ, ਨੌਂ ਲੋਕਾਂ ਦੀ ਮੌਤ

female guides lead female tourists in afghanistan

ਮਹਿਲਾ ਗਾਈਡ ਅਫਗਾਨਿਸਤਾਨ 'ਚ ਸੈਲਾਨੀਆਂ ਦੇ ਸਮੂਹਾਂ ਦੀ ਕਰ ਰਹੀ ਅਗਵਾਈ

punbus prtc contract workers union warns government

ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ, ਲਿਆ ਗਿਆ ਵੱਡਾ ਫ਼ੈਸਲਾ

smoke out of plane

ਜਹਾਜ਼ 'ਚੋਂ ਅਚਾਨਕ ਨਿਕਲਣ ਲੱਗਾ ਧੂੰਆਂ, ਇੰਝ ਬਚੇ ਯਾਤਰੀ (ਵੀਡੀਓ)

pickpockets in scotland

ਬਚ ਕੇ ਮੋੜ ਤੋਂ..... ਸਕਾਟਲੈਂਡ 'ਚ ਜੇਬ ਕਤਰਿਆਂ ਦੇ ਮਾਮਲੇ 'ਚ ਇਹ ਸ਼ਹਿਰ ਚੋਟੀ...

langurs cutouts metro stations in bahadurgarh

ਬਹਾਦਰਗੜ੍ਹ 'ਚ 'ਲੰਗੂਰ ਕੱਟਆਊਟ' ਕਰ ਰਹੇ ਮੈਟਰੋ ਸਟੇਸ਼ਨਾਂ ਦੀ ਰਾਖੀ

first australian made rocket crashes

ਆਸਟ੍ਰੇਲੀਆ ਦਾ ਪਹਿਲਾ ਰਾਕੇਟ ਉਡਾਣ ਭਰਨ ਤੋਂ 14 ਸਕਿੰਟਾਂ ਬਾਅਦ ਕਰੈਸ਼ (ਤਸਵੀਰਾਂ)

father and daughter swept away in bhangi river in hoshiarpur

ਹੁਸ਼ਿਆਰਪੁਰ ਵਿਖੇ ਚੋਅ 'ਚ ਵੱਡਾ ਹਾਦਸਾ! ਵੀਡੀਓ ਵੇਖ ਖੜ੍ਹੇ ਜਾਣਗੇ ਰੌਂਗਟੇ

tsunami hits in japan

ਜਾਪਾਨ ਦੀਆਂ 16 ਥਾਵਾਂ 'ਤੇ ਸੁਨਾਮੀ, ਕਈ ਦੇਸ਼ਾਂ 'ਚ ਅਲਰਟ ਜਾਰੀ

visa free access to 75 countries china

75 ਦੇਸ਼ਾਂ ਲਈ visa free ਹੋਇਆ China

punjab shameful incident

ਸ਼ਰਮਸਾਰ ਪੰਜਾਬ! ਅੱਧੀ ਰਾਤ ਨੂੰ ਨੂੰਹ ਦੇ ਕਮਰੇ 'ਚ ਜਾ ਵੜਿਆ 80 ਸਾਲਾ ਸਹੁਰਾ ਤੇ...

no alert in punjab for the coming days

ਪੰਜਾਬ 'ਚ ਆਉਣ ਵਾਲੇ ਦਿਨਾਂ ਤੱਕ ਕੋਈ ਅਲਰਟ ਨਹੀਂ, ਜਾਣੋ ਹੁਣ ਕਦੋਂ ਪਵੇਗਾ ਮੀਂਹ

punjab news

'ਮਹਾਂਪੁਰਸ਼ ਬਹੁਤ ਪਹੁੰਚੇ ਹੋਏ ਹਨ', ਇਹ ਸੁਣਦੇ ਹੀ ਬਜ਼ੁਰਗ ਜੋੜੇ ਨੇ ਆਪਣੇ...

thursday government holiday declared in punjab

ਪੰਜਾਬ 'ਚ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਲੱਗ ਗਈਆਂ ਮੌਜਾਂ

cm bhagwant mann foundation stone of shaheed bhagat singh heritage complex

ਖਟਕੜ ਕਲਾਂ ਪਹੁੰਚੇ CM ਭਗਵੰਤ ਮਾਨ, ਸ਼ਹੀਦ ਭਗਤ ਸਿੰਘ ਹੈਰੀਟੇਜ ਕੰਪਲੈਕਸ ਦਾ ਰੱਖਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +