Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 22, 2025

    8:59:02 AM

  • netanyahu builds bridges of praise for trump  says

    ਨੇਤਨਯਾਹੂ ਨੇ ਬੰਨ੍ਹੇ ਟਰੰਪ ਦੀਆਂ ਤਾਰੀਫ਼ਾਂ ਦੇ...

  • iran  s us attack  now every american target

    ਅਮਰੀਕਾ ਵਲੋਂ ਕੀਤੇ ਹਮਲੇ 'ਤੇ ਈਰਾਨ ਦੀ ਤਿੱਖੀ...

  • khamenei chooses his successor  nominates three clerics instead of his son

    ਖਾਮੇਨੀ ਨੇ ਚੁਣ ਲਿਆ ਆਪਣਾ ਉੱਤਰਾਧਿਕਾਰੀ, ਬੇਟੇ ਨੂੰ...

  • us launched very successful attack 3 iran nuclear sites

    Donald Trump Live: ਟਰੰਪ ਦੀ ਈਰਾਨ ਨੂੰ ਸਿੱਧੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2025)

  • Edited By Inder Prajapati,
  • Updated: 22 Jun, 2025 05:10 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ਘਰੁ ੩ ਚਉਪਦੇ 
ੴ ਸਤਿਗੁਰ ਪ੍ਰਸਾਦਿ॥

ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭੁ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚੁ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੋਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥
ਐਤਵਾਰ, ੮ ਹਾੜ (ਸੰਮਤ ੫੫੭ ਨਾਨਕਸ਼ਾਹੀ) ੨੨ ਜੂਨ, ੨੦੨੫ (ਅੰਗ: ੬੨੧)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ਘਰੁ ੩ ਚਉਪਦੇ
ੴ ਸਤਿਗੁਰ ਪ੍ਰਸਾਦਿ॥

ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ । ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ, ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ)
ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧। ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ ।ਰਹਾਉ। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੰਤ ਮੁੱਕ ਜਾਂਦੀ ਹੈ । ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ।੨। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ । ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ । ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ।੩। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ । ਹੇ ਨਾਨਕ! (ਆਖ—ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ।੪।੧।੫੧।

English Translation:
SORAT'H, FIFTH MEHL, THIRD HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God's Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 |||
Sunday 8th Assaar (Samvat 557 Nanakshahi) 22nd June, 2025 (Ang: 621)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2025)
  • today s hukamnama from sri darbar sahib 16 june 2025
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ 2025)
  • today  s top 10 news
    ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ ਤੇ ਪਲੇਨ ਕ੍ਰੈਸ਼ ਮਾਮਲੇ 'ਚ ਏਅਰ ਇੰਡੀਆ...
  • monsoon arrives in punjab
    ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ
  • highway  accident  death
    ਜਲੰਧਰ-ਅੰਮ੍ਰਿਤਸਰ ਰੋਡ 'ਤੇ ਭਿਆਨਕ ਹਾਦਸਾ, ਇਕ ਵਿਅਕਤੀ ਦੀ ਮੌਤ
  • the only brother of four sisters dies in a road accident
    ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਮੌਤ
  • firing in jalandhar
    ਜਲੰਧਰ 'ਚ IAS ਦੇ ਗੰਨਮੈਨ ਨੇ ਕੀਤੀ ਫ਼ਾਇਰਿੰਗ!
  • jalandhar residents celebrated international yoga day
    ਜਲੰਧਰ 'ਚ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ, ਮਨੋਰੰਜਨ ਕਾਲੀਆ ਨੇ ਵੀ ਕੀਤਾ ਯੋਗ
  • major accident involving crpf jawan
    Punjab: ਬੱਚਿਆਂ ਨਾਲ ਛੁੱਟੀਆਂ ਮਨ੍ਹਾ ਕੇ ਡਿਊਟੀ 'ਤੇ ਜਾ ਰਹੇ CRPF ਦੇ ਜਵਾਨ ਨਾਲ...
  • another big revelation about mla raman arora arrested on corruption charges
    ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ MLA ਰਮਨ ਅਰੋੜਾ ਨੂੰ ਲੈ ਕੇ ਇਕ ਹੋਰ ਵੱਡਾ...
Trending
Ek Nazar
eat pearl millet roti to reduce your weight gain

ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...

monsoon arrives in punjab

ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ

afghan families return

ਇੱਕ ਦਿਨ 'ਚ 1,247 ਅਫਗਾਨ ਪਰਿਵਾਰ ਪਰਤੇ ਵਾਪਸ

israel end war with america initiative

ਅਮਰੀਕਾ ਦੀ ਪਹਿਲ ਨਾਲ ਇਜ਼ਰਾਈਲ ਖ਼ਤਮ ਕਰ ਸਕਦੈ ਯੁੱਧ

trump administration palestinian supporter

ਟਰੰਪ ਪ੍ਰਸ਼ਾਸਨ ਨੂੰ ਝਟਕਾ, ਫਲਸਤੀਨ ਸਮਰਥਕ ਖਲੀਲ ਦੀ ਰਿਹਾਈ ਦਾ ਹੁਕਮ

pakistani security forces  kidnapped

ਪਾਕਿ ਸੁਰੱਖਿਆ ਬਲਾਂ ਨੇ ਨਾਬਾਲਗ ਸਮੇਤ ਆਮ ਨਾਗਰਿਕ ਨੂੰ ਕੀਤਾ ਅਗਵਾ

iranian military drone chief killed

ਮਾਰਿਆ ਗਿਆ ਈਰਾਨੀ ਫੌਜ ਦਾ ਡਰੋਨ ਮੁਖੀ ਅਤੇ ਕੋਰ ਕਮਾਂਡਰ

foreign minister of iran statement

ਅਮਰੀਕਾ ਦਾ ਜੰਗ 'ਚ ਸ਼ਾਮਲ ਹੋਣਾ 'ਸਾਰਿਆਂ ਲਈ ਹੋਵੇਗਾ ਖ਼ਤਰਨਾਕ'

billions of login details leaked

ਦੁਨੀਆ ਭਰ ਦੇ ਅਰਬਾਂ ਪਾਸਵਰਡ ਲੀਕ; ਗੂਗਲ, ​​ਫੇਸਬੁੱਕ ਅਤੇ ਐਪਲ ਤੱਕ ਦੇ ਯੂਜ਼ਰਸ...

teacher fell in love auto driver

ਜਿਸ ਨਾਲ ਸਕੂਲ ਜਾਂਦੀ ਦੀ ਅਧਿਆਪਕ, ਉਸੇ ਨਾਲ ਪਾਈ ਪਿਆਰ ਦੀ ਪੀਂਝ, ਫਿਰ...

evacuating all indian citizens present in iran

ਈਰਾਨ 'ਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਦਾ ਆਪਰੇਸ਼ਨ ਜਾਰੀ

yoga day celebrations in china

ਚੀਨ 'ਚ ਹਜ਼ਾਰਾਂ ਲੋਕ ਯੋਗ ਦਿਵਸ ਸਮਾਰੋਹ 'ਚ ਹੋਏ ਸ਼ਾਮਲ

pakistani minister threatens to dissolve provincial assembly

ਪਾਕਿਸਤਾਨੀ ਮੰਤਰੀ ਨੇ ਸੂਬਾਈ ਅਸੈਂਬਲੀ ਭੰਗ ਕਰਨ ਦੀ ਦਿੱਤੀ ਚੇਤਾਵਨੀ

for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

akali dal big statement on jammu kashmir s refusal to provide water to punjab

ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...

farmer leader dies in tragic road accident

ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ

pak police rescue three hindu sisters

ਪਾਕਿਸਤਾਨ 'ਚ ਬਚਾਈਆਂ ਗਈਆਂ ਤਿੰਨ ਹਿੰਦੂ ਭੈਣਾਂ, ਕਰਾਇਆ ਸੀ ਜ਼ਬਰੀ ਧਰਮ ਪਰਿਵਰਤਨ

meteorological department has made a big forecast for 5 days

ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੂਨ 2025)
    • 4 youths die due to drowning in canal
      ਵੱਡਾ ਹਾਦਸਾ: ਨਹਿਰ 'ਚ ਡੁੱਬਣ ਕਾਰਨ 4 ਨੌਜਵਾਨਾਂ ਦੀ ਮੌਤ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +