Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 26, 2025

    10:38:29 AM

  • punjab school new orders

    ਪੰਜਾਬ 'ਚ ਗਰਮੀ ਦੀਆਂ ਛੁੱਟੀਆਂ ਵਿਚਾਲੇ ਨਵੇਂ...

  • big good news for farmers involved in the dairy industry of punjab

    ਪੰਜਾਬ ਦੇ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਲਈ...

  • good and bad news for pensioners

    ਪੈਨਸ਼ਨਰਾਂ ਲਈ ਚੰਗੀ ਤੇ  ਮਾੜੀ ਖ਼ਬਰ ! ਜੇਕਰ ਨਹੀਂ...

  • australia and uk work visa

    ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2025)

  • Edited By Inder Prajapati,
  • Updated: 26 Jun, 2025 05:05 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਿਮ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥
ਵੀਰਵਾਰ, ੧੨ ਹਾੜ (ਸੰਮਤ ੫੫੭ ਨਾਨਕਸ਼ਾਹੀ) ੨੬ ਜੂਨ, ੨੦੨੫ (ਅੰਗ: ੬੯੨)

ਪੰਜਾਬੀ ਵਿਆਖਿਆ:
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹਾ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ, ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ। ।੧। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ? ।੧।ਰਹਾਉ। (ਪਰ) ਕਬੀਰ ਆਖਦਾ ਹੈ— ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।

English Translation:
RAAG DHANAASAREE, THE WORD OF DEVOTEE KABEER JEE:
ONE UNIVERSAL CREATOR GOD. BY THE GRACE OF THE TRUE GURU:

That humble being, who knows even a little about loving devotional worship — what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 || O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause || Says Kabeer, listen, O people -- do not be deluded by doubt. What is the difference between Benares and the barren land of Maghar, if the Lord is within one's heart? || 2 || 3 |||
Thursday, 12th Assaar (Samvat 557 Nanakshahi) 26th June, 2025 (Ang: 692)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2025)
  • big good news for farmers involved in the dairy industry of punjab
    ਪੰਜਾਬ ਦੇ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ...
  • punjab nia raid
    ਪੰਜਾਬ 'ਚ ਤੜਕਸਾਰ NIA ਦੀ ਰੇਡ!
  • punjab weather update
    ਅੱਜ ਪੂਰੇ ਪੰਜਾਬ 'ਚ ਦਿਸੇਗਾ ਮਾਨਸੂਨ ਦਾ ਅਸਰ! ਹਨੇਰੀ-ਤੂਫ਼ਾਨ ਦੇ ਨਾਲ ਮੋਹਲੇਧਾਰ...
  • heavy rain and thunderstorm alert in punjab for the next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ...
  • heartbreaking accident in punjab
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਆਟੋ ਤੇ ਕਾਰ ਦੀ ਭਿਆਨਕ ਟੱਕਰ, 3 ਲੋਕਾਂ ਦੀ ਮੌਤ
  • aap appoints constituency in charges in punjab
    ਪੰਜਾਬ 'ਚ 'ਆਪ' ਵੱਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ, ਹਰਜੀ ਮਾਨ ਸਣੇ ਇਨ੍ਹਾਂ...
  • today  s top 10 news
    ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid ਤੇ ਕੇਜਰੀਵਾਲ ਦਾ ਵੱਡਾ ਬਿਆਨ, ਅੱਜ...
  • big revelation in the case of firing at nri  s house in jalandhar
    ਜਲੰਧਰ 'ਚ  NRI ਦੇ ਘਰ ਗੋਲ਼ੀਆਂ ਚਲਾਉਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਪਾਕਿ...
Trending
Ek Nazar
minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

more than five lakh refugees returned

ਪੰਜ ਲੱਖ ਤੋਂ ਵੱਧ ਸ਼ਰਨਾਰਥੀ ਪਰਤੇ ਅਫਗਾਨਿਸਤਾਨ

population declines

ਇਸ ਦੇਸ਼ ਦੀ ਆਬਾਦੀ ਘਟੀ, ਬਜ਼ੁਰਗਾਂ 'ਚ ਵਾਧਾ

britain buy f 35 aircraft

ਤਾਕਤ ਵਧਾਉਣ ਦੀ ਤਿਆਰੀ, ਬ੍ਰਿਟੇਨ ਖਰੀਦੇਗਾ ਪ੍ਰਮਾਣੂ ਬੰਬ ਲਿਜਾਣ ਦੇ ਸਮਰੱਥ F-35...

prayagraj  s sitara and captain  s marriage

'ਸਹੁਰੇ ਨਾਲ ਸੌਂਣ ਲਈ ਕੀਤਾ ਮਜ਼ਬੂਰ....', ਨਵੀਂ ਵਿਆਹੀ ਲਾੜੀ ਨੇ ਪਤੀ 'ਤੇ...

oil tanker catches fire

ਤੇਲ ਟੈਂਕਰ ਨੂੰ ਲੱਗੀ ਅੱਗ, ਚਾਰ ਲੋਕਾਂ ਦੀ ਮੌਤ

pakistan international airlines flights to gulf countries

PIA ਨੇ ਖਾੜੀ ਦੇਸ਼ਾਂ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ

record 59 000 people custody in us

ਅਮਰੀਕਾ 'ਚ ਰਿਕਾਰਡ 59,000 ਲੋਕ ਲਏ ਗਏ ਹਿਰਾਸਤ 'ਚ

prisoners iran

ਈਰਾਨ ਨੇ ਜਾਸੂਸੀ ਦੇ ਦੋਸ਼ 'ਚ ਤਿੰਨ ਹੋਰ ਕੈਦੀਆਂ ਨੂੰ ਦਿੱਤੀ ਫਾਂਸੀ

over 3 100 indians evacuates from iran israel

ਈਰਾਨ-ਇਜ਼ਰਾਈਲ ਟਕਰਾਅ : 'ਆਪ੍ਰੇਸ਼ਨ ਸਿੰਧੂ' ਤਹਿਤ 3,100 ਤੋਂ ਵੱਧ ਭਾਰਤੀ ਪਰਤੇ

weather changes in punjab

ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...

zohran mamdani declared winner in democratic primary election

ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ

gujarati indian arrested in us

ਅਮਰੀਕਾ 'ਚ ਗੁਜਰਾਤੀ-ਭਾਰਤੀ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫ਼ਤਾਰ

heavy rains expected in punjab

ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ

hazur baba jasdeep singh gill  s message to the devotees

ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ...

pregnant women of punjab no longer need to bury their babies

ਪੰਜਾਬ ਦੀਆਂ ਗਰਭਵਤੀ ਔਰਤਾਂ ਹੁਣ ਨਾ ਘਬਰਾਉਣ, ਸਰਕਾਰ ਨੇ ਕੀਤੀ ਵੱਡੀ ਸ਼ੁਰੂਆਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2025)
    • today s hukamnama from sri darbar sahib 16 june 2025
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੂਨ 2025)
    • 4 youths die due to drowning in canal
      ਵੱਡਾ ਹਾਦਸਾ: ਨਹਿਰ 'ਚ ਡੁੱਬਣ ਕਾਰਨ 4 ਨੌਜਵਾਨਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +