Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 28, 2025

    12:58:58 AM

  • trump  s big statement  said    agreement reached on trade deal with eu

    ਟਰੰਪ ਦਾ ਵੱਡਾ ਬਿਆਨ: ਕਿਹਾ- 'ਯੂਰਪੀਅਨ ਯੂਨੀਅਨ...

  • panchayat election results start coming in punjab

    ਪੰਜਾਬ 'ਚ ਪੰਚਾਇਤੀ ਚੋਣਾਂ ਦੇ ਨਤੀਜੇ ਐਲਾਨ, ਜਾਣੋ...

  • somy ali makes serious allegations against aditya pancholi

    ਸੋਮੀ ਅਲੀ ਨੇ ਆਦਿੱਤਿਆ ਪੰਚੋਲੀ 'ਤੇ ਲਾਏ ਗੰਭੀਰ...

  • 2 arrested for stealing gold biscuits in metro

    ਮੈਟਰੋ 'ਚ ਸੋਨੇ ਦੇ ਬਿਸਕੁਟ ਚੋਰੀ ਕਰਨ ਦੇ ਦੋਸ਼ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2025)

  • Edited By Inder Prajapati,
  • Updated: 28 Jun, 2025 05:07 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਗੂਜਰੀ ਮਹਲਾ ੫ ਚਉਪਦੇ ਘਰੁ ੨ 
ੴ ਸਤਿਗੁਰ ਪ੍ਰਸਾਦਿ ॥

ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਿਖ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥ ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥ ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥੨॥ ਅਠਸਠਿ ਮਜਨੁ ਕਰਿ ਇਸਨਾਨਾ ਭ੍ਰਮਿ ਆਏ ਪਰ ਸਾਰੀ ॥ ਅਨਿਕ ਸੋਚ ਕਰਹਿ ਦਿਨੁ ਰਾਤੀ ਬਿਨੁ ਸਤਿਗੁਰ ਅੰਧਿਆਰੀ ॥੩॥ ਧਾਵਤ ਧਾਵਤ ਸਭੁ ਜਗੁ ਧਾਇਓ ਅਬ ਆਏ ਹਰਿ ਦੁਆਰੀ ॥ ਦੁਰਮਤਿ ਮੇਟਿ ਬੁਧਿ ਪਰਗਾਸੀ ਜਨ ਨਾਨਕ ਗੁਰਮੁਖਿ ਤਾਰੀ ॥੪॥੧॥੨॥
ਸ਼ਨਿਚਰਵਾਰ, ੧% ਹਾੜ (ਸੰਮਤ ੫੫੭ ਨਾਨਕਸ਼ਾਹੀ) ੨੮ ਜੂਨ, ੨੦੨੫ (ਅੰਗ: ੪੯੫)

ਪੰਜਾਬੀ ਵਿਆਖਿਆ:
ਗੂਜਰੀ ਮਹਲਾ ੫ ਚਉਪਦੇ ਘਰੁ ੨ 
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਦੁਨੀਆਦਾਰ ਮਨੁੱਖ ਕਰਮ-ਕਾਂਡ ਕਰਦੇ ਹਨ, (ਇਸ਼ਨਾਨ, ਸੰਧਿਆ ਆਦਿਕ) ਛੇ (ਪ੍ਰਸਿੱਧ ਮਿਥੇ ਹੋਏ ਧਾਰਮਿਕ) ਕਰਮ ਕਮਾਂਦੇ ਹਨ, ਇਹਨਾਂ ਕੰਮਾਂ ਵਿਚ ਹੀ ਇਹ ਲੋਕ ਪਰਚੇ ਰਹਿੰਦੇ ਹਨ । ਪਰ ਇਹਨਾਂ ਦੇ ਮਨ ਵਿਚ ਟਿਕੀ ਹੋਈ ਹਉਮੈ ਦੀ ਮੈਲ (ਇਹਨਾਂ ਕੰਮਾਂ ਨਾਲ) ਨਹੀਂ ਉਤਰਦੀ । ਗੁਰੂ ਦੀ ਸਰਨ ਪੈਣ ਤੋਂ ਬਿਨਾ ਉਹ ਮਨੁੱਖਾ ਜਨਮ ਦੀ ਬਾਜ਼ੀ ਹਾਰ ਜਾਂਦੇ ਹਨ ।੧।ਹੇ ਮੇਰੇ ਮਾਲਕ-ਪ੍ਰਭੂ! ਕਿਰਪਾ ਕਰ ਕੇ ਮੈਨੂੰ (ਦੁਰਮਤ ਤੋਂ) ਬਚਾਈ ਰੱਖ । (ਮੈਂ ਵੇਖਦਾ ਹਾਂ ਕਿ) ਕ੍ਰੋੜਾਂ ਮਨੁੱਖਾਂ ਵਿਚੋਂ ਕੋਈ ਵਿਰਲਾ ਮਨੁੱਖ (ਤੇਰਾ ਸੱਚਾ) ਭਗਤ ਹੈ (ਦੁਰਮਤ ਦੇ ਕਾਰਨ) ਹੋਰ ਸਾਰੇ ਮਤਲਬੀ ਹੀ ਹਨ (ਆਪਣੇ ਮਤਲਬ ਦੀ ਖ਼ਾਤਰ ਵੇਖਣ ਨੂੰ ਹੀ ਧਾਰਮਿਕ ਕੰਮ ਕਰ ਰਹੇ ਹਨ) ।੧।ਰਹਾਉ।ਹੇ ਭਾਈ! ਸਾਰੇ ਸ਼ਾਸਤ੍ਰ, ਸਾਰੇ ਵੇਦ, ਸਾਰੀਆਂ ਸਿਮ੍ਰਿਤੀਆਂ ਇਹ ਸਾਰੇ ਅਸਾਂ ਪੜਤਾਲ ਕਰ ਕੇ ਵੇਖ ਲਏ ਹਨ, ਇਹ ਸਾਰੇ ਭੀ ਇਹੀ ਇਕੋ ਗੱਲ ਪੁਕਾਰ ਪੁਕਾਰ ਕੇ ਕਹਿ ਰਹੇ ਹਨ, ਕਿ ਗੁਰੂ ਦੀ ਸਰਨ ਆਉਣ ਤੋਂ ਬਿਨਾ ਕੋਈ ਮਨੁੱਖ (ਮਾਇਆ ਦੇ ਮੋਹ ਆਦਿਕ ਤੋਂ) ਖ਼ਲਾਸੀ ਨਹੀਂ ਪਾ ਸਕਦਾ । ਹੇ ਭਾਈ! ਤੁਸੀ ਭੀ ਬੇ-ਸ਼ੱਕ ਮਨ ਵਿਚ ਵਿਚਾਰ ਕਰ ਕੇ ਵੇਖ ਲਵੋ (ਇਹੀ ਗੱਲ ਠੀਕ ਹੈ) ।੨।ਹੇ ਭਾਈ! ਲੋਕ ਅਠਾਹਠ ਤੀਰਥਾਂ ਦੇ ਇਸ਼ਨਾਨ ਕਰ ਕੇ, ਤੇ, ਸਾਰੀ ਧਰਤੀ ਤੇ ਭੌਂ ਕੇ ਆ ਜਾਂਦੇ ਹਨ, ਦਿਨ ਰਾਤ ਹੋਰ ਭੀ ਅਨੇਕਾਂ ਸਰੀਰਕ ਪਵਿਤ੍ਰਤਾ ਦੇ ਸਾਧਨ ਕਰਦੇ ਹਨ । ਪਰ, ਗੁਰੂ ਤੋਂ ਬਿਨਾ ਉਹਨਾਂ ਦੇ ਅੰਦਰ ਮਾਇਆ ਦੇ ਮੋਹ ਦਾ ਹਨੇਰਾ ਟਿਕਿਆ ਰਹਿੰਦਾ ਹੈ ।੩।ਹੇ ਨਾਨਕ! (ਆਖ—) ਭੌਂ ਭੌਂ ਕੇ ਸਾਰੇ ਜਗਤ ਵਿਚ ਭੌਂ ਕੇ ਜੇਹੜੇ ਮਨੁੱਖ ਆਖ਼ਰ ਪਰਮਾਤਮਾ ਦੇ ਦਰ ਤੇ ਆ ਡਿੱਗਦੇ ਹਨ, ਪਰਮਾਤਮਾ ਉਹਨਾਂ ਦੇ ਅੰਦਰੋਂ ਦੁਰਮਤਿ ਮਿਟਾ ਕੇ ਉਹਨਾਂ ਦੇ ਮਨ ਵਿਚ ਸੁਚੱਜੀ ਅਕਲ ਦਾ ਪਰਕਾਸ਼ ਕਰ ਦੇਂਦਾ ਹੈ, ਗੁਰੂ ਦੀ ਸਰਨ ਪਾ ਕੇ ਉਹਨਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੪॥੧॥੨॥

English Translation:
GUJRI, FIFTH MEHL, CHAU-PADAS, SECOND HOUSE:
ONE UNIVERSAL CREATOR GOD. BY THE GRACE OF THE TRUE GURU:

They perform the four rituals and six religious rites; the world is engrossed in these. They are not cleansed of the filth of their ego within; without the Guru, they lose the game of life. || 1 || O my Lord and Master, please, grant Your Grace and preserve me. Out of millions, hardly anyone is a servant of the Lord. All the others are mere traders. || 1 || Pause || I have searched all the Shaastras, the Vedas and the Simritees, and they all affirm one thing: without the Guru, no one obtains liberation; see, and reflect upon this in your mind. || 2 || Even if one takes cleansing baths at the sixty-eight sacred shrines of pilgrimage, and wanders over the whole planet, and performs all the rituals of purification day and night, still, without the True Guru, there is only darkness. || 3 || Roaming and wandering around, I have travelled over the whole world, and now, I have arrived at the Lord's Door. The Lord has eliminated my evil-mindedness, and enlightened my intellect; O servant Nanak, the Gurmukhs are saved. || 4 || 1 || 2
||
Saturday, 14th Assaar (Samvat 557 Nanakshahi) 28th June, 2025 (Ang: 495)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2025)
  • panchayat election results start coming in punjab
    ਪੰਜਾਬ 'ਚ ਪੰਚਾਇਤੀ ਚੋਣਾਂ ਦੇ ਨਤੀਜੇ ਐਲਾਨ, ਜਾਣੋ ਕਿੱਥੋਂ ਕਿਸ ਨੇ ਮਾਰੀ ਬਾਜ਼ੀ
  • suman rani  sarpanch of village dhesian kahna
    296 ਵੋਟਾਂ ਨਾਲ ਜੇਤੂ ਰਹੀ ਸੁਮਨ ਰਾਣੀ ਬਣੀ ਪਿੰਡ ਢੇਸੀਆਂ ਕਾਹਨਾਂ ਦੀ ਨਵੀਂ ਸਰਪੰਚ
  • jalandhar oxygen plant civil hospital s three patients die
    ਜਲੰਧਰ : ਸਿਵਲ ਹਸਪਤਾਲ ਦੇ ਟ੍ਰਾਮਾ ਸੈਂਟਰ 'ਚ ਆਕਸੀਜਨ ਪਲਾਂਟ 'ਚ ਆਈ ਖਰਾਬੀ, ਤਿੰਨ...
  • there will be a chakka jam of government buses
    ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ! 29...
  • gunfiring big incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਇਸ ਇਲਾਕੇ 'ਚ ਚੱਲੀਆਂ ਗੋਲ਼ੀਆਂ, ਸਹਿਮੇ...
  • heavy rains to occur in punjab on 28th 29th
    ਪੰਜਾਬ 'ਚ 28, 29 ਤਾਰੀਖ਼ ਨੂੰ ਪਵੇਗਾ ਭਾਰੀ ਮੀਂਹ, ਵਿਭਾਗ ਦੀ ਵੱਡੀ ਭਵਿੱਖਬਾਣੀ,...
  • major action by jalandhar police commissionerate  6 drug smugglers arrested
    ਜਲੰਧਰ ਪੁਲਸ ਕਮਿਸ਼ਨਰੇਟ ਦੀ ਵੱਡੀ ਕਾਰਵਾਈ, 6 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ
  • harjot singh bains announces rs 400 crore scheme for renovation of computer labs
    ਵਿਦਿਆਰਥੀਆਂ ਦੇ ਭਵਿੱਖ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਸ ਯੋਜਨਾ ਦਾ...
Trending
Ek Nazar
panchayat election results start coming in punjab

ਪੰਜਾਬ 'ਚ ਪੰਚਾਇਤੀ ਚੋਣਾਂ ਦੇ ਨਤੀਜੇ ਐਲਾਨ, ਜਾਣੋ ਕਿੱਥੋਂ ਕਿਸ ਨੇ ਮਾਰੀ ਬਾਜ਼ੀ

there will be a chakka jam of government buses

ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ! 29...

alarm bell for punjabis water level rises in pong dam

ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! BBMB ਨੇ ਖੋਲ੍ਹ 'ਤੇ ਫਲੱਡ ਗੇਟ, ਇਸ ਡੈਮ 'ਚ...

pakistan honour on us centcom chief

ਪਾਕਿਸਤਾਨ ਨੇ ਅਮਰੀਕੀ CENTCOM ਮੁਖੀ ਨੂੰ ਦਿੱਤਾ ਸਰਵਉੱਚ ਫੌਜੀ ਸਨਮਾਨ

passengers bus crashes

ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦੀ ਸ਼ਿਕਾਰ, 9 ਲੋਕਾਂ ਦੀ ਮੌਤ

snake entered the in the pants of a sleeping boy

ਸੁੱਤੇ ਪਏ ਮੁੰਡੇ ਦੀ ਪੈਂਟ 'ਚ ਵੜ੍ਹ ਗਿਆ ਸੱਪ! Video ਦੇਖ ਅੱਡੀਆਂ ਰਹਿ ਜਾਣਗੀਆਂ...

sri lankan president dissanayake to visit maldives

ਸ਼੍ਰੀਲੰਕਾ ਦੇ ਰਾਸ਼ਟਰਪਤੀ ਦਿਸਾਨਾਯਕੇ ਕਰਨਗੇ ਮਾਲਦੀਵ ਦਾ ਦੌਰਾ

israel stops ship carrying relief supplies

ਇਜ਼ਰਾਈਲ ਨੇ ਗਾਜ਼ਾ ਲਈ ਰਾਹਤ ਸਮੱਗਰੀ ਲਿਜਾਣ ਵਾਲੇ ਜਹਾਜ਼ ਨੂੰ ਰੋਕਿਆ

forest fire in turkey

ਤੁਰਕੀ ਦੇ ਜੰਗਲਾਂ 'ਚ ਭਿਆਨਕ ਅੱਗ, ਵੱਡੀ ਗਿਣਤੀ 'ਚ ਲੋਕ ਵਿਸਥਾਪਿਤ

heavy rain  in china

ਚੀਨ 'ਚ ਭਾਰੀ ਮੀਂਹ, 3 ਹਜ਼ਾਰ ਤੋਂ ਵੱਧ ਲੋਕ ਪ੍ਰਭਾਵਿਤ

semi trailer tractor collided with minibus

ਸੈਮੀ-ਟ੍ਰੇਲਰ ਟਰੈਕਟਰ ਅਤੇ ਮਿੰਨੀ ਬੱਸ ਦੀ ਟੱਕਰ, 6 ਲੋਕਾਂ ਦੀ ਮੌਤ

french citizen charged in drug case

ਡਰੱਗ ਮਾਮਲੇ 'ਚ ਫਰਾਂਸੀਸੀ ਨਾਗਰਿਕ 'ਤੇ ਲੱਗੇ ਦੋਸ਼

rsf announces formation of government in sudan

RSF ਨੇ ਸੁਡਾਨ 'ਚ ਸਮਾਨਾਂਤਰ ਸਰਕਾਰ ਦਾ ਕੀਤਾ ਗਠਨ

gujaratis scammed in us

ਅਮਰੀਕਾ 'ਚ ਸੱਤ ਗੁਜਰਾਤੀਆਂ ਨੇ 9.5 ਮਿਲੀਅਨ ਡਾਲਰ ਦਾ ਕੀਤਾ ਘੁਟਾਲਾ

air strikes between russia and ukraine

ਰੂਸ ਅਤੇ ਯੂਕ੍ਰੇਨ ਵਿਚਕਾਰ ਹਵਾਈ ਹਮਲੇ, ਚਾਰ ਮੌਤਾਂ

heavy rains in  western punjab

ਲਹਿੰਦੇ ਪੰਜਾਬ 'ਚ ਭਾਰੀ ਮੀਂਹ, ਹੁਣ ਤੱਕ 266 ਲੋਕਾਂ ਦੀ ਮੌਤ

3870 nasa employees resigned

ਨਾਸਾ ਦੇ 3,870 ਕਰਮਚਾਰੀਆਂ ਨੇ ਦਿੱਤਾ ਅਸਤੀਫ਼ਾ!

weather for punjab till july 27 28 29 and 30

ਪੰਜਾਬ 'ਚ 27,28,29 ਤੇ 30 ਨੂੰ ਬਦਲ ਰਿਹਾ ਮੌਸਮ, ਪੜ੍ਹੋ Weather Update

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +