Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 02, 2025

    3:57:54 AM

  • this person sold a mercedes benz worth 84 lakhs for just 2 5 lakhs

    84 ਲੱਖ ਦੀ ਮਰਸੀਡੀਜ਼ ਬੈਂਜ਼ ਨੂੰ ਇਸ ਸ਼ਖਸ ਨੇ 2.5...

  • rbi  s big on 2000 notes

    2000 ਦੇ ਨੋਟਾਂ ਨੂੰ ਲੈ ਕੇ RBI ਦਾ ਵੱਡਾ ਅਪਡੇਟ

  • loudspeakers removed from all religious places in mumbai

    ਸ਼ੋਰ ਪ੍ਰਦੂਸ਼ਣ 'ਤੇ ਵੱਡੀ ਕਾਰਵਾਈ: ਮੁੰਬਈ ਦੇ...

  • trump s one big beautiful bill passes in senate

    ਜੇਡੀ ਵੈਂਸ ਨੇ ਪਾਈ ਟਾਈ-ਬ੍ਰੇਕਰ ਵੋਟ, ਟਰੰਪ ਦਾ 'ਦਿ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2025)

  • Edited By Anmol Tagra,
  • Updated: 01 Jul, 2025 08:36 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕ ਮਃ ੩ ॥

ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥

ਮੰਗਲਵਾਰ, ੧੭ ਹਾੜ (ਸੰਮਤ ੫੫੭ ਨਾਨਕਸ਼ਾਹੀ) (ਅੰਗ: ੫੮੮)

ਪੰਜਾਬੀ ਵਿਆਖਿਆ

ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ; (ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤਿ੍ਰਸ਼ਨਾ ਦੇ ਅਧੀਨ ਕਰਦਾ ਹੈ) ।੧।ਭੇਖ ਧਾਰਿਆਂ (ਤਿ੍ਰਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆਉਂਦੇ (ਗੁਰੂ ਦੀ ਸ਼ਰਨ ਪੈ ਕੇ ਆਪਾ-ਭਾਵ ਮਿਟਾਉਣ ਤੋਂ ਬਿਨਾ ਤਿ੍ਰਸ਼ਨਾ ਦੀ ਅੱਗ ਬੁੱਝਦੀ ਨਹੀਂ) । ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤਿ੍ਰਸ਼ਨਾ ਦੀ ਅੱਗ ਬੁਝ ਜਾਂਦੀ ਹੈ ਤੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ; (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ । ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤਿ੍ਰਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ, ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ ।ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤਿ੍ਰਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ ।ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਸਾਰੇ ਸੁਖ ਮਿਲ ਗਏ ਹਨ, ਉਹਨਾਂ ਦਾ ਸਾਰਾ ਮਨੁੱਖਾ ਜੀਵਨ ਸਫਲ ਹੋਇਆ ਹੈ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਭੁੱਖ ਲੱਗੀ ਹੋਈ ਹੈ (ਭਾਵ, ‘ਨਾਮ’ ਜਿਨ੍ਹਾਂ ਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ) । ਜਿਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਸਾਰੇ ਦੁਖ ਦੂਰ ਹੋ ਗਏ ਹਨ ।ਉਹ ਗੁਰਸਿੱਖ ਚੰਗੇ ਸੰਤ ਹਨ ਜਿਨ੍ਹਾਂ ਨੇ (ਪ੍ਰਭੂ ਤੋਂ ਬਿਨਾ) ਹੋਰ ਕਿਸੇ ਦੀ ਰਤਾ ਭੀ ਆਸ ਨਹੀਂ ਰੱਖੀ; ਉਹਨਾਂ ਦਾ ਗੁਰੂ ਭੀ ਧੰਨ ਹੈ, ਭਾਗਾਂ ਵਾਲਾ ਹੈ, ਜਿਸ ਦੇ ਮੂੰਹ ਨੂੰ (ਪ੍ਰਭੂ ਦੀ ਸਿਫ਼ਤਿ-ਸਾਲਾਹ ਰੂਪ) ਅਮਰ ਕਰਨ ਵਾਲੇ ਫਲ ਲੱਗੇ ਹੋਏ ਹਨ (ਭਾਵ, ਜਿਸ ਦੇ ਮੂੰਹੋਂ ਪ੍ਰਭੂ ਦੀ ਵਡਿਆਈ ਦੇ ਬਚਨ ਨਿਕਲਦੇ ਹਨ) ।੬।

English Translation

SHALOK, THIRD MEHL:

Consumed by desire, the world is burning and dying; burning and burning, it screams. But if it meets with the cooling and soothing True Guru, it does not burn any longer. O Nanak, without the Name, and without contemplating the Word of the Shabad, no one becomes fearless. || 1 || THIRD MEHL: Wearing ceremonial robes, the fire is not quenched, and the mind is filled with anxiety. Destroying the snake’s hole, the snake is not killed; it is just like doing deeds without a Guru. Serving the Giver, the True Guru, the Word of the Shabad comes to abide in the mind. The mind and body are cooled and soothed; peace ensues, and the fire of desire is quenched. The greatest comforts and lasting peace are obtained, when one eradicates selfishness from within. He alone becomes a detached Gurmukh, who lovingly focuses his awareness on the True Lord. Anxiety does not affect him at all; he is satisfied and satiated with the Name of the Lord. O Nanak, without the Naam, no one is saved; they are utterly ruined by egotism. || 2 || PAUREE: Those who meditate on the Name of the Lord, Har, Har, obtain all peace and comforts. Fruitful is the entire life of those, who feel hunger for the Name of the Lord in their minds. Those who worship and adore the Lord through the Guru’s Word, forget all their pain and suffering. Those Gursikhs are good Saints, who care for nothing other than the Lord. Blessed, blessed is their Guru, whose mouth tastes the Ambrosial Fruit of the Lord. || 6 ||

Tuesday, 17th Assaar (Samvat 557 Nanakshahi) (Page: 588)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2025)
  • bullets fired at rti activist in jalandhar
    ਮੁੜ ਗੋਲੀਆਂ ਨਾਲ ਦਹਿਲਿਆ ਜਲੰਧਰ, RTI activist 'ਤੇ ਹੋਈ ਫਾਇਰਿੰਗ
  • weather department issues warning for many areas in punjab
    ਪੰਜਾਬ 'ਚ ਮੌਸਮ ਵਿਭਾਗ ਵੱਲੋਂ ਕਈ ਇਲਾਕਿਆਂ ਲਈ ਵੱਡੀ ਚੇਤਾਵਨੀ, ਪੜ੍ਹੋ ਖ਼ਬਰ
  • commissionerate police jalandhar arrested 15 accused
    ਕਮਿਸ਼ਨਰੇਟ ਪੁਲਸ ਜਲੰਧਰ ਨੇ ਜੂਨ ਮਹੀਨੇ 'ਚ 15 ਭਗੌੜੇ ਮੁਲਜ਼ਮਾਂ ਨੂੰ ਕੀਤਾ...
  • today  s top 10 news
    ਘੱਗਰ ਦਰਿਆ 'ਚ ਵਧਿਆ ਪਾਣੀ ਤੇ ਸਿੱਖ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਅੱਜ ਦੀਆਂ...
  • punjab husband wife
    ਪੰਜਾਬ 'ਚ ਵੱਡੀ ਵਾਰਦਾਤ! ਹਸਪਤਾਲ 'ਚ ਦਾਖ਼ਲ ਘਰਵਾਲੀ ਤੇ ਸੱਸ ਨੂੰ ਮਾਰ'ਤੀਆਂ...
  • punjab weather update
    ਪੰਜਾਬ 'ਚ ਅੱਜ ਭਾਰੀ ਮੀਂਹ ਤੇ ਹਨੇਰੀ ਦਾ Alert! ਸਵੇਰੇ-ਸਵੇਰੇ 10 ਜ਼ਿਲ੍ਹਿਆਂ...
  • warning of thunderstorm and heavy rain in punjab
    ਪੰਜਾਬ 'ਚ ਹਨੇਰੀ-ਤੂਫ਼ਾਨ ਤੇ ਭਾਰੀ ਮੀਂਹ ਦੀ ਚੇਤਾਵਨੀ, 15 ਜ਼ਿਲ੍ਹਿਆਂ ਲਈ ਅਲਰਟ...
  • raw onion is a superfood for men  a powerful health ally
    ਕੱਚਾ ਪਿਆਜ਼ ਹੈ ਮਰਦਾਂ ਲਈ ਸੂਪਰਫੂਡ, ਸਿਹਤ ਦਾ ਤਾਕਤਵਰ ਸਾਥੀ, ਜਾਣੋ ਖਾਣ ਦਾ ਸਹੀ...
Trending
Ek Nazar
weather department issues warning for many areas in punjab

ਪੰਜਾਬ 'ਚ ਮੌਸਮ ਵਿਭਾਗ ਵੱਲੋਂ ਕਈ ਇਲਾਕਿਆਂ ਲਈ ਵੱਡੀ ਚੇਤਾਵਨੀ, ਪੜ੍ਹੋ ਖ਼ਬਰ

a serious cri sis may arise in punjab

ਪੰਜਾਬ 'ਚ ਪੈਦਾ ਹੋ ਸਕਦੈ ਗੰਭੀਰ ਸੰਕਟ ! ਇੱਟਾਂ ਵਾਲੇ ਭੱਠਿਆਂ ਦੇ ਰਾਹ ’ਚ...

angry daughter hits mother after asking her to study

ਪੰਜਾਬ: ਮਾਂ ਵੱਲੋਂ ਪੜ੍ਹਨ ਲਈ ਕਹਿਣ ’ਤੇ ਗੁੱਸੇ ’ਚ ਆਈ ਧੀ ਨੇ...

indonesia evacuated citizens

ਇੰਡੋਨੇਸ਼ੀਆ ਨੇ ਈਰਾਨ ਤੋਂ 97 ਅਤੇ ਇਜ਼ਰਾਈਲ ਤੋਂ 26 ਨਾਗਰਿਕ ਕੱਢੇ

latest weather of punjab storm and heavy rain will come

ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...

terrorist attacks in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ, ਪੰਜ ਲੋਕਾਂ ਦੀ ਮੌਤ

man held for   raping   domestic help in arunachal

ਦੋ ਸਾਲ ਘਰ 'ਚ ਰੱਖੀ ਨੌਕਰਾਨੀ ਨਾਲ ਮਾਲਕ ਧੱਕੇ ਨਾਲ ਕਰਦਾ ਰਿਹਾ 'ਗੰਦਾ ਕੰਮ',...

german foreign minister visits kyiv

ਜਰਮਨ ਵਿਦੇਸ਼ ਮੰਤਰੀ ਨੇ ਕੀਵ ਦੌਰੇ 'ਤੇ, ਕੀਤਾ ਇਹ ਵਾਅਦਾ

pakistan army chief asim munir statement

ਪਾਕਿ ਫੌਜ ਮੁਖੀ ਨੇ ਜੰਮੂ-ਕਸ਼ਮੀਰ 'ਚ ਅੱਤਵਾਦ ਨੂੰ ਦੱਸਿਆ 'ਜਾਇਜ਼ ਸੰਘਰਸ਼'

big blow to iran nuclear program due to american attacks

ਅਮਰੀਕੀ ਹਮਲਿਆਂ ਨਾਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਵੱਡਾ ਝਟਕਾ

afghan refugee families returned

ਤਿੰਨ ਹਜ਼ਾਰ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਵਾਪਸ

sikh community in canada

ਕੈਨੇਡਾ 'ਚ ਸਿੱਖ ਭਾਈਚਾਰੇ ਨੂੰ ਸਾਵਧਾਨ ਰਹਿਣ ਦੀ ਅਪੀਲ, ਜਾਣੋ ਪੂਰਾ ਮਾਮਲਾ

weather has changed punjab

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ...

large consignment of drugs seized

ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

pakistan closes border

ਸੁਰੱਖਿਆ ਖਤਰਾ! ਪਾਕਿਸਤਾਨ ਨੇ ਅਫਗਾਨਿਸਤਾਨ ਨਾਲ ਲੱਗਦੀ ਮੁੱਖ ਸਰਹੱਦ ਕੀਤੀ ਬੰਦ

6 year old teghbir singh conquers highest peak in russia sets world record

ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ...

terrorist attack attempt failed in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਅਸਫਲ, ਮਾਰੇ ਗਏ ਦੋ ਸ਼ੱਕੀ ਅੱਤਵਾਦੀ

eighth festival of faiths held in ohio

ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2025)
    • today s hukamnama from sri darbar sahib 16 june 2025
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +