Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 27, 2025

    1:17:56 PM

  • jathedar s instructions to shiromani akali dal and sgpc

    ਸ਼੍ਰੋਮਣੀ ਅਕਾਲੀ ਦਲ ਤੇ SGPC ਨੂੰ ਜਥੇਦਾਰ ਦੇ ਨਿਰਦੇਸ਼

  • trump demands prosecution of kamala harris

    Kamala Harris 'ਤੇ ਚਲਾਇਆ ਜਾਵੇ ਮੁਕੱਦਮਾ; ਸਾਬਕਾ...

  • big incident in punjab

    ਪੰਜਾਬ 'ਚ ਵੱਡੀ ਵਾਰਦਾਤ! ਇਕੱਠੇ ਸ਼ਰਾਬ ਪੀਣ ਮਗਰੋਂ...

  • pm modi addressed the nation through   mann ki baat

    PM ਮੋਦੀ ਨੇ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2025)

  • Edited By Inder Prajapati,
  • Updated: 02 Jul, 2025 05:17 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥
ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥
ਬੁੱਧਵਾਰ, ੧੮ ਹਾੜ (ਸੰਮਤ ੫੫੭ ਨਾਨਕਸ਼ਾਹੀ) ੨ ਜੁਲਾਈ, ੨੦੨੫ (ਅੰਗ: ੬੧੨)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ । ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ ।੧। ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ । ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲੀਫ਼ਾਂ ਆ ਪੈਂਦੀਆਂ ਹਨ । ਰਹਾਉ। ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ । ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ । ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ ।੩। ਹੇ ਨਾਨਕ! (ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ, ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ । ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ ।੪।੪।੧੫। 

English Translation:
SORAT'H, FIFTH MEHL:

Those whose minds are attached to the lotus feet of the Lord — those humble beings are satisfied and fulfilled. But those, within whose hearts the priceless virtue does not abide — those men remain thirsty and unsatisfied. || 1 || Worshipping the Lord in adoration, one becomes happy, and free of disease. But one who forgets my Dear Lord — know him to be afflicted with tens of thousands of illnesses. || Pause || Those who hold tightly to Your Support, God, are happy in Your Sanctuary. But those humble beings who forget the Primal Lord, the Architect of Destiny, are counted among the most miserable beings. || 2 || One who has faith in the Guru, and who is lovingly attached to God, enjoys the delights of supreme ecstasy. One who forgets God and forsakes the Guru, falls into the most horrible hell. || 3 || As the Lord engages someone, so he is engaged, and so does he perform. Nanak has taken to the Shelter of the Saints; his heart is absorbed in the Lord's feet. || 4 || 4 || 15 ||
Wednesday, 18th Assaar (Samvat 557 Nanakshahi) 2nd July, 2025 (Ang: 612)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2025)
  • drink driving challans issued in jalandhar
    ਜਲੰਧਰ 'ਚ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੇ ਕੱਟੇ ਚਲਾਨ
  • new twist in the case of mla raman arora arrested on corruption charges
    ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ MLA ਰਮਨ ਅਰੋੜਾ ਦੇ ਮਾਮਲੇ ’ਚ ਆਇਆ ਨਵਾਂ...
  • the work of voting for sarpanch and panchs in jalandhar continues
    ਜਲੰਧਰ 'ਚ ਵੀ ਭਖਿਆ ਸਿਆਸੀ ਮਾਹੌਲ, ਵੋਟਾਂ ਪੈਣ ਦਾ ਕੰਮ ਲਗਾਤਾਰ ਜਾਰੀ, ਦਿਸ ਰਿਹੈ...
  • punjab weather update
    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ! ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
  • harjot singh bains announces rs 400 crore scheme for renovation of computer labs
    ਵਿਦਿਆਰਥੀਆਂ ਦੇ ਭਵਿੱਖ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਸ ਯੋਜਨਾ ਦਾ...
  • voting underway peacefully in phillaur villages
    ਫਿਲੌਰ ਦੇ ਪਿੰਡਾਂ 'ਚ ਅਮਨ-ਸ਼ਾਂਤੀ ਨਾਲ ਪੈ ਰਹੀਆਂ ਵੋਟਾਂ, ਵੋਟਰਾਂ 'ਚ ਭਾਰੀ ਉਤਸ਼ਾਹ
  • power cut
    ਜਲੰਧਰ 'ਚ ਅੱਜ ਲੱਗੇਗਾ ਲੰਬਾ Power Cut, ਇਨ੍ਹਾਂ ਇਲਾਕਿਆਂ ’ਚ ਰਹੇਗੀ ਬਿਜਲੀ ਬੰਦ
  • weather for punjab till july 27 28 29 and 30
    ਪੰਜਾਬ 'ਚ 27,28,29 ਤੇ 30 ਨੂੰ ਬਦਲ ਰਿਹਾ ਮੌਸਮ, ਪੜ੍ਹੋ Weather Update
Trending
Ek Nazar
gujaratis scammed in us

ਅਮਰੀਕਾ 'ਚ ਸੱਤ ਗੁਜਰਾਤੀਆਂ ਨੇ 9.5 ਮਿਲੀਅਨ ਡਾਲਰ ਦਾ ਕੀਤਾ ਘੁਟਾਲਾ

air strikes between russia and ukraine

ਰੂਸ ਅਤੇ ਯੂਕ੍ਰੇਨ ਵਿਚਕਾਰ ਹਵਾਈ ਹਮਲੇ, ਚਾਰ ਮੌਤਾਂ

heavy rains in  western punjab

ਲਹਿੰਦੇ ਪੰਜਾਬ 'ਚ ਭਾਰੀ ਮੀਂਹ, ਹੁਣ ਤੱਕ 266 ਲੋਕਾਂ ਦੀ ਮੌਤ

3870 nasa employees resigned

ਨਾਸਾ ਦੇ 3,870 ਕਰਮਚਾਰੀਆਂ ਨੇ ਦਿੱਤਾ ਅਸਤੀਫ਼ਾ!

weather for punjab till july 27 28 29 and 30

ਪੰਜਾਬ 'ਚ 27,28,29 ਤੇ 30 ਨੂੰ ਬਦਲ ਰਿਹਾ ਮੌਸਮ, ਪੜ੍ਹੋ Weather Update

flights bans over conflict zones with thailand

ਥਾਈਲੈਂਡ ਨਾਲ ਟਕਰਾਅ ਵਾਲੇ ਖੇਤਰਾਂ 'ਤੇ ਉਡਾਣਾਂ 'ਤੇ ਪਾਬੰਦੀ

after heavy rain red alert issued in china

ਭਾਰੀ ਬਾਰਿਸ਼ ਮਗਰੋਂ ਹੜ੍ਹ ਦਾ ਖਦਸਾ, ਰੈੱਡ ਅਲਰਟ ਜਾਰੀ

heathrow airport passengers

ਅੱਗ ਲੱਗਣ ਦੀ ਸੂਚਨਾ ਮਗਰੋਂ ਹੀਥਰੋ ਹਵਾਈ ਅੱਡਾ ਬੰਦ, ਇਮੀਗ੍ਰੇਸ਼ਨ ਕਤਾਰਾਂ 'ਚ ਫਸੇ...

children worldwide victims of exploitation and abuse

ਦੁਨੀਆ ਭਰ 'ਚ 12.5 ਮਿਲੀਅਨ ਬੱਚੇ ਸੋਸ਼ਣ ਅਤੇ ਦੁਰਵਿਵਹਾਰ ਦੇ ਸ਼ਿਕਾਰ

government offices will remain open even during holidays in punjab

ਪੰਜਾਬ 'ਚ ਛੁੱਟੀਆਂ ਦੌਰਾਨ ਵੀ ਖੁੱਲ੍ਹੇ ਰਹਿਣਗੇ ਸਰਕਾਰੀ ਦਫ਼ਤਰ, 31 ਜੁਲਾਈ ਤੋਂ...

gareth ward australia

ਆਸਟ੍ਰੇਲੀਆ: ਸਿਆਸਤਦਾਨ ਗੈਰੇਥ ਵਾਰਡ ਜਬਰ ਜ਼ਿਨਾਹ ਦਾ ਦੋਸ਼ੀ

sri lanka visa free for 40 countries

40 ਦੇਸ਼ਾਂ ਲਈ visa free ਹੋਇਆ ਸ਼੍ਰੀਲੰਕਾ!

age limit for recruitment in group d increased punjab cabinet

ਪੰਜਾਬ ਕੈਬਨਿਟ ਦੀ ਹੋਈ ਅਹਿਮ ਮੀਟਿੰਗ, ਲਏ ਗਏ ਵੱਡੇ ਫ਼ੈਸਲੇ, ਗਰੁੱਪ D 'ਚ ਭਰਤੀ...

shooting at american university

ਅਮਰੀਕੀ ਯੂਨੀਵਰਸਿਟੀ 'ਚ ਗੋਲੀਬਾਰੀ, 1 ਦੀ ਮੌਤ, 1 ਜ਼ਖਮੀ

pm modi and keir starmer enjoyed indian tea

PM ਮੋਦੀ ਅਤੇ ਕੀਰ ਸਟਾਰਮਰ ਨੇ ਭਾਰਤੀ ਚਾਹ ਦਾ ਲਿਆ ਆਨੰਦ

children in gaza city

ਗਾਜ਼ਾ ਸ਼ਹਿਰ 'ਚ ਹਰ ਪੰਜ 'ਚੋਂ ਇੱਕ ਬੱਚਾ ਕੁਪੋਸ਼ਣ ਦਾ ਸ਼ਿਕਾਰ

emmanuel macron  statement

ਫਲਸਤੀਨ ਨੂੰ ਇੱਕ ਰਾਸ਼ਟਰ ਵਜੋਂ ਫਰਾਂਸ ਦੇਵੇਗਾ ਮਾਨਤਾ

instructions to close illegal cuts on national highways with immediate effect

ਪੰਜਾਬ 'ਚ ਨੈਸ਼ਨਲ ਹਾਈਵੇਅ ਤੇ ਮੁੱਖ ਸੜਕਾਂ ਨੂੰ ਲੈ ਕੇ ਜਾਰੀ ਹੋਏ ਵੱਡੇ ਹੁਕਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +