Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 03, 2025

    11:03:47 PM

  • when shubman and sara get married

    ਸ਼ੁਭਮਨ ਗਿੱਲ-ਸਾਰਾ ਤੇਂਦੁਲਕਰ ਕਦੋਂ ਕਰਨਗੇ ਵਿਆਹ ?...

  • bjp leader jagannath pradhan arrested for assaulting officer

    ਅਧਿਕਾਰੀ 'ਤੇ ਹਮਲਾ ਕਰਨ ਦੇ ਦੋਸ਼ 'ਚ ਭਾਜਪਾ ਨੇਤਾ...

  • study scientists rutgers university destroys cancer cells 30 minutes

    ਇਸ ਚੀਜ਼ ਨਾਲ ਸਿਰਫ਼ 30 ਮਿੰਟ 'ਚ ਕੈਂਸਰ ਦਾ...

  • mla bawa henry presents population control bill before speaker

    '2 ਬੱਚੇ ਪੈਦਾ ਕਰਨ ਦੀ ਲਿਆਂਦੀ ਜਾਵੇ ਨੀਤੀ, ਉਲੰਘਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2025)

  • Edited By Inder Prajapati,
  • Updated: 03 Jul, 2025 05:08 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੩ ॥
ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥
ਵੀਰਵਾਰ, ੧੯ ਹਾੜ (ਸੰਮਤ ੫੫੦ ਨਾਨਕਸ਼ਾਹੀ) ੩ ਜੁਲਾਈ, ੨੦੨੫ (ਅੰਗ: ੬੦੧)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੩ ॥

ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ । ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ । ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ ।੧। ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼ । ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ ।ਰਹਾਉ। ਹੈ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ । ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ । ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ । ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ । ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩। ਪਰ, ਹੇ ਭਾਈ! (ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ । ਹੇ ਨਾਨਕ! (ਆਖ—) ਹੇ ਭਾਈ! (ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤ ਦੇਣ ਜੋਗਾ ਨਹੀਂ ਹੈ ।੪।੪।

English Translation:
SORAT'H, THIRD MEHL:

Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru's Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord's elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny, there is no one other than Him. No one can erase that which is pre-ordained, O Siblings of Destiny, whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 |||
Thursday, 19th Assaar (Samvat 557 Nanakshahi) 3rd July, 2025 (Ang: 601)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2025)
  • mla bawa henry presents population control bill before speaker
    '2 ਬੱਚੇ ਪੈਦਾ ਕਰਨ ਦੀ ਲਿਆਂਦੀ ਜਾਵੇ ਨੀਤੀ, ਉਲੰਘਣ ਕਰਨ ਵਾਲਿਆਂ ਦੀ ਕੱਟੀ ਜਾਵੇ...
  • former sarpanch of lohian khas embezzled grants
    'ਲੋਹੀਆਂ ਖਾਸ ਦੇ ਸਾਬਕਾ ਸਰਪੰਚ ਨੇ ਗ੍ਰਾਂਟਾਂ, ਪੰਚਾਇਤ ਫੰਡ 'ਚ 21 ਲੱਖ ਰੁਪਏ...
  • jalandhar s air has become clear the mountains of himachal are visible
    ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
  • punjab will no longer have to visit offices for property registration
    ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
  • direct flight from adampur airport to delhi will start soon
    ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
  • heartbreaking news from jalandhar
    ਜਲੰਧਰ ਤੋਂ ਦਿਲ-ਦਹਿਲਾ ਦੇਣ ਵਾਲੀ ਖ਼ਬਰ, ਪਰਿਵਾਰਕ ਝਗੜੇ ਨੇ ਲੈ ਲਈ ਮਾਸੂਮ ਦੀ ਜਾਨ
  • residents of punjab should be careful for the next 5 days
    ਪੰਜਾਬ ਵਾਸੀ ਅਗਲੇ 5 ਦਿਨ ਰਹੋ ਸਾਵਧਾਨ, ਭਾਰੀ ਮੀਂਹ ਦੀ ਲਪੇਟ 'ਚ ਆਇਆ ਸੂਬੇ ਦਾ...
  • today  s top 10 news
    ਪੰਜਾਬ ਕੈਬਨਿਟ 'ਚੋਂ ਧਾਲੀਵਾਲ ਦਾ ਅਸਤੀਫਾ, ਨਵੇਂ ਮੰਤਰੀ ਦੀ ਐਂਟਰੀ, ਅੱਜ ਦੀਆਂ...
Trending
Ek Nazar
shooting in america

ਅਮਰੀਕਾ 'ਚ ਮੁੜ ਗੋਲੀਬਾਰੀ, ਚਾਰ ਲੋਕਾਂ ਦੀ ਮੌਤ, 14 ਹੋਰ ਜ਼ਖਮੀ

jalandhar s air has become clear the mountains of himachal are visible

ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ

punjab will no longer have to visit offices for property registration

ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...

big accident in punjab

ਪੰਜਾਬ 'ਚ ਵੱਡਾ ਹਾਦਸਾ! ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਨਹਿਰ 'ਚ ਡਿੱਗਿਆ

major orders issued to owners of vacant plots in punjab

ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ

residents of punjab should be careful for the next 5 days

ਪੰਜਾਬ ਵਾਸੀ ਅਗਲੇ 5 ਦਿਨ ਰਹੋ ਸਾਵਧਾਨ, ਭਾਰੀ ਮੀਂਹ ਦੀ ਲਪੇਟ 'ਚ ਆਇਆ ਸੂਬੇ ਦਾ...

indian national jail in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ ਨੂੰ ਛੇ ਮਹੀਨੇ ਦੀ ਕੈਦ

israeli attacks in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 82 ਫਲਸਤੀਨੀ

election process for japan upper house begins

ਜਾਪਾਨ ਦੇ ਉਪਰਲੇ ਸਦਨ ਲਈ ਚੋਣ ਪ੍ਰਕਿਰਿਆ ਸ਼ੁਰੂ

dengue surges in us states

ਅਮਰੀਕੀ ਸੂਬਿਆਂ 'ਚ ਡੇਂਗੂ ਦਾ ਕਹਿਰ, ਸਿਹਤ ਚੇਤਾਵਨੀ ਜਾਰੀ

gujarati indian woman charged with fraud in us

ਅਮਰੀਕਾ 'ਚ ਗੁਜਰਾਤੀ ਭਾਰਤੀ ਔਰਤ 'ਤੇ 10 ਲੱਖ ਡਾਲਰ ਦੀ ਸਿਹਤ ਸੰਭਾਲ ਧੋਖਾਧੜੀ...

court blocks trump asylum ban

ਅਦਾਲਤ ਨੇ Trump ਨੂੰ ਦਿੱਤਾ ਝਟਕਾ, ਸ਼ਰਣ ਪਾਬੰਦੀ ਦੇ ਆਦੇਸ਼ 'ਤੇ ਲਾਈ ਰੋਕ

heavy rain alert in punjab till july 6

ਪੰਜਾਬ 'ਚ 6 ਜੁਲਾਈ ਤੱਕ ਭਾਰੀ ਮੀਂਹ ਦਾ Alert! ਡਿੱਗ ਸਕਦੀ ਹੈ ਅਸਮਾਨੀ ਬਿਜਲੀ,...

indian national charged in singapore

ਸਿੰਗਾਪੁਰ ਜਹਾਜ਼ ਟੱਕਰ ਮਾਮਲੇ 'ਚ ਭਾਰਤੀ ਨਾਗਰਿਕ 'ਤੇ ਦੋਸ਼

kanishka attack indian born professor sharma honored in canada

ਕਨਿਸ਼ਕ ਹਮਲੇ 'ਚ ਪਤਨੀ ਅਤੇ ਧੀਆਂ ਗੁਆਉਣ ਵਾਲੇ ਭਾਰਤ 'ਚ ਜਨਮੇ ਪ੍ਰੋਫੈਸਰ ਸ਼ਰਮਾ...

painful accident in punjab

ਪੰਜਾਬ 'ਚ ਦਰਦਨਾਕ ਹਾਦਸਾ! ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਮਚਿਆ ਚੀਕ-ਚਿਹਾੜਾ

chinese president not attend brics summit

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਿਕਸ ਸੰਮੇਲਨ 'ਚ ਨਹੀਂ ਹੋਣਗੇ ਸ਼ਾਮਲ

relationships with huge age gap are increasing in india

ਕਿਉਂ ਭਾਬੀਆਂ ਦੇ ਪਿਆਰ 'ਚ ਪੈਦੇ ਨੇ ਮੁੰਡੇ! ਕੋਈ ਵਿਆਹੀ ਤੇ ਕੋਈ 20 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2025)
    • today s hukamnama from sri darbar sahib 16 june 2025
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +