Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 30, 2025

    10:44:33 AM

  • only two days to deposit property tax

    ਪੰਜਾਬ: ਟੈਕਸ ਜਮ੍ਹਾਂ ਕਰਾਉਣ ਲਈ ਆਖਰੀ ਮੌਕਾ, ਐਤਵਾਰ...

  • big news for the devotees going to vrindavan

    ਵ੍ਰਿੰਦਾਵਨ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ !...

  • mohali alert flood gates open again

    Mohali Alert : ਰਾਤ ਨੂੰ ਫਿਰ ਖੁੱਲ੍ਹੇ ਫਲੱਡ ਗੇਟ!...

  • patwari  transfer  list

    ਪਟਵਾਰੀਆਂ ਦੇ ਵੱਡੇ ਪੱਧਰ "ਤੇ ਤਬਾਦਲੇ, ਜਾਰੀ ਹੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2025)

  • Edited By Inder Prajapati,
  • Updated: 04 Jul, 2025 05:15 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥
ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥
ਸ਼ੁੱਕਰਵਾਰ, ੨੦ ਹਾੜ (ਸੰਮਤ ੫੫੭ ਨਾਨਕਸ਼ਾਹੀ) ੪ ਜੁਲਾਈ, ੨੦੨੫ (ਅੰਗ: ੬੧੪)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥

ਹੇ ਭਾਈ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ । ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ ।੧। ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ ।ਰਹਾਉ। (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ । ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ।੨। ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ।੩। ਹੇ ਨਾਨਕ! ਆਖ—ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ, ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ ।੪।੧੦।੨੧।

English Translation:
SORAT'H, FIFTH MEHL:

He infuses the breath into the dead bodies, and he reunited the separated ones. Even beasts, demons and fools become attentive listeners, when He sings the Praises of the Lord's Name. || 1 || Behold the glorious greatness of the Perfect Guru. His worth cannot be described. || Pause || He has demolished the abode of sorrow and disease, and brought bliss, joy and happiness. He effortlessly awards the fruits of the mind's desire, and all works are brought to perfection. || 2 || He finds peace in this world, and his face is radiant in the world hereafter; his comings and goings are finished. He becomes fearless, and his heart is filled with the Naam, the Name of the Lord; his mind is pleasing to the True Guru. || 3 || Standing up and sitting down, he sings the Glorious Praises of the Lord; his pain, sorrow and doubt are dispelled. Says Nanak, his karma is perfect; his mind is attached to the Guru's feet. || 4 || 10 || 21 ||
Friday, 20th Assaar (Samvat 557 Nanakshahi) 4th July, 2025 (Ang: 614)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2025)

NEXT STORY

Stories You May Like

  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2025)
  • hukamnama sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2025)
  • today  s hukamnama from sri darbar sahib  25 august 2025
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2025)
  • punjab rain broken record
    ਪੰਜਾਬ 'ਚ ਮੀਂਹ ਕਾਰਨ ਛੂਕ ਰਹੇ ਦਰਿਆ, ਡੁੱਬੇ ਸੈਂਕੜੇ ਪਿੰਡ, ਟੁੱਟਿਆ 37 ਸਾਲਾਂ...
  • shots fired in jalandhar
    ਜਲੰਧਰ 'ਚ ਚੱਲੀਆਂ ਗੋਲੀਆਂ, ਲੁਟੇਰਿਆਂ ਨੇ ਪੁਲਸ 'ਤੇ ਕਰ'ਤੀ ਫਾਇਰਿੰਗ
  • dangerous weather conditions in punjab next 48 hours heavy rain alert
    ਪੰਜਾਬ 'ਚ ਅਗਲੇ 48 ਘੰਟੇ ਖ਼ਤਰਨਾਕ! ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ Alert,...
  • nit jalandhar becomes the first choice of students
    ਰਿਕਾਰਡ ਪਲੇਸਮੈਂਟ ਅਤੇ GATE 'ਚ ਕਾਮਯਾਬੀ ਨਾਲ NIT ਜਲੰਧਰ ਬਣਿਆ ਵਿਦਿਆਰਥੀਆਂ ਦੀ...
  • jalandhar police arrests 6 accused with 1 kg poppy husk and 117 grams heroin
    ਜਲੰਧਰ ਪੁਲਸ ਵੱਲੋਂ 1 ਕਿਲੋ ਭੁੱਕੀ ਤੇ 117 ਗ੍ਰਾਮ ਹੈਰੋਇਨ ਸਣੇ 6 ਮੁਲਜ਼ਮ...
  • punjab police conducts search operation at 138 railway stations
    ਯੁੱਧ ਨਸ਼ਿਆਂ ਵਿਰੁੱਧ ਤਹਿਤ ਪੰਜਾਬ ਪੁਲਸ ਨੇ 138 ਰੇਲਵੇ ਸਟੇਸ਼ਨਾਂ ’ਤੇ ਤਲਾਸ਼ੀ...
  • human rights commission takes strict action in lecturer  s death case
    ਲੈਕਚਰਾਰ ਦੀ ਮੌਤ ਦੇ ਮਾਮਲੇ 'ਚ ਮਨੁੱਖੀ ਅਧਿਕਾਰ ਕਮਿਸ਼ਨ ਸਖ਼ਤ, ਸਿਵਲ ਸਰਜਨ ਤੇ...
  • ransom gang busted  7 members arrested with weapons
    ਜਲੰਧਰ ਦਿਹਾਤੀ ਪੁਲਸ ਵੱਲੋਂ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 7 ਮੈਂਬਰ...
Trending
Ek Nazar
dangerous weather conditions in punjab next 48 hours heavy rain alert

ਪੰਜਾਬ 'ਚ ਅਗਲੇ 48 ਘੰਟੇ ਖ਼ਤਰਨਾਕ! ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ Alert,...

cisf to take over security of bhakra dam from august 31

CISF ਸੰਭਾਲੇਗੀ 31 ਅਗਸਤ ਤੋਂ ਭਾਖੜਾ ਡੈਮ ਦੀ ਸੁਰੱਖਿਆ

water released from pong dam

ਖ਼ਤਰੇ ਦੇ ਨਿਸ਼ਾਨ ਨੂੰ ਟੱਪਿਆ ਪੌਂਗ ਡੈਮ ਦਾ ਪਾਣੀ! BBMB ਨੇ ਖੋਲ੍ਹ ਦਿੱਤੇ ਗੇਟ,...

big on punjab s weather

ਪੰਜਾਬ 'ਚ ਮੁੜ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

situation worsens in punjab due to floods ndrf and sdrf take charge

ਹੜ੍ਹਾਂ ਕਾਰਨ ਪੰਜਾਬ 'ਚ ਵਿਗੜੇ ਹਾਲਾਤ ! NDRF ਨੇ ਸਾਂਭਿਆ ਮੋਰਚਾ, ਸਕੂਲ ਬੰਦ,...

there will be more heavy rain in punjab latest weather has arrived

ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ! ਮੌਸਮ ਦੀ ਆ ਗਈ ਤਾਜ਼ਾ ਅਪਡੇਟ, ਜਾਣੋ ਅਗਲੇ...

new orders issued amid holidays in punjab big announcement regarding board exam

ਪੰਜਾਬ 'ਚ ਛੁੱਟੀਆਂ ਵਿਚਾਲੇ ਨਵੇਂ ਹੁਕਮ ਜਾਰੀ! Board Exam ਨੂੰ ਲੈ ਕੇ ਹੋਇਆ...

flood water reaches gurdwara sri kartarpur sahib

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ’ਚ ਪਹੁੰਚਿਆ ਹੜ੍ਹ ਦਾ ਪਾਣੀ, ਸਾਰੇ ਧਾਰਮਿਕ...

water flow is increasing at gidderpindi bridge on sutlej river

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਸਤਲੁਜ ਦਰਿਆ ਗਿੱਦੜਪਿੰਡੀ ਪੁਲ 'ਤੇ ਪਾਣੀ ਦਾ...

important news for those registering in punjab

ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਖੜ੍ਹੀ ਹੋਈ ਨਵੀਂ ਮੁਸੀਬਤ!

major restrictions imposed in punjab amid destruction due to heavy rains

ਭਾਰੀ ਮੀਂਹ ਕਾਰਨ ਤਬਾਹੀ ਵਿਚਾਲੇ ਪੰਜਾਬ 'ਚ ਲੱਗ ਗਈਆਂ ਵੱਡੀਆਂ ਪਾਬੰਦੀਆਂ, ਜਾਰੀ...

holiday declared on wednesday in nawanshahr district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ...

red alert for rain in punjab

ਪੰਜਾਬ 'ਚ ਮੀਂਹ ਦਾ RED ALERT, ਪੜ੍ਹੋ ਆਉਣ ਵਾਲੇ ਦਿਨਾਂ ਦੀ Big Update

hoshiarpur chintpurni national highway manguwal village washed away on one side

ਵੱਡੀ ਖ਼ਬਰ: ਰੁੜ ਗਿਆ ਪੰਜਾਬ ਦੇ ਮੇਨ ਹਾਈਵੇਅ ਦਾ ਇਕ ਹਿੱਸਾ, ਹਿਮਾਚਲ ਨਾਲ ਟੁੱਟ...

pathankot jalandhar railway route closed dhusi dam broke in sultanpur lodhi

ਪੰਜਾਬ 'ਚ ਭਾਰੀ ਬਾਰਿਸ਼ ਨਾਲ ਹਰ ਪਾਸੇ ਤਬਾਹੀ! ਪਠਾਨਕੋਟ-ਜਲੰਧਰ ਰੇਲਵੇ ਰੂਟ ਬੰਦ,...

villages along beas river at risk of flood

ਪੰਜਾਬ ਦੇ ਪਿੰਡਾਂ ਵਿਚ ਹੋ ਰਹੀਆਂ ਅਨਾਊਂਸਮੈਂਟਾਂ, ਲੋਕਾਂ ਨੂੰ ਕੀਤਾ ਜਾ ਰਿਹਾ ਅਲਰਟ

punjab government issues new order important news for those registering

ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਪੰਜਾਬ ਸਰਕਾਰ ਦਾ ਨਵਾਂ ਫਰਮਾਨ ਜਾਰੀ, ਖੜ੍ਹੀ...

danger bell in punjab 10 villages inundated by ravi river

ਪੰਜਾਬ 'ਚ ਖ਼ਤਰੇ ਦੀ ਘੰਟੀ, ਰਾਵੀ ਦਰਿਆ ਦੀ ਲਪੇਟ 'ਚ ਆਏ 10 ਪਿੰਡ, ਮੰਡਰਾਉਣ ਲੱਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2025)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18-08-2025)
    • today hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +