Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 06, 2025

    2:54:00 PM

  • punjab on high alert due to heavy rains in the mountains

    ਪਹਾੜਾਂ ’ਚ ਪਏ ਭਾਰੀ ਮੀਂਹ ਕਾਰਨ ਪੰਜਾਬ ਪੂਰੀ...

  • important news for residents of red lines in punjab

    ਪੰਜਾਬ 'ਚ ਲਾਲ ਲਕੀਰ ਵਾਲੇ ਵਸਨੀਕਾਂ ਲਈ ਅਹਿਮ ਖ਼ਬਰ,...

  • health minister balbir singh knows the condition of tania kamboj s father

    ਸਿਹਤ ਮੰਤਰੀ ਨਾਲ ਪਿਤਾ ਨੂੰ ਹਸਪਤਾਲ ਮਿਲਣ ਪਹੁੰਚੀ...

  • alarm bell for punjab residents water level rises in pong dam

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2025)

  • Edited By Inder Prajapati,
  • Updated: 06 Jul, 2025 04:52 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ਘਰੁ ੧ ਤਿਤੁਕੋ
ੴ ਸਤਿਗੁਰ ਪ੍ਰਸਾਦਿ ॥

ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੁਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੇ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੈ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥
ਐਤਵਾਰ, ੨੨ ਹਾੜ (ਸੰਮਤ ੫੫੭ ਨਾਨਕਸ਼ਾਹੀ) ੬ ਜੁਲਾਈ, ੨੦੨੫ (ਅੰਗ: ੬੦੮)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ਘਰੁ ੧ ਤਿਤੁਕੇ
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ? ।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ । ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ । ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ ।੨। ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ । ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ । (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ ।੩। ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ । ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ । ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉੱਤੇ ਕਿਰਪਾਲ ਹੋ ਕੇ ਕਰਦਾ ਹੈ ।੪।੧।

English Translation:
SORAT'H, FIFTH MEHL, FIRST HOUSE, TI-TUKAS:
ONE UNIVERSAL CREATOR GOD. BY THE GRACE OF THE TRUE GURU:

Who should I ask? Who should I worship? All were created by Him. Whoever appears to be the greatest of the great, shall ultimately be mixed with the dust. The Fearless, Formless Lord, the Destroyer of Fear bestows all comforts, and the nine treasures. || 1 || O Dear Lord, Your gifts alone satisfy me. Why should I praise the poor helpless man? Why should I feel subservient to him? || Pause || All things come to one who meditates on the Lord; the Lord satisfies his hunger. The Lord, the Giver of peace, bestows such wealth, that it can never be exhausted. I am in ecstasy, absorbed in celestial peace; the True Guru has united me in His Union. || 2 || O mind, chant the Naam, the Name of the Lord; worship the Naam, night and day, and recite the Naam. Listen to the Teachings of the Holy Saints, and all fear of death will be dispelled. Those blessed by God's Grace are attached to the Word of the Guru's Bani. || 3 || Who can estimate Your worth, God? You are kind and compassionate to all beings. Everything which you do, prevails; I am just a poor child—what can I do? Protect and preserve Your servant Nanak; be kind to him, like a father to his son. || 4 || 1 ||
Sunday, 22nd Assaar (Samvat 557 Nanakshahi) 6th July, 2025 (Ang: 608)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
  • heavy rains cause havoc in many districts of punjab
    ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8 ਜ਼ਿਲ੍ਹਿਆਂ...
  • alert for electricity thieves in punjab
    ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲਿਆਂ ਲਈ Alert! ਪਾਵਰਕਾਮ ਵਿਭਾਗ ਕਰ ਰਿਹੈ ਵੱਡਾ...
  • cm mann announces formation of joint committee to resolve biogas plant issue
    CM ਮਾਨ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ...
  • power cut today
    ਸਵੇਰੇ-ਸਵੇਰੇ ਹੀ ਨਿਪਟਾ ਲਓ ਘਰ ਦੇ ਕੰਮ, ਅੱਜ ਬਿਜਲੀ ਰਹੇਗੀ ਬੰਦ
  • latest punjab weather update
    ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ
  • today  s top 10 news
    ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਤੇ ਕਾਂਗਰਸੀ ਆਗੂ 6 ਸਾਲਾਂ ਲਈ...
  • heavy rain expected across punjab in july
    ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...
  • warning floods can strike area of bhagat singh colony jalandhar at any time
    ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
Trending
Ek Nazar
alarm bell for punjab residents water level rises in pong dam

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ 'ਚ ਵਧਿਆ ਪਾਣੀ, ਖੋਲ੍ਹੇ ਗਏ ਫਲੱਡ...

this country paying for having grandchildren

ਇਹ ਦੇਸ਼ ਪੋਤਾ-ਪੋਤੀ ਬਣਨ 'ਤੇ ਦੇ ਰਿਹਾ ਹੈ ਪੈਸੇ!

three people died in house fire

ਘਰ 'ਚ ਲੱਗੀ ਅੱਗ, ਮਾਂ ਸਣੇ ਧੀ ਅਤੇ ਜਵਾਈ ਜ਼ਿੰਦਾ ਸੜੇ

heavy rains cause havoc in many districts of punjab

ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8...

khamenei appeared in public for first time

ਈਰਾਨ-ਇਜ਼ਰਾਈਲ ਯੁੱਧ ਤੋਂ ਬਾਅਦ ਪਹਿਲੀ ਵਾਰ ਖਮੇਨੀ ਜਨਤਕ ਤੌਰ 'ਤੇ ਆਏ ਸਾਹਮਣੇ

punjab government s big gift for punjabis

ਪੰਜਾਬ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਤੋਹਫ਼ਾ, ਮੁੜ ਸ਼ੁਰੂ ਕੀਤੀ ਇਹ ਬੱਸ

terrorists belonging to taliban killed in pak

ਪਾਕਿਸਤਾਨ 'ਚ ਛੇ ਤਾਲਿਬਾਨੀ ਅੱਤਵਾਦੀ ਢੇਰ

pope leo 14th  child abuse

ਪੋਪ ਲਿਓ XIV ਬੱਚਿਆਂ ਨਾਲ ਬਦਸਲੂਕੀ ਵਿਰੁੱਧ ਲੜਾਈ ਰੱਖਣਗੇ ਜਾਰੀ

sant seechewal receives warm welcome at vancouver airport

ਸੰਤ ਸੀਚੇਵਾਲ ਦਾ ਵੈਨਕੂਵਰ ਏਅਰਪੋਰਟ 'ਤੇ ਨਿੱਘਾ ਸਵਾਗਤ

russia fierce air strike on ukraine

ਰੂਸ ਦਾ ਯੂਕ੍ਰੇਨ 'ਤੇ ਭਿਆਨਕ ਹਵਾਈ ਹਮਲਾ; ਇੱਕ ਦੀ ਮੌਤ, 26 ਜ਼ਖਮੀ

45 opposition party members arrested in turkey

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਵਿਰੋਧੀ ਪਾਰਟੀ ਦੇ 45 ਮੈਂਬਰ ਗ੍ਰਿਫ਼ਤਾਰ

israeli leaders slam attacks targetting jewish places in australia

ਆਸਟ੍ਰੇਲੀਆ 'ਚ ਯਹੂਦੀ ਧਾਰਮਿਕ ਸਥਾਨਾਂ 'ਤੇ ਹਮਲੇ, ਇਜ਼ਰਾਈਲੀ ਆਗੂਆਂ ਨੇ ਕੀਤੀ...

latest punjab weather update

ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ

indian origin man sentenced in britain

ਬ੍ਰਿਟੇਨ 'ਚ ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਦੋਸ਼ 'ਚ ਭਾਰਤੀ ਵਿਅਕਤੀ ਨੂੰ ਸਜ਼ਾ

people arrested crackdown on gun violence sri lanka

ਸ਼੍ਰੀਲੰਕਾ 'ਚ ਬੰਦੂਕ ਹਿੰਸਾ 'ਤੇ ਕਾਰਵਾਈ, 300 ਤੋਂ ਵੱਧ ਲੋਕ ਗ੍ਰਿਫ਼ਤਾਰ

azerbaijan billion investment in pakistan

ਪਾਕਿਸਤਾਨ 'ਚ ਅਰਬਾਂ ਡਾਲਰ ਦਾ ਨਿਵੇਸ਼ ਕਰੇਗਾ ਅਜ਼ਰਬਾਈਜਾਨ

heavy rain expected across punjab in july

ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...

interesting incident with thief

ਮੂਸਾ ਭੱਜਾ ਮੌਤ ਤੋਂ ਅੱਗੇ ਮੌਤ ਖੜੀ! ਚੋਰ ਨਾਲ ਵਾਪਰੀ ਦਿਲਚਸਪ ਘਟਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +