Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 16, 2025

    4:58:34 AM

  • all police vacancies will be filled

    CM ਦਾ ਵੱਡਾ ਐਲਾਨ, ਪੁਲਸ ਦੀਆਂ ਸਾਰੀਆਂ ਖਾਲੀ...

  • this service of hdfc bank will be closed for 7 hours

    7 ਘੰਟੇ ਬੰਦ ਰਹੇਗੀ HDFC ਬੈਂਕ ਦੀ ਇਹ ਸਰਵਿਸ,...

  • trump putin met warmly in alaska

    ਟਰੰਪ-ਪੁਤਿਨ ਗਰਮਜੋਸ਼ੀ ਨਾਲ ਮਿਲੇ, ਅਲਾਸਕਾ 'ਚ ਸ਼ੁਰੂ...

  • nuclear briefcase to stay in a room during trump putin meeting

    ਟਰੰਪ-ਪੁਤਿਨ ਮੀਟਿੰਗ ਦੌਰਾਨ 6-7 ਘੰਟੇ ਲਈ ਇੱਕ ਕਮਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2025)

  • Edited By Inder Prajapati,
  • Updated: 17 Jul, 2025 05:15 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮਃ ੩ ॥
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
ਵੀਰਵਾਰ, ੨ ਸਾਵਣ (ਸੰਮਤ ੫੫੭ ਨਾਨਕਸ਼ਾਹੀ) ੧੭ ਜੁਲਾਈ, ੨੦੨੫ (ਅੰਗ: ੬੪੬)

ਪੰਜਾਬੀ ਵਿਆਖਿਆ:
ਸਲੋਕੁ ਮਃ ੩ ॥

ਹੋ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ ।ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ ।੧।ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ । (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ।੨। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ । (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ । ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ । ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।

English Translation:
SHALOK, THIRD MEHL:

O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru's Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru's Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord's Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||
Thursday, 2nd Saawan (Samvat 557 Nanakshahi) 17th July 2025 (Ang: 646)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2025)
  • hukamnama  sri darbar sahib  11 august 2025
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2025)
  • robbers snatch activa and mobile phone from youth
    ਲੁਟੇਰਿਆਂ ਨੇ ਕੰਮ ਤੋਂ ਘਰ ਪਰਤ ਰਹੇ ਨੌਜਵਾਨ ਤੋਂ ਐਕਟਿਵਾ ਤੇ ਮੋਬਾਇਲ ਫੋਨ ਖੋਹਿਆ
  • deadbody of a person found floating in a canal in jalandhar
    ਜਲੰਧਰ ਵਿਖੇ ਨਹਿਰ ’ਚ ਤੈਰਦੀ ਮਿਲੀ ਵਿਅਕਤੀ ਦੀ ਲਾਸ਼ , ਹੱਥ ’ਤੇ ਬੰਨ੍ਹੀ ਹੋਈ ਸੀ...
  • over 3000 complaints of power outages during electricity workers   strike
    ਬਿਜਲੀ ਕਾਮਿਆਂ ਦੀ ਹੜਤਾਲ ਦੌਰਾਨ ਬਿਜਲੀ ਗੁੱਲ ਹੋਣ ਦੀਆਂ 3000 ਤੋਂ ਵੱਧ...
  • big weather forecast in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਜਾਣੋ 16, 17, 18, 19 ਤੱਕ ਦੀ...
  • minister mohinder bhagat hoisted tricolor in hoshiarpur independence day
    ਆਜ਼ਾਦੀ ਦਿਹਾੜੇ ਮੌਕੇ ਹੁਸ਼ਿਆਰਪੁਰ 'ਚ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ,...
  • ct group marks 79th independence day with 79 acts of kindness
    ਸੀਟੀ ਗਰੁੱਪ ਨੇ ਇੰਝ ਮਨਾਇਆ ਭਾਰਤ ਦਾ 79ਵਾਂ ਆਜ਼ਾਦੀ ਦਿਹਾੜਾ, ਕੀਤੇ 79 ਕੰਮ
  • minister tarunpreet singh sond visit in jalandhar independence day
    ਜਲੰਧਰ 'ਚ ਬੋਲੇ ਮੰਤਰੀ ਤਰੁਣਪ੍ਰੀਤ ਸੌਂਦ, ਸਿੱਖਿਆ 'ਚ ਕੇਰਲਾ ਨੂੰ ਛੱਡ ਪਹਿਲੇ...
  • government buses closed in punjab punbus prtc contract workers union strike
    ਪੰਜਾਬ 'ਚ ਸਰਕਾਰੀ ਬੱਸਾਂ ਹੋਈਆਂ ਬੰਦ! ਘਰੋਂ ਨਿਕਲਣ ਤੋਂ ਪਹਿਲਾਂ ਦਿਓ ਧਿਆਨ
Trending
Ek Nazar
big weather forecast in punjab

ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਜਾਣੋ 16, 17, 18, 19 ਤੱਕ ਦੀ...

border district remained a part of pakistan for 3 days even after independence

ਆਜ਼ਾਦੀ ਮਗਰੋਂ ਵੀ 3 ਦਿਨ ਤੱਕ ਪਾਕਿ ਦਾ ਹਿੱਸਾ ਰਿਹਾ ਸੀ ਇਹ ਸਰਹੱਦੀ ਜ਼ਿਲ੍ਹਾ

shameful act of a health worker

ਸਿਹਤ ਕਰਮਚਾਰੀ ਦੀ ਸ਼ਰਮਨਾਕ ਕਰਤੂਤ, ਡੇਢ ਦਰਜਨ ਮਹਿਲਾ ਕਰਮਚਾਰੀਆਂ ਨੂੰ ਕਰਦਾ ਸੀ...

khalistan slogans mla

ਆਜ਼ਾਦੀ ਦਿਹਾੜੇ ਮੌਕੇ MLA ਦੇ ਘਰ ਦੇ ਬਾਹਰ ਲਿਖੇ ਖ਼ਾਲਿਸਤਾਨ ਪੱਖੀ ਨਾਅਰੇ!

india in islamabad celebrates 79th independence day

ਇਸਲਾਮਾਬਾਦ 'ਚ ਭਾਰਤੀ ਹਾਈ ਕਮਿਸ਼ਨ ਨੇ ਮਨਾਇਆ 79ਵਾਂ ਆਜ਼ਾਦੀ ਦਿਵਸ

independence day australia

ਆਸਟ੍ਰੇਲੀਆ 'ਚ ਆਜ਼ਾਦੀ ਦਿਵਸ ਦੇ ਪ੍ਰੋਗਰਾਮ ਦੌਰਾਨ ਖਾਲਿਸਤਾਨੀਆਂ ਨੇ ਕੀਤਾ...

lawyer collects fake evidence using ai

ਹੈਰਾਨੀਜਨਕ! ਵਕੀਲ ਨੇ AI ਜ਼ਰੀਏ ਇਕੱਠੇ ਕੀਤੇ ਜਾਅਲੀ ਸਬੂਤ, ਅਦਾਲਤ 'ਚ ਕਰ 'ਤੇ...

minister mohinder bhagat hoisted tricolor in hoshiarpur independence day

ਆਜ਼ਾਦੀ ਦਿਹਾੜੇ ਮੌਕੇ ਹੁਸ਼ਿਆਰਪੁਰ 'ਚ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ,...

indian embassies in china celebrate independence day

ਚੀਨ 'ਚ ਭਾਰਤੀ ਦੂਤਘਰਾਂ ਨੇ ਮਨਾਇਆ ਆਜ਼ਾਦੀ ਦਿਵਸ

raids on indian owned hotels in america

ਅਮਰੀਕਾ 'ਚ ਭਾਰਤੀਆਂ ਦੀ ਮਲਕੀਅਤ ਵਾਲੇ ਚਾਰ ਹੋਟਲਾਂ 'ਤੇ ਛਾਪੇਮਾਰੀ, ਪੰਜ ਭਾਰਤੀ...

heavy rains in western punjab

ਲਹਿੰਦੇ ਪੰਜਾਬ 'ਚ ਭਾਰੀ ਮੀਂਹ, 24 ਲੋਕਾਂ ਦੀ ਮੌਤ

minister tarunpreet singh sond visit in jalandhar independence day

ਜਲੰਧਰ 'ਚ ਬੋਲੇ ਮੰਤਰੀ ਤਰੁਣਪ੍ਰੀਤ ਸੌਂਦ, ਸਿੱਖਿਆ 'ਚ ਕੇਰਲਾ ਨੂੰ ਛੱਡ ਪਹਿਲੇ...

alaska summit trump

ਅਲਾਸਕਾ ਮੀਟਿੰਗ ਦੇ ਅਸਫਲ ਹੋਣ ਦੀ ਸੰਭਾਵਨਾ 25 ਪ੍ਰਤੀਸ਼ਤ

trump release jimmy lai

ਜਿੰਮੀ ਲਾਈ ਨੂੰ ਰਿਹਾਅ ਕਰਾਉਣਗੇ ਟਰੰਪ!

13 million specimens safe

1.3 ਕਰੋੜ ਜੈਵ ਨਮੂਨੇ ਰੱਖੇ ਜਾਣਗੇ ਸੁਰੱਖਿਅਤ

jagjivan singh jhammat became first sikh lawyer

ਜਗਜੀਵਨ ਸਿੰਘ ਝੱਮਟ ਪੰਜਾਬ ਤੋਂ ਸਕਾਟਲੈਂਡ ਆ ਕੇ ਬਣੇ ਪਹਿਲੇ ਸਿੱਖ ਵਕੀਲ ਤੇ ਨੋਟਰੀ...

punjab weather update

ਪੰਜਾਬ Weather Update, ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ

2 holy saroops from gurudwara reach safe place

ਬਿਆਸ ਦਰਿਆ 'ਚ ਹੜ੍ਹ, ਗੁਰੂਘਰ ਤੋਂ ਸੁਰੱਖਿਅਤ ਥਾਂ 'ਤੇ ਲਿਆਂਦੇ ਗੁਰੂ ਗ੍ਰੰਥ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2025)
    • today hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +