Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 07, 2025

    7:49:12 AM

  • the lunar eclipse of the year will take place tonight

    ਅੱਜ ਰਾਤ ਲੱਗੇਗਾ ਸਾਲ ਦਾ ਸਭ ਤੋਂ ਵੱਡਾ ਆਖ਼ਰੀ ਚੰਦਰ...

  • trump makes big announcement

    ਟਰੰਪ ਦਾ ਵੱਡਾ ਐਲਾਨ, ਇਨ੍ਹਾਂ ਦੇਸ਼ਾਂ ਨੂੰ ਦਿੱਤੀ...

  • girl beats up sales girl for refusing to give petrol without helmet

    ਬਿਨਾਂ ਹੈਲਮੇਟ ਪੈਟਰੋਲ ਦੇਣ ਤੋਂ ਕੀਤਾ ਮਨ੍ਹਾ ਤਾਂ...

  • indians targeted by right wing extremists in america

    ਅਮਰੀਕਾ ’ਚ ਦੱਖਣਪੰਥੀਆਂ ਦੇ ਨਿਸ਼ਾਨੇ ’ਤੇ ਭਾਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੁਲਾਈ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੁਲਾਈ 2025)

  • Edited By Inder Prajapati,
  • Updated: 18 Jul, 2025 05:23 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹਿ ॥ ਸੇ ਫਲ ਕੰਮਿ ਨ ਆਵਨ੍ਹੀ ਤੇ ਗੁਣ ਮੈ ਤਨਿ ਹੰਨ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥
ਸ਼ੁੱਕਰਵਾਰ, ੩ ਸਾਵਣ (ਸੰਮਤ ੫੫੭ ਨਾਨਕਸ਼ਾਹੀ) ੧੮ ਜੁਲਾਈ, ੨੦੨੫ (ਅੰਗ: ੭੨੯)

ਪੰਜਾਬੀ ਵਿਆਖਿਆ:
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥

ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ । ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ । ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ । ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ? ।੫। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ । ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ । (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (- ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ।੬॥੧॥੩॥

English Translation:
SOOHEE, FIRST MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:

Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless -just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||
Friday, 3rd Saawan (Samvat 557 Nanakshahi) 18th July 2025 (Ang: 729)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2025)
  • hukamnama sri darbar sahib  1 september 2025
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2025)
  • weather will change again in punjab department issues alert
    ਪੰਜਾਬ 'ਚ ਫਿਰ ਬਦਲੇਗਾ ਮੌਸਮ! ਵਿਭਾਗ ਵੱਲੋਂ Alert ਜਾਰੀ, ਇਨ੍ਹਾਂ ਜ਼ਿਲ੍ਹਿਆਂ...
  • shri sidh baba sodal mela begins in jalandhar
    ਮੀਂਹ 'ਚ ਵੀ ਸ਼ਰਧਾ ਨਹੀਂ ਹੋਈ ਘੱਟ, ਜਲੰਧਰ 'ਚ 'ਬਾਬਾ ਸੋਢਲ' ਦਾ ਮੇਲਾ ਸ਼ੁਰੂ,...
  • man in jail orders lawyer to be killed case registered
    ਜੇਲ੍ਹ 'ਚ ਬੈਠੇ ਵਿਅਕਤੀ ਨੇ ਵਕੀਲ ਨੂੰ ਜਾਨੋਂ ਮਾਰਨ ਦੀ ਦਿੱਤੀ ਸੁਪਾਰੀ, 2...
  • strict action against notorious drug smugglers continues
    ਬਦਨਾਮ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਲਗਾਤਾਰ ਜਾਰੀ
  • mla raman arora s problems will increase further
    MLA ਰਮਨ ਅਰੋੜਾ ਦੀਆਂ ਹੋਰ ਵਧਣਗੀਆਂ ਮੁਸ਼ਕਿਲਾਂ, ਹੈਰਾਨੀਜਨਕ ਕਈ ਮਾਮਲੇ ਆਉਣਗੇ...
  • shri sidh baba sodal mela history jalandhar
    ਬੇਹੱਦ ਖ਼ਾਸ ਮਹੱਤਵ ਰੱਖਦੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਮੇਲਾ, ਜਾਣੋ ਕੀ ਹੈ ਇਤਿਹਾਸ
  • mp charanjit channi active in chamkaur sahib missing from jalandhar
    MP ਚਰਨਜੀਤ ਚੰਨੀ ਸ੍ਰੀ ਚਮਕੌਰ ਸਾਹਿਬ ’ਚ ਐਕਟਿਵ, ਜਲੰਧਰ ’ਚੋਂ ਗਾਇਬ, ਜਨਤਾ ਦੀਆਂ...
  • new on weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
Trending
Ek Nazar
ludhiana dc s big statement regarding the situation of sasrali colony

ਲੁਧਿਆਣਾ ’ਚ ਡਟੇ ਲੋਕ, ਬੰਨ੍ਹ ’ਤੇ ਆ ਗਈ ਵੱਡੀ ਅੱਪਡੇਟ, DC ਦੀ ਲੋਕਾਂ ਨੂੰ ਖ਼ਾਸ...

dc varjeet walia statement water release from bhakra dam

ਭਾਖੜਾ ਡੈਮ ਤੋਂ ਲਗਾਤਾਰ ਛੱਡੇ ਜਾ ਰਹੇ ਪਾਣੀ ਨੂੰ ਲੈ ਕੇ ਆਈ ਵੱਡੀ ਅਪਡੇਟ, DC ਨੇ...

shri sidh baba sodal mela begins in jalandhar

ਮੀਂਹ 'ਚ ਵੀ ਸ਼ਰਧਾ ਨਹੀਂ ਹੋਈ ਘੱਟ, ਜਲੰਧਰ 'ਚ 'ਬਾਬਾ ਸੋਢਲ' ਦਾ ਮੇਲਾ ਸ਼ੁਰੂ,...

do not make these mistakes while investing in sip

SIP 'ਚ ਨਿਵੇਸ਼ ਕਰਦੇ ਸਮੇਂ ਨਾ ਕਰੋ ਇਹ ਗਲਤੀਆਂ , ਨਹੀਂ ਤਾਂ ਘੱਟ ਜਾਵੇਗਾ ਰਿਟਰਨ

shri sidh baba sodal mela history jalandhar

ਬੇਹੱਦ ਖ਼ਾਸ ਮਹੱਤਵ ਰੱਖਦੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਮੇਲਾ, ਜਾਣੋ ਕੀ ਹੈ ਇਤਿਹਾਸ

punjab weather change

ਪੰਜਾਬ ਦੇ ਮੌਸਮ ਨੂੰ ਲੈ ਕੇ ਜਾਣੋ Latest Update! ਵਿਭਾਗ ਵੱਲੋਂ ਕੀਤੀ ਗਈ ਵੱਡੀ...

holiday declared in punjab on saturday

ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਐਲਾਨੀ ਛੁੱਟੀ, ਬੰਦ ਰਹਿਣਗੇ ਦਫ਼ਤਰ

major incident in punjab boy working to strengthen dams shot at

ਪੰਜਾਬ 'ਚ ਵੱਡੀ ਵਾਰਦਾਤ! ਬੰਨ੍ਹਾਂ ਦੀ ਮਜ਼ਬੂਤੀ ਦੀ ਸੇਵਾ ਕਰ ਰਹੇ ਨੌਜਵਾਨ ਨੂੰ...

important announcement from dera beas amidst floods in punjab

ਪੰਜਾਬ 'ਚ ਹੜ੍ਹਾਂ ਵਿਚਾਲੇ ਡੇਰਾ ਬਿਆਸ ਦਾ ਅਹਿਮ ਐਲਾਨ, ਖੋਲ੍ਹੇ ਸਤਿਸੰਗ ਘਰਾਂ ਦੇ...

high alert in jalandhar sutlej river raises concern 64 villages in floods

ਜਲੰਧਰ 'ਚ High Alert! ਸਤਲੁਜ ਦਰਿਆ ਨੇ ਵਧਾਈ ਚਿੰਤਾ, ਹੜ੍ਹ ਦੀ ਲਪੇਟ 'ਚ 64...

terrible accident occurred on the bus stand flyover in jalandhar

ਜਲੰਧਰ ਵਿਖੇ ਬੱਸ ਸਟੈਂਡ ਫਲਾਈਓਵਰ 'ਤੇ ਵਾਪਰਿਆ ਭਿਆਨਕ ਹਾਦਸਾ, ਪਲਟੀ ਕਾਰ,...

bhakra dam is scary ropar dc orders to evacuate houses

ਕਰ ਦਿਓ ਪਿੰਡਾਂ ਨੂੰ ਖਾਲੀ, DC ਵੱਲੋਂ ਹੁਕਮ ਜਾਰੀ, ਡਰਾਉਣ ਲੱਗਾ ਭਾਖੜਾ ਡੈਮ

big decision amid floods baba gurinder singh dhillon give satsang on 7 september

ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਹੜ੍ਹਾਂ ਵਿਚਾਲੇ ਲਿਆ ਵੱਡਾ ਫ਼ੈਸਲਾ,...

unique wedding in punjab floods groom arrived wedding procession in a trolley

ਹੜ੍ਹਾਂ ਦੌਰਾਨ ਪੰਜਾਬ 'ਚ ਅਨੋਖਾ ਵਿਆਹ! ਲਾੜੇ ਨੂੰ ਵੇਖਦੇ ਰਹਿ ਗਏ ਲੋਕ

big news regarding the weather in punjab

ਪੰਜਾਬ ਦੇ ਮੌਮਮ ਨੂੰ ਲੈ ਕੇ ਵੱਡੀ ਖ਼ਬਰ, ਵਿਭਾਗ ਨੇ ਜਾਰੀ ਕੀਤੀ Latest Update

amidst floods in punjab meteorological department gave some relief news

ਪੰਜਾਬ 'ਚ ਹੜ੍ਹਾਂ ਵਿਚਾਲੇ ਮੌਸਮ ਵਿਭਾਗ ਨੇ ਦਿੱਤੀ ਰਾਹਤ ਭਰੀ ਖ਼ਬਰ, ਜਾਣੋ ਕਦੋ...

dc dr himanshu aggarwal big announcement for jalandhar residents amidst floods

ਪੰਜਾਬ 'ਚ ਹੜ੍ਹਾਂ ਦੀ ਮਾਰ ਵਿਚਾਲੇ ਜਲੰਧਰ ਵਾਸੀਆਂ ਲਈ DC ਨੇ ਜਾਰੀ ਕੀਤੀ ਸਖ਼ਤ...

arrested mla raman arora and atp sukhdev vashisht granted bail

ਵੱਡੀ ਖ਼ਬਰ: ਗ੍ਰਿਫ਼ਤਾਰ MLA ਰਮਨ ਅਰੋੜਾ ਤੇ ATP ਸੁਖਦੇਵ ਵਸ਼ਿਸ਼ਟ ਨੂੰ ਮਿਲੀ ਜ਼ਮਾਨਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • today  s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2025)
    • hukamnama sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2025)
    • today  s hukamnama from sri darbar sahib  25 august 2025
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +