Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 23, 2025

    12:26:14 PM

  • historical decline in npa of psu banks reduced

    PSU ਬੈਂਕਾਂ ਦੇ NPA 'ਚ ਇਤਿਹਾਸਕ ਗਿਰਾਵਟ, 9.11%...

  • nitish kumar  tejashwi yadav  debate

    'ਤੂੰ ਅਜੇ ਬੱਚਾ, ਤੈਨੂੰ ਕੁਝ ਨਹੀਂ ਪਤਾ...',...

  • two policemen injured in firing in dasuya

    ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ...

  • good news for punjab students

    ਪੰਜਾਬ ਦੇ ਵਿਦਿਆਰਥੀਆਂ ਲਈ ਚੰਗੀ ਖ਼ਬਰ, ਮੁੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2025)

  • Edited By Inder Prajapati,
  • Updated: 23 Jul, 2025 05:11 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੈ ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥
ਬੁੱਧਵਾਰ, ੮ ਸਾਵਣ (ਸੰਮਤ ੫੫੭ ਨਾਨਕਸ਼ਾਹੀ) ੨੩ ਜੁਲਾਈ, ੨੦੨੫ (ਅੰਗ: ੬੪੧)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ । ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ । (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ । (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ । ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ—ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ।ਰਹਾਉ। ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ । ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ।੨। ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ ।੩। ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ । ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ । (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ ।੪। ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ । ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ । ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ ।੫। ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ । ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ । ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ ।੬। ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ । ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ । ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ ।੧। ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ—ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ । ਪਰ, ਹੇ ਨਾਨਕ! ਆਖ—ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ ।੮। ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ । ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ । ਰਹਾਉ ਦੂਜਾ ॥੧॥੩॥

English Translation:
SORAT'H, FIFTH MEHL, SECOND HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:

They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. || 1 || O Beloved, this is not the way to meet the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect. || Pause || One may remain silent and use his hands as begging bowls, and wander naked in the forest. He may make pilgrimages to river banks and sacred shrines all over the world, but his sense of duality will not leave him. || 2 || His mind's desires may lead him to go and dwell at sacred places of pilgrimage, and offer his head to be sawn off, but this will not cause the filth of his mind to depart, even though he may make thousands of efforts. || 3 || He may give gifts of all sorts-gold, women, horses and elephants. He may make offerings of corn, clothes and land in abundance, but this will not lead him to the Lord's Door. || 4 || He may remain devoted to worship and adoration, bowing his forehead to the floor, practicing the six religious rituals. He indulges in egotism and pride, and falls into entanglements, but he does not meet the Lord by these devices. || 5 || He practices the eighty-four postures of Yoga, and acquires the supernatural powers of the Siddhas, but he gets tired of practicing these. He lives a long life, but is reincarnated again and again; he has not met with the Lord. || 6 || He may enjoy princely pleasures, and regal pomp and ceremony, and issue unchallenged commands. He may lie on beautiful beds, perfumed with sandalwood oil, but this will led him only to the gates of the most horrible hell. || 7 || Singing the Kirtan of the Lord's Praises in the Saadh Sangat, the Company of the Holy, is the highest of all actions. Says Nanak, he alone obtains it, who is pre-destined to receive it. || 8 || Your slave is intoxicated with this Love of Yours. The Destroyer of the pains of the poor has become merciful to me, and this mind is imbued with the Praises of the Lord, Har, Har. || Second Pause || 1 || 3 ||
Wednesday, 8th Saawan (Samvat 557 Nanakshahi) 23rd July 2025 (Ang: 641)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2025)
  • jalandhar administration in action against illegal encroachments
    ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਐਕਸ਼ਨ 'ਚ ਜਲੰਧਰ ਪ੍ਰਸ਼ਾਸਨ, DC ਵੱਲੋਂ ਸਖ਼ਤ ਹੁਕਮ...
  • 103 drug smugglers including heroin arrested
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 544 ਗ੍ਰਾਮ ਹੈਰੋਇਨ ਸਮੇਤ 103 ਨਸ਼ਾ ਸਮੱਗਲਰ...
  • punjab weather update
    ਪੰਜਾਬ 'ਚ ਅੱਜ ਵੀ ਲੱਗੇਗੀ ਸਾਉਣ ਦੀ ਝੜੀ! ਸਵੇਰੇ-ਸਵੇਰੇ ਛਾ ਗਿਆ ਘੁੱਪ ਹਨੇਰਾ
  • tarun chugh demands complete repeal of land pooling policy
    ਚੁੱਘ ਨੇ ਕੀਤੀ ਲੈਂਡ ਪੂਲਿੰਗ ਨੀਤੀ ਨੂੰ ਪੂਰੀ ਤਰ੍ਹਾਂ ਰੱਦ ਕਰਨ ਦੀ ਮੰਗ
  • targeted caso operation in jalandhar city under the leadership of special dgp
    ਸਪੈਸ਼ਲ DGP ਦੀ ਅਗਵਾਈ ਹੇਠ ਜਲੰਧਰ ਸ਼ਹਿਰ 'ਚ ਟਾਰਗਟਡ CASO ਓਪਰੇਸ਼ਨ
  • heavy rains started in punjab from today
    ਅੱਜ ਤੋਂ ਪੰਜਾਬ 'ਚ ਸ਼ੁਰੂ ਹੋਈ ਮੀਂਹ ਦੀ ਝੜੀ, ਜਾਣੋ ਅਗਲੇ 5 ਦਿਨਾਂ ਲਈ ਆਪਣੇ...
  • cyber kiosk at the office of the commissioner of police  jalandhar
    ਸਪੈਸ਼ਲ DGP ਰਾਮ ਸਿੰਘ ਨੇ ਦਫ਼ਤਰ ਪੁਲਸ ਕਮਿਸ਼ਨਰ ਜਲੰਧਰ ਵਿਖੇ ਸਾਈਬਰ ਕਿਓਸਕ ਦਾ...
  • heavy rains flood jalandhar roads  causing major inconvenience to people
    ਭਾਰੀ ਬਾਰਿਸ਼ ਨੇ ਜਲੰਧਰ ਦੀਆਂ ਸੜਕਾਂ 'ਚ ਭਰਿਆ ਪਾਣੀ, ਲੋਕਾਂ ਲਈ ਵੱਡੀ ਪ੍ਰੇਸ਼ਾਨੀ
Trending
Ek Nazar
the electricity department in punjab is facing a daily loss of lakhs of rupees

ਪੰਜਾਬ 'ਚ ਬਿਜਲੀ ਵਿਭਾਗ ਨੂੰ ਰੋਜ਼ਾਨਾ ਪੈ ਰਿਹਾ ਲੱਖਾਂ ਰੁਪਏ ਦਾ ਘਾਟਾ

heavy rains started in punjab from today

ਅੱਜ ਤੋਂ ਪੰਜਾਬ 'ਚ ਸ਼ੁਰੂ ਹੋਈ ਮੀਂਹ ਦੀ ਝੜੀ, ਜਾਣੋ ਅਗਲੇ 5 ਦਿਨਾਂ ਲਈ ਆਪਣੇ...

increase in snake bite cases in amritsar

ਅੰਮ੍ਰਿਤਸਰ ਤੋਂ ਵੱਡੀ ਖ਼ਬਰ, 72 ਲੋਕਾਂ ਨੂੰ ਸੱਪ ਨੇ ਡੰਗਿਆ

another international airport ready in punjab

ਪੰਜਾਬ 'ਚ ਇਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ ਤਿਆਰ

australian parliament demand sanctions on israel

ਆਸਟ੍ਰੇਲੀਆਈ ਸੰਸਦ ਦੀ ਕਾਰਵਾਈ ਮੁੜ ਸ਼ੁਰੂ, ਇਜ਼ਰਾਈਲ 'ਤੇ ਪਾਬੰਦੀ ਦੀ ਉੱਠੀ ਮੰਗ

migrants uk visa

ਯੂ.ਕੇ ਵੀਜ਼ਾ ਲੈਣ ਲਈ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰ ਰਹੇ ਪ੍ਰਵਾਸੀ

brisbane diwali sports festival and kabaddi cup poster unveiled

‘ਬ੍ਰਿਸਬੇਨ ਦੀਵਾਲੀ ਖੇਡ ਮੇਲਾ’ ਤੇ ਕਬੱਡੀ ਕੱਪ ਦਾ ਪੋਸਟਰ ਲੋਕ ਅਰਪਣ

first mini basketball tournament held

ਖਾਲਸਾ ਛਾਉਣੀ ਪਲੰਪਟਨ ਵਿਖੇ ਪਹਿਲਾ ਮਿੰਨੀ ਬਾਸਕਟਬਾਲ ਟੂਰਨਾਮੈਂਟ ਆਯੋਜਿਤ

mortar blast in pak

ਮੋਰਟਾਰ ਧਮਾਕੇ 'ਚ ਦੋ ਮਾਸੂਮਾਂ ਨੇ ਗੁਆਈ ਜਾਨ

18 properties indian couple

18 ਪ੍ਰਾਪਰਟੀਆਂ ਫਿਰ ਵੀ ਭਾਰਤੀ ਜੋੜਾ ਰਹਿੰਦਾ ਹੈ ਕਿਰਾਏ ਦੇ ਘਰ 'ਚ

iran president to visit pakistan

ਈਰਾਨ ਦੇ ਰਾਸ਼ਟਰਪਤੀ 26 ਜੁਲਾਈ ਨੂੰ ਕਰਨਗੇ ਪਾਕਿਸਤਾਨ ਦਾ ਦੌਰਾ

over 54 lakh tourists visit goa

Goa 'ਚ ਸੈਲਾਨੀਆਂ ਦੀ ਗਿਣਤੀ 'ਚ ਰਿਕਾਰਡ ਵਾਧਾ, ਪਹੁੰਚੇ 54 ਲੱਖ ਸੈਲਾਨੀ

first session of the australian parliament begins

ਲੇਬਰ ਪਾਰਟੀ ਦੀ ਚੋਣ ਜਿੱਤ ਤੋਂ ਬਾਅਦ ਆਸਟ੍ਰੇਲੀਆਈ ਸੰਸਦ ਦਾ ਪਹਿਲਾ ਸੈਸ਼ਨ ਸ਼ੁਰੂ

omg priyanka chopra s 3 second intimate clip goes viral

OMG! ਪ੍ਰਿਯੰਕਾ ਚੋਪੜਾ ਦੀ 3 ਸਕਿੰਟਾਂ ਦੀ Intimate clip ਹੋਈ ਵਾਇਰਲ

indian couple accused fraud in us

ਅਮਰੀਕਾ 'ਚ ਭਾਰਤੀ ਜੋੜੇ 'ਤੇ ਕਰੋੜਾਂ ਡਾਲਰ ਦੀ ਧੋਖਾਧੜੀ ਦਾ ਦੋਸ਼

indian doctor accused in us

ਅਮਰੀਕਾ 'ਚ ਭਾਰਤੀ ਡਾਕਟਰ 'ਤੇ ਮਹਿਲਾ ਮਰੀਜ਼ਾਂ ਦਾ ਸਰੀਰਕ ਸ਼ੋਸ਼ਣ ਕਰਨ ਦਾ ਦੋਸ਼

rains of the month of sawan will start in punjab from today

ਪੰਜਾਬ 'ਚ ਅੱਜ ਤੋਂ ਸ਼ੁਰੂ ਹੋਵੇਗੀ ਸਾਉਣ ਮਹੀਨੇ ਦੀ ਝੜੀ, ਇਨ੍ਹਾਂ ਜ਼ਿਲ੍ਹਿਆਂ ਲਈ...

punjab government is going to provide a big facility

ਪੰਜਾਬੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਦੇਣ ਜਾ ਰਹੀ ਵੱਡੀ ਸਹੂਲਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +