Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 26, 2025

    5:37:46 PM

  • idbi will give huge profit to the government

    ਵਿਕਣ ਤੋਂ ਪਹਿਲਾਂ ਇਸ ਬੈਂਕ ਦਾ ਕਮਾਲ, ਸਰਕਾਰ ਨੂੰ...

  • visa can be revoked for life

    ...ਤਾਂ ਜ਼ਿੰਦਗੀ ਭਰ ਲਈ ਰੱਦ ਕੀਤਾ ਜਾ ਸਕਦੈ ਤੁਹਾਡਾ...

  • november 25  holiday  sgpc

    25 ਨਵੰਬਰ ਨੂੰ ਸਾਰੇ ਦੇਸ਼ ਵਿਚ ਛੁੱਟੀ ! SGPC ਨੇ...

  • a terrible accident happened on the expressway

    ਵੱਡਾ ਹਾਦਸਾ ! ਆਪਸ 'ਚ ਵੱਜੀਆਂ 18-20 ਗੱਡੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2025)

  • Edited By Inder Prajapati,
  • Updated: 26 Jul, 2025 05:24 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥
ਸ਼ਨਿੱਚਰਵਾਰ, ੧੧ ਸਾਵਣ (ਸੰਮਤ ੫੫੭ ਨਾਨਕਸ਼ਾਹੀ) ੨੬ ਜੁਲਾਈ, ੨੦੨੫ (ਅੰਗ: ੬੯੨)

ਪੰਜਾਬੀ ਵਿਆਖਿਆ:
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹਾ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ, ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ। ।੧। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ? ।੧।ਰਹਾਉ। (ਪਰ) ਕਬੀਰ ਆਖਦਾ ਹੈ— ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩। English Translation:
RAAG DHANAASAREE, THE WORD OF DEVOTEE KABEER JEE:
ONE UNIVERSAL CREATOR GOD. BY THE GRACE OF THE TRUE GURU:

That humble being, who knows even a little about loving devotional worship - what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 || O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause || Says Kabeer, listen, O people - do not be deluded by doubt. What is the difference between Benares and the barren land of Maghar, if the Lord is within one's heart? || 2 || 3
||
Saturday, 11th Saawan (Samvat 557 Nanakshahi) 26th July 2025 (Ang: 692)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2025)
  • punjab who had come to visit mata in chintpurni temple
    ਚਿੰਤਪੂਰਨੀ ਮੰਦਰ 'ਚ ਦਰਸ਼ਨਾਂ ਲਈ ਆਏ ਪੰਜਾਬ ਦੇ ਸ਼ਰਧਾਲੂ ਦੀ ਮੌਤ
  • kulwant singh pca resign
    'ਆਪ' ਵਿਧਾਇਕ ਨੇ PCA ਤੋਂ ਦਿੱਤਾ ਅਸਤੀਫ਼ਾ! ਦੁਬਾਰਾ ਹੋਵੇਗੀ ਚੋਣ
  • punjab weather update
    ਪੰਜਾਬੀਆਂ ਨੂੰ ਫ਼ਿਰ ਸਤਾਉਣ ਲੱਗੀ ਹੁੰਮਸ ਭਰੀ ਗਰਮੀ! ਜਾਣੋ ਕਦੋਂ ਪਵੇਗਾ ਮੀਂਹ
  • 21 police officers honored
    “ਯੁੱਧ ਨਸ਼ਿਆਂ ਵਿਰੁੱਧ” ‘ਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ 21 ਪੁਲਸ ਅਧਿਕਾਰੀਆਂ ਦਾ...
  • age limit for recruitment in group d increased punjab cabinet
    ਪੰਜਾਬ ਕੈਬਨਿਟ ਦੀ ਹੋਈ ਅਹਿਮ ਮੀਟਿੰਗ, ਲਏ ਗਏ ਵੱਡੇ ਫ਼ੈਸਲੇ, ਗਰੁੱਪ D 'ਚ ਭਰਤੀ...
  • a big explosion may happen in punjab politics bjp on alliance with akali dal
    ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ! ਅਕਾਲੀ ਦਲ ਨਾਲ ਗਠਜੋੜ ’ਤੇ ਭਾਜਪਾ...
  • more rain to fall in punjab
    ਪੰਜਾਬ 'ਚ ਅਜੇ ਹੋਰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦੇ ਮੌਸਮ ਦਾ ਹਾਲ
  • instructions to close illegal cuts on national highways with immediate effect
    ਪੰਜਾਬ 'ਚ ਨੈਸ਼ਨਲ ਹਾਈਵੇਅ ਤੇ ਮੁੱਖ ਸੜਕਾਂ ਨੂੰ ਲੈ ਕੇ ਜਾਰੀ ਹੋਏ ਵੱਡੇ ਹੁਕਮ
Trending
Ek Nazar
after heavy rain red alert issued in china

ਭਾਰੀ ਬਾਰਿਸ਼ ਮਗਰੋਂ ਹੜ੍ਹ ਦਾ ਖਦਸਾ, ਰੈੱਡ ਅਲਰਟ ਜਾਰੀ

heathrow airport passengers

ਅੱਗ ਲੱਗਣ ਦੀ ਸੂਚਨਾ ਮਗਰੋਂ ਹੀਥਰੋ ਹਵਾਈ ਅੱਡਾ ਬੰਦ, ਇਮੀਗ੍ਰੇਸ਼ਨ ਕਤਾਰਾਂ 'ਚ ਫਸੇ...

children worldwide victims of exploitation and abuse

ਦੁਨੀਆ ਭਰ 'ਚ 12.5 ਮਿਲੀਅਨ ਬੱਚੇ ਸੋਸ਼ਣ ਅਤੇ ਦੁਰਵਿਵਹਾਰ ਦੇ ਸ਼ਿਕਾਰ

government offices will remain open even during holidays in punjab

ਪੰਜਾਬ 'ਚ ਛੁੱਟੀਆਂ ਦੌਰਾਨ ਵੀ ਖੁੱਲ੍ਹੇ ਰਹਿਣਗੇ ਸਰਕਾਰੀ ਦਫ਼ਤਰ, 31 ਜੁਲਾਈ ਤੋਂ...

gareth ward australia

ਆਸਟ੍ਰੇਲੀਆ: ਸਿਆਸਤਦਾਨ ਗੈਰੇਥ ਵਾਰਡ ਜਬਰ ਜ਼ਿਨਾਹ ਦਾ ਦੋਸ਼ੀ

sri lanka visa free for 40 countries

40 ਦੇਸ਼ਾਂ ਲਈ visa free ਹੋਇਆ ਸ਼੍ਰੀਲੰਕਾ!

age limit for recruitment in group d increased punjab cabinet

ਪੰਜਾਬ ਕੈਬਨਿਟ ਦੀ ਹੋਈ ਅਹਿਮ ਮੀਟਿੰਗ, ਲਏ ਗਏ ਵੱਡੇ ਫ਼ੈਸਲੇ, ਗਰੁੱਪ D 'ਚ ਭਰਤੀ...

shooting at american university

ਅਮਰੀਕੀ ਯੂਨੀਵਰਸਿਟੀ 'ਚ ਗੋਲੀਬਾਰੀ, 1 ਦੀ ਮੌਤ, 1 ਜ਼ਖਮੀ

pm modi and keir starmer enjoyed indian tea

PM ਮੋਦੀ ਅਤੇ ਕੀਰ ਸਟਾਰਮਰ ਨੇ ਭਾਰਤੀ ਚਾਹ ਦਾ ਲਿਆ ਆਨੰਦ

children in gaza city

ਗਾਜ਼ਾ ਸ਼ਹਿਰ 'ਚ ਹਰ ਪੰਜ 'ਚੋਂ ਇੱਕ ਬੱਚਾ ਕੁਪੋਸ਼ਣ ਦਾ ਸ਼ਿਕਾਰ

emmanuel macron  statement

ਫਲਸਤੀਨ ਨੂੰ ਇੱਕ ਰਾਸ਼ਟਰ ਵਜੋਂ ਫਰਾਂਸ ਦੇਵੇਗਾ ਮਾਨਤਾ

instructions to close illegal cuts on national highways with immediate effect

ਪੰਜਾਬ 'ਚ ਨੈਸ਼ਨਲ ਹਾਈਵੇਅ ਤੇ ਮੁੱਖ ਸੜਕਾਂ ਨੂੰ ਲੈ ਕੇ ਜਾਰੀ ਹੋਏ ਵੱਡੇ ਹੁਕਮ

canada s prime minister slams israel

ਕੈਨੇਡੀਅਨ ਪ੍ਰਧਾਨ ਮੰਤਰੀ ਨੇ ਇਜ਼ਰਾਈਲ ਨੂੰ ਪਾਈ ਝਾੜ

important news for the congregation attending mata chintpurni mela

ਮਾਤਾ ਚਿੰਤਪੁਰਨੀ ਦੇ ਮੇਲਿਆਂ 'ਚ ਜਾਣ ਵਾਲੀ ਸੰਗਤ ਲਈ ਅਹਿਮ ਖ਼ਬਰ, ਜਾਰੀ ਹੋਏ...

after protests  zelensky decision

ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਜ਼ੇਲੇਂਸਕੀ ਨੇ ਲਿਆ ਅਹਿਮ ਫ਼ੈਸਲਾ

now only these people will get wheat in punjab

ਪੰਜਾਬ ਵਿਚ ਹੁਣ ਰਾਸ਼ਨ ਡਿਪੂਆਂ ਤੋਂ ਨਹੀਂ ਮਿਲੇਗੀ ਕਣਕ !

heart breaking accident in punjab

ਪੰਜਾਬ 'ਚ ਰੂਹ ਕੰਬਾਊ ਹਾਦਸਾ! ਮਾਂ ਦੀਆਂ ਅੱਖਾਂ ਸਾਹਮਣੇ ਤੜਫ਼-ਤੜਫ਼ ਕੇ ਧੀ ਦੀ...

rebecca marino  s wild card entry into national bank open

ਰੇਬੇਕਾ ਮੈਰੀਨੋ ਦੀ ਨੈਸ਼ਨਲ ਬੈਂਕ ਓਪਨ 'ਚ ਵਾਇਲਡ ਕਾਰਡ ਐਂਟਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +