Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 05, 2025

    7:12:01 AM

  • now buying property will be expensive

    ਹੁਣ ਪ੍ਰਾਪਰਟੀ ਖ਼ਰੀਦਣੀ ਹੋਵੇਗੀ ਹੋਰ ਮਹਿੰਗੀ; ਵਧਣ...

  • mid air collision narrowly averted in foggy london skies

    ਅਸਮਾਨ 'ਚ ਆਹਮੋ-ਸਾਹਮਣੇ ਆਏ ਦੋ ਜਹਾਜ਼, ਵੱਡੀ...

  • young boy hacked to death by neighbors with sharp weapons in land dispute

    ਜ਼ਮੀਨੀ ਝਗੜੇ 'ਚ ਗੁਆਂਢੀਆਂ ਨੇ ਤੇਜ਼ਧਾਰ ਹਥਿਆਰਾਂ...

  • bodies of 3 missing children found in meerut

    ਮੇਰਠ ਵਿਚ ਲਾਪਤਾ 3 ਬੱਚਿਆਂ ਦੀਆਂ ਲਾਸ਼ਾਂ ਮਿਲੀਆਂ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2025)

  • Edited By Inder Prajapati,
  • Updated: 05 Aug, 2025 05:23 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਬਿਹਾਗੜਾ ਮਹਲਾ ੫ ॥
ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥ ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ ਤਪਤਿ ਨ ਕਤਹਿ ਬੂਝੈ ਬਿਨੁ ਸੁਆਮੀ ਸਰਣਾ ਰਾਮ ॥ ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ ਅਨਾਥ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗਣੁ ਨ ਬੀਚਾਰੀਐ ॥ ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥ ਨਾਨਕ ਚਾਤ੍ਰਿਕ ਹਰ ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥੨॥ ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥ ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥ ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥ ਆਨੰਦ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥ ਅਗਣਤ ਊਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥ ਬਿਨਵੰਤਿ ਨਾਨਕ ਮੇਰੀ ਇਛ ਪੂਰਨ ਮਿਲੇ ਸ੍ਰੀਰੰਗ ਰਾਮਾ ॥੩॥ ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥ ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥ ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗੁਨਾ ॥ ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤ ਦਰਸਨੁ ਸਦ ਮਨਾ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ ਊਚ ਅਗਮ ਅਪਾਰੇ ॥ ਬਿਨਵੰਤ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੈ ਅਤਿ ਪਿਆਰੇ ॥੪॥੩॥੬॥
ਮੰਗਲਵਾਰ, ੨੧ ਸਾਵਣ (ਸੰਮਤ ੫੫੭ ਨਾਨਕਸ਼ਾਹੀ) ੫ ਅਗਸਤ, ੨੦੨੫ (ਅੰਗ: ੫੪੫)

ਪੰਜਾਬੀ ਵਿਆਖਿਆ:
ਬਿਹਾਗੜਾ ਮਹਲਾ ੫ ॥

ਹੇ ਭਾਈ! ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ ਨੂੰ (ਸਦਾ) ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ ਨੂੰ ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਕਿੱਸਾ ਪੈ ਜਾਂਦਾ ਹੈ ਉਹਨਾਂ ਦਾ ਸਰੀਰਕ ਬਲ ਘਟ ਜਾਂਦਾ ਹੈ । ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਮਿਲ, ਦਇਆ ਕਰ ਕੇ ਮੈਨੂੰ ਆਪਣੇ ਲੜ ਲਾ ਲੈ । ਹੇ ਮੇਰੇ ਸੁਆਮੀ! ਮੈਨੂੰ ਆਪਣਾ ਨਾਮ ਦੇਹ, ਮੈਂ (ਤੇਰੇ ਨਾਮ ਨੂੰ ਸਦਾ) ਜਪਦਾ ਰਹਾਂ, ਤੇਰਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ । ਨਾਨਕ ਬੇਨਤੀ ਕਰਦਾ ਹੈ—ਹੇ ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਸਦਾ ਅਟੱਲ ਰਹਿਣ ਵਾਲੇ! ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਹੈ ਜਿੰਦ ਤੋਂ ਪਿਆਰੇ! ਮੇਹਰ ਕਰ ਕੇ ਮੈਨੂੰ ਆ ਮਿਲ ।੧। ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰਨ ਵਾਸਤੇ ਅਨੇਕਾਂ ਜਪ ਕੀਤੇ, ਧੂਣੀਆਂ ਤਪਾਈਆਂ, ਵਰਤ ਰੱਖੇ; ਪਰ ਮਾਲਕ-ਪ੍ਰਭੂ ਦੀ ਸਰਨ ਤੋਂ ਬਿਨਾ ਕਿਤੇ ਭੀ ਮਨ ਦੀ ਤਪਸ਼ ਨਹੀਂ ਬੁੱਝਦੀ । ਹੇ ਪ੍ਰਭੂ! (ਜਪਾਂ ਤਪਾਂ ਦੇ ਆਸਰੇ ਛੱਡ ਕੇ) ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਮਾਇਆ ਦੇ ਮੋਹ ਦੀ ਬੇੜੀ ਕੱਟ ਦੇ, ਮੈਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ । ਹੇ ਪ੍ਰਭੂ! ਮੇਰਾ ਹੋਰ ਕੋਈ ਆਸਰਾ ਨਹੀਂ, ਮੈਂ ਗੁਣ-ਹੀਨ ਹਾਂ, (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਮੈਂ ਕੋਈ ਢੰਗ ਨਹੀਂ ਜਾਣਦਾ, ਮੇਰਾ ਨਾਹ ਕੋਈ ਗੁਣ ਨਾਹ ਕੋਈ ਔਗੁਣ ਕੋਈ ਭੀ ਆਪਣੇ ਖ਼ਿਆਲ ਵਿਚ ਨਾਹ ਲਿਆਵੀਂ । ਹੇ ਨਾਨਕ! (ਆਖ—) ਹੇ ਦੀਨਾਂ ਉੱਤੇ ਦਇਆ ਕਰਨ ਵਾਲੇ! ਹੇ ਸ੍ਰਿਸ਼ਟੀ ਦੇ ਰਾਖੇ! ਹੇ ਪ੍ਰੀਤਮ! ਹੇ ਸਾਰੀਆਂ ਤਾਕਤਾਂ ਦੇ ਮਾਲਕ! ਹੇ ਜਗਤ ਦੇ ਮੂਲ! (ਜਿਵੇਂ) ਪਪੀਹਾ (ਵਰਖਾ ਦੀ) ਬੂੰਦ ਮੰਗਦਾ ਹੈ (ਤਿਵੇਂ ਮੈਂ ਤੇਰੇ ਨਾਮ-ਅੰਮ੍ਰਿਤ ਦੀ ਬੂੰਦ ਮੰਗਦਾ ਹਾਂ) ਤੇਰੇ ਚਰਨਾਂ ਦਾ ਧਿਆਨ ਧਰ ਧਰ ਕੇ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ ।੨। ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲੇ ਜਲ ਦਾ ਪਵਿਤ੍ਰ ਤਾਲਾਬ ਹੈ, (ਇਸ ਵਿਚੋਂ) ਪੀਂਦੇ ਰਿਹਾ ਕਰੋ । (ਪਰ ਇਹ ਨਾਮ-ਜਲ) ਸੰਤ ਜਨਾਂ ਦੀ ਸੰਗਤਿ ਵਿਚ ਰਿਹਾਂ ਮਿਲਦਾ ਹੈ । ਇਹ ਹਰਿ-ਨਾਮ ਜਪ ਕੇ ਸਾਰੇ ਕਾਰਜ ਸਿਰੇ ਚੜ੍ਹ ਜਾਂਦੇ ਹਨ । ਹੇ ਭਾਈ! ਜਗਤ ਦੇ ਮਾਲਕ ਪਰਮਾਤਮਾ ਵਿਚ ਸਾਰੇ ਹੀ ਗੁਣ ਮੌਜੂਦ ਹਨ । ਉਹ ਸਭ ਜੀਵਾਂ ਦੇ ਸਾਰੇ ਕਾਰਜ ਸਿਰੇ ਚਾੜ੍ਹਨ ਵਾਲਾ ਹੈ, ਸਭ ਦੇ ਦੁੱਖ ਨਾਸ ਕਰਨ ਵਾਲਾ ਹੈ, ਉਹ ਸਦਾ ਹੀ ਕਾਇਮ ਰਹਿਣ ਵਾਲਾ ਹੈ । ਜਿਸ ਮਨੁੱਖ ਦੇ ਮਨ ਤੋਂ ਉਹ ਪਰਮਾਤਮਾ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਵਿਸਰਦਾ, ਉਹ ਮਨੁੱਖ ਸਦਾ ਹਰ ਵੇਲੇ ਆਤਮਕ ਆਨੰਦ ਮਾਣਦਾ ਹੈ । ਹੇ ਭਾਈ! ਪਰਮਾਤਮਾ ਅਣਗਿਣਤ ਗੁਣਾਂ ਵਾਲਾ ਹੈ, ਸਭ ਤੋਂ ਉੱਚਾ ਤੇ, ਬੇਅੰਤ ਹੈ, ਸਭ ਦਾ ਮਾਲਕ ਹੈ, ਉਸ ਦਾ ਟਿਕਾਣਾ (ਨਿਰੀ ਅਕਲ ਸਿਆਣਪ ਦੇ ਆਸਰੇ) ਅਪਹੁੰਚ ਹੈ । ਨਾਨਕ ਬੇਨਤੀ ਕਰਦਾ ਹੈ—(ਹੇ ਭਾਈ!) ਮੈਨੂੰ ਲੱਛਮੀ-ਪਤੀ ਪਰਮਾਤਮਾ ਮਿਲ ਪਿਆ ਹੈ, ਮੇਰੀ (ਚਿਰਾਂ ਦੀ) ਤਾਂਘ ਪੂਰੀ ਹੋ ਗਈ ਹੈ ।੩। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਪਰਮਾਤਮਾ ਦਾ ਨਾਮ ਸੁਣ ਸੁਣ ਕੇ ਕਈ ਕੋੜਾਂ ਜੱਗਾਂ ਦੇ ਫਲ ਪ੍ਰਾਪਤ ਕਰ ਲੈਂਦੇ ਹਨ, (ਭਾਵ, ਕ੍ਰੋੜਾਂ ਕੀਤੇ ਹੋਏ ਜੱਗ ਭੀ ਹਰਿ-ਨਾਮ ਦੇ ਟਾਕਰੇ ਤੇ ਤੁੱਛ ਹਨ) । ਪਰਮਾਤਮਾ ਦਾ ਨਾਮ ਜਪਦਿਆਂ (ਜਪਣ ਵਾਲੇ ਮਨੁੱਖ) ਆਪਣੀਆਂ ਸਾਰੀਆਂ ਕੁਲਾਂ ਭੀ ਤਾਰ ਲੈਂਦੇ ਹਨ । ਪਰਮਾਤਮਾ ਦਾ ਨਾਮ ਜਪਦਿਆਂ ਜਪਦਿਆਂ ਮਨੁੱਖ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ, ਉਹਨਾਂ (ਦੇ ਆਤਮਕ ਜੀਵਨ) ਦੀ ਵਡਿਆਈ ਕਿਤਨੀ ਕੁ ਮੈਂ ਦੱਸਾਂ? ਉਹ ਸਦਾ ਆਪਣੇ ਮਨਾਂ ਵਿਚ ਪਰਮਾਤਮਾ ਦਾ ਦਰਸਨ ਤਾਂਘਦੇ ਰਹਿੰਦੇ ਹਨ (ਤੇ, ਅਰਦਾਸਾਂ ਕਰਦੇ ਰਹਿੰਦੇ ਹਨ—) ਹੇ ਪ੍ਰਾਣ-ਪਿਆਰੇ! (ਸਾਡੇ ਮਨ ਤੋਂ ਕਦੇ) ਨਾਹ ਵਿੱਸਰ । ਸਭ ਤੋਂ ਉੱਚਾ ਅਪਹੁੰਚ ਤੇ ਬੇਅੰਤ ਪ੍ਰਭੂ (ਜਿਨ੍ਹਾਂ ਵਡ-ਭਾਗੀਆਂ ਨੂੰ) ਫੜ ਕੇ ਆਪਣੇ ਗਲ ਨਾਲ ਲਾ ਲੈਂਦਾ ਹੈ ਉਹਨਾਂ (ਦੀ ਜ਼ਿੰਦਗੀ) ਦੇ ਭਾਗਾਂ ਵਾਲੇ ਦਿਨ ਆ ਜਾਂਦੇ ਹਨ । ਨਾਨਕ ਬੇਨਤੀ ਕਰਦਾ ਹੈ—ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਬਹੁਤ ਪਿਆਰਾ ਪਰਮਾਤਮਾ ਮਿਲ ਪੈਂਦਾ ਹੈ ਉਹਨਾਂ (ਦੇ ਜੀਵਨ) ਦਾ ਹਰੇਕ ਕਾਰਜ ਸਿਰੇ ਚੜ੍ਹ ਜਾਂਦਾ ਹੈ ।੪।੩।੬।

English Translation:
BIHAAGRAA, FIFTH MEHL:

The Saints go around, searching for God, the support of their breath of life. They lose the strength of their bodies, if they do not merge with their Beloved Lord. O God, my Beloved, merge with me - bless me with Your kindness; be kind, and attach me to the hem of Your robe. Bless me with Your Name, that I may chant it, O Lord and Master; beholding the Blessed Vision of Your Darshan, I live. He is almighty, perfect, eternal and unchanging, exalted, unapproachable and infinite. Prays Nanak, grant Your Grace, O Beloved of my breath of life, that I may merge with You. || 1 || I have practiced chanting, intensive meditation and fasting to see Your Feet, Lord. But still, the burning fire is not quenched, without the Sanctuary of the Lord and Master. O God, I seek Your Sanctuary - please, cut away my bonds and carry me across the world-ocean. I am helpless, forlorn and worthless I know nothing at all; please do not count up my merits and demerits. The Lord is Merciful to the meek, the Sustainer of the world, Beloved, Almighty Cause of causes. Nanak, the song-bird, begs for the rain-drop of the Lord's Name; meditating on the Feet of the Lord, Har, Har, he lives. || 2 || Drink in the Ambrosial Nectar from the sacred pool, the Name of the Lord, Har, Har. In the Society of the Saints, one meets the Lord; meditating on Him, one's affairs are resolved. God accomplishes everything; He is the Destroyer of pain. Never forget Him from your mind, even for an instant. He is blissful, night and day; He is forever True. All Glories are contained in the Lord in the Universe. Incalculable, lofty and infinite is the Lord and Master. His dwelling is unapproachable. Prays Nanak, my desires are fulfilled; I have met the Lord, the Greatest Lover. || 3 || The fruits of many millions of charitable feasts come to those who listen to and sing the Lord's Praise. Chanting the Name of the Lord, Har, Har, all one's generations are carried across. Chanting the Name of the Lord, the mortal being is beautified; what Praises of His can I chant? I shall never forget the Lord; He is as dear as my breath of life. My mind constantly yearns for the Blessed Vision of His Darshan. Auspicious is that day, when God, the lofty, inaccessible and infinite, hugs me close in His embrace. Prays Nanak, everything is fruitful - I have met my supremely beloved Lord God. || 4 || 3 || 6 ||
Tuesday, 21st Saawan (Samvat 557 Nanakshahi) 5th August 2025 (Ang: 545)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2025)
  • today hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2025)
  • physical illness treament
    ਵਿਆਹ ਤੋਂ ਬਾਅਦ ਆਈ ਕਮਜ਼ੋਰੀ ਕਿਤੇ ਬਚਪਨ ਦੀਆਂ ਗ਼ਲਤੀਆਂ ਕਾਰਨ ਤਾਂ ਨਹੀਂ ?
  • boy murdered near drug de addiction center in jalandhar
    ਦਿਨ-ਦਿਹਾੜੇ ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ ! ਨਸ਼ਾ ਛੁਡਾਊ ਕੇਂਦਰ ਨੇੜੇ ਨੌਜਵਾਨ...
  • boy dies due to gunshot wounds in jalandhar
    ਜਲੰਧਰ 'ਚ ਗੋਲ਼ੀਆਂ ਲੱਗਣ ਕਾਰਨ ਜ਼ਖ਼ਮੀ ਹੋਏ ਨੌਜਵਾਨ ਨੇ ਇਲਾਜ ਦੌਰਾਨ ਤੋੜਿਆ ਦਮ,...
  • there will be a power outage today
    ਅੱਜ ਪੰਜਾਬ 'ਚ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਤੱਕ ਲੱਗੇਗਾ Power cut
  • nri cheated of crores in jalandhar
    NRI ਨਾਲ ਕਰੋੜਾਂ ਦੀ ਠੱਗੀ ਕਰਕੇ ਫਰਾਰ ਹੋਇਆ ਚੀਨੂੰ ਲੱਖਾਂ ਦੀ ਡੀਲ ਕਰਕੇ ਜਾਨ...
  • dc dr himanshu agarwal honored 2 sisters who made their name in badminton
    ਜਲੰਧਰ ਦੀਆਂ 2 ਭੈਣਾਂ ਨੇ ਬੈਡਮਿੰਟਨ 'ਚ ਚਮਕਾਇਆ ਪੰਜਾਬ ਦਾ ਨਾਂ, DC ਹਿਮਾਂਸ਼ੂ...
  • jalandhar  s burlton park sports hub project again mired in controversy
    ਫਿਰ ਵਿਵਾਦਾਂ ’ਚ ਘਿਰਿਆ ਜਲੰਧਰ ਦਾ ਬਰਲਟਨ ਪਾਰਕ ਸਪੋਰਟਸ ਹੱਬ ਪ੍ਰਾਜੈਕਟ, ਜਾਣੋ...
  • railway ticket checking campaign
    ਰੇਲਵੇ ਦੀ ਟਿਕਟ ਚੈਕਿੰਗ ਮੁਹਿੰਮ: ਬਿਨਾਂ ਟਿਕਟ ਸਫਰ ਕਰਨ ਵਾਲਿਆਂ ਤੋਂ ਵਸੂਲਿਆ...
Trending
Ek Nazar
christian worker western punjab

ਸ਼ਰਮਨਾਕ! ਲਹਿੰਦੇ ਪੰਜਾਬ 'ਚ ਈਸਾਈ ਵਰਕਰ ਦੀ ਬੇਰਹਿਮੀ ਨਾਲ ਕੁੱਟਮਾਰ

jubilee of youth festival held in italy

ਇਟਲੀ ਵਿਖੇ ਜੁਬਲੀ ਆਫ਼ ਯੂਥ ਤਿਉਹਾਰ ਆਯੋਜਿਤ, 10 ਲੱਖ ਤੋਂ ਵਧੇਰੇ ਨੌਜਵਾਨਾਂ ਨੇ...

singapore president tamil community

ਸਿੰਗਾਪੁਰ ਦੇ ਰਾਸ਼ਟਰਪਤੀ ਥਰਮਨ ਨੇ ਤਾਮਿਲਾਂ ਦੇ ਯੋਗਦਾਨ ਦੀ ਕੀਤੀ ਸ਼ਲਾਘਾ

indian immigrants in america

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਦੀ ਭੂਮਿਕਾ ਦੀ ਸ਼ਲਾਘਾ

loudspeakers south korea

ਦੱਖਣੀ ਕੋਰੀਆ ਨੇ ਉੱਤਰੀ ਕੋਰੀਆ ਨਾਲ ਤਣਾਅ ਘਟਾਉਣ ਲਈ ਚੁੱਕਿਆ ਇਹ ਕਦਮ

atomic attack on hiroshima

ਹੀਰੋਸ਼ੀਮਾ ਪਰਮਾਣੂ ਹਮਲਾ, ਅੱਠ ਦਹਾਕੇ ਬਾਅਦ ਵੀ ਮ੍ਰਿਤਕਾਂ ਦੇ ਅਵਸ਼ੇਸ਼ਾਂ ਦੀ ਭਾਲ...

japan oldest person

114 ਸਾਲਾ ਸੇਵਾਮੁਕਤ ਡਾਕਟਰ ਬਣੀ ਜਾਪਾਨ ਦੀ ਸਭ ਤੋਂ ਬਜ਼ੁਰਗ ਵਿਅਕਤੀ

alert issued in punjab pong dam nears danger mark

ਪੰਜਾਬ 'ਚ Alert ਹੋ ਗਿਆ ਜਾਰੀ! ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਡੈਮ, BBMB ਨੇ...

there will be a power outage today

ਅੱਜ ਪੰਜਾਬ 'ਚ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਤੱਕ ਲੱਗੇਗਾ Power cut

icon lonnie anderson dies

80 ਦੇ ਦਹਾਕੇ ਦੀ ਆਈਕਨ ਲੋਨੀ ਐਂਡਰਸਨ ਦਾ ਜਨਮਦਿਨ ਤੋਂ ਦੋ ਦਿਨ ਪਹਿਲਾਂ ਦੇਹਾਂਤ

heavy rain in punjab from today till 7th

ਪੰਜਾਬ 'ਚ ਅੱਜ ਤੋਂ 7 ਤਾਰੀਖ਼ ਤੱਕ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ Alert...

farmers face major problem due to rising water level in beas river

ਪੰਜਾਬ ਦੇ ਕਿਸਾਨਾਂ 'ਤੇ ਅਚਾਨਕ ਆ ਖੜ੍ਹੀ ਵੱਡੀ ਮੁਸੀਬਤ! ਪਾਣੀ 'ਚ ਡੁੱਬੀ ਫ਼ਸਲ,...

nri family falls victim to fraud of crores of rupees

ਕਰੋੜਾਂ ਰੁਪਏ ਦੀ ਠੱਗੀ ਦਾ ਸ਼ਿਕਾਰ ਹੋਇਆ NRI ਪਰਿਵਾਰ, ਜਦ ਖੁੱਲ੍ਹਿਆ ਭੇਤ ਤਾਂ...

assange joins protest in sydney

ਅਸਾਂਜੇ ਸਿਡਨੀ 'ਚ ਫਲਸਤੀਨ ਪੱਖੀ ਸਮਰਥਨ 'ਚ ਪ੍ਰਦਰਸ਼ਨ 'ਚ ਸ਼ਾਮਲ

russian oil  india

ਰੂਸੀ ਤੇਲ ਤੋਂ ਦੂਰੀ ਭਾਰਤ ਨੂੰ ਪੈ ਸਕਦੀ ਹੈ ਭਾਰੀ, ਦਰਾਮਦ ਬਿੱਲ ’ਚ ਹੋਵੇਗਾ 11...

huge fire at russian oil depot

ਯੂਕ੍ਰੇਨੀ ਡਰੋਨ ਹਮਲੇ ਨਾਲ ਰੂਸੀ ਤੇਲ ਡਿਪੂ 'ਤੇ ਲੱਗੀ ਭਿਆਨਕ ਅੱਗ

fire in residential building in china

ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

nagar kirtan organized in surrey

ਸਰੀ 'ਚ ਸਜਾਇਆ ਗਿਆ ਨਗਰ ਕੀਰਤਨ, ਵੱਡੀ ਗਿਣਤੀ 'ਚ ਸੰਗਤਾਂ ਨੇ ਕੀਤੀ ਸ਼ਮੂਲੀਅਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +