Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 08, 2025

    7:20:57 AM

  • zodiac signs

    ਇਨ੍ਹਾਂ 5 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ...

  • this unknown player will replace shubman gill

    ਸ਼ੁਭਮਨ ਗਿੱਲ ਦੀ ਜਗ੍ਹਾ ਲਵੇਗਾ ਇਹ ਅਣਜਾਣ ਖਿਡਾਰੀ,...

  • one arrested in harsimrat randhawa case

    ਹੈਮਿਲਟਨ ਗੋਲੀਕਾਂਡ: ਭਾਰਤੀ ਵਿਦਿਆਰਥਣ ਹਰਸਿਮਰਤ...

  • indian air force to get brahmos a power

    ਭਾਰਤੀ ਹਵਾਈ ਸੈਨਾ ਨੂੰ ਮਿਲੇਗੀ BrahMos-A ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2025)

  • Edited By Inder Prajapati,
  • Updated: 08 Aug, 2025 05:09 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਗੂਜਰੀ ਮਹਲਾ ੩ ॥
ਤਿਸੁ ਜਨ ਸਾਂਤਿ ਸਦਾ ਮਿਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥ ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥
ਸ਼ੁੱਕਰਵਾਰ, ੨੪ ਸਾਵਣ (ਸੰਮਤ ੫੫੭ ਨਾਨਕਸ਼ਾਹੀ) ੮ ਅਗਸਤ, ੨੦੨੫ (ਅੰਗ: ੪੯੧)

ਪੰਜਾਬੀ ਵਿਆਖਿਆ:
ਗੂਜਰੀ ਮਹਲਾ ੩ ॥

ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ । ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ ।੧।ਹੈ (ਮੇਰੇ ਗਾਫ਼ਲ ਸਨ। ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੌਹੜਾ ਤੂੰ ਮੰਗੇਂਗਾ । (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ ।੧।ਰਹਾਉ।ਹੇ ਭਾਈ! ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਪਾਰਸ ਬਣ ਜਾਂਦਾ ਹੈ (ਉਹ ਹੋਰ ਮਨੁੱਖਾਂ ਨੂੰ ਭੀ ਉੱਚੇ ਜੀਵਨ ਵਾਲਾ ਬਣਾਣ-ਜੋਗਾ ਹੋ ਜਾਂਦਾ ਹੈ), ਜਦੋਂ ਉਹ ਪਾਰਸ ਬਣਦਾ ਹੈ ਤਦੋਂ ਲੋਕਾਂ ਪਾਸੋਂ ਆਦਰ-ਮਾਣ ਹਾਸਲ ਕਰਦਾ ਹੈ । ਜੇਹੜਾ ਭੀ ਮਨੁੱਖ ਉਸ ਦਾ ਆਦਰ ਕਰਦਾ ਹੈ ਉਹ (ਉੱਚਾ ਆਤਮਕ ਜੀਵਨ-ਰੂਪ) ਫਲ ਪ੍ਰਾਪਤ ਕਰਦਾ ਹੈ । (ਪਾਰਸ ਬਣਿਆ ਹੋਇਆ ਮਨੁੱਖ ਹੋਰਨਾਂ ਨੂੰ ਉੱਚੇ ਜੀਵਨ ਦੀ) ਸਿੱਖਿਆ ਦੇਂਦਾ ਹੈ, ਤੇ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਸਿਮਰਨ ਦੀ ਅਕਲ ਦੇਂਦਾ ਹੈ ।੨।(ਪਰ, ਹੇ ਭਾਈ!) ਪਾਰਸ ਬਣਨ ਤੋਂ ਬਿਨਾ (ਦੁਨੀਆ ਪਾਸੋਂ) ਆਦਰ-ਮਾਣ ਨਹੀਂ ਮਿਲਦਾ, (ਕਿਉਂਕਿ) ਆਪਣਾ ਮਨ ਸਿਮਰਨ ਵਿਚ ਪਤੀਜਣ ਤੋਂ ਬਿਨਾ ਹੀ ਉਹ ਮਨੁੱਖ ਹੋਰਨਾਂ ਨੂੰ (ਸਿਮਰਨ ਦੀ) ਸਿੱਖਿਆ ਦੇਂਦਾ ਹੈ । ਜੇਹੜਾ ਮਨੁੱਖ ਆਪ ਤਾਂ ਗਿਆਨ ਤੋਂ ਸੱਖਣਾ ਹੈ, ਆਪ ਤਾਂ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਪਰ ਆਪਣੇ ਆਪ ਨੂੰ ਗੁਰੂ ਅਖਵਾਂਦਾ ਹੈ ਉਹ ਕਿਸੇ ਹੋਰ ਨੂੰ (ਸਹੀ ਜੀਵਨ ਦੇ) ਰਸਤੇ ਉਤੇ ਨਹੀਂ ਪਾ ਸਕਦਾ ।੩।ਹੇ ਨਾਨਕ! (ਕਿਸੇ ਦੇ ਵੱਸ ਦੀ ਗੱਲ ਨਹੀਂ, ਪਰਮਾਤਮਾ ਦੀ ਮੇਹਰ ਦੀ ਨਿਗਾਹ ਤੋਂ ਬਿਨਾ ਕੁਝ ਭੀ ਪ੍ਰਾਪਤ ਨਹੀਂ ਹੁੰਦਾ (ਆਤਮਕ ਜੀਵਨ ਦੀ ਦਾਤਿ ਨਹੀਂ ਮਿਲਦੀ) । ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਇਹ ਦਾਤਿ ਹਾਸਲ ਕਰ ਲੈਂਦਾ ਹੈ । ਗੁਰੂ ਦੀ ਕਿਰਪਾ ਦੀ ਬਰਕਤਿ ਨਾਲ ਪਰਮਾਤਮਾ (ਜਿਸ ਮਨੁੱਖ ਨੂੰ) ਵਡਿਆਈ ਬਖ਼ਸ਼ਦਾ ਹੈ ਉਸ ਦੇ ਹਿਰਦੇ ਵਿਚ ਆਪਣੀ ਸਿਫ਼ਤਿ-ਸਾਲਾਹ ਦੀ ਬਾਣੀ ਵਸਾਂਦਾ ਹੈ ।੪।੫।੭।

English Translation:
GUJRI, THIRD MEHL:

That humble being who eliminates his ego is at peace; he is blessed with an ever-stable intellect. That humble being is immaculately pure, who, as Gurmukh, understands the Lord, and focuses his consciousness on the Lord's Feet. || 1 || O my unconscious mind, remain conscious of the Lord, and you shall obtain the fruits of your desires. By Guru's Grace, you shall obtain the sublime elixir of the Lord; by continually drinking it in, you shall have eternal peace. || 1 || Pause || When one meets the True Guru, he becomes the philosopher's stone, with the ability to transform others, inspiring them to worship the Lord. One who worships the Lord in adoration, obtains his rewards; instructing others, he reveals the Truth. || 2 || Without becoming the philosopher's stone, he does not inspire others to worship the Lord; without instructing his own mind, how can he instruct others? The ignorant, blind man calls himself the guru, but to whom can he show the way? || 3 || O Nanak, without His Mercy, nothing can be obtained. One upon whom He casts His Glance of Grace, obtains Him. By Guru's Grace, God bestows greatness, and projects the Word of His Shabad. || 4 || 5 || 7 ||
Friday, 24th Saawan (Samvat 557 Nanakshahi) 8th August 2025 (Page: 491)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2025)
  • today hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2025)
  • flood threat in punjab control rooms set up alert issued
    ਪੰਜਾਬੀਓ ਹੋ ਗਿਆ Alert ਜਾਰੀ! ਛੱਡ 'ਤਾ ਡੈਮ ਤੋਂ ਪਾਣੀ, ਬਣਾਏ ਗਏ ਕੰਟਰੋਲ ਰੂਮ
  • new orders issued to shopkeepers in jalandhar this strict ban imposed
    Punjab: ਦੁਕਾਨਦਾਰਾਂ ਨੂੰ ਨਵੇਂ ਹੁਕਮ ਜਾਰੀ, ਲੱਗੀ ਇਹ ਸਖ਼ਤ ਪਾਬੰਦੀ
  • good news devotees mata vaishno devi vande bharat express stoppage in jalandhar
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News, ਰੇਲਵੇ ਵਿਭਾਗ ਨੇ ਦਿੱਤਾ...
  • boy murdered with sharp weapons in jalandhar
    ਜਲੰਧਰ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਜਗਰਾਤੇ ਦੌਰਾਨ ਹੋਇਆ ਸੀ ਹਮਲਾ
  • bhagwant mann foundation stone sewage treatment plant at dera sachkhand ballan
    ਡੇਰਾ ਸੱਚਖੰਡ ਬੱਲਾਂ ਵਿਖੇ CM ਭਗਵੰਤ ਮਾਨ ਨੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ...
  • new forecast of the meteorological department in punjab
    ਪੰਜਾਬ 'ਚ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ, ਜਾਣੋ ਆਉਣ ਵਾਲੇ 4 ਦਿਨਾਂ ਦਾ ਹਾਲ
  • robber who shot boy arrested with pistol
    ਜਲੰਧਰ: ਲਾਠੀਮਾਰ ਮੁਹੱਲੇ ’ਚ ਨੌਜਵਾਨ ਨੂੰ ਗੋਲ਼ੀਆਂ ਮਾਰਨ ਵਾਲਾ ਲੁਟੇਰਾ ਦੇਸੀ...
  • punjabi professionals america
    ਭਾਰਤ-ਅਮਰੀਕਾ ਵਿਚਾਲੇ ਵਧ ਰਿਹੈ ਤਣਾਅ, ਪੰਜਾਬੀ ਪੇਸ਼ੇਵਰਾਂ ਦੀ ਵਧੀ ਚਿੰਤਾ
Trending
Ek Nazar
flood threat in punjab control rooms set up alert issued

ਪੰਜਾਬੀਓ ਹੋ ਗਿਆ Alert ਜਾਰੀ! ਛੱਡ 'ਤਾ ਡੈਮ ਤੋਂ ਪਾਣੀ, ਬਣਾਏ ਗਏ ਕੰਟਰੋਲ ਰੂਮ

new orders issued to shopkeepers in jalandhar this strict ban imposed

Punjab: ਦੁਕਾਨਦਾਰਾਂ ਨੂੰ ਨਵੇਂ ਹੁਕਮ ਜਾਰੀ, ਲੱਗੀ ਇਹ ਸਖ਼ਤ ਪਾਬੰਦੀ

34 clerks working as registry clerks transferred in punjab ludhiana

ਪੰਜਾਬ 'ਚ ਤਹਿਸੀਲਾਂ ਦੇ ਇਨ੍ਹਾਂ 34 ਮੁਲਾਜ਼ਮਾਂ ਦੇ ਹੋਏ ਤਬਾਦਲੇ, ਜਾਣੋ ਪੂਰੇ...

big incident in punjab bullets fired near police station

ਪੰਜਾਬ 'ਚ ਵੱਡੀ ਵਾਰਦਾਤ! ਪੁਲਸ ਥਾਣੇ ਨੇੜੇ ਚੱਲੀਆਂ ਤਾੜ-ਤਾੜ ਗੋਲ਼ੀਆਂ, ਸਹਿਮੇ ਲੋਕ

hoshiarpur youth dies under suspicious circumstances in italy

ਮਾਤਮ 'ਚ ਬਦਲੀਆਂ ਰੱਖੜੀ ਦੀਆਂ ਖ਼ੁਸ਼ੀਆਂ, ਇਟਲੀ 'ਚ ਹੁਸ਼ਿਆਰਪੁਰ ਦੇ ਨੌਜਵਾਨ ਦੀ...

good news devotees mata vaishno devi vande bharat express stoppage in jalandhar

ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News, ਰੇਲਵੇ ਵਿਭਾਗ ਨੇ ਦਿੱਤਾ...

boy murdered with sharp weapons in jalandhar

ਜਲੰਧਰ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਜਗਰਾਤੇ ਦੌਰਾਨ ਹੋਇਆ ਸੀ ਹਮਲਾ

lawyer crossed the limit of shamelessness

ਪੰਜਾਬ 'ਚ ਵੱਡਾ ਕਾਂਡ, ਵਕੀਲ ਨੇ ਬੇਸ਼ਰਮੀ ਦੀ ਹੱਦ ਕੀਤੀ ਪਾਰ, ਕੁੜੀ ਨਾਲ ਪੰਜ ਦਿਨ...

new forecast of the meteorological department in punjab

ਪੰਜਾਬ 'ਚ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ, ਜਾਣੋ ਆਉਣ ਵਾਲੇ 4 ਦਿਨਾਂ ਦਾ ਹਾਲ

4 persons arrested for supplying arms to gangsters in punjab

ਪੰਜਾਬ ’ਚ ਗੈਂਗਸਟਰਾਂ ਨੂੰ ਅਸਲਾ ਸਪਲਾਈ ਕਰਨ ਵਾਲੇ 4 ਵਿਅਕਤੀ ਗ੍ਰਿਫ਼ਤਾਰ,...

major terrorist conspiracy foiled in tarn taran

ਦਹਿਲ ਜਾਣਾ ਸੀ ਪੰਜਾਬ: ਰਿੰਦਾ ਤੇ ਲੰਡਾ ਗਿਰੋਹ ਦੀ ਅੱਤਵਾਦੀ ਸਾਜ਼ਿਸ਼ AGTF ਵੱਲੋਂ...

asi joined punjab police on fake documents

ਜਾਅਲੀ ਦਸਤਾਵੇਜ਼ਾਂ 'ਤੇ ਪੰਜਾਬ ਪੁਲਸ 'ਚ ਭਰਤੀ ਹੋਇਆ ASI, ਰਿਟਾਇਰਡ ਹੋਣ ਮਗਰੋਂ...

big gift from railway ministry for passengers

ਰੇਲ ਮੰਤਰਾਲੇ ਵੱਲੋਂ ਯਾਤਰੀਆਂ ਲਈ ਵੱਡਾ ਤੋਹਫ਼ਾ, 10 ਅਗਸਤ ਤੋਂ ਸ਼ੁਰੂ ਹੋਵੇਗੀ ਇਹ...

pakistan suspends internet services

ਲਹਿੰਦੇ ਪੰਜਾਬ 'ਚ ਇੰਟਰਨੈੱਟ ਸੇਵਾਵਾਂ ਮੁਅੱਤਲ, ਵਿਦਿਆਰਥੀ ਵਰਗ ਪ੍ਰਭਾਵਿਤ

thailand government approves defense deals

ਥਾਈਲੈਂਡ ਸਰਕਾਰ ਨੇ ਚੀਨ, ਸਵੀਡਨ ਨਾਲ ਰੱਖਿਆ ਸੌਦਿਆਂ ਨੂੰ ਦਿੱਤੀ ਮਨਜ਼ੂਰੀ

terrorist pannu threatens to kill cm bhagwant mann

CM ਭਗਵੰਤ ਮਾਨ ਨੂੰ ਅੱਤਵਾਦੀ ਪੰਨੂੰ ਦੀ ਧਮਕੀ, ਕਿਹਾ-15 ਅਗਸਤ ਨੂੰ...

women taliban

ਤਾਲਿਬਾਨ ਔਰਤਾਂ 'ਤੇ ਜ਼ੁਲਮ ਕਰਨ ਲਈ ਨਿਆਂਇਕ ਪ੍ਰਣਾਲੀ ਨੂੰ ਹਥਿਆਰ ਵਜੋਂ ਵਰਤ...

blast in pakistan

ਪਾਕਿਸਤਾਨ 'ਚ ਧਮਾਕਾ, 2 ਮੌਤਾਂ ਤੇ ਕਈ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +