Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 04, 2025

    8:55:44 PM

  • destroys entire village

    ਕੁਦਰਤ ਦਾ ਕਹਿਰ! ਤਬਾਹ ਹੋ ਗਿਆ ਪੂਰਾ ਪਿੰਡ

  • are you a victim of depression  know its early symptoms

    ਕਿਤੇ ਤੁਸੀਂ ਤਾਂ ਨਹੀਂ ਹੋ ਡਿਪਰੈਸ਼ਨ ਦੇ ਸ਼ਿਕਾਰ?...

  • dark truth was exposed

    ਕੁਦਰਤ ਦੀ ਮਾਰ ਜਾਂ ਲੱਕੜ ਦਾ ਗੈਰ-ਕਾਨੂੰਨੀ ਧੰਦਾ!...

  • arrested for taking bribe of rs 20 000 for a clerk of the tehsil office

    ਤਹਿਸੀਲ ਦਫ਼ਤਰ ਦੇ ਕਲਰਕ ਲਈ 20,000 ਰੁਪਏ ਰਿਸ਼ਵਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2025)

  • Edited By Inder Prajapati,
  • Updated: 13 Aug, 2025 05:14 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਗੋਂਡ॥
ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨ ਗਲ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥ ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥ ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥ ਹਮ ਤਿਸ ਕਾ ਬਹੁ ਜਾਨਿਆ ਭੇਉ ॥ ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਰ ਪਰੀ ॥ ਸੰਸਾਰੈ ਕੈ ਅੰਚਲਿ ਲਗੈ ॥੪॥੪॥੭॥
ਬੁੱਧਵਾਰ, ੨੯ ਸਾਵਣ (ਸੰਮਤ ੫੫੭ ਨਾਨਕਸ਼ਾਹੀ) ੧੩ ਅਗਸਤ, ੨੦੨੫ (ਅੰਗ: ੮੭੧)

ਪੰਜਾਬੀ ਵਿਆਖਿਆ:
ਗੋਂਡ॥

ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ ਮਨੁੱਖ ਆਖ਼ਰ ਮਰ ਜਾਂਦਾ ਹੈ, ਇਹ ਮਾਇਆ ਵਹੁਟੀ ਉਸ ਦੇ ਮਰਨ ਤੇ ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ ਖਸਮ ਕੋਈ ਧਿਰ ਹੋਰ ਬਣ ਜਾਂਦਾ ਹੈ ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ। ਇਸ ਮਾਇਆ ਦਾ ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ ਵਿਚ ਮਸਤ ਰਹਿਣ ਕਰਕੇ ਅਗਾਂਹ ਆਪਣੇ ਲਈ ਨਰਕ ਸਹੇੜਦਾ ਹੈ।੧। ਇਹ ਮਾਇਆ ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ, ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ।੧। ਰਹਾਉ। ਇਸ ਸੋਹਾਗਣ ਨਾਰ ਦੇ ਗਲ ਵਿਚ ਹਾਰ ਸੋਭਦਾ ਹੈ, ਭਾਵ, ਜੀਵਾਂ ਦੇ ਮਨ ਮੋਹਣ ਨੂੰ ਸਦਾ ਸੋਹਣੀ ਬਣੀ ਰਹਿੰਦੀ ਹੈ। ਇਸ ਨੂੰ ਵੇਖ ਵੇਖ ਕੇ ਜਗਤ ਖ਼ੁਸ਼ ਹੁੰਦਾ ਹੈ, ਪਰ ਸੰਤਾਂ ਨੂੰ ਇਹ ਜ਼ਹਿਰ ਵਾਂਗ ਦਿੱਸਦੀ ਹੈ। ਵੇਸਵਾ ਵਾਂਗ ਸਦਾ ਸ਼ਿੰਗਾਰ ਕਰੀ ਰੱਖਦੀ ਹੈ, ਪਰ ਸੰਤਾਂ ਦੀ ਫਿਟਕਾਰੀ ਹੋਈ ਵਿਚਾਰੀ ਸੰਤਾਂ ਤੋਂ ਪਰੇ ਪਰੇ ਹੀ ਫਿਰਦੀ ਹੈ।2। ਇਹ ਮਾਇਆ ਭੱਜ ਕੇ ਸੰਤਾਂ ਦੇ ਲੜ ਲੱਗਣ ਦੀ ਕੋਸ਼ਸ਼ ਕਰਦੀ ਹੈ, ਪਰ ਸੰਤਾਂ ਉੱਤੇ ਗੁਰੂ ਦੀ ਮਿਹਰ ਹੋਣ ਕਰਕੇ ਇਹ ਸੰਤਾਂ ਦੀ ਮਾਰ ਤੋਂ ਭੀ ਡਰਦੀ ਹੈ ਇਸ ਵਾਸਤੇ ਨੇੜੇ ਨਹੀਂ ਢੁੱਕਦੀ। ਇਹ ਮਾਇਆ ਪ੍ਰਭੂ ਨਾਲੋਂ ਟੁੱਟੇ ਹੋਏ ਬੰਦਿਆਂ ਦੀ ਜਿੰਦ-ਜਾਨ ਬਣੀ ਰਹਿੰਦੀ ਹੈ, ਪਰ ਮੈਨੂੰ ਤਾਂ ਇਹ ਭਿਆਨਕ ਡੈਣ ਦਿੱਸਦੀ ਹੈ।੩। ਜਦੋਂ ਮੇਰੇ ਸਤਿਗੁਰੂ ਜੀ ਮੇਰੇ ਉੱਤੇ ਦਿਆਲ ਹੋਏ ਤੇ ਮੈਨੂੰ ਮਿਲ ਪਏ, ਤਦੋਂ ਤੋਂ ਮੈਂ ਇਸ ਮਾਇਆ ਦਾ ਭੇਤ ਪਾ ਲਿਆ ਹੈ। ਹੇ ਕਬੀਰ! ਹੁਣ ਤੂੰ ਬੇਸ਼ੱਕ ਆਖ- ਮੈਥੋਂ ਤਾਂ ਇਹ ਮਾਇਆ ਪਰੇ ਹਟ ਗਈ ਹੈ, ਤੇ ਸੰਸਾਰੀ ਜੀਵਾਂ ਦੇ ਪੱਲੇ ਜਾ ਲੱਗੀ ਹੈ।੪।੪।੭।

English Translation:
GOND:

When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. || 1 || The world loves only the one bride, Maya. She is the wife of all beings and creatures. || 1 || Pause || With her necklace around her neck, this bride looks beautiful. She is poison to the Saint, but the world is delighted with her. Adorning herself, she sits like a prostitute. Cursed by the Saints, she wanders around like a wretch. || 2 || She runs around, chasing after the Saints. She is afraid of being beaten by those blessed with the Guru's Grace. She is the body, the breath of life, of the faithless cynics. She appears to me like a blood-thirsty witch. || 3 || I know her secrets well -- in His Mercy, the Divine Guru met me. Says Kabeer, now I have thrown her out. She clings to the skirt of the world. || 4 || 4 || 7 ||
Wednesday, 29th Saawan (Samvat 557 Nanakshahi) 13th August 2025 (Page: 871)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2025)
  • hukamnama sri darbar sahib  1 september 2025
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2025)
  • today  s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2025)
  • hukamnama sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2025)
  • jalandhar police continues its anti drug operation
    ਜਲੰਧਰ ਪੁਲਸ ਦੀ ਨਸ਼ਿਆਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ, 266.20 ਗ੍ਰਾਮ ਹੈਰੋਇਨ...
  • big decision amid floods baba gurinder singh dhillon give satsang on 7 september
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਹੜ੍ਹਾਂ ਵਿਚਾਲੇ ਲਿਆ ਵੱਡਾ ਫ਼ੈਸਲਾ,...
  • jalandhar pathankot highway closed due to floods
    ਹੜ੍ਹਾਂ ਕਾਰਨ ਪੰਜਾਬ ਦਾ ਇਹ ਹਾਈਵੇਅ ਹੋਇਆ ਬੰਦ ! ਜਲੰਧਰ ਆਉਣ-ਜਾਣ ਵਾਲੇ ਲੋਕ ਦੇਣ...
  • big news regarding the weather in punjab
    ਪੰਜਾਬ ਦੇ ਮੌਮਮ ਨੂੰ ਲੈ ਕੇ ਵੱਡੀ ਖ਼ਬਰ, ਵਿਭਾਗ ਨੇ ਜਾਰੀ ਕੀਤੀ Latest Update
  • chandan nagar underbridge and domoria bridge are still full of water
    ਚੰਦਨ ਨਗਰ ਅੰਡਰਬ੍ਰਿਜ ਤੇ ਦੋਮੋਰੀਆ ਪੁਲ 'ਚ ਹਾਲੇ ਵੀ ਪਾਣੀ ਭਰਿਆ, ਸੋਢਲ ਮੇਲੇ ਜਾ...
  • ramamandi police will bring mla raman arora on production warrant
    ਵਧੀਆਂ ਮੁਸ਼ਕਿਲਾਂ, ਮੁੜ ਗ੍ਰਿਫ਼ਤਾਰ ਹੋਏ MLA ਰਮਨ ਅਰੋੜਾ, ਜਾਣੋ ਕਾਰਨ
  • punjab is reeling under floods nearly 20 thousand people rescued
    ਹੜ੍ਹਾਂ ਦੀ ਮਾਰ ਝਲ ਰਿਹਾ ਪੰਜਾਬ! ਕਰੀਬ 20 ਹਜ਼ਾਰ ਲੋਕ ਰੈਸਕਿਊ, ਹੁਣ ਤੱਕ 30...
  • punjab weather update
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ! ਮੌਸਮ ਵਿਭਾਗ ਨੇ ਕੀਤੀ ਨਵੀਂ ਭਵਿੱਖਬਾਣੀ
Trending
Ek Nazar
bhakra dam is scary ropar dc orders to evacuate houses

ਕਰ ਦਿਓ ਪਿੰਡਾਂ ਨੂੰ ਖਾਲੀ, DC ਵੱਲੋਂ ਹੁਕਮ ਜਾਰੀ, ਡਰਾਉਣ ਲੱਗਾ ਭਾਖੜਾ ਡੈਮ

big decision amid floods baba gurinder singh dhillon give satsang on 7 september

ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਹੜ੍ਹਾਂ ਵਿਚਾਲੇ ਲਿਆ ਵੱਡਾ ਫ਼ੈਸਲਾ,...

unique wedding in punjab floods groom arrived wedding procession in a trolley

ਹੜ੍ਹਾਂ ਦੌਰਾਨ ਪੰਜਾਬ 'ਚ ਅਨੋਖਾ ਵਿਆਹ! ਲਾੜੇ ਨੂੰ ਵੇਖਦੇ ਰਹਿ ਗਏ ਲੋਕ

big news regarding the weather in punjab

ਪੰਜਾਬ ਦੇ ਮੌਮਮ ਨੂੰ ਲੈ ਕੇ ਵੱਡੀ ਖ਼ਬਰ, ਵਿਭਾਗ ਨੇ ਜਾਰੀ ਕੀਤੀ Latest Update

amidst floods in punjab meteorological department gave some relief news

ਪੰਜਾਬ 'ਚ ਹੜ੍ਹਾਂ ਵਿਚਾਲੇ ਮੌਸਮ ਵਿਭਾਗ ਨੇ ਦਿੱਤੀ ਰਾਹਤ ਭਰੀ ਖ਼ਬਰ, ਜਾਣੋ ਕਦੋ...

dc dr himanshu aggarwal big announcement for jalandhar residents amidst floods

ਪੰਜਾਬ 'ਚ ਹੜ੍ਹਾਂ ਦੀ ਮਾਰ ਵਿਚਾਲੇ ਜਲੰਧਰ ਵਾਸੀਆਂ ਲਈ DC ਨੇ ਜਾਰੀ ਕੀਤੀ ਸਖ਼ਤ...

arrested mla raman arora and atp sukhdev vashisht granted bail

ਵੱਡੀ ਖ਼ਬਰ: ਗ੍ਰਿਫ਼ਤਾਰ MLA ਰਮਨ ਅਰੋੜਾ ਤੇ ATP ਸੁਖਦੇਵ ਵਸ਼ਿਸ਼ਟ ਨੂੰ ਮਿਲੀ ਜ਼ਮਾਨਤ

lover elopes with two married women from same house

ਇਕੋ ਘਰ ਦੀਆਂ ਦੋ ਨੂੰਹਾਂ ਲੈ ਕੇ ਫਰਾਰ ਹੋਇਆ ਆਸ਼ਿਕ, ਹੱਕਾ-ਬੱਕਾ ਰਹਿ ਗਿਆ ਪੂਰਾ...

meteorological department s big warning for 13 districts amid floods

ਹੜ੍ਹ ਵਿਚਾਲੇ ਮੌਸਮ ਵਿਭਾਗ ਦੀ 13 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਪੰਜਾਬੀਓ...

floods hit punjab satluj river crosses danger mark

ਪੰਜਾਬ 'ਚ ਹੜ੍ਹਾਂ ਦੀ ਮਾਰ! ਸਤਲੁਜ ਦਰਿਆ ਖ਼ਤਰੇ ਦੇ ਨਿਸ਼ਾਨ ਤੋਂ ਪਾਰ, ਰੇਲ...

latest on punjab s weather

ਪੰਜਾਬ ਦੇ ਮੌਸਮ ਲੈ ਕੇ Latest Update, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

schools remain open despite holidays

ਸਰਕਾਰੀ ਹੁਕਮਾਂ ਦੀ ਉਲੰਘਣਾ:ਛੁੱਟੀਆਂ ਦੇ ਬਾਵਜੂਦ ਵੀ ਸਕੂਲ ਖੁੱਲ੍ਹੇ, ਸਿੱਖਿਆ...

signs of major disaster in punjab

ਪੰਜਾਬ 'ਚ ਵੱਡੀ ਤਬਾਹੀ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

flood in jalandhar may worsen the situation the announcement has been made

ਜਲੰਧਰ 'ਚ ਹੜ੍ਹ ਨਾਲ ਵਿਗੜ ਸਕਦੇ ਨੇ ਹਾਲਾਤ! ਹੋ ਗਈ ਅਨਾਊਂਸਮੈਂਟ, ਘਰਾਂ ਨੂੰ ਖਾਲੀ...

floods in punjab dhussi dam in danger in sultanpur lodhi red alert issued

ਪੰਜਾਬ 'ਚ ਹੜ੍ਹਾਂ ਕਾਰਨ ਹਰ ਪਾਸੇ ਭਾਰੀ ਤਬਾਹੀ! ਹੁਣ ਇਸ ਬੰਨ੍ਹ ਨੂੰ ਖ਼ਤਰਾ, Red...

big incident near dera beas

ਡੇਰਾ ਬਿਆਸ ਨੇੜੇ ਵੱਡੀ ਘਟਨਾ! ਸੇਵਾ ਕਰਦੇ ਸਮੇਂ ਨੌਜਵਾਨ ਨਾਲ ਵਾਪਰੀ ਅਣਹੋਣੀ, ਪੈ...

floods in 12 districts of punjab more than 15 thousand people rescued

ਪੰਜਾਬ ਦੇ 12 ਜ਼ਿਲ੍ਹਿਆਂ 'ਚ ਹੜ੍ਹ! 15 ਹਜ਼ਾਰ ਤੋਂ ਵੱਧ ਲੋਕ ਰੈਸਕਿਊ, ਹੁਣ ਤੱਕ...

the horrific scene of floods

ਹੜ੍ਹਾਂ ਦਾ ਬੇਹੱਦ ਖੌਫਨਾਕ ਮੰਜਰ: ਪਾਣੀ ਸੁੱਕਣ ਮਗਰੋਂ ਵੀ ਲੀਹਾਂ ’ਤੇ ਨਹੀਂ ਆਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2025)
    • today  s hukamnama from sri darbar sahib  25 august 2025
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2025)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18-08-2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +