Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 15, 2025

    7:35:09 AM

  • only rs 15 toll tax  new fastag pass launched

    ਸਿਰਫ਼ 15 ਰੁਪਏ ਟੋਲ ਟੈਕਸ! ਸ਼ੁਰੂ ਹੋ ਗਿਆ FASTag...

  • sbi big announcement

    ਬਿਨਾਂ ਗਰੰਟੀ ਮਿਲੇਗਾ ਲੋਨ, 79ਵੇਂ ਆਜ਼ਾਦੀ ਦਿਵਸ...

  • independence day celebration

    ਜਸ਼ਨ-ਏ-ਆਜ਼ਾਦੀ: ਤਿਰੰਗੇ ਦੀ ਰੌਸ਼ਨੀ ਨਾਲ ਜਗਮਗਾਇਆ...

  • president murmu speech on the eve of independence day

    'ਜਦੋਂ ਦੇਸ਼ ਦੀ ਰੱਖਿਆ ਦੀ ਗੱਲ ਆਉਂਦੀ ਹੈ...',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2025)

  • Edited By Inder Prajapati,
  • Updated: 15 Aug, 2025 05:13 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮਃ ੩ ॥
ਭਰਮ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥ ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥ ਗੁਰ ਪਰਸਾਦੀ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥ ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ ॥੧॥ ਮਃ ੩ ॥ ਧੰਧਾ ਧਾਵਤ ਦਿਨੁ ਗਇਆ ਰੈਣਿ ਗਵਾਈ ਸੋਇ ॥ ਕੂੜੁ ਬੋਲਿ ਬਿਖੁ ਖਾਇਆ ਮਨਮੁਖਿ ਚਲਿਆ ਰੋਇ ॥ ਸਿਰੈ ਉਪਰਿ ਜਮ ਡੰਡੁ ਹੈ ਦੂਜੈ ਭਾਇ ਪਤਿ ਖੋਇ ॥ ਹਰਿ ਨਾਮੁ ਕਦੇ ਨ ਚੇਤਿਓ ਫਿਰਿ ਆਵਣ ਜਾਣਾ ਹੋਇ ॥ ਗੁਰ ਪਰਸਾਦੀ ਹਰਿ ਮਨਿ ਵਸੈ ਜਮ ਡੰਡੁ ਨ ਲਾਗੈ ਕੋਇ ॥ ਨਾਨਕ ਸਹਜੇ ਮਿਲਿ ਰਹੈ ਕਰਮਿ ਪਰਾਪਤਿ ਹੋਇ ॥੨॥ ਪਉੜੀ ॥ ਇਕ ਆਪਣੀ ਸਿਫਤੀ ਲਾਇਅਨੁ ਦੇ ਸਤਿਗੁਰ ਮਤੀ ॥ ਇਕਨਾ ਨੋ ਨਾਉ ਬਖਸਿਓਨੁ ਅਸਥਿਰੁ ਹਰਿ ਸਤੀ ॥ ਪਉਣੁ ਪਾਣੀ ਬੈਸੰਤਰੋ ਹੁਕਮਿ ਕਰਹਿ ਭਗਤੀ ॥ ਏਨਾ ਨੋ ਭਉ ਅਗਲਾ ਪੂਰੀ ਬਣਤ ਬਣਤੀ ॥ ਸਭੁ ਇਕੋ ਹੁਕਮੁ ਵਰਤਦਾ ਮੰਨਿਐ ਸੁਖੁ ਪਾਈ ॥੩॥
ਸ਼ੁੱਕਰਵਾਰ, ੩੧ ਸਾਵਣ (ਸੰਮਤ ੫੫੭ ਨਾਨਕਸ਼ਾਹੀ) ੧੫ ਅਗਸਤ, ੨੦੨੫ (ਅੰਗ: ੯੪੭)

ਪੰਜਾਬੀ ਵਿਆਖਿਆ :
ਸਲੋਕੁ ਮਃ ੩ ॥

ਭੁਲੇਖੇ ਵਿਚ ਭੁੱਲੀ ਹੋਈ ਮੈਂ (ਪਰਮਾਤਮਾ ਨੂੰ ਲੱਭਣ ਵਾਸਤੇ) ਸਾਰਾ ਜਗਤ ਭਵੀਂ ਤੇ ਢੂੰਢ ਢੂੰਢ ਕੇ ਖਪ ਗਈ, (ਪਰ ਇਸ ਤਰ੍ਹਾਂ) ਉਹ ਖਸਮ (ਪ੍ਰਭੂ) (ਹਿਰਦੇ ਵਿਚ) ਸ਼ਾਂਤੀ ਨਹੀਂ ਦੇਂਦਾ, ਉਹ ਨਾਲ ਕੋਈ ਜ਼ੋਰ ਨਹੀਂ ਚੱਲ ਸਕਦਾ ।(ਪਰ, ਹਾਂ) ਸਤਿਗੁਰੂ ਦੀ ਮੇਹਰ ਨਾਲ ਪ੍ਰਭੂ ਸਿਮਰਿਆ ਜਾ ਸਕਦਾ ਹੈ ਤੇ ਹਿਰਦੇ ਦੇ ਅੰਦਰ ਰੱਖਿਆ ਜਾ ਸਕਦਾ ਹੈ । ਹੇ ਨਾਨਕ! (ਗੁਰੂ ਦੀ ਮੇਹਰ ਨਾਲ) ਮੈਂ ਘਰ ਵਿਚ ਬੈਠਿਆਂ ਖਸਮ ਲੱਭ ਲਿਆ ਜਦੋਂ ਕਰਤਾਰ ਨੇ (ਮੇਰੇ ਉਤੇ) ਕਿਰਪਾ ਕੀਤੀ (ਤੇ ਗੁਰੂ ਮਿਲਾਇਆ) ।੧।ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦਾ (ਸਾਰਾ) ਦਿਨ (ਦੁਨੀਆ ਦੇ) ਧੰਧਿਆਂ ਵਿਚ ਭਟਕਦਿਆਂ ਬੀਤ ਜਾਂਦਾ ਹੈ, ਤੇ ਰਾਤ ਨੂੰ ਉਹ ਸੌਂ ਕੇ ਗੰਵਾ ਲੈਂਦਾ ਹੈ, (ਇਹਨਾਂ ਧੰਧਿਆਂ ਵਿਚ ਪਿਆ ਹੋਇਆ) ਝੂਠ ਬੋਲ ਕੇ ਜ਼ਹਰ ਖਾਂਦਾ ਹੈ (ਭਾਵ, ਦੁਨੀਆ ਦੇ ਪਦਾਰਥ ਮਾਣਦਾ ਹੈ) ਤੇ (ਅੰਤ ਨੂੰ ਏਥੋਂ) ਰੋ ਕੇ ਤੁਰ ਪੈਂਦਾ ਹੈ; ਉਸ ਦੇ ਸਿਰ ਉੱਤੇ ਮੌਤ ਦਾ ਝੰਡਾ (ਤਿਆਰ ਰਹਿੰਦਾ) ਹੈ, (ਭਾਵ, ਹਰ ਵੇਲੇ ਮੌਤ ਤੋਂ ਡਰਦਾ ਹੈ), (ਪ੍ਰਭੂ ਨੂੰ ਵਿਸਾਰ ਕੇ) ਹੋਰ ਵਿਚ ਪਿਆਰ ਦੇ ਕਾਰਣ (ਆਪਣੀ) ਇੱਜ਼ਤ ਗੰਵਾ ਲੈਂਦਾ ਹੈ; ਉਸ ਨੇ ਪਰਮਾਤਮਾ ਦਾ ਨਾਮ ਤਾਂ ਕਦੇ ਯਾਦ ਨਹੀਂ ਕੀਤਾ ਹੁੰਦਾ (ਇਸ ਲਈ) ਮੁੜ ਮੁੜ ਜਨਮ ਮਰਨ ਦਾ ਗੇੜ (ਉਸ ਨੂੰ ਨਸੀਬ) ਹੁੰਦਾ • ਹੈ ।(ਪਰ ਜਿਸ ਮਨੁੱਖ ਦੇ) ਮਨ ਵਿਚ ਸਤਿਗੁਰੂ ਦੀ ਮੇਹਰ ਨਾਲ ਪਰਮਾਤਮਾ ਵੱਸਦਾ ਹੈ ਉਸ ਨੂੰ ਕੋਈ ਮੌਤ ਦਾ ਡੰਡਾ ਨਹੀਂ ਲੱਗਦਾ (ਭਾਵ, ਉਸ ਨੂੰ ਮੌਤ ਡਰਾ ਨਹੀਂ ਸਕਦੀ) ਹੇ ਨਾਨਕ! ਉਹ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ (ਇਹ ਅਵਸਥਾ ਉਸ ਨੂੰ ਪਰਮਾਤਮਾ ਦੀ ਕਿਰਪਾ ਨਾਲ ਮਿਲ ਜਾਂਦੀ ਹੈ ।੨।(ਇਸ “ਵੇਕੀ ਸ੍ਰਿਸਟਿ” ਵਿਚ, ਪ੍ਰਭੂ ਨੇ) ਕਈ ਜੀਵਾਂ ਨੂੰ ਸਤਿਗੁਰੂ ਦੀ ਮੱਤ ਦੇ ਕੇ ਆਪਣੀ ਸਿਫ਼ਤਿ-ਸਾਲਾਹ ਵਿਚ ਲਾਇਆ ਹੋਇਆ ਹੈ, ਕਈ ਜੀਵਾਂ ਨੂੰ ਸਦਾ ਕਾਇਮ ਰਹਿਣ ਵਾਲੇ ਹਰੀ ਨੇ ਆਪਣਾ ਸਦਾ-ਥਿਰ ਰਹਿਣ ਵਾਲਾ 'ਨਾਮ' ਬਖ਼ਸ਼ਿਆ ਹੋਇਆ ਹੈ।ਹਵਾ, ਪਾਣੀ, ਅੱਗ (ਆਦਿਕ ਤੱਤ ਭੀ) ਉਸ ਦੇ ਹੁਕਮ ਵਿਚ ਤੁਰ ਕੇ ਉਸ ਦੀ ਭਗਤੀ ਕਰ ਰਹੇ ਹਨ, ਇਹਨਾਂ (ਤੱਤਾਂ) ਨੂੰ ਉਸ ਮਾਲਕ ਦਾ ਬੜਾ ਡਰ ਰਹਿੰਦਾ ਹੈ, (ਸੋ, ਜਗਤ ਦੀ ਕਿਆ ਅਸਚਰਜ) ਮੁਕੰਮਲ ਬਣਤਰ ਬਣੀ ਹੋਈ ਹੈ, ਹਰ ਥਾਂ ਪ੍ਰਭੂ ਦਾ ਹੀ ਹੁਕਮ ਚੱਲ ਰਿਹਾ ਹੈ। (ਪ੍ਰਭੂ ਦੇ ਹੁਕਮ ਨੂੰ) ਮੰਨਿਆਂ (ਭਾਵ, ਹੁਕਮ ਵਿਚ ਤੁਰਿਆਂ ਹੀ) ਸੁਖ ਪਾਈਦਾ ਹੈ ।੩।

English Translation:
SHALOK, THIRD MEHL:

Deluded by doubt, I wandered over the whole world. Searching, I became frustrated. My Husband Lord has not blessed me with peace and tranquility; what will work with Him? By Guru's Grace, I meditate on the Lord; I enshrine Him deep within my heart. O Nanak, seated in his her own home, she finds her Husband Lord, when the Creator Lord grants His Grace. || 1 || THIRD MEHL: Chasing after worldly affairs, the day is wasted, and the night passes in sleep. Speaking lies, one eats poison; the self-willed manmukh departs, crying out in pain. The Mesenger of Death holds his club over the mortal's head; in the love of duality, he loses his honor. He never even thinks of the Name of the Lord; over and over again, he comes and goes in reincarnation. But if, by Guru's Grace, the Lord's Name comes to dwell in his mind, then the Messenger of Death will not strike him down with his club. Then, O Nanak, he merges intuitively into the Lord, receiving His Grace. || 2 || PAUREE: Some are linked to His Praises, when the Lord blesses them with the Guru's Teachings. Some are blessed with the Name of the eternal, unchanging True Lord. Water, air and fire, by His Will, worship Him. They are held in the Fear of God; He has formed the perfect form. The Hukam, the Command of the One Lord is all-pervasive; accepting it, peace is found. || 3 ||
Friday, 31st Saawan (Samvat 557 Nanakshahi) 15th August 2025 (Ang: 947)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2025)
  • hukamnama  sri darbar sahib  11 august 2025
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2025)
  • accused arrested with two country made pistols
    ਦੋ ਦੇਸੀ ਪਿਸਤੌਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ
  • three accused of robbery arrested by police
    ਲੁੱਟਾਂ-ਖੋਹਾਂ ਵਾਲੇ ਤਿੰਨ ਮੁਲਜ਼ਮ ਪੁਲਸ ਅੜਿੱਕੇ, ਨਕਦੀ ਵੀ ਬਰਾਮਦ
  • top 10 news
    ਰੱਦ ਹੋ ਗਈ ਇਹ POLICY ਤੇ ਡੇਰਾ ਰਾਧਾ ਸੁਆਮੀ ਬਿਆਸ ਦਾ ਵੱਡਾ ਫ਼ੈਸਲਾ, ਪੜ੍ਹੋ...
  • punjab weather update
    ਪੰਜਾਬ Weather Update, ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
  • commissionerate police jalandhar reviews independence day program
    ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦਾ ਲਿਆ ਗਿਆ ਜਾਇਜ਼ਾ
  • punjab congress president raja warring  s big statement on land pooling policy
    ਲੈਂਡ ਪੂਲਿੰਗ ਪਾਲਿਸੀ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਵੱਡਾ ਬਿਆਨ
  • 4 accused arrested with weapons in jalandhar youth shooting death case
    ਜਲੰਧਰ 'ਚ ਗੋਲ਼ੀਆਂ ਮਾਰ ਕੇ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ 4 ਮੁਲਜ਼ਮ ਹਥਿਆਰ...
  • tight security arrangements in jalandhar on independence day
    ਆਜ਼ਾਦੀ ਦਿਹਾੜੇ ਮੌਕੇ ਜਲੰਧਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ, ਰੇਲਵੇ ਸਟੇਸ਼ਨਾਂ...
Trending
Ek Nazar
punjab weather update

ਪੰਜਾਬ Weather Update, ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ

2 holy saroops from gurudwara reach safe place

ਬਿਆਸ ਦਰਿਆ 'ਚ ਹੜ੍ਹ, ਗੁਰੂਘਰ ਤੋਂ ਸੁਰੱਖਿਅਤ ਥਾਂ 'ਤੇ ਲਿਆਂਦੇ ਗੁਰੂ ਗ੍ਰੰਥ...

rubio congratulates pakistan on independence day

ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਹਾੜੇ ਦੀ ਦਿੱਤੀ ਵਧਾਈ, ਆਰਥਿਕ ਸਹਿਯੋਗ ਵਧਾਉਣ...

putin praised trump administration

ਪੁਤਿਨ ਨੇੇ ਯੂਕ੍ਰੇਨ ਯੁੱਧ ਰੋਕਣ ਦੀਆਂ ਕੋਸ਼ਿਸ਼ਾਂ ਲਈ ਟਰੰਪ ਪ੍ਰਸ਼ਾਸਨ ਦੀ ਕੀਤੀ ਸ਼ਲਾਘਾ

floods in punjab beas river causes havoc in mand area

ਪੰਜਾਬ 'ਚ ਹੜ੍ਹ! ਮੰਡ ਇਲਾਕੇ 'ਚ ਬਿਆਸ ਦਰਿਆ ਨੇ ਮਚਾਈ ਤਬਾਹੀ, ਘਰ ਛੱਡਣ ਨੂੰ...

zelensky meets starmer

ਟਰੰਪ-ਪੁਤਿਨ ਸੰਮੇਲਨ ਤੋਂ ਪਹਿਲਾਂ ਜ਼ੇਲੇਂਸਕੀ ਨੇ ਸਟਾਰਮਰ ਨਾਲ ਕੀਤੀ ਮੁਲਾਕਾਤ

punjabi boy dies in canada

Punjab: ਮਾਪਿਆਂ ਦੇ ਇਕਲੌਤੇ ਪੁੱਤ ਦੀ ਕੈਨੇਡਾ 'ਚ ਮੌਤ, ਭੈਣ ਕੋਲ ਰੱਖੜੀ ਬਣਵਾਉਣ...

danger bell in punjab beas river overflows due to heavy rains

ਪੰਜਾਬ 'ਚ ਖ਼ਤਰੇ ਦੀ ਘੰਟੀ! ਭਾਰੀ ਮੀਂਹ ਕਾਰਨ ਵਧੀਆਂ ਮੁਸ਼ਕਿਲਾਂ, ਬਿਆਸ ਦਰਿਆ ਦਾ...

trump signs executive order about space

ਟਰੰਪ ਨੇ ਸਪੇਸ ਸਬੰਧੀ ਕਾਰਜਕਾਰੀ ਆਦੇਸ਼ 'ਤੇ ਕੀਤੇ ਦਸਤਖ਼ਤ

sports festival in victoria

ਵਿਕਟੋਰੀਆ 'ਚ ਧੂਮ ਧੜੱਕੇ ਨਾਲ ਸਮਾਪਤ ਹੋਇਆ ਸਲਾਨਾ ਖੇਡ ਮੇਲਾ (ਤਸਵੀਰਾਂ)

shooting in canada

ਕੈਨੇਡਾ 'ਚ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਦੀ ਮੌਤ

air canada workers on strike  flights cancelled

ਏਅਰ ਕੈਨੇਡਾ ਦੇ ਕਰਮਚਾਰੀ ਹੜਤਾਲ 'ਤੇ, ਉਡਾਣਾਂ ਰੱਦ

brazil prioritizes tariff talks with us

ਬ੍ਰਾਜ਼ੀਲ ਨੇ ਅਮਰੀਕਾ ਨਾਲ ਟੈਰਿਫ ਗੱਲਬਾਤ ਨੂੰ ਦਿੱਤੀ ਤਰਜੀਹ

punbus prtc contract employees union strike in punjab

ਪੰਜਾਬ 'ਚ ਆਧਾਰ ਕਾਰਡ ਵਾਲੀਆਂ ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ! ਲਿਆ ਗਿਆ...

washington dc residents protest

ਵਾਸ਼ਿੰਗਟਨ ਡੀਸੀ 'ਚ 24 ਘੰਟੇ ਪੁਲਸ ਮੌਜੂਦ, ਵਸਨੀਕਾਂ ਵੱਲੋਂ ਵਿਰੋਧ ਪ੍ਰਦਰਸ਼ਨ

kim jong un sister loudspeakers

ਕਿਮ ਜੋਂਗ ਉਨ ਦੀ ਭੈਣ ਨੇ ਸਰਹੱਦ ਤੋਂ ਲਾਊਡਸਪੀਕਰ ਹਟਾਉਣ ਤੋਂ ਕੀਤਾ ਇਨਕਾਰ

flood in sultanpur lodhi punjab orders to close schools

ਪੰਜਾਬ 'ਚ ਹੜ੍ਹ! ਇਹ ਸਕੂਲ ਬੰਦ ਕਰਨ ਦੇ ਹੁਕਮ

next 3 days are important in punjab there will be a storm and heavy rain

ਪੰਜਾਬ 'ਚ ਅਗਲੇ 3 ਦਿਨ ਅਹਿਮ! ਆਵੇਗਾ ਤੂਫ਼ਾਨ ਤੇ ਪਵੇਗਾ ਭਾਰੀ ਮੀਂਹ, 7...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2025)
    • today hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +