Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 27, 2025

    8:49:33 AM

  • teen who plotted to attack taylor swift concert convicted

    ਟੇਲਰ ਸਵਿਫਟ ਦੇ ਸੰਗੀਤ ਸਮਾਰੋਹ 'ਤੇ ਹਮਲੇ ਦੀ...

  • vaishno devi landslide 30 died rescue operation

    ਵੈਸ਼ਨੋ ਦੇਵੀ ਮਾਰਗ 'ਤੇ Landslide ਨੇ ਮਚਾਈ...

  • jan shatabdi express diverted to wrong track

    ਜਨਸ਼ਤਾਬਦੀ ਐਕਸਪ੍ਰੈੱਸ ਨੂੰ ਗ਼ਲਤ ਟ੍ਰੈਕ 'ਤੇ...

  • not right two year consensual relationship rape

    ਦੋ ਸਾਲ ਦੀ ਸਹਿਮਤੀ ਨਾਲ ਬਣੇ ਸਬੰਧਾਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2025)

  • Edited By Inder Prajapati,
  • Updated: 27 Aug, 2025 05:36 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੫ ॥
ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥
ਬੁੱਧਵਾਰ, ੧੨ ਭਾਦੋਂ (ਸੰਮਤ ੫੫ ਨਾਨਕਸ਼ਾਹੀ) ੨੭ ਅਗਸਤ, ੨੦੨੫ (ਅੰਗ: ੬੭੧)

ਪੰਜਾਬੀ ਵਿਆਖਿਆ :
ਧਨਾਸਰੀ ਮਹਲਾ ੫ ॥

ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ । ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ।੧। ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ । (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ । ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ।੨। (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ । (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ।੩। (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ । ਹੇ ਨਾਨਕ! ਆਖ—ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫।

English Translation:
DHANAASAREE, FIFTH MEHL:

Body, mind, wealth and everything belong to Him; He alone is all-wise and all-knowing. He listens to my pains and pleasures, and then my condition improves. || 1 || My soul is satisfied with the One Lord alone. People make all sorts of other efforts, but they have no value at all. || Pause || The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off, it remains steady, and I am perfectly satisfied with it. || 2 || Those things which tore me away from You, Lord, are now gone. When golden ornaments are melted down into a lump, they are still said to be gold. || 3 || The Divine Light has illuminated me, and I am filled with celestial peace and glory; the unstruck melody of the Lord's Bani resounds within me. Says Nanak, I have built my eternal home; the Guru has constructed it for me. || 4 || 5 ||
Wednesday, 12th Bhaadon (Samvat 557 Nanakshahi) 27th August 2025 (Ang: 671)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2025)
  • today  s hukamnama from sri darbar sahib  25 august 2025
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2025)
  • punjab employees all holidays cancelled
    ਪੰਜਾਬ 'ਚ ਮੁਲਾਜ਼ਮਾਂ ਦੀਆਂ ਸਾਰੀਆਂ ਛੁੱਟੀਆਂ ਰੱਦ! ਜਾਰੀ ਹੋਏ ਸਖ਼ਤ ਹੁਕਮ
  • power  helpless in rain
    ਬਿਜਲੀ ਪ੍ਰਣਾਲੀ ‘ਮੀਂਹ ਵਿਚ ਬੇਵੱਸ’: 10,000 ਤੋਂ ਵੱਧ ਸ਼ਿਕਾਇਤਾਂ, ਦਰਜਨਾਂ...
  • 18 police officers honored for outstanding performance
    ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ’ਚ ਸ਼ਾਨਦਾਰ ਪ੍ਰਦਰਸ਼ਨ ਲਈ 18 ਪੁਲਸ ਅਧਿਕਾਰੀ ਸਨਮਾਨਿਤ
  • special honour to police officers contribution in   war on drugs
    'ਯੁੱਧ ਨਸ਼ਿਆਂ ਵਿਰੁੱਧ' ‘ਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਪੁਲਸ ਅਧਿਕਾਰੀਆਂ ਦਾ...
  • police visit various areas due to bad weather
    ਖਰਾਬ ਮੌਸਮ ਦੇ ਚੱਲਦਿਆਂ ਪੁਲਸ ਵੱਲੋਂ ਵੱਖ-ਵੱਖ ਇਲਾਕਿਆਂ ਦਾ ਦੌਰਾ
  • sanjeev arora press conference
    ਪੰਜਾਬ ਦੇ ਉਦਯੋਗਾਂ ਨੂੰ ਮਿਲੇਗਾ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ: ਸੰਜੀਵ ਅਰੋੜਾ
  • red alert for rain in punjab
    ਪੰਜਾਬ 'ਚ ਮੀਂਹ ਦਾ RED ALERT, ਪੜ੍ਹੋ ਆਉਣ ਵਾਲੇ ਦਿਨਾਂ ਦੀ Big Update
  • pathankot jalandhar railway route closed dhusi dam broke in sultanpur lodhi
    ਪੰਜਾਬ 'ਚ ਭਾਰੀ ਬਾਰਿਸ਼ ਨਾਲ ਹਰ ਪਾਸੇ ਤਬਾਹੀ! ਪਠਾਨਕੋਟ-ਜਲੰਧਰ ਰੇਲਵੇ ਰੂਟ ਬੰਦ,...
Trending
Ek Nazar
major restrictions imposed in punjab amid destruction due to heavy rains

ਭਾਰੀ ਮੀਂਹ ਕਾਰਨ ਤਬਾਹੀ ਵਿਚਾਲੇ ਪੰਜਾਬ 'ਚ ਲੱਗ ਗਈਆਂ ਵੱਡੀਆਂ ਪਾਬੰਦੀਆਂ, ਜਾਰੀ...

holiday declared on wednesday in nawanshahr district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ...

red alert for rain in punjab

ਪੰਜਾਬ 'ਚ ਮੀਂਹ ਦਾ RED ALERT, ਪੜ੍ਹੋ ਆਉਣ ਵਾਲੇ ਦਿਨਾਂ ਦੀ Big Update

hoshiarpur chintpurni national highway manguwal village washed away on one side

ਵੱਡੀ ਖ਼ਬਰ: ਰੁੜ ਗਿਆ ਪੰਜਾਬ ਦੇ ਮੇਨ ਹਾਈਵੇਅ ਦਾ ਇਕ ਹਿੱਸਾ, ਹਿਮਾਚਲ ਨਾਲ ਟੁੱਟ...

pathankot jalandhar railway route closed dhusi dam broke in sultanpur lodhi

ਪੰਜਾਬ 'ਚ ਭਾਰੀ ਬਾਰਿਸ਼ ਨਾਲ ਹਰ ਪਾਸੇ ਤਬਾਹੀ! ਪਠਾਨਕੋਟ-ਜਲੰਧਰ ਰੇਲਵੇ ਰੂਟ ਬੰਦ,...

villages along beas river at risk of flood

ਪੰਜਾਬ ਦੇ ਪਿੰਡਾਂ ਵਿਚ ਹੋ ਰਹੀਆਂ ਅਨਾਊਂਸਮੈਂਟਾਂ, ਲੋਕਾਂ ਨੂੰ ਕੀਤਾ ਜਾ ਰਿਹਾ ਅਲਰਟ

punjab government issues new order important news for those registering

ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਪੰਜਾਬ ਸਰਕਾਰ ਦਾ ਨਵਾਂ ਫਰਮਾਨ ਜਾਰੀ, ਖੜ੍ਹੀ...

danger bell in punjab 10 villages inundated by ravi river

ਪੰਜਾਬ 'ਚ ਖ਼ਤਰੇ ਦੀ ਘੰਟੀ, ਰਾਵੀ ਦਰਿਆ ਦੀ ਲਪੇਟ 'ਚ ਆਏ 10 ਪਿੰਡ, ਮੰਡਰਾਉਣ ਲੱਗਾ...

beas river broke all records ahli kalan dam on the verge of collapse

ਪੰਜਾਬ 'ਚ ਤਬਾਹੀ! ਬਿਆਸ ਦਰਿਆ ਨੇ ਤੋੜੇ ਸਾਰੇ ਰਿਕਾਰਡ, ਬੰਨ੍ਹ ਨੂੰ ਬਚਾਉਣ ਲਈ...

more danger for punjabis water released from bhakra dam

ਪੰਜਾਬੀਆਂ ਲਈ ਵਧਿਆ ਹੋਰ ਖ਼ਤਰਾ ! ਭਾਖੜਾ ਡੈਮ ਤੋਂ ਛੱਡਿਆ ਗਿਆ ਪਾਣੀ

red alert issued in punjab heavy rain will continue

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹੋਇਆ Red Alert ਜਾਰੀ!  29 ਅਗਸਤ ਤੱਕ ਲੋਕ...

cm bhagwant mann s open letter to punjabis on ration card issue

ਰਾਸ਼ਨ ਕਾਰਡ ਦੇ ਮੁੱਦੇ 'ਤੇ CM ਭਗਵੰਤ ਮਾਨ ਦੀ ਪੰਜਾਬੀਆਂ ਨੂੰ ਖੁੱਲ੍ਹੀ ਚਿੱਠੀ

big revelations by dgp gaurav yadav cases of murder of a boy in kulpur

ਅਮਰੀਕਾ ਬੈਠੇ ਗੈਂਗਸਟਰਾਂ ਨੇ ਪੰਜਾਬ 'ਚ ਕਰਵਾਇਆ ਵੱਡਾ ਕਾਂਡ, DGP ਗੌਰਵ ਯਾਦਵ ਦੇ...

case of firing on dr rahul sood of kidney hospital is being traced

ਜਲੰਧਰ 'ਚ ਕਿਡਨੀ ਹਸਪਤਾਲ ਦੇ ਡਾ. ਰਾਹੁਲ ਸੂਦ 'ਤੇ ਹੋਈ ਫਾਇਰਿੰਗ ਦਾ ਮਾਮਲਾ...

big news from jalandhar gas leaked from surgical complex factory

ਜਲੰਧਰ ਤੋਂ ਵੱਡੀ ਖ਼ਬਰ! ਸਰਜੀਕਲ ਕੰਪਲੈਕਸ 'ਚ ਫੈਕਟਰੀ 'ਚੋਂ ਗੈਸ ਹੋਈ ਲੀਕ, ਪਈਆਂ...

expensive liquor was served in marriage palaces

ਮੈਰਿਜ ਪੈਲੇਸਾਂ 'ਚ ਦਿੱਤੀ ਜਾ ਰਹੀ ਮਹਿੰਗੀ ਸ਼ਰਾਬ, ਠੇਕੇਦਾਰਾਂ ਨੇ ਸਰਕਾਰੀ ਰੇਟਾਂ...

sutlej river in spate due to heavy rain

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਭਾਰੀ ਬਾਰਿਸ਼ ਕਾਰਨ ਉਫਾਨ 'ਤੇ ਸਤਲੁਜ ਦਰਿਆ,...

7 flood gates of ranjit sagar dam had to be opened

ਰਣਜੀਤ ਸਾਗਰ ਡੈਮ ਦੇ 7 ਫਲੱਡ ਗੇਟ ਖੋਲ੍ਹੇ, ਪ੍ਰਸ਼ਾਸਨ ਵਲੋਂ ਚਿਤਾਵਨੀ ਜਾਰੀ, ਅਲਰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2025)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18-08-2025)
    • today hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2025)
    • hukamnama  sri darbar sahib  11 august 2025
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +