Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 11, 2026

    10:38:12 PM

  • bikram majithia in preparation for a big explosion

    ਵੱਡਾ ਧਮਾਕਾ ਕਰਨ ਦੀ ਤਿਆਰੀ 'ਚ ਬਿਕਰਮ ਮਜੀਠੀਆ,...

  • drug prices to rise by 30 percent

    30 ਫੀਸਦੀ ਤੱਕ ਵਧਣਗੀਆਂ ਦਵਾਈਆਂ ਦੀਆਂ ਕੀਮਤਾਂ! ਮੱਧ...

  • pargat singh  s sharp attack on aap government

    'ਪੈਸਾ ਪੰਜਾਬ ਦਾ ਤੇ ਗੁਜਰਾਤ 'ਚ ਪ੍ਰਚਾਰ', ਪਰਗਟ...

  • ganieve kaur majithia s big statement against cm mann

    ਗਨੀਵ ਕੌਰ ਮਜੀਠੀਆ ਦਾ CM ਮਾਨ ਖ਼ਿਲਾਫ਼ ਵੱਡਾ ਬਿਆਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2025)

  • Edited By Inder Prajapati,
  • Updated: 31 Aug, 2025 05:32 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਃ ੩ ਦੁਤੁਕੇ ॥
ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ । ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥ ਐਤਵਾਰ, ੧੬ ਭਾਦੋਂ (ਸੰਮਤ ੫੫੭ ਨਾਨਕਸ਼ਾਹੀ) ੩੧ ਅਗਸਤ, ੨੦੨੫ (ਅੰਗ: ੬੦੨)

ਪੰਜਾਬੀ ਵਿਆਖਿਆ:
ਸੋਰਠਿ ਮਃ ੩ ਦੁਤੁਕੇ ॥

ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ । ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ ।੧। ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ । ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ । ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ ।ਰਹਾਉ।ਹੇ ਭਾਈ! ਗੁਰੂ ਤੋਂ ਬਿਨਾ (ਮਨੁੱਖ ਦਾ ਪ੍ਰਭੂ ਵਿਚ) ਪਿਆਰ ਪੈਦਾ ਨਹੀਂ ਹੁੰਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ ਹੋਰ ਦੇ ਪਿਆਰ ਵਿਚ ਟਿਕਿਆ ਰਹਿੰਦਾ ਹੈ । ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜੋ ਭੀ ਧਾਰਮਿਕ) ਕੰਮ ਕਰਦੇ ਹਨ ਉਹ (ਮਾਨੋ) ਤੁਹ ਹੀ ਕੁੱਟਦੇ ਹਨ, (ਉਹਨਾਂ ਨੂੰ ਉਹਨਾਂ ਕਰਮਾਂ ਵਿਚੋਂ) ਹਾਸਲ ਕੁਝ ਨਹੀਂ ਹੁੰਦਾ (ਜਿਵੇਂ ਤਰ੍ਹਾਂ ਵਿਚੋਂ ਕੁਝ ਨਹੀਂ ਮਿਲਦਾ) ।੨। ਹੇ ਭਾਈ! ਜੇ ਮਨੁੱਖ ਨੂੰ ਗੁਰੂ ਮਿਲ ਪਏ, ਤਾਂ ਪਰਮਾਤਮਾ ਦਾ ਨਾਮ ਉਸ ਦੇ ਮਨ ਵਿਚ ਸਦਾ ਵੱਸਿਆ ਰਹਿੰਦਾ ਹੈ, ਮਨੁੱਖ ਸਦਾ-ਥਿਰ ਪ੍ਰਭੂ ਦੀ ਪ੍ਰੀਤਿ ਵਿਚ ਪਿਆਰ ਵਿਚ ਮਗਨ ਰਹਿੰਦਾ ਹੈ । ਹੇ ਭਾਈ! ਗੁਰੂ ਦੇ ਬਖ਼ਸ਼ੇ ਅਤੁੱਟ ਪਿਆਰ ਦੀ ਬਰਕਤਿ ਨਾਲ ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ।੩। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਵਿਚ ਚਿੱਤ ਜੋੜਦਾ ਹੈ ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ । ਹੇ ਨਾਨਕ! ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ ।੪।੮।

English Translation:
SORAT'H, THIRD MEHL, DU-TUKAS:

Meeting the True Guru, one turns away from the world, O Siblings of Destiny; when he remains dead while yet alive, he obtains true understanding. He alone is the Guru, and he alone is a Sikh, O Siblings of Destiny, whose light merges in the Light || 1 || O my mind, be lovingly attuned to the Name of the Lord, Har, Har. Chanting the Name of the Lord, it seems so sweet to the mind, O Siblings of Destiny; the Gurmukhs obtain a place in the Court of the Lord. || Pause || Without the Guru, love for the Lord does not well up, O Siblings of Destiny, the self-willed manmukhs are engrossed in the love of duality. Actions performed by the manmukh are like the threshing of the chaff - they obtain nothing for their efforts. || 2 || Meeting the Guru, the Naam comes to permeate the mind, O Siblings of Destiny, with true love and affection. He always sings the Glorious Praises of the Lord, O Siblings of Destiny, with infinite love for the Guru. || 3 || How blessed and approved is his coming into the world, O Siblings of Destiny, who focuses his mind on serving the Guru. O Nanak, the Name of the Lord is obtained, O Siblings of Destiny, through the Word of the Guru's Shabad, and we merge with the Lord. || 4 || 8 ||
Sunday, 16th Bhaadon (Samvat 557 Nanakshahi) 31st August 2025 (Ang: 602)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਾਰਚ 2026)
  • dead body of youth recovered from bushes near warehouse in jalandhar
    ਜਲੰਧਰ ਵਿਖੇ ਗੋਦਾਮ ਨੇੜੇ ਝਾੜੀਆਂ ਵਿੱਚੋਂ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • lpg cylinder booking problem in punjab
    ਪੰਜਾਬ 'ਚ ਘਰੇਲੂ LPG ਸਿਲੰਡਰ ਦੀ ਬੁਕਿੰਗ ਬੰਦ! 3500 ਰੁਪਏ 'ਚ ਵਿਕਣ ਲੱਗਿਆ...
  • 6th meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ 6ਵੀਂ ਮੀਟਿੰਗ ਦਾ ਆਯੋਜਨ
  • family clashed in jalandhar
    ਜਲੰਧਰ: ਜਵਾਈ ਦਾ ਸ਼ਰਮਨਾਕ ਕਾਰਾ, ਹਮਲਾ ਕਰਕੇ ਸਹੁਰੇ ਦੀ ਚੀਚੀ ਵੱਢੀ ਤੇ ਸਾਲੇ ਦੀ...
  • aap sarpanch arrested with heroin sukhpal khahira tweet on war against drugs
    18 ਕਿਲੋ ਹੈਰੋਇਨ ਸਣੇ 'ਆਪ' ਸਰਪੰਚ ਗ੍ਰਿਫ਼ਤਾਰ! ਸੁਖਪਾਲ ਖਹਿਰਾ ਨੇ 'ਨਸ਼ਿਆਂ...
  • robbers robbed an elderly man in jalandhar  s doaba chowk
    ਜਲੰਧਰ ਦੇ ਦੋਆਬਾ ਚੌਕ 'ਚ ਲੁਟੇਰਿਆਂ ਨੇ ਬਜ਼ੁਰਗ ਨਾਲ ਕੀਤੀ ਲੁੱਟਖੋਹ
  • young man committed suicide
    ਦਿੱਲੀ ਬੈਠੇ ਪਿਤਾ ਨੇ ਪੁੱਤਰ ਨੂੰ ਫੋਨ 'ਤੇ ਝਿੜਕਿਆ, ਫਿਰ ਨੌਜਵਾਨ ਨੇ ਚੁੱਕਿਆ...
  • lathi charge on differently abled people during cm mann  s visit to adampur
    CM ਮਾਨ ਦੀ ਆਦਮਪੁਰ ਫੇਰੀ ਦੌਰਾਨ ਦਿਵਿਆਂਗ ਲੋਕਾਂ ’ਤੇ ਕੀਤਾ ਗਿਆ ਲਾਠੀਚਾਰਜ,...
Trending
Ek Nazar
mahakumbh viral girl monalisa

'ਵਾਇਰਲ ਗਰਲ' ਮੋਨਾਲੀਸਾ ਆਸ਼ਕ ਨਾਲ ਹੋਈ ਫਰਾਰ, ਪਰਿਵਾਰ ਦੀ ਮਰਜ਼ੀ ਖ਼ਿਲਾਫ਼ ਕਰਵਾ...

pakistan cricket team

ਪਾਕਿਸਤਾਨੀ ਕ੍ਰਿਕਟ ਟੀਮ ਫਿਰ ਹੋਈ ਬੇਇੱਜ਼ਤੀ! ਤੋੜ'ਤਾ ਆਪਣਾ ਹੀ  27 ਸਾਲ ਪੁਰਾਣਾ...

gas cylinders become understand

ਖਤਮ ਨਾ ਹੋਈ ਈਰਾਨ-US ਦੀ ਜੰਗ ਤਾਂ ਕਿੰਨਾ ਮਹਿੰਗਾ ਹੋ ਸਕਦੈ Cylinder?

ipl 2026 kkr pacer matheesha pathirana

IPL ਸ਼ੁਰੂ ਹੋਣ ਤੋਂ ਪਹਿਲਾਂ ਹੀ 3 ਵਾਰ ਦੀ ਚੈਂਪੀਅਨ ਟੀਮ ਨੂੰ ਵੱਡਾ ਝਟਕਾ! 18...

kim watched the cruise missile test

ਕਿਮ ਜੋਂਗ ਨੇ ਆਪਣੀ ਧੀ ਨਾਲ ਦੇਖਿਆ ਕਰੂਜ਼ ਮਿਜ਼ਾਈਲ ਦਾ ਪ੍ਰੀਖਣ

us israeli attacks on iran violate international law meloni

ਈਰਾਨ 'ਤੇ ਅਮਰੀਕਾ-ਇਜ਼ਰਾਈਲੀ ਹਮਲੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ : ਮੇਲੋਨੀ

raghav chadha mobile recharge incoming call 28 days rajya sabha

28 ਦਿਨਾਂ ਦੇ ਪਲਾਨ ਅਤੇ ਇਨਕਮਿੰਗ ਕਾਲ ਬੰਦ ਕਰਨਾ ਧੋਖਾ ! ਰਾਘਵ ਚੱਢਾ ਨੇ ਸੰਸਦ 'ਚ...

84 iranian sailors sri lankan courtt

ਸ਼੍ਰੀਲੰਕਾ ਦੀ ਅਦਾਲਤ ਵੱਲੋਂ 84 ਈਰਾਨੀ ਮਲਾਹਾਂ ਦੀਆਂ ਲਾਸ਼ਾਂ ਦੂਤਾਵਾਸ ਨੂੰ...

melbourne wins on a global scale

ਮੈਲਬੌਰਨ ਨੇ ਵਿਸ਼ਵ ਪੱਧਰ ‘ਤੇ ਮਾਰੀ ਬਾਜ਼ੀ, ਟਾਈਮ ਆਊਟ ਮੈਗਜ਼ੀਨ ਨੇ ਦਿੱਤਾ ਪਹਿਲਾ...

famous actress divorces husband

ਵਿਆਹ ਦੇ 4 ਸਾਲਾਂ ਅੰਦਰ ਹੀ ਟੁੱਟ ਗਿਆ ਮਸ਼ਹੂਰ ਅਦਾਕਾਰਾ ਦਾ ਘਰ ! ਤਲਾਕ ਲੈ ਪਤੀ...

taranjit singh sandhu  lieutenant governor  oath  delhi

ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ

lpg gas shortage zomato swiggy restaurant

LPG Gas Crisis: ਅੱਜ ਰਾਤ ਤੋਂ ਹੋਟਲ-ਰੈਸਟੋਰੈਂਟਾਂ 'ਚ ਚੁੱਲ੍ਹੇ ਹੋ ਜਾਣਗੇ...

woman accused of shooting at rihanna  s home faces life in prison if convicted

ਰਿਹਾਨਾ ਦੇ ਘਰ 'ਤੇ ਫਾਇਰਿੰਗ ਕਰਨ ਵਾਲੀ ਮਹਿਲਾ ਦੀਆਂ ਵਧੀਆਂ ਮੁਸ਼ਕਿਲਾਂ, ਹੋ...

not sara shubman gill is dating this actress

ਸਾਰਾ ਨਹੀਂ, ਇਸ ਅਦਾਕਾਰਾ ਨੂੰ ਡੇਟ ਕਰ ਰਿਹਾ ਸ਼ੁੱਭਮਨ ਗਿੱਲ ? ਮਸ਼ਹੂਰ Actress ਨੇ...

dhurandhar 2 sees strong buzz 1 5 lakh tickets sold for paid previews

ਰਿਲੀਜ਼ ਤੋਂ ਪਹਿਲਾਂ ਹੀ ਵਿਕ ਗਈਆਂ 1.5 ਲੱਖ ਟਿਕਟਾਂ ! ਰਣਵੀਰ ਸਿੰਘ ਦੀ ਫਿਲਮ...

daughter tina breaks silence on govinda sunita  s divorce rumors

ਗੋਵਿੰਦਾ-ਸੁਨੀਤਾ ਦਾ ਤਲਾਕ ? ਅਫਵਾਹਾਂ 'ਤੇ ਧੀ ਟੀਨਾ ਨੇ ਤੋੜੀ ਚੁੱਪੀ

changed weather snowfall rain

ਮੁੜ ਬਦਲਿਆ ਮੌਸਮ ਦਾ ਮਿਜਾਜ਼! ਕਸ਼ਮੀਰ ’ਚ ਉੱਚੇ ਪਹਾੜੀ ਇਲਾਕਿਆਂ ’ਚ ਬਰਫ਼ਬਾਰੀ,...

char dham yatra 2026 registration

ਚਾਰਧਾਮ ਯਾਤਰਾ 2026 ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਕਦੋਂ ਖੁੱਲ੍ਹਣਗੇ ਧਾਮਾਂ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਫਰਵਰੀ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +