Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    2:19:48 AM

  • xi jinping says  india is not our enemy  but a partner

    PM ਮੋਦੀ ਨਾਲ ਮੁਲਾਕਾਤ 'ਚ ਚੀਨ ਦੇ ਬਦਲੇ ਸੁਰ, ਸ਼ੀ...

  • path to peace in the middle east emerges from delhi

    ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ...

  • pm modi meets chinese president

    BRICS Summit: PM ਮੋਦੀ ਨੇ ਸ਼ੀ ਜਿਨਪਿੰਗ ਨੂੰ...

  • xi in brics

    US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2025)

  • Edited By Inder Prajapati,
  • Updated: 02 Sep, 2025 05:30 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮਃ ੩ ॥
ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕੁ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਊਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥
ਮੰਗਲਵਾਰ, ੧੮ ਭਾਦੋਂ (ਸੰਮਤ ੫੫ ਨਾਨਕਸ਼ਾਹੀ) ੨ ਸਤੰਬਰ, ੨੦੨੫ (ਅੰਗ: ੬੫੭)

ਪੰਜਾਬੀ ਵਿਆਖਿਆ:
ਸਲੋਕੁ ਮਃ ੩ ॥

ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ ।ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲੱਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ । ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ।੧।ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ); ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ ।ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) । ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ ।੨।ਹੇ ਮੇਰੇ ਭਾਈ ਸੰਤ ਜਨੋਂ। ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ । ਹੋ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ । ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ । ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ।੨੧।

English Translation:
SHALOK, THIRD MEHL:

Reading and studying are just worldly pursuits, if there is thirst and corruption within. Reading in egotism, all have grown weary; through the love of duality, they are ruined. He alone is educated, and he alone is a wise Pandit, who contemplates the Word of the Guru's Shabad. He searches within himself, and finds the true essence; he finds the Door of Salvation. He finds the Lord, the treasure of excellence, and peacefully contemplates Him. Blessed is the trader, O Nanak, who, as Gurmukh, takes the Name as his only Support. || 1 || THIRD MEHL: Without conquering his mind, no one can be successful. See this, and concentrate on it. The wandering holy men are tired of of making pilgrimages to sacred shrines; they have not been able to conquer their minds. The Gurmukh has conquered his mind, and he remains lovingly absorbed in the True Lord. O Nanak, this is how the filth of the mind is removed; the Word of the Shabad burns away the ego. || 2 || PAUREE: O Saints of the Lord, O my Siblings of Destiny, please meet with me, and implant the Name of the One Lord within me. O humble servants of the Lord, adorn me with the decorations of the Lord, Har, Har; let me wear the robes of the Lord's forgiveness. Such decorations are pleasing to my God; such love is dear to the Lord. I chant the Name of the Lord, Har, Har, day and night; in an instant, all sins are eradicated. That Gurmukh, unto whom the Lord becomes merciful, chants the Lord's Name, and wins the game of life. ||21||
Tuesday, 18th Bhaadon (Samvat 557 Nanakshahi) 2nd September 2025 (Ang: 650)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +