Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    12:59:27 PM

  • brics summit colorful lights flowers signboards

    ਬ੍ਰਿਕਸ ਸੰਮੇਲਨ: ਰੰਗ ਬਿਰੰਗੀਆਂ ਲਾਈਟਾਂ, ਫੁੱਲਾਂ...

  • bank employees strike across the country today

    ਪੰਜਾਬ ਸਮੇਤ ਅੱਜ ਦੇਸ਼ ਭਰ 'ਚ ਬੈਂਕ ਮੁਲਾਜ਼ਮਾਂ ਦੀ...

  • harnek singh arrested

    13 ਸਾਲਾਂ ਤੋਂ ਫਰਾਰ ਚੱਲ ਰਹੇ ਹਰਨੇਕ ਸਿੰਘ ਨੂੰ US...

  • jalandhar commissionerate police orders issues women s safety

    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਸਤੰਬਰ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਸਤੰਬਰ 2025)

  • Edited By Inder Prajapati,
  • Updated: 07 Sep, 2025 05:46 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਬਿਲਾਵਲੁ ਮਹਲਾ ੩ ॥
ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥ ਹਉਮੈ ਮਾਇਆ ਸਬਦਿ ਜਲਾਈ ॥ ਦਰਿ ਸਾਚੈ ਗੁਰ ਤੇ ਸੋਭਾ ਪਾਈ ॥੧॥ ਜਗਦੀਸ ਸੇਵਉ ਮੈ ਅਵਰੁ ਨ ਕਾਜਾ ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ ਰਹਾਉ ॥ ਮਨ ਕੀ ਪਰਤੀਤਿ ਮਨ ਤੇ ਪਾਈ ॥ ਪੂਰੇ ਗੁਰ ਤੇ ਸਬਦਿ ਬੁਝਾਈ ॥ ਜੀਵਣ ਮਰਣੁ ਕੋ ਸਮਸਰਿ ਵੇਖੈ ॥ ਬਹੁੜਿ ਨ ਮਰੈ ਨਾ ਜਮੁ ਪੇਖੈ ॥੨॥ ਘਰ ਹੀ ਮਹਿ ਸਭਿ ਕੋਟ ਨਿਧਾਨ ॥ ਸਤਿਗੁਰਿ ਦਿਖਾਏ ਗਇਆ ਅਭਿਮਾਨੁ ॥ ਸਦ ਹੀ ਲਾਗਾ ਸਹਜਿ ਧਿਆਨ ॥ ਅਨਦਿਨੁ ਗਾਵੈ ਏਕੋ ਨਾਮ ॥੩॥ ਇਸੁ ਜੁਗ ਮਹਿ ਵਡਿਆਈ ਪਾਈ ॥ ਪੂਰੇ ਗੁਰ ਤੇ ਨਾਮੁ ਧਿਆਈ ॥ ਜਹ ਦੇਖਾ ਤਹ ਰਹਿਆ ਸਮਾਈ ॥ ਸਦਾ ਸੁਖਦਾਤਾ ਕੀਮਤਿ ਨਹੀ ਪਾਈ ॥੪॥ ਪੂਰੈ ਭਾਗਿ ਗੁਰੁ ਪੂਰਾ ਪਾਇਆ ॥ ਅੰਤਰਿ ਨਾਮੁ ਨਿਧਾਨੁ ਦਿਖਾਇਆ ॥ ਗੁਰ ਕਾ ਸਬਦੁ ਅਤਿ ਮੀਠਾ ਲਾਇਆ ॥ ਨਾਨਕ ਤ੍ਰਿਸਨ ਬੁਝੀ ਮਨਿ ਤਨਿ ਸੁਖੁ ਪਾਇਆ ॥੫॥੬॥੪॥੬॥੧੦॥
ਐਤਵਾਰ, ੨੩ ਭਾਦੋਂ (ਸੰਮਤ ੫੫੭ ਨਾਨਕਸ਼ਾਹੀ) ੭ ਸਤੰਬਰ, ੨੦੨੫ (ਅੰਗ: ੭੯੮)
ਪੰਜਾਬੀ ਵਿਆਖਿਆ:
ਬਿਲਾਵਲੁ ਮਹਲਾ ੩ ॥

ਹੇ ਭਾਈ! ਜਿਸ ਮਨੁੱਖ ਨੇ ਪੂਰੇ ਗੁਰੂ ਪਾਸੋਂ ਵਡਿਆਈ-ਇੱਜ਼ਤ ਪ੍ਰਾਪਤ ਕਰ ਲਈ, ਉਸ ਦੇ ਮਨ ਵਿਚ ਉਹ ਹਰਿ-ਨਾਮ ਆ ਵੱਸਦਾ ਹੈ ਜੋ ਹਰੇਕ ਕਿਸਮ ਦਾ ਫ਼ਿਕਰ-ਤੌਖਲਾ ਦੂਰ ਕਰ ਦੇਂਦਾ ਹੈ । ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਮਾਇਆ ਦੇ ਕਾਰਨ ਪੈਦਾ ਹੋਈ ਹਉਮੈ ਸਾੜ ਲਈ, ਉਸ ਨੇ ਗੁਰੂ ਦੀ ਕਿਰਪਾ ਨਾਲ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰ ਤੇ ਸੋਭਾ ਖੱਟ ਲਈ ।੧। ਹੇ ਜਗਤ ਦੇ ਮਾਲਕ-ਪ੍ਰਭੂ! (ਮੇਹਰ ਕਰ) ਮੈਂ (ਤੇਰਾ ਨਾਮ) ਸਿਮਰਦਾ ਰਹਾਂ, (ਇਸ ਤੋਂ ਚੰਗਾ) ਮੈਨੂੰ ਹੋਰ ਕੋਈ ਕੰਮ ਨਾਹ ਲੱਗੇ । (ਹੇ ਪ੍ਰਭੂ!) ਗੁਰੂ ਦੀ ਸਰਨ ਪੈ ਕੇ (ਆਤਮਕ ਆਨੰਦ ਦੀ) ਬਖ਼ਸ਼ਸ਼ ਕਰਨ ਵਾਲਾ ਤੇਰਾ ਨਾਮ ਮੰਗਦਾ ਹਾਂ (ਤਾ ਕਿ) ਮੇਰੇ ਮਨ ਵਿਚ (ਉਸ ਨਾਮ ਦੀ ਬਰਕਤਿ ਨਾਲ) ਹਰ ਵੇਲੇ ਆਨੰਦ ਬਣਿਆ ਰਹੇ ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪੂਰੇ ਗੁਰੂ ਪਾਸੋਂ (ਉਸ ਦੇ) ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਸੂਝ ਪ੍ਰਾਪਤ ਕਰ ਲਈ, ਉਸ ਨੇ ਆਪਣੇ ਅੰਦਰੋਂ ਹੀ ਆਪਣੇ ਮਨ ਵਾਸਤੇ ਸਰਧਾ-ਵਿਸ਼ਵਾਸ ਦੀ ਦਾਤਿ ਲੱਭ ਲਈ (ਇਹ ਸਰਧਾ ਕਿ ਪਰਮਾਤਮਾ ਸਾਰੇ ਜਗਤ ਵਿਚ ਇਕ-ਸਮਾਨ ਵਿਆਪਕ ਹੈ) । ਹੇ ਭਾਈ! ਜੇਹੜਾ ਭੀ ਮਨੁੱਖ ਸਾਰੀ ਉਮਰ ਪ੍ਰਭੂ ਨੂੰ (ਸ੍ਰਿਸ਼ਟੀ ਵਿਚ) ਇਕ-ਸਮਾਨ (ਵੱਸਦਾ) ਵੇਖਦਾ ਹੈ, ਉਸ ਨੂੰ ਕਦੇ ਆਤਮਕ ਮੌਤ ਨਹੀਂ ਵਿਆਪਦੀ, ਉਸ ਵਲ ਜਮਰਾਜ ਕਦੇ ਨਹੀਂ ਤੱਕਦਾ ।੨। ਹੇ ਭਾਈ! (ਹਰੇਕ ਮਨੁੱਖ ਦੇ) ਹਿਰਦੇ-ਘਰ ਵਿਚ ਸਾਰੇ (ਸੁਖਾਂ ਦੇ) ਖ਼ਜ਼ਾਨਿਆਂ ਦੇ (ਕੋਟਾਂ ਦੇ) ਕੋਟ ਮੌਜੂਦ ਹਨ । ਜਿਸ ਮਨੁੱਖ ਨੂੰ ਗੁਰੂ ਨੇ (ਇਹ ਕੋਟ) ਵਿਖਾ ਦਿੱਤੇ, ਉਸ ਦੇ ਅੰਦਰੋਂ ਅਹੰਕਾਰ ਦੂਰ ਹੋ ਗਿਆ । ਉਹ ਮਨੁੱਖ ਸਦਾ ਹੀ ਆਤਮਕ ਅਡੋਲਤਾ ਵਿਚ ਸੁਰਤ ਜੋੜੀ ਰੱਖਦਾ ਹੈ । ਉਹ ਮਨੁੱਖ ਹਰ ਵੇਲੇ ਇਕੋ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ ।੩। ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਪਾਸੋਂ (ਸਿੱਖਿਆ ਲੈ ਕੇ) ਪ੍ਰਭੂ ਦਾ ਨਾਮ ਸਿਮਰਦਾ ਹੈ, ਉਹ ਇਸ ਜਗਤ ਵਿਚ ਇੱਜ਼ਤ ਪ੍ਰਾਪਤ ਕਰਦਾ ਹੈ । ਹੇ ਭਾਈ! ਮੈਂ ਤਾਂ ਜਿੱਧਰ ਵੇਖਦਾ ਹਾਂ, ਉਧਰ ਹੀ ਉਹ ਪਰਮਾਤਮਾ ਮੌਜੂਦ ਦਿੱਸਦਾ ਹੈ । ਉਹ ਸਦਾ ਹੀ (ਸਭਨਾਂ ਨੂੰ) ਸੁਖ ਦੇਣ ਵਾਲਾ ਹੈ । ਪਰ ਉਹ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ ।੪। ਹੇ ਭਾਈ! ਜਿਸ ਮਨੁੱਖ ਨੇ ਪੂਰੀ ਕਿਸਮਤ ਨਾਲ ਪੂਰਾ ਗੁਰੂ ਲੱਭ ਲਿਆ, ਗੁਰੂ ਨੇ ਉਸ ਨੂੰ ਉਸ ਦੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਾਮ-ਖ਼ਜ਼ਾਨਾ ਵਿਖਾਲ ਦਿੱਤਾ । ਹੇ ਨਾਨਕ! ਜਿਸ ਮਨੁੱਖ ਨੂੰ ਗੁਰੂ ਦਾ ਸ਼ਬਦ ਬਹੁਤ ਪਿਆਰਾ ਲੱਗਣ ਲੱਗ ਪਿਆ, ਉਸ ਦੇ ਅੰਦਰੋਂ ਮਾਇਆ ਦੀ ਤੇਰ੍ਹ ਬੁੱਝ ਗਈ । ਉਸ ਨੂੰ ਆਪਣੇ ਮਨ ਵਿਚ ਆਪਣੇ ਹਿਰਦੇ ਵਿਚ ਆਨੰਦ ਹੀ ਆਨੰਦ ਹਾਸਲ ਹੋ ਗਿਆ ।੫।੬।੧੦।
English Translation:
BILAAVAL, THIRD MEHL:

From the Perfect Guru, I have obtained glorious greatness. The Naam, the Name of the Lord, has spontaneously come to abide in my mind. Through the Word of the Shabad, I have burnt away egotism and Maya. Through the Guru, I have obtained honor in the Court of the True Lord. || 1 || I serve the Lord of the Universe; I have no other work to do. Night and day, my mind is in ecstasy, as Gurmukh, I beg for the bliss-giving Naam. || 1 || Pause || From the mind itself, mental faith is obtained. Through the Guru, I have realized the Shabad. How rare is that person, who looks upon life and death alike. She shall never die again, and shall not have to see the Messenger of Death. || 2 || Within the home of the self are all the millions of treasures. The True Guru has revealed them, and my egotistical pride is gone. I keep my meditation always focused on the Cosmic Lord. Night and day, I sing the One Name. || 3 || I have obtained glorious greatness in this age, from the Perfect Guru, meditating on the Naam. Wherever I look, I see the Lord permeating and pervading. He is forever the Giver of peace; His worth cannot be estimated. || 4 || By perfect destiny, I have found the Perfect Guru. He has revealed to me the treasure of the Naam, deep within the nucleus of my self. The Word of the Guru's Shabad is so very sweet. O Nanak, my thirst is quenched, and my mind and body have found peace. || 5 || 6 || 4 || 6 || 10 ||
Sunday, 23rd Bhaadon (Samvat 557 Nanakshahi) 7th September 2025 (Ang: 798)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਸਤੰਬਰ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
  • drugs department raids noorpur colony
    ਨੂਰਪੁਰ ਕਾਲੋਨੀ 'ਚ ਡਰੱਗਜ਼ ਵਿਭਾਗ ਦਾ ਧਾਵਾ: SP ਮੈਡੀਕੋਜ਼ ਤੋਂ ਨਸ਼ੇ ਲਈ...
  • funeral of former cabinet minister bhagat chunni lal
    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ...
  • after the death of former minister bhagat chunni lal his son in law also died
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
Trending
Ek Nazar
hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

india s nuclear arsenal

ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !

drone show in gurdaspur dedicated to birth anniversary of sri guru ravidass ji

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...

indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਬ੍ਰਾਊਨ ਸ਼ੂਗਰ ਤਸਕਰੀ ਦੇ ਲੱਗੇ ਦੋਸ਼

famous folk singer

ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +