Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    11:53:07 AM

  • trial remains for mastermind

    9/11 ਦੇ 25 ਸਾਲ : ਹਮਲਿਆਂ ਦੇ ਮਾਸਟਰਮਾਈਂਡ 'ਤੇ...

  • maharashtra  truck  suv  collision  8 people

    ਮਹਾਰਾਸ਼ਟਰ 'ਚ ਟਰੱਕ-SUV ਗੱਡੀ ਦੀ ਭਿਆਨਕ ਟੱਕਰ, 8...

  • 104 sikh pilgrims from pakistan stranded at faisalabad airport

    ਪਾਕਿ ਦੇ 104 ਸਿੱਖ ਸ਼ਰਧਾਲੂ ਫੈਸਲਾਬਾਦ ਏਅਰਪੋਰਟ...

  • gold   silver prices have also fallen

    ਸਸਤਾ ਹੋਇਆ ਸੋਨਾ, ਚਾਂਦੀ ਦੇ ਵੀ ਭਾਅ ਡਿੱਗੇ, ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਸਤੰਬਰ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਸਤੰਬਰ 2025)

  • Edited By Inder Prajapati,
  • Updated: 09 Sep, 2025 05:49 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥
ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ॥ ਪ੍ਰਭਿ ਸਗਲੇ ਥਾਨ ਵਸਾਏ ॥ ਸੁਖ ਸਾਂਦਿ ਫਿਰਿ ਆਏ ॥ ਨਾਨਕ ਪ੍ਰਭ ਸਰਣਾਏ ॥ ਜਿਨਿ ਸਗਲੇ ਰੋਗ ਮਿਟਾਏ ॥੨॥੨੪॥੮੮॥
ਮੰਗਲਵਾਰ, ੨੫ ਭਾਦੋਂ (ਸੰਮਤ ੫੫੭ ਨਾਨਕਸ਼ਾਹੀ) ੮ ਸਤੰਬਰ, ੨੦੨੫ (ਅੰਗ: ੬੩ ਂ)
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥

ਹੇ ਭਾਈ! ਪਰਮਾਤਮਾ ਮੇਰੇ ਨਾਲ (ਮੇਰੇ ਹਿਰਦੇ ਵਿਚ ਵੱਸ ਰਿਹਾ) ਹੈ । (ਉਸ ਦੀ ਬਰਕਤ ਨਾਲ) ਜਮਦੂਤ ਮੇਰੇ ਨੇੜੇ ਨਹੀਂ ਢੁੱਕਦਾ (ਮੈਨੂੰ ਮੌਤ ਦਾ, ਆਤਮਕ ਮੌਤ ਦਾ ਖ਼ਤਰਾ ਨਹੀਂ ਰਿਹਾ) । ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਮਿਲ ਜਾਂਦੀ ਹੈ, ਪ੍ਰਭੂ ਉਸ ਮਨੁੱਖ ਨੂੰ ਆਪਣੇ ਗਲ ਨਾਲ ਲਾ ਰੱਖਦਾ ਹੈ ।੧।ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਜੀਵਨ ਵਿਚ ਸਫਲਤਾ ਬਖ਼ਸ਼ੀ, ਪ੍ਰਭੂ ਨੇ (ਕਾਮਾਦਿਕ ਉਸ ਦੇ) ਸਾਰੇ ਹੀ ਵੈਰੀ ਮਾਰ ਮੁਕਾਏ; ਤੇ, ਉਸ ਸੇਵਕ ਨੂੰ (ਨਾਮ ਸਿਮਰਨ ਦੀ) ਸ੍ਰੇਸ਼ਟ ਅਕਲ ਦੇ ਦਿੱਤੀ ।੧।ਰਹਾਉ। (ਹੇ ਨੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਗੁਰੂ ਨੇ ਜੀਵਨ-ਸਫਲਤਾ ਬਖ਼ਸ਼ੀ, ਪ੍ਰਭੂ ਨੇ ਉਹਨਾਂ ਦੇ ਸਾਰੇ ਗਿਆਨ-ਇੰਦ੍ਰ ਆਤਮਕ ਗੁਣਾਂ ਨਾਲ ਭਰਪੂਰ ਕਰ ਦਿੱਤੇ, ਉਹ ਮਨੁੱਖ (ਕਾਮਾਦਿਕ ਵਲੋਂ) ਪਰਤ ਕੇ ਆਤਮਕ ਆਨੰਦ ਵਿਚ ਆ ਟਿਕੈ । ਹੇ ਨਾਨਕ! ਉਸ ਪ੍ਰਭੂ ਦੀ ਸ਼ਰਨ ਪਿਆ ਰਹੁ, ਜਿਸ ਨੇ (ਸ਼ਰਨ ਪਿਆਂ ਦੇ) ਸਾਰੇ ਰੋਗ ਦੂਰ ਕਰ ਦਿੱਤੇ ।੨।੨੪੮੮
English Translation:
SORAT'H, FIFTH MEHL:

The Lord is always with me. The Messenger of Death does not approach me. God holds me close in His embrace, and protects me. True are the Teachings of the True Guru. || 1 || The Perfect Guru has done it perfectly. He has beaten and driven off my enemies, and given me, His slave, the sublime understanding of the neutral mind. || 1 || Pause || God has blessed all places with prosperity. I have returned again safe and sound. Nanak has entered God's Sanctuary. It has eradicated all disease. || 2 || 24 || 88 ||
Tuesday, 25th Bhaadon (Samvat 557 Nanakshahi) 9th September 2025 (Page: 630)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਸਤੰਬਰ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
  • drugs department raids noorpur colony
    ਨੂਰਪੁਰ ਕਾਲੋਨੀ 'ਚ ਡਰੱਗਜ਼ ਵਿਭਾਗ ਦਾ ਧਾਵਾ: SP ਮੈਡੀਕੋਜ਼ ਤੋਂ ਨਸ਼ੇ ਲਈ...
  • funeral of former cabinet minister bhagat chunni lal
    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ...
  • after the death of former minister bhagat chunni lal his son in law also died
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • 650th birth anniversary of sri guru ravidass maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ...
  • first blood donation camp held at jalandhar gymkhana club
    ਜਲੰਧਰ ਜਿਮਖਾਨਾ ਕਲੱਬ ’ਚ ਪਹਿਲੀ ਵਾਰ ਲੱਗਾ ਖ਼ੂਨਦਾਨ ਕੈਂਪ, 50 ਯੂਨਿਟ ਖ਼ੂਨ ਇਕੱਤਰ
Trending
Ek Nazar
amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

india s nuclear arsenal

ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !

drone show in gurdaspur dedicated to birth anniversary of sri guru ravidass ji

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...

indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਬ੍ਰਾਊਨ ਸ਼ੂਗਰ ਤਸਕਰੀ ਦੇ ਲੱਗੇ ਦੋਸ਼

famous folk singer

ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +