Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 09, 2026

    11:37:18 PM

  • big accident on delhi jaipur highway 7 laborers died painfully

    ਦਿੱਲੀ-ਜੈਪੁਰ ਹਾਈਵੇਅ 'ਤੇ ਭਿਆਨਕ ਹਾਦਸਾ! ਮਿੱਟੀ...

  • deep oil crisis in pakistan school closed for 2 weeks

    2 ਹਫ਼ਤਿਆਂ ਲਈ ਸਕੂਲ ਬੰਦ, WFH ਦੇ ਹੁਕਮ ਜਾਰੀ! Pak...

  • tragic road accident near chalong toll plaza

    ਚਲਾਂਗ ਟੋਲ ਪਲਾਜ਼ਾ ਨਜ਼ਦੀਕ ਵਾਪਰਿਆ ਭਿਆਨਕ ਸੜਕ...

  • iran israel america war france military mission

    ਹੁਣ ਈਰਾਨ ਤੇ ਫਰਾਂਸ ਦੀ ਖੜਕੀ! Hormuz ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2025)

  • Edited By Inder Prajapati,
  • Updated: 12 Sep, 2025 05:47 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥
ਸ਼ੁੱਕਰਵਾਰ, ੨੮ ਭਾਦੋਂ (ਸੰਮਤ ੫੫੭ ਨਾਨਕਸ਼ਾਹੀ) ੧੨ ਸਤੰਬਰ, ੨੦੨੫ (ਅੰਗ: ੬੫੮)

ਪੰਜਾਬੀ ਵਿਆਖਿਆ:
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥

(ਸੋ, ਹੇ ਮਾਧੋ!) ਜੇ ਅਸੀ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ । ਅਸੀ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ? ।੧। ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈ ।੧।ਰਹਾਉ। (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਤੂੰ ਹੈਂ ਭੀ ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) ।੨। ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ । (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ ।੩। ਰਵਿਦਾਸ ਆਖਦਾ ਹੈ—(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) ।੪।੨।
ਸ਼ਬਦ ਦਾ ਭਾਵ:—ਮਾਇਆ ਦੇ ਮੋਹ ਦੀ ਫਾਹੀ ਨੂੰ ਤੋੜਨ ਦਾ ਇਕੋ ਇਕ ਤਰੀਕਾ ਹੈ—ਪ੍ਰਭੂ-ਚਰਨਾਂ ਵਿਚ ਪਿਆਰ।

English Translation:
RAAG SORAT'H, THE WORD OF DEVOTEE RAVI DAAS JEE:
ONE UNIVERSAL CREATOR GOD. BY THE GRACE OF THE TRUE GURU:
Says Ravi Daas, my

If I am bound by the noose of emotional attachment, then I shall bind You, Lord, with the bonds of love. Go ahead and try to escape, Lord; I have escaped by worshipping and adoring You. || 1 || O Lord, You know my love for You. Now, what will You do? || 1 || Pause || A fish is caught, cut up, and cooked it in many different ways. Bit by bit, it is eaten, but still, it does not forget the water. || 2 || The Lord, our King, is father to no one, except those who love Him. The veil of emotional attachment has been cast over the entire world, but it does not bother the Lord's devotee. || 3 || devotion to the One Lord is increasing; now, who can I tell this to? That which brought me to worship and adore You - I am still suffering that pain. || 4 || 2 || (Ang: 658)
Friday, 28th Bhaadon (Samvat 557 Nanakshahi) 12th September 2025

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਾਰਚ 2026)
  • jathedar surjit singh cheema is no more  funeral tomorrow
    ਨਹੀਂ ਰਹੇ ਜਥੇਦਾਰ ਸੁਰਜੀਤ ਸਿੰਘ ਚੀਮਾ, ਅੰਤਿਮ ਸੰਸਕਾਰ ਕੱਲ੍ਹ
  • pargat singh opens a front against the india us trade agreement
    ਭਾਰਤ-ਅਮਰੀਕਾ ਵਪਾਰ ਸਮਝੌਤੇ ਖਿਲਾਫ ਪਰਗਟ ਸਿੰਘ ਨੇ ਖੋਲ੍ਹਿਆ ਮੋਰਚਾ, ਵਿਧਾਨ ਸਭਾ...
  • kabaddi player vansh dies under suspicious circumstances in udhowal mehatpur
    ਨਸ਼ਿਆਂ ਨੇ ਉਜਾੜ 'ਤਾ ਹੱਸਦਾ-ਵੱਸਦਾ ਘਰ! ਪੰਜਾਬ 'ਚ ਕਬੱਡੀ ਖਿਡਾਰੀ ਦੀ ਮੌਤ
  • farmer leader jagjit singh dallewal visit in jalandhar
    ਕਿਸਾਨ ਆਗੂ ਡੱਲੇਵਾਲ ਦਾ ਬਿਆਨ, ਪੰਜਾਬ ਸਰਕਾਰ ਦਾ ਬਜਟ ਵੋਟਰਾਂ ਨੂੰ ਲੁਭਾਉਣ ਵਾਲਾ,...
  • punjab weather to change big forecast from the department till march 14
    ਪੰਜਾਬ Weather 'ਚ ਹੋਵੇਗੀ ਤਬਦੀਲੀ! 14 ਮਾਰਚ ਤੱਕ ਵਿਭਾਗ ਵੱਲੋਂ ਵੱਡੀ...
  • vigilance raid asi arrested for taking bribe injalandhar
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਿਜੀਲੈਂਸ ਟੀਮ ਨੇ ਕੀਤਾ ਗ੍ਰਿਫ਼ਤਾਰ,...
  • 7 hour long power cut tomorrow in punjab
    ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਸਪਲਾਈ...
  • mla pargat singh slams punjab government
    ਪੰਜਾਬ ਦੀਆਂ ਮਾਵਾਂ ਲਈ 1000-1000 ਰੁਪਏ ਨਾਲੋਂ ਆਪਣੇ ਪੁੱਤਾਂ ਦੀ ਸੁਰੱਖਿਆ ਕਿਤੇ...
Trending
Ek Nazar
hotels will be closed from tomorrow

ਬੈਂਗਲੁਰੂ : ਭਲਕੇ ਤੋਂ ਬੰਦ ਰਹਿਣਗੇ ਸਾਰੇ ਹੋਟਲ-ਰੈਸਟੋਰੈਂਟ! ਇਸ ਕਾਰਨ ਲਿਆ ਵੱਡਾ...

hardik pandya and mahieka sharma celebration video

ਹੱਦ ਹੋ ਗਈ! ਮੈਚ ਮੁਕਦੇ ਹੀ ਸਹੇਲੀ ਨਾਲ ਮੈਦਾਨ 'ਚ ਰੋਮਾਂਟਿਕ ਹੋ ਗਏ ਹਾਰਦਿਕ...

new head coach announced as soon as t20 world cup ends

T20 World Cup ਖਤਮ ਹੁੰਦੇ ਹੀ ਹੋ ਗਿਆ ਨਵੇਂ ਹੈੱਡ ਕੋਚ ਦਾ ਐਲਾਨ !

10 pakistan cricketer

ਪਾਕਿਸਤਾਨ ਦੇ 10 ਖਿਡਾਰੀ 'ਲਾਪਤਾ'! ਦਿੱਗਜ ਕ੍ਰਿਕਟਰ ਨੇ PCB 'ਤੇ ਚੁੱਕੇ ਵੱਡੇ...

4 zodiac signs get angry the most

ਸਭ ਤੋਂ ਜ਼ਿਆਦਾ ਗੁੱਸੇ ਵਾਲੀਆਂ ਨੇ ਇਹ 4 ਰਾਸ਼ੀਆਂ, ਮਿੰਟਾਂ 'ਚ ਚੜਦੈ ਪਾਰਾ

married woman ra ped on the pretext of showing pg

PG ਦਿਖਾਉਣ ਦੇ ਬਹਾਨੇ ਵਿਆਹੁਤਾ ਔਰਤ ਨੂੰ ਪਹਿਲਾਂ ਪਿਆਈ ਚਾਹ, ਫਿਰ ਜਬਰ-ਜ਼ਿਨਾਹ...

british prime minister stormer discussed with trump

ਬ੍ਰਿਟਿਸ਼ PM ਸਟਾਰਮਰ ਅਤੇ ਟਰੰਪ ਵਿਚਾਲੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ 'ਤੇ...

akansha ranjan kapoor freezes her eggs

ਮਸ਼ਹੂਰ ਅਦਾਕਾਰਾ ਨੇ ਵਿਆਹ ਤੋਂ ਪਹਿਲਾਂ ਹੀ ਖਿੱਚ ਲਈ 'ਮਾਂ ਬਣਨ ਦੀ ਤਿਆਰੀ' !

ac summer season special attention

ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ...

important news for anurag doval s fans wife gives information about his health

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ Youtuber ਦੀ ਹਾਲਤ ਹੁਣ ਕਿਵੇਂ?...

bahrain  s oil compan declared a force majeure situatio

ਬਹਿਰੀਨ ਦੀ ਸਰਕਾਰੀ ਤੇਲ ਕੰਪਨੀ ਨੇ ਆਪਣੀ ਸ਼ਿਪਮੈਂਟ 'ਤੇ 'ਫੋਰਸ ਮੇਜਓਰ' ਦਾ...

iceberg breaks off in canada

ਕੈਨੇਡਾ 'ਚ ਟੁੱਟਿਆ ਆਈਸਬਰਗ, ਬਚਾਏ ਗਏ 23 ਲੋਕ

the mercury started rising in amritsar

ਅੰਮ੍ਰਿਤਸਰ ’ਚ ਵੱਧਣ ਲੱਗਾ ਪਾਰਾ, ਮਾਰਚ ਮਹੀਨੇ ਦੀ ਤੇਜ਼ ਧੁੱਪ ਨੇ ਲੋਕ ਕੀਤੇ...

husband  2 children incident

ਵੱਡੀ ਵਾਰਦਾਤ: ਪਤਨੀ ਤੇ ਉਸ ਦੇ ਪ੍ਰੇਮੀ ਤੋਂ ਪਰੇਸ਼ਾਨ ਪਤੀ ਨੇ 2 ਜਵਾਕਾਂ ਦਾ ਕਰ...

imd issues heavy rain alert for 9 10 11 12 march for multiple states

9,10,11,12 ਤਰੀਕ ਨੂੰ ਭਾਰੀ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

t20 wc police arrested two for selling black tickets

10-10 ਹਜ਼ਾਰ 'ਚ ਵਿਕ ਰਹੀਆਂ ਟੀ-20 ਵਿਸ਼ਵ ਕੱਪ ਫਾਈਨਲ ਦੀਆਂ ਟਿਕਟਾਂ! ਦੋ ਜਣੇ...

ac prices to rise 5 15 pc

ਗਰਮੀ ਦੇ ਆਉਣ ਤੋਂ ਪਹਿਲਾਂ ਹੀ ਮਹਿੰਗਾਈ ਨੇ ਛੁਡਾ 'ਤੇ ਪਸੀਨੇ, 15% ਵੱਧ ਗਏ AC...

anurag dobhal health update

ਮੌਤ ਨੂੰ ਮਾਤ ਦੇ ਕੇ ਵਾਪਸ ਪਰਤਿਆ YouTuber ਅਨੁਰਾਗ ਡੋਭਾਲ ! ਹਸਪਤਾਲ ਤੋਂ ਪਹਿਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਫਰਵਰੀ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +