Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 09, 2026

    8:44:52 AM

  • pakistan sarabjit kaur

    ਪਾਕਿਸਤਾਨ ’ਚ ਫਸੀ ਸਰਬਜੀਤ ਕੌਰ ਨੇ ਫਿਰ ਬਦਲਿਆ...

  • massive fire breaks out near glasgow central station

    ਗਲਾਸਗੋ ਸੈਂਟਰਲ ਸਟੇਸ਼ਨ ਨੇੜੇ ਅੱਗ ਦਾ ਤਾਂਡਵ: 173...

  • not a single major budget promise has been fulfilled in four years pargat singh

    ਚਾਰ ਸਾਲਾਂ 'ਚ ਇਕ ਵੀ ਮੁੱਖ ਬਜਟ ਵਾਅਦਾ ਨਹੀਂ ਹੋਇਆ...

  • team india becomes rich by winning the t20 world cup

    T20 ਵਿਸ਼ਵ ਕੱਪ ਜਿੱਤ ਕੇ ਟੀਮ ਇੰਡੀਆ ਹੋਈ ਮਾਲਾਮਾਲ;...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2025)

  • Edited By Inder Prajapati,
  • Updated: 13 Sep, 2025 05:43 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹਿ ॥ ਸੇ ਫਲ ਕੰਮਿ ਨ ਆਵਨ੍ਹੀ ਤੇ ਗੁਣ ਮੈ ਤਨਿ ਹੰਨ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥
ਸ਼ਨਿਚਰਵਾਰ, ੨੮ ਭਾਦੋਂ (ਸੰਮਤ ੫੫੭ ਨਾਨਕਸ਼ਾਹੀ) ੧੩ ਸਤੰਬਰ, ੨੦੨੫ (ਅੰਗ: ੭੨੯)

ਪੰਜਾਬੀ ਵਿਆਖਿਆ:
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥

ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ।2। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ । ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ । ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ । ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ? ।੫। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ । ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ । (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (- ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ।੬॥੧॥੩॥

English Translation:
SOOHEE, FIRST MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:

Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 ||| What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 |||
Saturday, 29th Bhaadon (Samvat 557 Nanakshahi) 13th September 2025 (Ang: 729)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਾਰਚ 2026)
  • not a single major budget promise has been fulfilled in four years pargat singh
    ਚਾਰ ਸਾਲਾਂ 'ਚ ਇਕ ਵੀ ਮੁੱਖ ਬਜਟ ਵਾਅਦਾ ਨਹੀਂ ਹੋਇਆ ਪੂਰਾ : ਪਰਗਟ ਸਿੰਘ
  • arjun goyal of goraya scores 323 marks in ca intermediate
    ਗੁਰਾਇਆ ਦੇ ਅਰਜੁਨ ਗੋਇਲ ਨੇ CA ਇੰਟਰਮੀਡੀਏਟ 'ਚ ਹਾਸਲ ਕੀਤੇ 323 ਅੰਕ, ਖੇਤਰ ਦਾ...
  • leopard roaming near radha swami satsang ghar in goraya punjab
    Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਘੁੰਮਦਾ ਰਿਹਾ ਤੇਂਦੂਆ! ਤੇ ਫਿਰ...
  • partap singh bajwa statement on punjab budget session 2026
    ਬਾਜਵਾ ਨੇ 'ਆਪ' ਸਰਕਾਰ ਦੇ 1000 ਰੁਪਏ ਦੇ ਵਾਅਦੇ ਨੂੰ ਦੱਸਿਆ 'ਚੋਣ ਸਿਆਸਤ', 4...
  • sukhpal khaira says law and order has completely failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, CM ਮਾਨ ਔਰਤਾਂ ਦੀ ਕਰ ਰਹੇ ਨੇ...
  • seasons song for kids pinkoo tv
    ਮਨੋਰੰਜਨ ਦੇ ਨਾਲ-ਨਾਲ ਤੁਹਾਡੇ ਬੱਚਿਆਂ ਨੂੰ ਸਿੱਖਿਅਕ ਕਰੇਗੀ Pinkoo TV ਦੀ ਇਹ...
  • fourth prabhat pheri organized by the shri ram navami utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੱਢੀ ਗਈ ਚੌਥੀ ਪ੍ਰਭਾਤ ਫੇਰੀ
  • drunk bolero drive crashes into shop
    ਨਸ਼ੇ 'ਚ ਟੱਲੀ ਹੋਏ ਬੋਲੈਰੇ ਚਾਲਕ ਨੇ ਦੁਕਾਨ ਵਿਚ ਮਾਰੀ ਟੱਕਰ, ਤੋੜਿਆ ਸ਼ਟਰ
Trending
Ek Nazar
husband  2 children incident

ਵੱਡੀ ਵਾਰਦਾਤ: ਪਤਨੀ ਤੇ ਉਸ ਦੇ ਪ੍ਰੇਮੀ ਤੋਂ ਪਰੇਸ਼ਾਨ ਪਤੀ ਨੇ 2 ਜਵਾਕਾਂ ਦਾ ਕਰ...

imd issues heavy rain alert for 9 10 11 12 march for multiple states

9,10,11,12 ਤਰੀਕ ਨੂੰ ਭਾਰੀ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

t20 wc police arrested two for selling black tickets

10-10 ਹਜ਼ਾਰ 'ਚ ਵਿਕ ਰਹੀਆਂ ਟੀ-20 ਵਿਸ਼ਵ ਕੱਪ ਫਾਈਨਲ ਦੀਆਂ ਟਿਕਟਾਂ! ਦੋ ਜਣੇ...

ac prices to rise 5 15 pc

ਗਰਮੀ ਦੇ ਆਉਣ ਤੋਂ ਪਹਿਲਾਂ ਹੀ ਮਹਿੰਗਾਈ ਨੇ ਛੁਡਾ 'ਤੇ ਪਸੀਨੇ, 15% ਵੱਧ ਗਏ AC...

anurag dobhal health update

ਮੌਤ ਨੂੰ ਮਾਤ ਦੇ ਕੇ ਵਾਪਸ ਪਰਤਿਆ YouTuber ਅਨੁਰਾਗ ਡੋਭਾਲ ! ਹਸਪਤਾਲ ਤੋਂ ਪਹਿਲੀ...

jaya kishori ahead of t20 wc title clash

"ਸਾਡੇ ਖਿਡਾਰੀ ਸਭ ਤੋਂ ਬੈਸਟ"; ਵਰਲਡ ਕੱਪ ਫਾਈਨਲ ਤੋਂ ਪਹਿਲਾਂ ਜਯਾ ਕਿਸ਼ੋਰੀ ਨੇ...

kamal haasan tells donald trump to mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

balendra shah s rsp creates history in nepal

ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ

massive destruction at tehran s shahran oil depot

ਤਹਿਰਾਨ ਦੇ ਸ਼ਾਹਰਾਨ ਤੇਲ ਡਿਪੂ 'ਚ ਭਾਰੀ ਤਬਾਹੀ: US-Israel ਦੀ ਸਾਂਝੀ ਬੰਬਾਰੀ...

fire at haifa port

ਹਾਇਫਾ ਬੰਦਰਗਾਹ 'ਤੇ ਲੱਗੀ ਭਿਆਨਕ ਅੱਗ, ਜੰਗ ਨੇ ਧਾਰਿਆ ਹੋਰ ਵੀ ਖ਼ਤਰਨਾਕ ਰੂਪ

renu bhatia slams badshah over tateeree

ਕਸੂਤਾ ਫਸਿਆ ਪੰਜਾਬੀ ਗਾਇਕ! ਹੱਥ ਜੋੜ ਮੰਗੀ ਮਾਫੀ, ਫ਼ਿਰ ਵੀ ਨਹੀਂ ਛੁੱਟੀ ਜਾਨ,...

vancouver womancreated a unique tradition of honesty

ਵੈਨਕੂਵਰ ਦੀ ਔਰਤ ਨੇ ਕਾਇਮ ਕੀਤੀ ਇਮਾਨਦਾਰੀ ਦੀ ਨਿਵੇਕਲੀ ਪਿਰਤ !

t20 world cup 2026 final

'ਮੈਂ ਚਾਹੁੰਦਾ ਹਾਂ ਭਾਰਤ T20 WC ਫਾਈਨਲ ਹਾਰ ਜਾਵੇ', ਦਿੱਗਜ ਖਿਡਾਰੀ ਦੇ ਬਿਆਨ ਨੇ...

ind vs nz final sanju samson

IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ...

young man

ਪੰਜਾਬ 'ਚ ਵੱਡੀ ਵਾਰਦਾਤ! ਗੋਲੀ ਮਾਰ ਕੇ ਨੌਜਵਾਨ ਦਾ ਕਤਲ

us intelligence report week before war found large scale assault

ਵੱਡੇ ਹਮਲੇ ਦੇ ਬਾਵਜੂਦ ਈਰਾਨੀ ਸ਼ਾਸਨ ਦਾ ਡਿੱਗਣਾ 'ਨਾਮੁਮਕਿਨ'! ਅਮਰੀਕੀ ਰਿਪੋਰਟ...

t20 world cup 2026 ind vs nz final mitchell santner

'ਟਰਾਫੀ ਲਈ ਭਾਰਤੀਆਂ ਦੇ ਦਿਲ ਤੋੜਨੇ ਵੀ ਪਏ ਤਾਂ...', ਕੀਵੀ ਕਪਤਾਨ ਨੇ ਟੀਮ ਇੰਡੀਆ...

badshah apologizes over tateeree song

'ਮੈਨੂੰ ਮਾਫ਼ ਕਰ ਦਿਓ'... ਵਿਵਾਦਤ ਗੀਤ 'ਤੇ ਪੰਜਾਬੀ ਗਾਇਕ ਨੇ ਸਿਰ ਝੁਕਾਅ ਕੇ ਮੰਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਫਰਵਰੀ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +