Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 08, 2026

    1:50:32 PM

  • sunil jakhar reaction on budget

    'ਪੈਸੇ ਕਿੱਥੇ ਨੇ...?' ਸੁਨੀਲ ਜਾਖੜ ਬੋਲੇ- 'ਇਹ...

  • jaskaran singh will be deported from usa

    ਅਮਰੀਕਾ ਤੋਂ ਡਿਪੋਰਟ ਹੋਵੇਗਾ ਜਸਕਰਨ ਸਿੰਘ !...

  • women of punjab  rs 1000 per month

    ਚਾਰ ਸਾਲ ਬਾਅਦ 'ਆਪ' ਵੱਲੋਂ ਔਰਤਾਂ ਨੂੰ 1000...

  • us israeli special forces will enter iran

    ਈਰਾਨ 'ਚ ਦਾਖਲ ਹੋਵੇਗੀ US-Israel ਦੀ 'ਸਪੈਸ਼ਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2025)

  • Edited By Inder Prajapati,
  • Updated: 15 Sep, 2025 05:40 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ਘਰੁ ੩ ਚਉਪਦੇ
ੴ ਸਤਿਗੁਰ ਪ੍ਰਸਾਦਿ॥

ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭੁ ਦਰਬਾਰਾ ॥ ਤਾ ਸਗਲੀ ਮਿਟੀ ਪ੍ਰਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥
ਸੋਮਵਾਰ, ੩੧ ਭਾਦੋਂ (ਸੰਮਤ ੫੫੭ ਨਾਨਕਸ਼ਾਹੀ) ੧੫ ਸਤੰਬਰ, ੨੦੨੫ (ਅੰਗ: ੬੨੧)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ਘਰੁ ੩ ਚਉਪਦੇ
ੴ ਸਤਿਗੁਰ ਪ੍ਰਸਾਦਿ॥

ਹੇ ਭਾਈ! ਨਗਰ ਦੇ ਪੈਂਚਾਂ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ । ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧। ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਪੈ ਰਹਿ ਗਈ ।ਰਹਾਉ। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੰਤ ਮੁੱਕ ਜਾਂਦੀ ਹੈ । ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ।੨। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ । ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਦੀ ਜਿਹਾ ਸਮਝਿਆ ਜਾਂਦਾ ਹੈ । ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ।੩। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ । ਹੇ ਨਾਨਕ! (ਆਖ—ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ।੪।੧।੫੧।

English Translation:
SORAT'H, FIFTH MEHL, THIRD HOUSE, CHAU-PADAS:
ONE UNIVERSAL CREATOR GOD. BY THE GRACE OF THE TRUE GURU:

Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause | When I came to God's Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 |||
Monday, 31st Bhaadon (Samvat 557 Nanakshahi) 15th September 2025 (Ang: 621)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2025)

NEXT STORY

Stories You May Like

  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਮਾਰਚ 2026)
  • ashwani sharma statement on punjab budget session 2026
    'ਆਪ' ਸਰਕਾਰ ਦਾ ਬਜਟ ਝੂਠ ਦਾ ਪੁਲੰਦਾ, ਪੰਜਾਬੀਆਂ ਦਾ ਸਰਕਾਰ ਤੋਂ ਮੋਹ ਭੰਗ :...
  • case registered against one and a half dozen attackers in woman  s death case
    ਮੋਬਾਇਲ ਨਾ ਦੇਣ 'ਤੇ ਹੋਏ ਝਗੜੇ ਮਗਰੋਂ ਔਰਤ ਦੀ ਮੌਤ ਦੇ ਮਾਮਲੇ 'ਚ ਡੇਢ ਦਰਜਨ...
  • sukhpal khaira says law and order has completely failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, CM ਮਾਨ ਔਰਤਾਂ ਦੀ ਕਰ ਰਹੇ ਨੇ...
  • pargat singh reaction on budget
    ਚੰਗਾ ਹੁੰਦਾ ਜੇ ਪੰਜਾਬ ਸਰਕਾਰ ਪੈਨਸ਼ਨ ਵਿਚ 1000-1000 ਰੁਪਏ ਦਾ ਵਾਧਾ ਕਰ ਦਿੰਦੀ:...
  • consumer commission issues non bailable warrant to chairman of improvement trust
    ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ’ਤੇ ਡਿੱਗੀ ਗਾਜ, ਖ਼ਪਤਕਾਰ ਕਮਿਸ਼ਨ ਨੇ ਜਾਰੀ...
  • punjab temperature will again
    ਪੰਜਾਬ 'ਚ ਇਸ ਦਿਨ ਤੋਂ ਬਦਲ ਸਕਦੈ ਮੌਸਮ, ਫਿਰ ਤੋਂ ਡਿੱਗੇਗਾ ਤਾਪਮਾਨ, ਪੜ੍ਹੋ...
  • sunil jakhar statement
    ਅਮਿਤ ਸ਼ਾਹ ਆਧੁਨਿਕ ਭਾਰਤ ਦੇ ਲੋਹ ਪੁਰਸ਼, ਪੰਜਾਬ ਉਨ੍ਹਾਂ ਦੇ ਦੌਰੇ ਦਾ ਬੇਸਬਰੀ...
  • congress launches yudh gappa virudh against aap government
    ਕਾਂਗਰਸ ਨੇ 'ਆਪ' ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ 'ਯੁੱਧ ਗੱਪਾਂ ਵਿਰੁੱਧ'! ਔਰਤਾਂ...
Trending
Ek Nazar
balendra shah s rsp creates history in nepal

ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ

kamal haasan tells donald trump to  mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

massive destruction at tehran s shahran oil depot

ਤਹਿਰਾਨ ਦੇ ਸ਼ਾਹਰਾਨ ਤੇਲ ਡਿਪੂ 'ਚ ਭਾਰੀ ਤਬਾਹੀ: US-Israel ਦੀ ਸਾਂਝੀ ਬੰਬਾਰੀ...

fire at haifa port

ਹਾਇਫਾ ਬੰਦਰਗਾਹ 'ਤੇ ਲੱਗੀ ਭਿਆਨਕ ਅੱਗ, ਜੰਗ ਨੇ ਧਾਰਿਆ ਹੋਰ ਵੀ ਖ਼ਤਰਨਾਕ ਰੂਪ

renu bhatia slams badshah over   tateeree

ਕਸੂਤਾ ਫਸਿਆ ਪੰਜਾਬੀ ਗਾਇਕ ! ਹੱਥ ਜੋੜ ਮੁਆਫੀ, ਫ਼ਿਰ ਵੀ ਨਹੀਂ ਛੁੱਟੀ ਜਾਨ, ਹੁਣ...

vancouver womancreated a unique tradition of honesty

ਵੈਨਕੂਵਰ ਦੀ ਔਰਤ ਨੇ ਕਾਇਮ ਕੀਤੀ ਇਮਾਨਦਾਰੀ ਦੀ ਨਿਵੇਕਲੀ ਪਿਰਤ !

t20 world cup 2026 final

'ਮੈਂ ਚਾਹੁੰਦਾ ਹਾਂ ਭਾਰਤ T20 WC ਫਾਈਨਲ ਹਾਰ ਜਾਵੇ', ਦਿੱਗਜ ਖਿਡਾਰੀ ਦੇ ਬਿਆਨ ਨੇ...

ind vs nz final sanju samson

IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ...

young man

ਪੰਜਾਬ 'ਚ ਵੱਡੀ ਵਾਰਦਾਤ! ਗੋਲੀ ਮਾਰ ਕੇ ਨੌਜਵਾਨ ਦਾ ਕਤਲ

us intelligence report week before war found large scale assault

ਵੱਡੇ ਹਮਲੇ ਦੇ ਬਾਵਜੂਦ ਈਰਾਨੀ ਸ਼ਾਸਨ ਦਾ ਡਿੱਗਣਾ 'ਨਾਮੁਮਕਿਨ'! ਅਮਰੀਕੀ ਰਿਪੋਰਟ...

t20 world cup 2026 ind vs nz final mitchell santner

'ਟਰਾਫੀ ਲਈ ਭਾਰਤੀਆਂ ਦੇ ਦਿਲ ਤੋੜਨੇ ਵੀ ਪਏ ਤਾਂ...', ਕੀਵੀ ਕਪਤਾਨ ਨੇ ਟੀਮ ਇੰਡੀਆ...

badshah apologizes over tateeree song

'ਮੈਨੂੰ ਮਾਫ਼ ਕਰ ਦਿਓ'... ਵਿਵਾਦਤ ਗੀਤ 'ਤੇ ਪੰਜਾਬੀ ਗਾਇਕ ਨੇ ਸਿਰ ਝੁਕਾਅ ਕੇ ਮੰਗ...

baba ra ped a woman for 20 years

20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ 'ਚ ਰਹਿ ਚੁੱਕਾ ASI

iran israel war 100 factories locked

ਜੰਗ ਦਾ ਸੇਕ ਗੁਜਰਾਤ ਤੱਕ ਪੁੱਜਾ: 100 ਫੈਕਟਰੀਆਂ ਨੂੰ ਲੱਗੇ ਤਾਲੇ, 400 ਹੋਰ ਬੰਦ...

golden opportunity to buy this powerful electric car from tata

TATA ਦੀ ਇਹ ਧਾਕੜ ਇਲੈਕਟ੍ਰਿਕ ਕਾਰ ਖਰੀਦਣ ਦਾ ਸੁਨਹਿਰੀ ਮੌਕਾ ! ਕੰਪਨੀ ਦੇ ਰਹੀ...

deputy cm helicopter emergency landing

ਉਡਾਣ ਭਰਦੇ ਹੀ 'ਧੂੰਏਂ ਦਾ ਗੁਬਾਰ' ਬਣਿਆ ਡਿਪਟੀ CM ਦਾ ਹੈਲੀਕਾਪਟਰ, ਲਖਨਊ 'ਚ...

gurnam bhullar and isha malviya ishqan de lekhe wins hearts

ਗੁਰਨਾਮ ਭੁੱਲਰ ਤੇ ਈਸ਼ਾ ਮਾਲਵੀਆ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਨੂੰ ਦਰਸ਼ਕਾਂ ਵਲੋਂ...

allu sirish marries nayanika reddy in star studded hyderabad wedding

ਵੱਜ ਗਈਆਂ ਸ਼ਹਿਨਾਈਆਂ ! 38 ਸਾਲ ਦੀ ਉਮਰ 'ਚ ਲਾੜਾ ਬਣਿਆ ਮਸ਼ਹੂਰ ਅਦਾਕਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਫਰਵਰੀ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +