Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    1:06:28 PM

  • boy dead on road accident

    ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ...

  • big accident happened with the pilgrimage bus

    ਤੀਰਥ ਯਾਤਰਾ ਬੱਸ ਨਾਲ ਵਾਪਰਿਆ ਵੱਡਾ ਹਾਸਦਾ

  • congress  s major decision regarding the announcement of the cm face in punjab

    ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ...

  • restrictions imposed in view of the wedding anniversary of guru nanak dev ji

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2025)

  • Edited By Inder Prajapati,
  • Updated: 17 Sep, 2025 05:52 AM
Hukamnama
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੩ ॥
ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੂਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥
ਬੁੱਧਵਾਰ, ੨ ਅੱਸੂ (ਸੰਮਤ ੫੫੭ ਨਾਨਕਸ਼ਾਹੀ) ੧੭ ਸਤੰਬਰ, ੨੦੨੫ (ਅੰਗ: ੬੦੦)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੩ ॥

ਹੇ ਭਾਈ! ਗੁਰੂ ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)। ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ ਲੋਕ ਪਰਲੋਕ ਵਿਚ ਇੱਜ਼ਤ ਮਿਲਦੀ ਹੈ।੧। ਹੇ ਮੇਰੇ ਮਨ! ਗੁਰੂ ਦੇ ਸ਼ਬਦ ਦੇ ਰਾਹੀਂ ਹੀ ਦੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ । ਰਹਾਉ। ਹੇ ਭਾਈ! ਇਸ ਵਿਚ ਕਾਮ ਕ੍ਰੋਧ ਲੋਭ ਮੋਹ ਅਹੰਕਾਰ ਪੰਜ ਚੋਰ ਵੱਸਦੇ ਹਨ, ਇਹ ਮਨੁੱਖ ਦੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ, ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ। ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨਿਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ ਹਨੇਰਾ ਹੋਇਆ ਰਹਿੰਦਾ ਹੈ।੨। 'ਮੈਂ ਵਡਾ ਹਾਂ', 'ਇਹ ਧਨ ਪਦਾਰਥੁ ਮੇਰਾ ਹੈ। ਇਹ ਆਖ ਆਖ ਕੇ ਮਾਇਆ ਵਿਚ ਫਸੇ ਮਨੁੱਖ ਖੁਆਰ ਹੁੰਦੇ ਰਹਿੰਦੇ ਹਨ, ਪਰ ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ, ਉਹ ਸਦਾ ਥਿਰ ਰਹਿਣ ਵਾਲੀ ਸਿਫ਼ਤਿ ਸਾਲਾਹ ਦੀ ਬਾਣੀ ਦੇ ਰਾਹੀਂ ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ। ਪਰਮਾਤਮਾ ਦੀ ਮੋਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ।੩। ਜਿਨ੍ਹਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ ਰੱਖਦਾ ਹੈ, ਉਹਨਾਂ ਦਾ ਹੁਕਮ ਦੁਨੀਆ ਦੇ ਬਾਦਸ਼ਾਹ ਦੇ ਸਿਰ ਉਤੇ ਭੀ ਚੱਲਦਾ ਹੈ, ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦੇ ਨਾਮ ਦੇ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੇ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ।੪।੨।

English Translation:
SORAT'H, THIRD MEHL:

The True Lord has blessed His devotees with the treasure of devotional worship, and the wealth of the Lord's Name. The wealth of the Naam, shall never be exhausted; no one can estimate its worth. With the wealth of the Naam, their faces are radiant, and they attain the True Lord. || 1 || O my mind, through the Word of the Guru's Shabad, the Lord is found. Without the Shabad, the world wanders around, and receives its punishment in the Court of the Lord. || Pause || Within this body dwell the five thieves: sexual desire, anger, greed, emotional attachment and egotism. They plunder the Nectar, but the self- willed manmukh does not realize it; no one hears his complaint. The world is blind, and its dealings are blind as well; without the Guru, there is only pitch darkness. || 2 || Indulging in egotism and possessiveness, they are ruined; when they depart, nothing goes along with them. But one who becomes Gurmukh meditates on the Naam, and ever contemplates the Lord's Name. Through the True Word of Gurbani, he sings the Glorious Praises of the Lord; blessed with the Lord's Glance of Grace, he is enraptured. || 3 || The spiritual wisdom of the True Guru is a steady light within the heart. The Lord's decree is over the heads of even kings. Night and day, the Lord's devotees worship Him; night and day, they gather in the true profit of the Lord's Name. O Nanak, through the Lord's Name, one is emancipated; attuned to the Shabad, he finds the Lord. || 4 || 2 ||
Wednesday, 2nd Assu (Samvat 557 Nanakshahi) 17th September, 2025 (Page: 600)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • boy dead on road accident
    ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ,...
  • bjp preparing for political war in punjab
    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ...
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • canada deports punjabi family
    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ ! 8 ਸਾਲ ਬਾਅਦ ਹੋਈ ਕਾਰਵਾਈ
  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ...
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ...
  • 71 956 cases related to caste  residence pending dc office
    ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
Trending
Ek Nazar
student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

police officer arrested

ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +