Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 29, 2026

    2:08:22 AM

  • light drizzle in many districts of punjab

    ਪੰਜਾਬ ਦੇ ਕਈ ਜ਼ਿਲਿਆਂ ’ਚ ਹਲਕੀ ਬੂੰਦਾ-ਬਾਂਦੀ,...

  • students will not sit in unsafe school buildings

    ਸਕੂਲਾਂ ਦੀਆਂ ਅਣ-ਸੁਰੱਖਿਅਤ ਇਮਾਰਤਾਂ ’ਚ ਨਹੀਂ...

  • jalandhar damoria bridge fire

    ਜਲੰਧਰ: ਦਮੋਰੀਆ ਪੁਲ ਹੇਠਾਂ ਲੱਗੀ ਭਿਆਨਕ ਅੱਗ,...

  • u s  and iran reach deal but need trump  s final approval

    ਅਮਰੀਕਾ-ਈਰਾਨ ਵਿਚਾਲੇ ਸਮਝੌਤੇ ਦੀ ਤਿਆਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2025)

  • Edited By Inder Prajapati,
  • Updated: 25 Sep, 2025 05:41 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੩ ॥
ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥
ਵੀਰਵਾਰ, ੧੦ ਅੱਸੂ (ਸੰਮਤ ੫੫੭ ਨਾਨਕਸ਼ਾਹੀ) ੨੫ ਸਤੰਬਰ, ੨੦੨੫ (ਅੰਗ: ੬੦੧)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੩ ॥

ਹੇ ਪਿਆਰੇ ਪ੍ਰਭੂ ਜੀ! (ਮੇਹਰ ਕੜ੍ਹ ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ । ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ । ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ ।੧। ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼ । ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ ।ਰਹਾਉ। ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ । ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ । ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ । ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ । ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩। ਪਰ, ਹੇ ਭਾਈ! (ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ । ਹੇ ਨਾਨਕ! (ਆਖ—) ਹੇ ਭਾਈ! (ਉਸ ਪ੍ਰਭੂ ਦੀ ਮੋਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ ।੪।੪।

English Translation:
SORAT'H, THIRD MEHL:

Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru's Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf, why did they even bother to come into the world? They do not obtain the subtle essence of the Lord's elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||
Thursday, 10th Assu (Samvat 557 Nanakshahi) 25th September, 2025 (Ang: 601)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਈ 2026)
  • light drizzle in many districts of punjab
    ਪੰਜਾਬ ਦੇ ਕਈ ਜ਼ਿਲਿਆਂ ’ਚ ਹਲਕੀ ਬੂੰਦਾ-ਬਾਂਦੀ, ਹਰਿਆਣਾ ’ਚ ਮੀਂਹ ਦੇ ਨਾਲ ਗੜੇਮਾਰੀ
  • jalandhar damoria bridge fire
    ਜਲੰਧਰ: ਦਮੋਰੀਆ ਪੁਲ ਹੇਠਾਂ ਲੱਗੀ ਭਿਆਨਕ ਅੱਗ, ਲੋਕਾਂ 'ਚ ਮਚੀ ਭਾਜੜ
  • night shifts closed due to power cut in industry
    ਇੰਡਸਟਰੀ ’ਚ ਬਿਜਲੀ ਕੱਟ ਕਾਰਨ ਨਾਈਟ ਸ਼ਿਫਟਾਂ ਬੰਦ, 40,000 ਕਾਮਿਆਂ ਦਾ ਰੁਜ਼ਗਾਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼...
  • jalandhar e challan update
    ਹੁਣ ਜਲੰਧਰ ਦੇ ਇਨ੍ਹਾਂ ਚੌਕਾਂ 'ਚ ਵੀ ਕੱਟੇ ਜਾਣਗੇ ਆਨਲਾਈਨ ਚਲਾਨ! ਨੋਟ ਕਰ ਲਓ...
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
Trending
Ek Nazar
mamata banerjee brother swapan banerjee

ਮਮਤਾ ਬੈਨਰਜੀ ਦੇ ਭਰਾ ਨੂੰ ਵੱਡਾ ਝਟਕਾ, BOA ਨੇ ਮੰਗਿਆ ਅਸਤੀਫਾ, ਜਾਣੋ ਵਜ੍ਹਾ

bhuvneshwar kumar calls virat kohli buddha

ਭੁਵਨੇਸ਼ਵਰ ਨੇ ਵਿਰਾਟ ਕੋਹਲੀ ਨੂੰ ਕਿਹਾ 'ਬੁੱਢਾ'! IPL ਫਾਈਨਲ ਤੋਂ ਪਹਿਲਾਂ ਵਾਇਰਲ...

weather update

ਅੱਜ ਰਾਤ ਚੱਲੇਗੀ ਹਨ੍ਹੇਰੀ, ਰੱਜ ਕੇ ਵਰ੍ਹੇਗਾ ਮੀਂਹ! ਪੰਜਾਬ ਸਣੇ ਇਨ੍ਹਾਂ ਸੂਬਿਆਂ...

symptoms that could mean you re dehydrated

ਗਰਮੀ 'ਚ ਸਿਰਫ ਪਾਣੀ ਪੀਣਾ ਹੀ ਕਾਫੀ ਨਹੀਂ! Dehydration ਦੇ ਲੱਛਣਾਂ ਨੂੰ ਨਾ...

stabbing at a swiss railway station

ਸਵਿਟਜ਼ਰਲੈਂਡ ਦੇ ਰੇਲਵੇ ਸਟੇਸ਼ਨ 'ਤੇ ਚਾਕੂ ਨਾਲ ਹਮਲਾ, ਤਿੰਨ ਜ਼ਖਮੀ

tanveer singh sentenced in britain

ਬ੍ਰਿਟੇਨ 'ਚ ਤਨਵੀਰ ਸਿੰਘ ਨੂੰ 29 ਸਾਲ ਦੀ ਸਜ਼ਾ, ਔਰਤ ਦਾ ਬੇਰਹਿਮੀ ਨਾਲ ਕੀਤਾ ਸੀ...

piyush goyal pays tribute

ਕੈਨੇਡਾ 'ਚ ਪਿਊਸ਼ ਗੋਇਲ ਨੇ 'ਕਨਿਸ਼ਕ' ਕਾਂਡ ਦੇ ਪੀੜਤਾਂ ਨੂੰ ਦਿੱਤੀ...

lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +