Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    7:42:28 PM

  • ambala bans bazaar fire amritsar flames fire brigade

    ਅੰਮ੍ਰਿਤਸਰ ਦੇ ਬਾਂਸਾਂ ਵਾਲਾ ਬਾਜ਼ਾਰ 'ਚ ਲੱਗੀ...

  • swing breaks in happyland  there was a stampede  video surfaced

    ਹੈਪੀਲੈਂਡ 'ਚ ਟੁੱਟ ਗਿਆ ਝੂਲਾ! ਪੈ ਗਈਆਂ ਭਾਜੜਾਂ,...

  • irdai issues strict instructions for companies delaying insurance claims

    ਬੀਮਾ ਕਲੇਮ 'ਚ ਦੇਰੀ ਕਰਨ ਵਾਲੀਆਂ ਕੰਪਨੀਆਂ ਦੀ ਹੁਣ...

  • kewal singh dhillon bjp high command

    ਕੌਣ ਹਨ ਕੇਵਲ ਸਿੰਘ ਢਿੱਲੋਂ, ਜਿਨ੍ਹਾਂ ਉਪਰ ਭਾਜਪਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2025)

  • Edited By Inder Prajapati,
  • Updated: 26 Sep, 2025 05:55 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ਘਰੁ ੧ ਤਿਤੁਕੇ
ੴ ਸਤਿਗੁਰ ਪ੍ਰਸਾਦਿ ॥

ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੈ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥
ਸ਼ੁੱਕਰਵਾਰ, ੧੧ ਅੱਸੂ (ਸੰਮਤ ੫੫੭ ਨਾਨਕਸ਼ਾਹੀ) ੨੬ ਸਤੰਬਰ, ੨੦੨੫ (ਅੰਗ: ੬੦੮)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ਘਰੁ ੧ ਤਿਤੁਕੇ
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ? ।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ । ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ । ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ ।੨। ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ । ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ । (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ ।੩। ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ । ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ । ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ ।੪।੧॥

English Translation:
SORAT'H, FIFTH MEHL, FIRST HOUSE, TI-TUKAS:
ONE UNIVERSAL CREATOR GOD. BY THE GRACE OF THE TRUE GURU:

Who should I ask? Who should I worship? All were created by Him. Whoever appears to be the greatest of the great, shall ultimately be mixed with the dust. The Fearless, Formless Lord, the Destroyer of Fear bestows all comforts, and the nine treasures. || 1 || O Dear Lord, Your gifts alone satisfy me. Why should I praise the poor helpless man? Why should I feel subservient to him? || Pause || All things come to one who meditates on the Lord; the Lord satisfies his hunger. The Lord, the Giver of peace, bestows such wealth, that it can never be exhausted. I am in ecstasy, absorbed in celestial peace; the True Guru has united me in His Union. || 2 || O mind, chant the Naam, the Name of the Lord; worship the Naam, night and day, and recite the Naam. Listen to the Teachings of the Holy Saints, and all fear of death will be dispelled. Those blessed by God's Grace are attached to the Word of the Guru's Bani. || 3 || Who can estimate Your worth, God? You are kind and compassionate to all beings. Everything which you do, prevails; I am just a poor child - what can I do? Protect and preserve Your servant Nanak; be kind to him, like a father to his son. || 4 || 1 |||
Friday, 11th Assu (Samvat 557 Nanakshahi) 26th September, 2025 (Ang: 608)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਈ 2026)
  • night shifts closed due to power cut in industry
    ਇੰਡਸਟਰੀ ’ਚ ਬਿਜਲੀ ਕੱਟ ਕਾਰਨ ਨਾਈਟ ਸ਼ਿਫਟਾਂ ਬੰਦ, 40,000 ਕਾਮਿਆਂ ਦਾ ਰੁਜ਼ਗਾਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼...
  • jalandhar e challan update
    ਹੁਣ ਜਲੰਧਰ ਦੇ ਇਨ੍ਹਾਂ ਚੌਕਾਂ 'ਚ ਵੀ ਕੱਟੇ ਜਾਣਗੇ ਆਨਲਾਈਨ ਚਲਾਨ! ਨੋਟ ਕਰ ਲਓ...
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
Trending
Ek Nazar
weather update

ਅੱਜ ਰਾਤ ਚੱਲੇਗੀ ਹਨ੍ਹੇਰੀ, ਰੱਜ ਕੇ ਵਰ੍ਹੇਗਾ ਮੀਂਹ! ਪੰਜਾਬ ਸਣੇ ਇਨ੍ਹਾਂ ਸੂਬਿਆਂ...

symptoms that could mean you re dehydrated

ਗਰਮੀ 'ਚ ਸਿਰਫ ਪਾਣੀ ਪੀਣਾ ਹੀ ਕਾਫੀ ਨਹੀਂ! Dehydration ਦੇ ਲੱਛਣਾਂ ਨੂੰ ਨਾ...

stabbing at a swiss railway station

ਸਵਿਟਜ਼ਰਲੈਂਡ ਦੇ ਰੇਲਵੇ ਸਟੇਸ਼ਨ 'ਤੇ ਚਾਕੂ ਨਾਲ ਹਮਲਾ, ਤਿੰਨ ਜ਼ਖਮੀ

tanveer singh sentenced in britain

ਬ੍ਰਿਟੇਨ 'ਚ ਤਨਵੀਰ ਸਿੰਘ ਨੂੰ 29 ਸਾਲ ਦੀ ਸਜ਼ਾ, ਔਰਤ ਦਾ ਬੇਰਹਿਮੀ ਨਾਲ ਕੀਤਾ ਸੀ...

piyush goyal pays tribute

ਕੈਨੇਡਾ 'ਚ ਪਿਊਸ਼ ਗੋਇਲ ਨੇ 'ਕਨਿਸ਼ਕ' ਕਾਂਡ ਦੇ ਪੀੜਤਾਂ ਨੂੰ ਦਿੱਤੀ...

lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +