Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    5:51:25 PM

  • big related to punjab weather

    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਕਈ...

  • chandeep singh creates history at asian para taekwondo championship

    ਚੰਨਦੀਪ ਸਿੰਘ ਨੇ ਏਸ਼ੀਆਈ ਪੈਰਾ ਤਾਈਕਵਾਂਡੋ...

  • punjab government schools

    ਪੰਜਾਬ ਦੇ ਸਰਕਾਰੀ ਸਕੂਲਾਂ ਨਾਲ ਜੁੜੀ ਅਹਿਮ ਖ਼ਬਰ!...

  • dispute over car parking in amritsar

    ਅੰਮ੍ਰਿਤਸਰ: ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2025)

  • Edited By Inder Prajapati,
  • Updated: 27 Sep, 2025 05:51 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੧ ॥
ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੁ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੂਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥ ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥ ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥
ਸ਼ਨਿਚਰਵਾਰ, ੧੨ ਅੱਸੂ (ਸੰਮਤ ੫੫੭ ਨਾਨਕਸ਼ਾਹੀ) ੨੭ ਸਤੰਬਰ, ੨੦੨੫ (ਅੰਗ: ੭੩੦)
ਪੰਜਾਬੀ ਵਿਆਖਿਆ:
ਸੂਹੀ ਮਹਲਾ ੧ ॥

ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ (ਜੋ ਤੇਰੇ ਗੁਣਾਂ ਦਾ ਅੰਦਾਜ਼ਾ ਲਾ ਸਕਣ), ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ (ਤੇਰੇ ਗੁਣਾਂ ਦਾ ਅੰਦਾਜ਼ਾ ਲਾਣ ਵਾਸਤੇ) ਸੰਦ ਸਕਾਂ । ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ ।੧। ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ) । ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ, ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈ ।੧।ਰਹਾਉ। ਹੇ ਪ੍ਰਭੂ! ਜੇ ਮੇਰਾ ਮਨ ਤੱਕੜੀ ਬਣ ਜਾਏ, ਜੋ ਮੇਰਾ ਹੈਂ ਚਿੱਤ ਤੋਲਣ ਵਾਲਾ ਵੱਟਾ ਬਣ ਜਾਏ, ਜੇ ਮੈਂ ਤੇਰੀ ਸੇਵਾ ਕਰ ਸਕਾਂ, ਤੇਰਾ ਸਿਮਰਨ ਕਰ ਸਕਾਂ (ਜੇ ਇਹ ਸੇਵਾ-ਸਿਮਰਨ ਮੇਰੇ ਵਾਸਤੇ) ਸਰਾਫ਼ ਬਣ ਜਾਏ (ਤੇਰੇ ਗੁਣਾਂ ਦਾ ਮੈਂ ਅੰਤ ਤਾਂ ਨਹੀਂ ਪਾ ਸਕਾਂਗਾ, ਪਰ) ਇਹਨਾਂ ਤਰੀਕਿਆਂ ਨਾਲ ਮੈਂ ਆਪਣੇ ਚਿੱਤ ਨੂੰ ਤੇਰੇ ਚਰਨਾਂ ਵਿਚ ਟਿਕਾ ਕੇ ਰੱਖ ਸਕਾਂਗਾ । (ਹੇ ਭਾਈ!) ਮੈਂ ਆਪਣੇ ਹਿਰਦੇ ਵਿਚ ਹੀ ਉਸ ਖਸਮ-ਪ੍ਰਭੂ ਨੂੰ ਬੈਠਾ ਜਾਚ ਸਕਾਂਗਾ ।੨। (ਹੇ ਭਾਈ! ਪ੍ਰਭੂ ਹਰੇਕ ਥਾਂ ਵਿਆਪਕ ਹੈ, ਆਪਣੀ ਵਡਿਆਈ ਭੀ ਉਹ ਆਪ ਹੀ ਜਾਣਦਾ ਹੈ ਤੇ ਜਾਚ ਸਕਦਾ ਹੈ ਉਹ) ਆਪ ਹੀ ਤੱਕੜੀ ਹੈ, ਤੱਕੜੀ ਦਾ ਵੱਟਾ ਹੈ, ਤੱਕੜੀ ਦੀ ਬੋਦੀ ਹੈ, ਉਹ ਆਪ ਹੀ (ਆਪਣੇ ਗੁਣਾਂ ਨੂੰ) ਤੋਲਣ ਵਾਲਾ ਹੈ । ਉਹ ਆਪ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਜੀਵ-ਰੂਪ ਹੋ ਕੇ ਜਗਤ ਵਿਚ (ਨਾਮ) ਵਣਜ ਕਰ ਰਿਹਾ ਹੈ ।੩। ਅੰਞਾਣ ਨਾਨਕ ਪਰਮਾਤਮਾ ਦੇ ਗੁਣਾਂ ਦੀ ਕਦਰ ਨਹੀਂ ਪਾ ਸਕਦਾ, ਕਿਉਂਕਿ ਇਸ ਦੀ ਸੰਗਤਿ ਸਦਾ ਉਸ ਮਨ ਨਾਲ ਹੈ ਜੋ (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਪਿਆ ਹੈ ਜੋ (ਜਨਮਾਂ ਜਨਮਾਂਤਰਾਂ ਦੇ ਵਿਕਾਰਾਂ ਦੀ ਮੈਲ ਨਾਲ) ਨੀਵੀਂ ਜਾਤਿ ਦਾ ਬਣਿਆ ਹੋਇਆ ਹੈ, ਜੋ ਸਦਾ ਭਟਕਦਾ ਰਹਿੰਦਾ ਹੈ, ਰਤਾ ਮਾਤ੍ਰ ਭੀ ਕਿਤੇ ਇਕ ਥਾਂ ਟਿਕ ਨਹੀਂ ਸਕਦਾ ।੪।੨।੯

English Translation:
SOOHEE, FIRST MEHL:

What scale, what weights, and what assayer shall I call for You, Lord? From what guru should I receive instruction? By whom should I have Your value appraised? || 1 || O my Dear Beloved Lord, Your limits are not known. You pervade the water, the land, and the sky; You Yourself are All-pervading. || 1 || Pause || Mind is the scale, consciousness the weights, and the performance of Your service is the appraiser. Deep within my heart, I weigh my Husband Lord; in this way I focus my consciousness. || 2 || You Yourself are the balance, the weights and the scale; You Yourself are the weigher. You Yourself see, and You Yourself understand; You Yourself are the trader. || 3 || The blind, low class wandering soul, comes for a moment, and departs in an instant. In its company, Nanak dwells; how can the fool attain the Lord? || 4 || 2 || 9|||
Saturday, 12th Assu (Samvat 557 Nanakshahi) 27th September, 2025 (Ang: 730)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਈ 2026)
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼...
  • jalandhar e challan update
    ਹੁਣ ਜਲੰਧਰ ਦੇ ਇਨ੍ਹਾਂ ਚੌਕਾਂ 'ਚ ਵੀ ਕੱਟੇ ਜਾਣਗੇ ਆਨਲਾਈਨ ਚਲਾਨ! ਨੋਟ ਕਰ ਲਓ...
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
Trending
Ek Nazar
stabbing at a swiss railway station

ਸਵਿਟਜ਼ਰਲੈਂਡ ਦੇ ਰੇਲਵੇ ਸਟੇਸ਼ਨ 'ਤੇ ਚਾਕੂ ਨਾਲ ਹਮਲਾ, ਤਿੰਨ ਜ਼ਖਮੀ

tanveer singh sentenced in britain

ਬ੍ਰਿਟੇਨ 'ਚ ਤਨਵੀਰ ਸਿੰਘ ਨੂੰ 29 ਸਾਲ ਦੀ ਸਜ਼ਾ, ਔਰਤ ਦਾ ਬੇਰਹਿਮੀ ਨਾਲ ਕੀਤਾ ਸੀ...

piyush goyal pays tribute

ਕੈਨੇਡਾ 'ਚ ਪਿਊਸ਼ ਗੋਇਲ ਨੇ 'ਕਨਿਸ਼ਕ' ਕਾਂਡ ਦੇ ਪੀੜਤਾਂ ਨੂੰ ਦਿੱਤੀ...

lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +