Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    8:49:46 PM

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • electricity cut power cut pspcl

    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਕਤੂਬਰ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਕਤੂਬਰ 2025)

  • Edited By Inder Prajapati,
  • Updated: 01 Oct, 2025 05:46 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮਃ ੩ ॥
ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮਃ ੩ ॥ ਸੋ ਸੌਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥
ਬੁੱਧਵਾਰ, ੧੬ ਅੱਸੂ (ਸੰਮਤ ੫੫੦ ਨਾਨਕਸ਼ਾਹੀ) 1 ਅਕਤੂਬਰ, ੨੦੨੫ (ਅੰਗ: ੬੪੩)

ਪੰਜਾਬੀ ਵਿਆਖਿਆ:
ਸਲੋਕੁ ਮਃ ੩ ॥

ਪਿਛਲੇ ਕੀਤੇ ਕਰਮਾਂ ਅਨੁਸਾਰ ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ । (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ । ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ । ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ।੧। ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ । ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ । ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! (ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ।੨। ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ । (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ । (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ॥੩॥

English Translation:
SHALOK, THIRD MEHL:

He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don't think that he is alive in the world - he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them. || 1 || THIRD MEHL: They alone are relatives, and they alone are friends, who, as Gurmukh, join together in love. Night and day, they act according to the True Guru's Will; they remain absorbed in the True Name. Those who are attached to the love of duality are not called friends; they practice egotism and corruption. The self-willed manmukhs are selfish; they cannot resolve anyone's affairs. O Nanak, they act according to their pre-ordained destiny, no one can erase it. || 2 || PAUREE: You Yourself created the world, and You Yourself arranged the play of it. You Yourself created the three qualities, and fostered emotional attachment to Maya. He is called to account for his deeds done in egotism; he continues coming and going in reincarnation. The Guru instructs those whom the Lord Himself blesses with Grace. I am a sacrifice to my Guru; forever and ever, I am a sacrifice to Him. || 3 ||
Wednesday, 16th Assu (Samvat 557 Nanakshahi) 1st October, 2025 (Ang: 643)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +