Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 06, 2026

    7:43:32 PM

  • no deal with iran except unconditional surrender

    'ਬਿਨਾਂ ਸ਼ਰਤ ਕਰਨਾ ਪਏਗਾ Surrender', ਈਰਾਨ ਨੂੰ...

  • punjab long pwercut

    ਹੁਣ ਤੋਂ ਹੀ ਕਰ ਲਓ ਤਿਆਰੀ! ਭਲਕੇ ਪੰਜਾਬ ਦੇ ਇਨ੍ਹਾਂ...

  • new twist in the case of nancy grewal murdered in canada

    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ...

  • punjab vidhan sabha session

    ਪੰਜਾਬ 'ਚ ਜੰਗਲ ਰਾਜ, ਆਮ ਆਦਮੀ ਪਾਰਟੀ ਦੀ ਸਰਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਕਤੂਬਰ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਕਤੂਬਰ 2025)

  • Edited By Inder Prajapati,
  • Updated: 02 Oct, 2025 05:46 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੈ ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥
ਵੀਰਵਾਰ, ੧੭ ਅੱਸੂ (ਸੰਮਤ ੫੫੭ ਨਾਨਕਸ਼ਾਹੀ) ੨ ਅਕਤੂਬਰ, ੨੦੨੫ (ਅੰਗ: ੬੪੧)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ । ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ । (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ । (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ । ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ—ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ।ਰਹਾਉ। ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ । ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ।੨। ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ ।੩। ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ । ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ । (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ ।੪। ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ । ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ । ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ ।੫। ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ । ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ । ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ ।੬। ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ । ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ । ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ ।੧। ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ—ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ । ਪਰ, ਹੇ ਨਾਨਕ! ਆਖ—ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ ।੮। ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ । ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ । ਰਹਾਉ ਦੂਜਾ ॥੧॥੩॥

English Translation:
SORAT'H, FIFTH MEHL, SECOND HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:

They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. || 1 || O Beloved, this is not the way to meet the Lord; I have performed these rituals so many times. I have collapsed, exhausted, at the Door of my Lord Master, I pray that He may grant me a discerning intellect. || Pause || One may remain silent and use his hands as begging bowls, and wander naked in the forest. He may make pilgrimages to river banks and sacred shrines all over the world, but his sense of duality will not leave him. || 2 || His mind's desires may lead him to go and dwell at sacred places of pilgrimage, and offer his head to be sawn off, but this will not cause the filth of his mind to depart, even though he may make thousands of efforts. || 3 || He may give gifts of all sorts-gold, women, horses and elephants. He may make offerings of corn, clothes and land in abundance, but this will not lead him to the Lord's Door. || 4 || He may remain devoted to worship and adoration, bowing his forehead to the floor, practicing the six religious rituals. He indulges in egotism and pride, and falls into entanglements, but he does not meet the Lord by these devices. || 5 || He practices the eighty-four postures of Yoga, and acquires the supernatural powers of the Siddhas, but he gets tired of practicing these. He lives a long life, but is reincarnated again and again; he has not met with the Lord. || 6 || He may enjoy princely pleasures, and regal pomp and ceremony, and issue unchallenged commands. He may lie on beautiful beds, perfumed with sandalwood oil, but this will led him only to the gates of the most horrible hell. || 7 || Singing the Kirtan of the Lord's Praises in the Saadh Sangat, the Company of the Holy, is the highest of all actions. Says Nanak, he alone obtains it, who is pre-destined to receive it. || 8 || Your slave is intoxicated with this Love of Yours. The Destroyer of the pains of the poor has become merciful to me, and this mind is imbued with the Praises of the Lord, Har, Har. || Second Pause || 1 || 3 ||
Thursday, 17th Assu (Samvat 557 Nanakshahi) 2nd October, 2025 (Ang: 641)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਕਤੂਬਰ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਫਰਵਰੀ 2026)
  • punjab long pwercut
    ਹੁਣ ਤੋਂ ਹੀ ਕਰ ਲਓ ਤਿਆਰੀ! ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • new twist in the case of nancy grewal murdered in canada
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ...
  • punjab vidhan sabha session
    ਪੰਜਾਬ 'ਚ ਜੰਗਲ ਰਾਜ, ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ: ਪ੍ਰਤਾਪ...
  • bikram majithia big statement on moga sarpanch harwinder singh happy case
    ਮੋਗਾ ਸਰਪੰਚ ਕਤਲ ਕਾਂਡ 'ਤੇ ਬੋਲੇ ਮਜੀਠੀਆ, ਏਜੰਸੀਆਂ ਨੇ ਪਹਿਲਾਂ ਹੀ ਦੇ ਦਿੱਤੀ...
  • robbers snatch woman  s earrings in jalandhar
    ਜਲੰਧਰ 'ਚ ਬੱਚੀ ਨਾਲ ਗੱਲਾਂ ਕਰ ਰਹੇ ਲੁਟੇਰਿਆਂ ਨੇ ਮਾਂ ਦੇ ਕੰਨਾਂ ਦੀਆਂ ਵਾਲੀਆਂ...
  • fourth meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਚੌਥੀ ਮੀਟਿੰਗ ਦਾ ਆਯੋਜਨ
  • big incident in jalandhar ruckus over not giving mobile phone woman dies
    ਜਲੰਧਰ 'ਚ ਵੱਡੀ ਘਟਨਾ! ਮੋਬਾਇਲ ਨਾ ਦੇਣ 'ਤੇ ਹੋਈ ਲੜਾਈ, ਮਹਿਲਾ ਦੀ ਮੌਤ
  • punjab central university cancer research
    WHO ਵੱਲੋਂ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਕੈਂਸਰ ਖੋਜ ਨੂੰ ਮਾਨਤਾ, ਫਰਾਂਸ ਤੋਂ...
Trending
Ek Nazar
cholesterol heart disease diabetes thyroid insomnia alert

ਸਵੇਰੇ ਉੱਠਦੇ ਸਾਰ ਦਿਖਦੇ ਨੇ ਇਹ ਲੱਛਣ ਤਾਂ ਹੋ ਸਕਦੈ ਹਾਰਟ ਅਟੈਕ ਦਾ ਖ਼ਤਰਾ!...

chemical factory explosion 11 injured

ਮਹਾਰਾਸ਼ਟਰ: ਰਤਨਾਗਿਰੀ ਦੀ ਕੈਮੀਕਲ ਫੈਕਟਰੀ 'ਚ ਭਿਆਨਕ ਧਮਾਕਾ, 11 ਮਜ਼ਦੂਰ ਜ਼ਖ਼ਮੀ

anonymous phone calls threaten

ਅਗਿਆਤ ਫੋਨ ਕਾਲਾਂ 'ਚ ਇਮਾਰਤਾਂ 'ਚ ਬੰਬ ਧਮਾਕੇ ਦੀ ਧਮਕੀ, ਪੁਲਸ ਪ੍ਰਸ਼ਾਸ਼ਨ ਨੂੰ...

204 iranian employees on board saved

ਜਹਾਜ਼ 'ਤੇ ਸਵਾਰ 204 ਈਰਾਨੀ ਕਰਮਚਾਰੀਆਂ ਦੀ ਬਚਾਈ ਗਈ ਜਾਨ!

dubai faces threat of missile attack emergency alert

ਦੁਬਈ 'ਤੇ ਮਿਜ਼ਾਈਲ ਹਮਲੇ ਦਾ ਡਰ! UAE ਸਰਕਾਰ ਨੇ ਜਾਰੀ ਕੀਤਾ 'ਐਮਰਜੈਂਸੀ ਅਲਰਟ'

four people arrested on suspicion of spying for iran

ਜਾਸੂਸੀ ਕਰਕੇ ਈਰਾਨ ਦੀ ਮਦਦ ਕਰਨ ਦੇ ਸ਼ੱਕ 'ਚ ਚਾਰ ਵਿਅਕਤੀ ਗ੍ਰਿਫ਼ਤਾਰ

ind vs nz final t20 world cup 2026

ਰੱਦ ਹੋ ਗਿਆ T20 WC Final ਮੈਚ ਤਾਂ ਕੌਣ ਬਣੇਗਾ ਚੈਂਪੀਅਨ? ਜਾਣੋ ICC ਦੇ ਨਿਯਮ

india and new zealand become the first teams

ਫਾਈਨਲ 'ਚ ਇਤਿਹਾਸ ਰਚਣਗੇ ਭਾਰਤ-ਨਿਊਜ਼ੀਲੈਂਡ! ਕ੍ਰਿਕਟ 'ਚ ਪਹਿਲੀ ਵਾਰ ਦੇਖਣ ਨੂੰ...

bees attack during funeral

ਅੰਤਿਮ ਸਸਕਾਰ ਵੇਲੇ ਮਧੂ-ਮੱਖੀਆਂ ਦਾ ਹਮਲਾ, ਲਾਸ਼ ਨੂੰ ਖੇਤ 'ਚ ਛੱਡ ਦੌੜੇ...

social media banned

ਬੈਨ ਹੋਇਆ Social Media, 16 ਸਾਲ ਤਕ ਦੇ ਬੱਚੇ ਨਹੀਂ ਚਲਾ ਸਕਣਗੇ, ਕਰਨਾਟਕ ਸਰਕਾਰ...

team india made 2 big changes to win the t20 wc final

T20 WC ਦਾ ਫਾਈਨਲ ਜਿੱਤਣ ਲਈ Team India ਨੇ ਕੀਤੇ 2 ਵੱਡੇ ਬਦਲਾਅ !

disclosure in case of canadian girl

ਕੈਨੇਡੀਅਨ ਲੜਕੀ ਦੀ ਮੌਤ ਦੇ ਮਾਮਲੇ 'ਚ ਵੱਡਾ ਖੁਲਾਸਾ

the trailer of dhurandar 2 will be released on this day fans excited

Are You Excited ? ਇਸ ਦਿਨ ਰਿਲੀਜ਼ ਹੋਵੇਗਾ 'ਧੁਰੰਦਰ 2' ਦਾ ਟ੍ਰੇਲਰ, ਨੋਟ ਕਰ...

shameful incident in ludhiana

ਲੁਧਿਆਣਾ 'ਚ ਸ਼ਰਮਨਾਕ ਘਟਨਾ! 7 ਸਾਲਾ ਮਾਸੂਮ ਬੱਚੀ ਨੂੰ ਅਗਵਾ ਕਰ ਕਮਰੇ 'ਚ ਲੈ...

know who is mp sayoni ghosh

ਗਲੈਮਰ ਦੀ ਦੁਨੀਆ ਤੋਂ ਸੰਸਦ ਤੱਕ ਦਾ ਸਫ਼ਰ ! ਜਾਣੋ ਕੌਣ ਹੈ MP ਸਾਯੋਨੀ ਘੋਸ਼, ਜਿਸ...

dhurandhar actress ayesha khan

'ਮੇਰੇ ਨਾਲ ਹੋਈ ਰੇਪ ਦੀ ਕੋਸ਼ਿਸ਼' ! 'ਧੁਰੰਦਰ' ਅਦਾਕਾਰਾ ਦਾ ਵੱਡਾ ਖੁਲਾਸਾ

this famous actor  s   love life   is no less than a movie story

70 ਦੀ ਉਮਰ 'ਚ ਚੌਥਾ ਵਿਆਹ ਤੇ 3 ਤਲਾਕ! ਕਿਸੇ ਫਿਲਮੀ ਕਹਾਣੀ ਤੋਂ ਘੱਟ ਨਹੀਂ ਹੈ...

vigilance bureau arrests patwari red handed while accepting bribe

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੀ ਹੱਥੀਂ ਕੀਤਾ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਫਰਵਰੀ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +