Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 27, 2026

    9:08:02 PM

  • three killed as tourist helicopter crashes on hawaiian island of kauai

    ਵੱਡੀ ਖਬਰ : ਕਾਉਈ ਟਾਪੂ 'ਤੇ ਸੈਲਾਨੀ ਹੈਲੀਕਾਪਟਰ...

  • punjab power cut tomorrow

    ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ...

  • amritpal singh high court

    ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਹਾਈਕੋਰਟ...

  • amid the war dollar increased in punjab after rupee fall

    ਜੰਗ ਵਿਚਾਲੇ ਪੰਜਾਬ 'ਤੇ ਪਿਆ ਡਾਲਰਾਂ ਦਾ ਮੀਂਹ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਕਤੂਬਰ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਕਤੂਬਰ 2025)

  • Edited By Inder Prajapati,
  • Updated: 05 Oct, 2025 05:37 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌਂ ਫੁਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥
ਐਤਵਾਰ, ੨੦ ਅੱਸੂ (ਸੰਮਤ ੫੫੦ ਨਾਨਕਸ਼ਾਹੀ) ੫ ਅਕਤੂਬਰ, ੨੦੨੫ (ਅੰਗ: ੬੫੪)

ਪੰਜਾਬੀ ਵਿਆਖਿਆ:
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਮਰਨ ਪਿਛੋਂ ਜੇ ਸਰੀਰ ਚਿਖਾ ਵਿਚ ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੋ ਕਬਰ ਵਿਚ ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। ਜਿਵੇਂ ਕੱਚੇ ਘੜੇ ਵਿਚ ਪਾਣੀ ਪੈਂਦਾ ਹੈ ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ, ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ, ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ ਜਿਹੜਾ ਕੱਚੇ ਘੜੇ ਦਾ।੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾਂ ਕਿਉਂ ਭੁਲ ਗਿਆ ਹੈ ਜਦੋਂ ਤੂੰ ਮਾਂ ਦੇ ਪੇਟ ਵਿਚ ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ਰਹਾਉ। ਜਿਵੇਂ ਮੱਖੀ ਫੁਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ। ਮੌਤ ਆਈ, ਤਾਂ ਸਭ ਇਹੀ ਆਖਦੇ ਹਨ - ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨। ਘਰ ਦੀ ਬਾਹਰਲੀ ਦਲੀਜ਼ ਤਕ ਵਹੁਟੀ ਉਸ ਮੁਰਦੇ ਦੇ ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩। ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ ਭਾਵ, ਮੌਤ ਅਵੱਸ਼ ਆਉਂਦੀ ਹੈ। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ-ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ।੪।੨।
ਸ਼ਬਦ ਦਾ ਭਾਵ:-ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।

English Translation:
RAAG SORAT'H, THE WORD OF DEVOTEE KABEER JEE, FIRST HOUSE:
ONE UNIVERSAL CREATOR GOD. BY THE GRACE OF THE TRUE GURU:

When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, "Take him away, take him away! Why leave a ghost lying around?" || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 |||
Sunday, 20th Assu (Samvat 557 Nanakshahi) 5th October, 2025 (Page: 654)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਕਤੂਬਰ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਾਰਚ 2026)
  • jalandhar  businessman lifter stole money from his bag
    ਜਲੰਧਰ : ਇਨਸਾਨੀਅਤ ਦਿਖਾਉਣੀ ਕਾਰੋਬਾਰੀ ਨੂੰ ਪਈ ਭਾਰੀ, ਲਿਫਟ ਲੈਣ ਵਾਲੇ ਨੇ ਬੈਗ...
  • important news for devotees going to dera beas
    ਡੇਰਾ ਬਿਆਸ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਲਿਆ ਗਿਆ ਵੱਡਾ ਫ਼ੈਸਲਾ
  • punjab weather update
    ਪੰਜਾਬ 'ਚ 28, 29 ਤੇ 30 ਮਾਰਚ ਨੂੰ ਹਨੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ...
  • amid the war dollar increased in punjab after rupee fall
    ਜੰਗ ਵਿਚਾਲੇ ਪੰਜਾਬ 'ਤੇ ਪਿਆ ਡਾਲਰਾਂ ਦਾ ਮੀਂਹ! ਦੋਆਬਾ ਵਾਲਿਆਂ ਦਾ ਵਧਿਆ ਬੈਂਕ...
  • bodybuilder ghuman death case
    ਬਾਡੀ ਬਿਲਡਰ ਘੁੰਮਣ ਦੇ ਮੌਤ ਮਾਮਲੇ 'ਚ ਸਰਕਾਰ ਵੱਲੋਂ ਨਵੀਂ ਕਮੇਟੀ ਦਾ ਗਠਨ, 15...
  • pump shuts down in jalandhar salesman issues statement
    ਜਲੰਧਰ ਵਾਸੀ ਦੇਣ ਧਿਆਨ! ਇਹ ਪੈਟਰੋਲ ਪੰਪ ਹੋਇਆ ਬੰਦ, ਸੇਲਸਮੈਨ ਦਾ ਆਇਆ ਬਿਆਨ
  • police have released the owner of dips school
    ਤੜਕਸਾਰ ਗ੍ਰਿਫ਼ਤਾਰ ਕੀਤੇ ਗਏ ਸਕੂਲ ਦੇ ਮਾਲਕ ਨੂੰ ਪੁਲਸ ਨੇ ਪੁੱਛਗਿੱਛ ਤੋਂ ਬਾਅਦ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਨੌਜਵਾਨ ਨੂੰ...
Trending
Ek Nazar
ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਦਾਸਾ

ipl 2026prediction punjab kings

'31 ਮਈ ਨੂੰ ਪੰਜਾਬ ਕਿੰਗਜ਼ ਚੁੱਕੇਗੀ IPL ਦੀ ਟਰਾਫੀ', ਸਟਾਰ ਬੱਲੇਬਾਜ਼ ਨੇ ਕੀਤੀ...

odi world cup 2027

ODI World Cup 2027 'ਚ ਨਹੀਂ ਨਜ਼ਰ ਆਉਣਗੇ TEAM INDIA ਦੇ 5 ਧਾਕੜ ਖਿਡਾਰੀ!

nawanshahr district magistrate gulpreet singh aulakh issues new orders

ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 20 ਮਈ ਤੱਕ ਨਵੇਂ ਹੁਕਮ ਜਾਰੀ, ਰਾਤ...

spoiled curd on vande bharat

ਵੰਦੇ ਭਾਰਤ 'ਚ ਖਰਾਬ ਦਹੀ ਪਰੋਸਣ 'ਤੇ ਵੱਡੀ ਕਾਰਵਾਈ: IRCTC ਨੇ ਅਮੂਲ ਨੂੰ...

time change in europe

29 ਮਾਰਚ ਤੋਂ ਯੂਰਪ ਦੀਆਂ ਘੜੀਆਂ ਹੋਣਗੀਆਂ ਇੱਕ ਘੰਟਾ ਅੱਗੇ , ਇਟਲੀ ਸਰਕਾਰ ਕਰ...

trump  tsa officers

TSA ਅਧਿਕਾਰੀਆਂ ਦੀ ਚਾਂਦੀ! ਰਾਸ਼ਟਰਪਤੀ ਟਰੰਪ ਤੁਰੰਤ ਭੁਗਤਾਨ ਲਈ ਜਾਰੀ ਕਰਨਗੇ...

snowstorm in j k travelers vehicles trapped under snow

ਵੱਡੀ ਖ਼ਬਰ: JK ਦੇ ਜ਼ੋਜੀਲਾ ਪਾਸ 'ਤੇ ਆਇਆ ਬਰਫੀਲਾ ਤੂਫਾਨ, ਕਈ ਗੱਡੀਆਂ ਬਰਫ਼ ਹੇਠ...

oil spill ingulf of mexico

ਮੈਕਸੀਕੋ ਦੀ ਖਾੜੀ 'ਚ ਤੇਲ ਰਿਸਾਅ ਦਾ ਕਹਿਰ ! ਸੈਂਕੜੇ ਮੀਲ ਤੱਕ ਫੈਲਿਆ; ਸਮੁੰਦਰੀ...

gurpreet ghuggi breaks silence on social media controversy

ਸੋਸ਼ਲ ਮੀਡੀਆ 'ਤੇ ਚੱਲ ਰਹੇ ਵਿਵਾਦ 'ਤੇ ਗੁਰਪ੍ਰੀਤ ਘੁੱਗੀ ਨੇ ਤੋੜੀ ਚੁੱਪ; 'ਪੇਡ...

us museum idols india

ਅਮਰੀਕੀ ਮਿਊਜ਼ੀਅਮ ਤਾਮਿਲਨਾਡੂ ਮੰਦਰ ਤੋਂ ਚੋਰੀ ਹੋਈਆਂ ਤਿੰਨ ਮੂਰਤੀਆਂ ਕਰੇਗਾ ਵਾਪਸ

big news for sidhu moosewala fans

ਯੂਟਿਊਬ 'ਤੇ ਦੁਨੀਆ ਭਰ 'ਚ ਦੂਜੇ ਨੰਬਰ 'ਤੇ ਛਾਇਆ ਮੂਸੇਵਾਲਾ ਦਾ 'ਬਰੋਟਾ', ਜਲਦ...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 5 ਅਪ੍ਰੈਲ ਨੂੰ

iran banned its teams from traveling

ਜੰਗੀ ਮਾਹੌਲ ਦਾ ਅਸਰ! ਈਰਾਨ ਨੇ ਆਪਣੇ ਖਿਡਾਰੀਆਂ ਦੀ ਸੁਰੱਖਿਆ ਲਈ ਚੁੱਕਿਆ ਸਖ਼ਤ ਕਦਮ

naib saini  help  house  cylinder  om kumar  haryana

6 ਧੀਆਂ ਦੇ ਪਿਓ ਨੇ ਸਿਲੰਡਰ ਨਾ ਮਿਲਣ 'ਤੇ CM ਸੈਣੀ ਤੋਂ ਲਗਾਈ ਗੁਹਾਰ, ਕੁਝ ਦੇਰ...

petrol pump oil youth fight video viral

ਪੈਟਰੋਲ ਪੰਪ 'ਤੇ ਖੂਨੀ ਖੇਡ! ਤੇਲ ਪਵਾਉਣ ਨੂੰ ਲੈ ਕੇ ਭਿੜੇ ਨੌਜਵਾਨ, ਇਕ ਦੂਜੇ ਨੂੰ...

gold silver price

ਅਚਾਨਕ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ! ਬਾਜ਼ਾਰ 'ਚ ਮਚੀ...

major changes to fastag annual passes from april 1

1 ਅਪ੍ਰੈਲ ਤੋਂ Fastag 'ਚ ਹੋ ਰਿਹਾ ਵੱਡਾ ਬਦਲਾਅ! ਢਿੱਲੀ ਹੋਵੇਗੀ ਤੁਹਾਡੀ ਜੇਬ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਾਰਚ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਾਰਚ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਾਰਚ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਾਰਚ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +