Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    3:48:40 PM

  • 7 day decline stopped  sensex jumps 628 points investors gain 2 6 lakh crores

    7 ਦਿਨਾਂ ਤੋਂ ਜਾਰੀ ਗਿਰਾਵਟ ਰੁਕੀ, ਸੈਂਸੈਕਸ ਨੇ...

  • bikram majithia statement

    ਸੰਤ ਲੌਂਗੋਵਾਲ ਦੀ ਬਰਸੀ ਮੌਕੇ ਬਿਕਰਮ ਮਜੀਠੀਆ ਨੇ...

  • big power to dcs

    ਪੰਜਾਬ-ਰਾਜਸਥਾਨ ਸਣੇ ਦੇਸ਼ ਦੇ 6 ਸੂਬਿਆਂ ਲਈ ਹੋ ਗਿਆ...

  • government will give 200 scm cheap gas to companies on new png connection

    ਨਵੇਂ PNG ਕੁਨੈਕਸ਼ਨ ’ਤੇ ਕੰਪਨੀਆਂ ਨੂੰ 200...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਕਤੂਬਰ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਕਤੂਬਰ 2025)

  • Edited By Inder Prajapati,
  • Updated: 31 Oct, 2025 05:56 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੫॥
ਫਿਰਤ ਫਿਰਤ ਭੇਟੇ ਜਨ ਸਾਧੁ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੈ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੈ ਕਾਹੂ ਜਾਨਾ ॥੩॥੩॥੨੧॥
ਸ਼ੁੱਕਰਵਾਰ, ੧੫ ਕੱਤਕ (ਸੰਮਤ ੫੫੭ ਨਾਨਕਸ਼ਾਹੀ) ੩੧ ਅਕਤੂਬਰ, ੨੦੨੫ (ਅੰਗ: ੬੭੬)

ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੫॥

ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ । ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ । (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ । ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ।੨। ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੋਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ।੩।੩।੨੧।

English Translation:
DHANAASAREE, FIFTH MEHL:

Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. || 1 || For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause || Paradise, the earth, the nether regions of the underworld, and the globe of the world - all are engrossed in Maya. To save your soul, and liberate all your ancestors, meditate on the Name of the Lord, Har, Har. || 2 || O Nanak, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. || 3 || 3 || 21 |||
Friday, 15th Katak (Samvat 557 Nanakshahi) 31st October, 2025 (Ang: 676)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਕਤੂਬਰ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
Trending
Ek Nazar
sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +