Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    1:18:39 AM

  • roads of smart city turned into rivers

    ਚੰਡੀਗੜ੍ਹ ਤੇ ਮੋਹਾਲੀ 'ਚ ਭਾਰੀ ਮੀਂਹ, ਸੜਕਾਂ ਬਣੀਆਂ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE ਨਿਕਲੀਆਂ...

  • rain alert tomorrow

    ਬੁੱਧਵਾਰ ਨੂੰ ਪਵੇਗਾ ਭਾਰੀ ਮੀਂਹ! ਪੰਜਾਬ ਸਣੇ...

  • crude oil prices continue to rise  crossing  90 per barrel

    ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਪ੍ਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਨਵੰਬਰ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਨਵੰਬਰ 2025)

  • Edited By Inder Prajapati,
  • Updated: 08 Nov, 2025 06:01 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਗੂਜਰੀ ਮਹਲਾ ੪ ਘਰੁ ੨

ੴ ਸਤਿਗੁਰ ਪ੍ਰਸਾਦਿ ॥

ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥੧॥ ਮਨ ਰੇ ਹਰਿ ਕੀਰਤਿ ਤਰੁ ਤਾਰੀ ॥ ਗੁਰਮੁਖਿ ਨਾਮੁ ਅੰਮ੍ਰਿਤ ਜਲੁ ਪਾਈਐ ਜਿਨ ਕਉ ਕ੍ਰਿਪਾ ਤੁਮਾਰੀ ॥ ਰਹਾਉ ॥ ਸਨਕ ਸਨੰਦਨ ਨਾਰਦ ਮੁਨਿ ਸੇਵਹਿ ਅਨਦਿਨੁ ਜਪਤ ਰਹਹਿ ਬਨਵਾਰੀ ॥ਸਰਣਾਗਤਿ ਪ੍ਰਹਲਾਦ ਜਨ ਆਏ ਤਿਨ ਕੀ ਪੈਜ ਸਵਾਰੀ ॥੨॥ ਅਲਖ ਨਿਰੰਜਨੁ ਏਕੋ ਵਰਤੈ ਏਕਾ ਜੋਤਿ ਮੁਰਾਰੀ ॥ ਸਭਿ ਜਾਚਿਕ ਤੂ ਏਕੋ ਦਾਤਾ ਮਾਗਹਿ ਹਾਥ ਪਸਾਰੀ ॥੩॥ ਭਗਤ ਜਨਾ ਕੀ ਊਤਮ ਬਾਣੀ ਗਾਵਹਿ ਅਕਥ ਕਥਾ ਨਿਤ ਨਿਆਰੀ ॥ ਸਫਲ ਜਨਮੁ ਭਇਆ ਤਿਨ ਕੇਰਾ ਆਪਿ ਤਰੇ ਕੁਲ ਤਾਰੀ ॥੪॥ ਮਨਮੁਖ ਦੁਬਿਧਾ ਦੁਰਮਤਿ ਬਿਆਪੇ ਜਿਨ ਅੰਤਰਿ ਮੋਹ ਗੁਬਾਰੀ ॥ ਸੰਤ ਜਨਾ ਕੀ ਕਥਾ ਨ ਭਾਵੈ ਓਇ ਡੂਬੇ ਸਣੁ ਪਰਵਾਰੀ ॥੫॥ ਨਿੰਦਕੁ ਨਿੰਦਾ ਕਰਿ ਮਲੁ ਧੋਵੈ ਓਹੁ ਮਲਭਖੁ ਮਾਇਆਧਾਰੀ ॥ ਸੰਤ ਜਨਾ ਕੀ ਨਿੰਦਾ ਵਿਆਪੇ ਨਾ ਉਰਵਾਰਿ ਨ ਪਾਰੀ ॥੬॥ ਏਹੁ ਪਰਪੰਚੁ ਖੇਲੁ ਕੀਆ ਸਭੁ ਕਰਤੈ ਹਰਿ ਕਰਤੈ ਸਭ ਕਲ ਧਾਰੀ ॥ ਹਰਿ ਏਕੋ ਸੂਤੁ ਵਰਤੈ ਜੁਗ ਅੰਤਰਿ ਸੂਤੁ ਖਿੰਚੈ ਏਕੰਕਾਰੀ ॥੭॥ ਰਸਨਿ ਰਸਨਿ ਰਸਿ ਗਾਵਹਿ ਹਰਿ ਗੁਣ ਰਸਨਾ ਹਰਿ ਰਸੁ ਧਾਰੀ ॥ ਨਾਨਕ ਹਰਿ ਬਿਨੁ ਅਵਰੁ ਨ ਮਾਗਉ ਹਰਿ ਰਸ ਪ੍ਰੀਤਿ ਪਿਆਰੀ ॥੮॥੧॥੭॥

ਸ਼ਨਿਚਰਵਾਰ, ੨੩ ਕੱਤਕ (ਸੰਮਤ ੫੫੭ ਨਾਨਕਸ਼ਾਹੀ) (ਅੰਗ: ੫੦੬)

ਪੰਜਾਬੀ ਵਿਆਖਿਆ

ਹੇ ਭਾਈ! ਮੇਰੀ ਕਮਜ਼ੋਰ ਜਿੰਦ ਪਰਮਾਤਮਾ ਦੇ ਮਿਲਾਪ ਤੋਂ ਬਿਨਾਂ ਧੀਰਜ ਨਹੀਂ ਫੜ ਸਕਦੀ, ਜਿਵੇਂ ਛੋਟਾ ਬਾਲ ਦੁੱਧ ਦੇ ਸਹਾਰੇ ਹੀ ਰਹਿ ਸਕਦਾ ਹੈ । ਹੇ ਭਾਈ! ਉਹ ਪ੍ਰਭੂ, ਜੋ ਅਪਹੁੰਚ ਹੈ ਜਿਸ ਤਕ ਜੀਵ ਆਪਣੀ ਸਿਆਣਪ ਦੇ ਬਲ ਨਾਲ ਨਹੀਂ ਪਹੁੰਚ ਸਕਦਾ, ਜਿਸ ਤਕ ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ,ਇਸ ਵਾਸਤੇ ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ ।੧।ਹੇ ਮੇਰੇ ਮਨ! ਪਰਮਾਤਮਾ ਦੀ ਸਿਫ਼ਤਿ ਸਾਲਾਹ ਦੀ ਰਾਹੀਂ ਸੰਸਾਰ ਸਮੁੰਦਰ ਤੋਂ ਪਾਰ ਲੰਘਣ ਦਾ ਜਤਨ ਕਰਿਆ ਕਰ!ਹੇ ਮਨ ! ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਗੁਰੂ ਦੀ ਸਰਨ ਪਿਆਂ ਮਿਲਦਾ ਹੈ। ਪਰ, ਹੇ ਪ੍ਰਭੂ! ਤੇਰਾ ਨਾਮ-ਜਲ ਉਹਨਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਉਤੇ ਤੇਰੀ ਕਿਰਪਾ ਹੋਵੇ ।੧। ਰਹਾਉ। ਹੇ ਭਾਈ! ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਸਤੇ ਸਨਕ ਸਨੰਦਨ ਆਦਿਕ ਰਿਸ਼ੀ ਨਾਰਦ ਆਦਿਕ ਮੁਨੀ ਜਗਤ ਦੇ ਮਾਲਕ-ਪ੍ਰਭੂ ਦੀ ਹੀ ਸੇਵਾ-ਭਗਤੀ ਕਰਦੇ ਰਹੇ ਹਨ ,ਹਰ ਵੇਲੇ ਪ੍ਰਭੂ ਦਾ ਨਾਮ ਹੀ ਜਪਦੇ ਰਹੇ ਹਨ । ਪ੍ਰਹਲਾਦ ਆਦਿਕ ਜੇਹੜੇ ਜੇਹੜੇ ਭਗਤ ਪਰਮਾਤਮਾ ਦੀ ਸਰਨ ਆਏ, ਪਰਮਾਤਮਾ ਉਹਨਾਂ ਦੀ ਇੱਜ਼ਤ ਬਚਾਂਦਾ ਰਿਹਾ ।੨।ਹੇ ਭਾਈ! ਸਾਰੇ ਜਗਤ ਵਿਚ ਇਕ ਅਦ੍ਰਿਸ਼ਟ ਤੇ ਨਿਰਲੇਪ ਪਰਮਾਤਮਾ ਹੀ ਵੱਸ ਰਿਹਾ ਹੈ, ਸਾਰੇ ਸੰਸਾਰ ਵਿਚ ਪਰਮਾਤਮਾ ਦਾ ਹੀ ਨੂਰ ਪ੍ਰਕਾਸ਼ ਕਰ ਰਿਹਾ ਹੈ ।ਹੇ ਪ੍ਰਭੂ ! ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈਂ । ਸਾਰੇ ਜੀਵ ਤੇਰੇ ਦਰ ਤੇ ਮੰਗਤੇ ਹਨ ਤੇਰੇ ਅੱਗੇ ਹੱਥ ਖਿਲਾਰ ਕੇ ਮੰਗ ਰਹੇ ਹਨ ।੩।ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦਿਆਂ ਦੇ ਬਚਨ ਅਮੋਲਕ ਹੋ ਜਾਂਦੇ ਹਨ, ਉਹ ਸਦਾ ਉਸ ਪਰਮਾਤਮਾ ਦੀ ਅਨੋਖੀ ਸਿਫ਼ਤਿ ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਸਿਫ਼ਤਿ ਸਾਲਾਹ ਦੀ ਬਰਕਤਿ ਨਾਲ ਉਹਨਾਂ ਦਾ ਮਨੁੱਖਾ ਜਨਮ ਕਾਮਯਾਬ ਹੋ ਜਾਂਦਾ ਹੈ, ਉਹ ਆਪ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ ਲੰਘਾ ਲੈਂਦੇ ਹਨ ।੪।ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਚਿੱਤਾ-ਪਨ ਵਿਚ ਤੇ ਭੈੜੀ ਮਤਿ ਦੇ ਪ੍ਰਭਾਵ ਵਿਚ ਫਸੇ ਰਹਿੰਦੇ ਹਨ, ਕਿਉਂਕਿ ਉਹਨਾਂ ਦੇ ਹਿਰਦੇ ਵਿਚ ਮਾਇਆ ਦੇ ਮੋਹ ਦਾ ਹਨੇਰਾ ਪਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਨੂੰ ਸੰਤ ਜਨਾਂ ਦੀ ਕੀਤੀ ਹੋਈ ਪਰਮਾਤਮਾ ਦੀ ਸਿਫਤਿ ਸਾਲਾਹ ਦੀ ਗੱਲ ਨਹੀਂ ਸੁਖਾਂਦੀ ਇਸ ਵਾਸਤੇ ਉਹ ਆਪਣੇ ਪਰਵਾਰ ਸਮੇਤ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ ।੫।ਹੇ ਭਾਈ! ਨਿੰਦਾ ਕਰਨ ਵਾਲਾ ਮਨੁੱਖ ਦੂਜਿਆਂ ਦੀ ਨਿੰਦਾ ਕਰ ਕਰ ਕੇ ਉਹਨਾਂ ਦੇ ਕੀਤੇ ਮੰਦ-ਕਰਮਾਂ ਦੀ ਮੈਲ ਤਾਂ ਧੋ ਦੇਂਦਾ ਹੈ, ਪਰ ਉਹ ਆਪ ਮਾਇਆ-ਵੇੜ੍ਹਿਆ ਮਨੁੱਖ ਪਰਾਈ ਮੈਲ ਖਾਣ ਦਾ ਆਦੀ ਬਣ ਜਾਂਦਾ ਹੈ ।ਹੇ ਭਾਈ! ਜੇਹੜੇ ਮਨੁੱਖ ਸੰਤ ਜਨਾਂ ਦੀ ਨਿੰਦਾ ਕਰਨ ਵਿਚ ਫਸੇ ਰਹਿੰਦੇ ਹਨ ਉਹ ਇਸ ਨਿੰਦਾ ਦੇ ਸਮੂੰਦਰ ਵਿਚੋਂ ਨਾਂਹ ਉਰਲੇ ਪਾਸੇ ਆ ਸਕਦੇ ਹਨ, ਨਾਂਹ ਪਰਲੇ ਪਾਸੇ ਲੰਘ ਸਕਦੇ ਹਨ ।੬। ਪਰ ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ ? ਇਹ ਸਾਰਾ ਜਗਤ-ਤਮਾਸ਼ਾ ਕਰਤਾਰ ਨੇ ਆਪ ਬਣਾਇਆ ਹੈ, ਕਰਤਾਰ ਨੇ ਹੀ ਇਸ ਵਿਚ ਆਪਣੀ ਸੱਤਾ ਟਿਕਾਈ ਹੋਈ ਹੈ । ਸਾਰੇ ਜਗਤ ਵਿਚ ਸਿਰਫ਼ ਪਰਮਾਤਮਾ ਦੀ ਸੱਤਾ ਦਾ ਧਾਗਾ ਪਸਰਿਆ ਹੋਇਆ ਹੈ, ਜਦੋਂ ਉਹ ਇਸ ਧਾਗੇ ਨੂੰ ਖਿਚ ਲੈਂਦਾ ਹੈ ਤਾਂ ਜਗਤ-ਤਮਾਸ਼ਾ ਅਲੋਪ ਹੋ ਜਾਂਦਾ ਹੈ, ਤੇ ਪਰਮਾਤਮਾ ਆਪ ਹੀ ਆਪ ਰਹਿ ਜਾਂਦਾ ਹੈ ।੭।ਹੇ ਭਾਈ! ਜੇਹੜੇ ਮਨੁੱਖ ਇਸ ਸੰਸਾਰ-ਸਮੁੰਦਰ ਤੋਂ ਸਹੀ ਸਲਾਮਤਿ ਪਾਰ ਲੰਘਣਾ ਚਾਹੁੰਦੇ ਹਨ ਉਹ ਸਦਾ ਹੀ ਬੜੇ ਪ੍ਰੇਮ ਪਿਆਰ ਨਾਲ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਦੀ ਜੀਭ ਪਰਮਾਤਮਾ ਦੇ ਨਾਮ-ਰਸ ਨੂੰ ਚੱਖਦੀ ਰਹਿੰਦੀ ਹੈ । ਹੇ ਨਾਨਕ! ਆਖ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾਂ ਹੋਰ ਕੁਝ ਨਹੀਂ ਮੰਗਦਾ ਮੈਂ ਇਹੀ ਚਾਹੁੰਦਾ ਹਾਂ ਕਿ ਪਰਮਾਤਮਾ ਦੇ ਨਾਮ ਰਸ ਦੀ ਪ੍ਰੀਤਿ ਪਿਆਰੀ ਲੱਗਦੀ ਰਹੇ ।੮।੧।੭।

English Translation

GUJRI, FOURTH MEHL, SECOND HOUSE:

ONE UNIVERSAL CREATOR GOD. BY THE GRACE OF THE TRUE GURU:

Without the Lord, my soul cannot survive, like an infant without milk. The inaccessible and incomprehensible Lord God is obtained by the Gurmukh; I am a sacrifice to my True Guru. || 1 || O my mind, the Kirtan of the Lord’s Praise is a boat to carry you across. The Gurmukhs obtain the Ambrosial Water of the Naam, the Name of the Lord. You bless them with Your Grace. || Pause || Sanak, Sanandan and Naarad the sage serve You; night and day, they continue to chant Your Name, O Lord of the jungle. Slave Prahlaad sought Your Sanctuary, and You saved his honor. || 2 || The One unseen immaculate Lord is pervading everywhere, as is the Light of the Lord. All are beggars, You alone are the Great Giver. Reaching out our hands, we beg from You. || 3 || The speech of the humble devotees is sublime; they sing continually the wondrous, Unspoken Speech of the Lord. Their lives become fruitful; they save themselves, and all their generations. || 4 || The self-willed manmukhs are engrossed in duality and evil-mindedness; within them is the darkness of attachment. They do not love the sermon of the humble Saints, and they are drowned along with their families. || 5 || By slandering, the slanderer washes the filth off others; he is an eater of filth, and a worshipper of Maya. He indulges in the slander of the humble Saints; he is neither on this shore, nor the shore beyond. || 6 || All this worldly drama is set in motion by the Creator Lord; He has infused His almighty strength into all. The thread of the One Lord runs through the world; when He pulls out this thread, the One Creator alone remains. || 7 || With their tongues, they sing the Glorious Praises of the Lord, and savor Them. They place the sublime essence of the Lord upon their tongues, and savor it. O Nanak, other than the Lord, I ask for nothing else; I am in love with the Love of the Lord’s sublime essence. || 8 || 1 || 7 ||

Saturday, 23rd Katak (Samvat 557 Nanakshahi) (Page: 506)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਨਵੰਬਰ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +