Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    11:11:14 PM

  • large scale raids on zepto  instamart units

    FDA ਦੀ ਵੱਡੀ ਕਾਰਵਾਈ: ਜ਼ੈਪਟੋ, ਇੰਸਟਾਮਾਰਟ...

  • president murmu addresses the nation on the eve of independence day

    ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ...

  • sukhbir singh badal big statement

    ਹਮਲੇ ਮਗਰੋਂ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ,...

  • punjab weather raining imd yellow alert

    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਨਵੰਬਰ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਨਵੰਬਰ 2025)

  • Edited By Inder Prajapati,
  • Updated: 16 Nov, 2025 05:54 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥
ਐਤਵਾਰ, ੧ ਮੱਘਰ (ਸੰਮਤ ੫੫੭ ਨਾਨਕਸ਼ਾਹੀ) ੧੬ ਨਵੰਬਰ, ੨੦੨੫ (ਅੰਗ: ੬੬੦)

ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥
ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ ਮੇਰੀ ਜਿੰਦ ਕੰਬਦੀ ਹੈ ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ । ਸੋ, ਹੋਰ ਆਸਰੇ ਛੱਡ ਕੇ ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ।੧। ਫਿਰ ਉਹ ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ ਦੁੱਖਾਂ ਵਿਚੋਂ ਆਖ਼ਰ ਉਹੀ ਬਚਾਂਦਾ ਹੈ । ਹੇ ਜਿੰਦੇ! ਧਿਆਨ ਨਾਲ ਸੁਣ ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ ਪਾਰ ਲੰਘ ਸਕੀਦਾ ਹੈ ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ ਤੇਰੇ ਨਾਮ ਦੀ ਰਾਹੀਂ ਮੈਂ ਦੁੱਖਾਂ ਦੇ ਇਸ ਸਮੁੰਦਰ ਵਿਚੋਂ ਪਾਰ ਲੰਘ ਸਕਾਂ ।੧।ਰਹਾਉ। ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ । ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ।੩। ਹੇ ਪਿਆਰੇ ਪ੍ਰਭੂ! ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ । ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ । ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ।੧।ਰਹਾਉ। ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ । ਨਾਨਕ ਆਪਣੇ ਉਸ ਮਾਲਿਕ ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ॥੧॥ਰਹਾਉ ॥੪॥੧॥

English Translation:
DHANAASAREE, FIRST MEHL, FIRST HOUSE, CHAU-PADAS:

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT.
BY GURU'S GRACE:
My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4|1|||
Sunday, 1st Maghar (Samvat 557 Nanakshahi) 16th November, 2025 (Ang: 660)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਨਵੰਬਰ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ Alert,...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
Trending
Ek Nazar
gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +