Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    7:02:58 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਨਵੰਬਰ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਨਵੰਬਰ 2025)

  • Edited By Inder Prajapati,
  • Updated: 20 Nov, 2025 05:50 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਃ ੩ ਦੁਤੁਕੇ ॥
ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥
ਵੀਰਵਾਰ, ੫ ਮੱਘਰ (ਸੰਮਤ ੫੫੦ ਨਾਨਕਸ਼ਾਹੀ) ੨੦ ਨਵੰਬਰ, ੨੦੨੫ (ਅੰਗ: ੬੦੨)

ਪੰਜਾਬੀ ਵਿਆਖਿਆ:
ਸੋਰਠਿ ਮਃ ੩ ਦੁਤੁਕੇ ॥

ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ । ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ ।੧। ਹੇ ਮਨ! ਸਦਾ ਪਰਮਾਤਮਾ ਨਾਲ ਸੁਰਤ ਜੋੜੀ ਰੱਖ । ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ । ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ ।ਰਹਾਉ।ਹੇ ਭਾਈ! ਗੁਰੂ ਤੋਂ ਬਿਨਾ (ਮਨੁੱਖ ਦਾ ਪ੍ਰਭੂ ਵਿਚ) ਪਿਆਰ ਪੈਦਾ ਨਹੀਂ ਹੁੰਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ ਹੋਰ ਦੇ ਪਿਆਰ ਵਿਚ ਟਿਕਿਆ ਰਹਿੰਦਾ ਹੈ । ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜੋ ਭੀ ਧਾਰਮਿਕ) ਤੋਂ ਕੰਮ ਕਰਦੇ ਹਨ ਉਹ (ਮਾਨੋ) ਤਹ ਹੀ ਕੁੱਟਦੇ ਹਨ, (ਉਹਨਾਂ ਨੂੰ ਉਹਨਾਂ ਕਰਮਾਂ ਵਿਚੋਂ) ਹਾਸਲ ਕੁਝ ਨਹੀਂ ਹੁੰਦਾ (ਜਿਵੇਂ ਤਰ੍ਹਾਂ ਵਿਚੋਂ ਕੁਝ ਨਹੀਂ ਮਿਲਦਾ) ।੨। ਹੇ ਭਾਈ! ਜੇ ਮਨੁੱਖ ਨੂੰ ਗੁਰੂ ਮਿਲ ਪਏ, ਤਾਂ ਪਰਮਾਤਮਾ ਦਾ ਨਾਮ ਉਸ ਦੇ ਮਨ ਵਿਚ ਸਦਾ ਵੱਸਿਆ ਰਹਿੰਦਾ ਹੈ, ਮਨੁੱਖ ਸਦਾ- ਥਿਰ ਪ੍ਰਭੂ ਦੀ ਪ੍ਰੀਤਿ ਵਿਚ ਪਿਆਰ ਵਿਚ ਮਗਨ ਰਹਿੰਦਾ ਹੈ । ਹੇ ਭਾਈ! ਗੁਰੂ ਦੇ ਬਖ਼ਸ਼ੇ ਅਤੁੱਟ ਪਿਆਰ ਦੀ ਬਰਕਤਿ ਨਾਲ ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ।੩। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਵਿਚ ਚਿੱਤ ਜੋੜਦਾ ਹੈ ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ । ਹੇ ਨਾਨਕ! ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ ।੪।੮।

English Translation:
SORATH, THIRD MEHL, DU-TUKAS:

Meeting the True Guru, one turns away from the world, O Siblings of Destiny; when he remains dead while yet alive, he obtains true understanding. He alone is the Guru, and he alone is a Sikh, O Siblings of Destiny, whose light merges in the Light. || 1 || O my mind, be lovingly attuned to the Name of the Lord, Har, Har. Chanting the Name of the Lord, it seems so sweet to the mind, O Siblings of Destiny, the Gurmukhs obtain a place in the Court of the Lord. || Pause || Without the Guru, love for the Lord does not well up, O Siblings of Destiny; the self-willed manmukhs are engrossed in the love of duality. Actions performed by the manmukh are like the threshing of the chaff - they obtain nothing for their efforts. || 2 || Meeting the Guru, the Naam comes to permeate the mind, O Siblings of Destiny, with true love and affection. He always sings the Glorious Praises of the Lord, O Siblings of Destiny, with infinite love for the Guru. || 3 || How blessed and approved is his coming into the world, O Siblings of Destiny, who focuses his mind on serving the Guru. O Nanak, the Name of the Lord is obtained, O Siblings of Destiny, through the Word of the Guru's Shabad, and we merge with the Lord. || 4 || 8 |||
Thursday, 5th Maghar (Samvat 557 Nanakshahi) 20th November, 2025 (Ang: 602)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਨਵੰਬਰ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +