Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    4:27:14 AM

  • navjot kaur sidhu out

    ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ...

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਨਵੰਬਰ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਨਵੰਬਰ 2025)

  • Edited By Inder Prajapati,
  • Updated: 30 Nov, 2025 05:54 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮਹਲਾ ੨ ॥

ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥ ਮਹਲਾ ੨ ॥ ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥ ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥ ਮਹਲਾ ੨ ॥ ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥ ਜੇਹਾ ਜਾਣੈ ਤੇਹੋ ਵਰਤੈ ਵੇਖਹੁ ਕੋ ਨਿਰਜਾਸਿ ॥ ਵਸਤੂ ਅੰਦਰਿ ਵਸਤੁ ਸਮਾਵੈ ਦੂਜੀ ਹੋਵੈ ਪਾਸਿ ॥ ਸਾਹਿਬ ਸੇਤੀ ਹੁਕਮੁ ਨ ਚਲੈ ਕਹੀ ਬਣੈ ਅਰਦਾਸਿ ॥ ਕੂੜਿ ਕਮਾਣੈ ਕੂੜੋ ਹੋਵੈ ਨਾਨਕ ਸਿਫਤਿ ਵਿਗਾਸਿ ॥੩॥ ਮਹਲਾ ੨ ॥ ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ ॥ ਪਾਣੀ ਅੰਦਰਿ ਲੀਕ ਜਿਉ ਤਿਸ ਦਾ ਥਾਉ ਨ ਥੇਹੁ ॥੪॥ ਮਹਲਾ ੨ ॥ ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ ॥ ਜੇ ਇਕ ਅਧ ਚੰਗੀ ਕਰੇ ਦੂਜੀ ਭੀ ਵੇਰਾਸਿ ॥੫॥ ਪਉੜੀ ॥ ਚਾਕਰੁ ਲਗੈ ਚਾਕਰੀ ਜੇ ਚਲੈ ਖਸਮੈ ਭਾਇ ॥ ਹੁਰਮਤਿ ਤਿਸ ਨੋ ਅਗਲੀ ਓਹੁ ਵਜਹੁ ਭਿ ਦੂਣਾ ਖਾਇ ॥ ਖਸਮੈ ਕਰੇ ਬਰਾਬਰੀ ਫਿਰਿ ਗੈਰਤਿ ਅੰਦਰਿ ਪਾਇ ॥ ਵਜਹੁ ਗਵਾਏ ਅਗਲਾ ਮੁਹੇ ਮੁਹਿ ਪਾਣਾ ਖਾਇ ॥ ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ ॥ ਨਾਨਕ ਹੁਕਮੁ ਨ ਚਲਈ ਨਾਲਿ ਖਸਮ ਚਲੈ ਅਰਦਾਸਿ ॥੨੨॥

ਐਤਵਾਰ, ੧੫ ਮੱਘਰ (ਸੰਮਤ ੫੫੭ ਨਾਨਕਸ਼ਾਹੀ) (ਅੰਗ: ੪੭੪)

ਪੰਜਾਬੀ ਵਿਆਖਿਆ

ਜੋ ਕੋਈ ਨੌਕਰ ਆਪਣੇ ਮਾਲਕ ਦੀ ਨੌਕਰੀ ਭੀ ਕਰੇ, ਤੇ ਨਾਲ ਨਾਲ ਆਪਣੇ ਮਾਲਕ ਅੱਗੇ ਆਕੜ ਦੀਆਂ ਗੱਲਾਂ ਭੀ ਕਰੀ ਜਾਏ ਅਤੇ ਇਹੋ ਜਿਹੀਆਂ ਬਾਹਲੀਆਂ ਗੱਲਾਂ ਮਾਲਕ ਦੇ ਸਾਮ੍ਹਣੇ ਕਰੇ, ਤਾਂ ਉਹ ਨੌਕਰ ਮਾਲਕ ਦੀ ਖ਼ੁਸ਼ੀ ਹਾਸਲ ਨਹੀਂ ਕਰ ਸਕਦਾ। ਮਨੁੱਖ ਆਪਣਾ ਆਪ ਮਿਟਾ ਕੇ ਮਾਲਕ ਦੀ ਸੇਵਾ ਕਰੇ ਤਾਂ ਹੀ ਉਸ ਨੂੰ ਮਾਲਕ ਦੇ ਦਰ ਤੋਂ ਕੁਝ ਆਦਰ ਮਿਲਦਾ ਹੈ, ਤਾਂ ਹੀ, ਹੇ ਨਾਨਕ! ਉਹ ਮਨੁੱਖ ਆਪਣੇ ਉਸ ਮਾਲਕ ਨੂੰ ਮਿਲ ਪੈਂਦਾ ਹੈ ਜਿਸ ਦੀ ਸੇਵਾ ਵਿਚ ਲੱਗਾ ਹੋਇਆ ਹੈ। ਆਪਣਾ ਆਪ ਗੁਆ ਕੇ ਸੇਵਾ ਵਿਚ ਲੱਗਾ ਹੋਇਆ ਮਨੁੱਖ ਹੀ ਮਾਲਕ ਦੇ ਦਰ ਤੇ ਕਬੂਲ ਹੁੰਦਾ ਹੈ।੧। ਜੋ ਕੁਝ ਮਨੁੱਖ ਦੇ ਦਿਲ ਵਿਚ ਹੁੰਦਾ ਹੈ ਉਹੀ ਪਰਗਟ ਹੁੰਦਾ ਹੈ, ਭਾਵ, ਜਿਹੋ ਜਿਹੀ ਮਨੁੱਖ ਦੀ ਨੀਯਤ ਹੁੰਦੀ ਹੈ, ਤਿਹੋ ਜਿਹਾ ਉਸ ਨੂੰ ਫਲ ਲੱਗਦਾ ਹੈ, ਜੇ ਅੰਦਰ ਨੀਯਤ ਕੁਝ ਹੋਰ ਹੋਵੇ, ਤਾਂ ਉਸ ਦੇ ਉਲਟ ਮੂੰਹੋਂ ਆਖ ਦੇਣਾ ਵਿਅਰਥ ਹੈ। ਇਹ ਕੇਡੀ ਅਚਰਜ ਗੱਲ ਹੈ ਕਿ ਮਨੁੱਖ ਬੀਜਦਾ ਤਾਂ ਜ਼ਹਿਰ ਹੈ ਭਾਵ, ਨੀਯਤ ਤਾਂ ਵਿਕਾਰਾਂ ਵਲ ਹੈ। ਪਰ ਉਸ ਦੇ ਫਲ ਵਜੋਂ ਮੰਗਦਾ ਅੰਮ੍ਰਿਤ ਹੈ।੨। ਕੋਈ ਭੀ ਮਨੁੱਖ ਪਰਖ ਕੇ ਵੇਖ ਲਏ, ਕਿਸੇ ਅੰਞਾਣ ਨਾਲ ਲਾਈ ਹੋਈ ਮਿੱਤਰਤਾ ਕਦੇ ਸਿਰੇ ਚੜ੍ਹਦੀ, ਕਿਉਂਕਿ ਉਸ ਅੰਞਾਣ ਦਾ ਰਵੱਈਆ ਉਹੋ ਜਿਹਾ ਹੀ ਰਹਿੰਦਾ ਹੈ ਜਿਹੋ ਜਿਹੀ ਉਸ ਦੀ ਸਮਝ ਹੁੰਦੀ ਹੈ; ਇਸੇ ਤਰ੍ਹਾਂ ਇਸ ਮੂਰਖ ਮਨ ਦੇ ਆਖੇ ਲੱਗਿਆਂ ਕਦੇ ਲਾਭ ਨਹੀਂ ਹੁੰਦਾ, ਇਹ ਮਨ ਆਪਣੀ ਸਮਝ ਅਨੁਸਾਰ ਵਿਕਾਰਾਂ ਵਲ ਹੀ ਲਈ ਫਿਰਦਾ ਹੈ। ਕਿਸੇ ਇਕ ਚੀਜ਼ ਵਿਚ ਕੋਈ ਹੋਰ ਚੀਜ਼ ਤਾਂ ਹੀ ਪੈ ਸਕਦੀ ਹੈ, ਜੇ ਉਸ ਵਿਚੋਂ ਪਹਿਲੀ ਪਈ ਹੋਈ ਚੀਜ਼ ਕੱਢ ਲਈ ਜਾਏ; ਇਸੇ ਤਰ੍ਹਾਂ ਇਸ ਮਨ ਨੂੰ ਪ੍ਰਭੂ ਵਲ ਜੋੜਨ ਲਈ ਇਹ ਜ਼ਰੂਰੀ ਹੈ ਕਿ ਇਸ ਦਾ ਪਹਿਲਾ ਸੁਭਾਉ ਤਬਦੀਲ ਕੀਤਾ ਜਾਏ। ਖਸਮ ਨਾਲ ਹੁਕਮ ਕੀਤਾ ਹੋਇਆ ਕਾਮਯਾਬ ਨਹੀਂ ਹੋ ਸਕਦਾ, ਉਸ ਦੇ ਅੱਗੇ ਤਾਂ ਨਿਮ੍ਰਤਾ ਹੀ ਫਬਦੀ ਹੈ। ਹੇ ਨਾਨਕ! ਧੋਖੇ ਦਾ ਕੰਮ ਕੀਤਿਆਂ ਧੋਖਾ ਹੀ ਹੁੰਦਾ ਹੈ, ਭਾਵ, ਜਿਤਨਾ ਚਿਰ ਮਨੁੱਖ ਦੁਨੀਆਂ ਦੇ ਧੰਦਿਆਂ ਵਿਚ ਲੱਗਾ ਰਹਿੰਦਾ ਹੈ, ਉਤਨਾ ਚਿਰ ਚਿੰਤਾ ਵਿਚ ਹੀ ਫਸਿਆ ਰਹਿੰਦਾ ਹੈ, ਮਨ ਪ੍ਰਭੂ ਦੀ ਸਿਫਤਿ-ਸਾਲਾਹ ਕੀਤਿਆਂ ਹੀ ਖਿੜਾਉ ਵਿਚ ਆਉਂਦਾ ਹੈ।੩। ਅੰਞਾਣ ਨਾਲ ਮਿੱਤਰਤਾ, ਜਾਂ ਆਪਣੇ ਨਾਲੋਂ ਵੱਡੇ ਨਾਲ ਪਿਆਰ, ਇਹ ਇਉਂ ਹਨ ਜਿਵੇਂ ਪਾਣੀ ਵਿਚ ਲੀਕ ਹੈ; ਉਸ ਲੀਕ ਦਾ ਕੋਈ ਨਿਸ਼ਾਨ ਨਹੀਂ ਰਹਿੰਦਾ।੪। ਜੇ ਕੋਈ ਅੰਞਾਣ ਹੋਵੇ ਤੇ ਉਹ ਕੋਈ ਕੰਮ ਕਰੇ, ਉਹ ਕੰਮ ਨੂੰ ਸਿਰੇ ਨਹੀਂ ਚਾੜ੍ਹ ਸਕਦਾ; ਜੇ ਭਲਾ ਉਹ ਕਦੇ ਕੋਈ ਮਾੜਾ-ਮੋਟਾ ਇਕ ਕੰਮ ਕਰ ਭੀ ਲਵੇ, ਤਾਂ ਭੀ ਦੂਜੇ ਕੰਮ ਨੂੰ ਵਿਗਾੜ ਦਏਗਾ।੫। ਜੋ ਨੌਕਰ ਆਪਣੇ ਮਾਲਕ ਦੀ ਮਰਜ਼ੀ ਅਨੁਸਾਰ ਤੁਰੇ ਤਾਂ ਹੀ ਸਮਝੋ, ਕਿ ਉਹ ਮਾਲਕ ਦੀ ਨੌਕਰੀ ਕਰ ਰਿਹਾ ਹੈ, ਉਸ ਨੂੰ ਇਕ ਤਾਂ ਬੜੀ ਇੱਜ਼ਤ ਮਿਲਦੀ ਹੈ, ਦੂਜੇ ਤਨਖ਼ਾਹ ਭੀ ਮਾਲਕ ਪਾਸੋਂ ਦੂਣੀ ਲੈਂਦਾ ਹੈ। ਪਰ ਜੇ ਸੇਵਕ ਆਪਣੇ ਮਾਲਕ ਦੀ ਬਰਾਬਰੀ ਕਰਦਾ ਹੈ ਭਾਵ, ਮਾਲਕ ਨਾਲ ਸਾਵਾਂ ਹੋਣ ਦਾ ਜਤਨ ਕਰਦਾ ਹੈ, ਉਹ ਮਨ ਵਿਚ ਸ਼ਰਮਿੰਦਗੀ ਹੀ ਉਠਾਂਦਾ ਹੈ, ਆਪਣੀ ਪਹਿਲੀ ਤਨਖ਼ਾਹ ਭੀ ਗਵਾ ਬੈਠਦਾ ਹੈ ਤੇ ਸਦਾ ਮੂੰਹ ਤੇ ਜੁੱਤੀਆਂ ਖਾਂਦਾ ਹੈ। ਹੇ ਨਾਨਕ! ਜਿਸ ਮਾਲਕ ਦਾ ਦਿੱਤਾ ਖਾਈਏ, ਉਸ ਦੀ ਸਦਾ ਵਡਿਆਈ ਕਰਨੀ ਚਾਹੀਦੀ ਹੈ; ਮਾਲਕ ਉੱਤੇ ਹੁਕਮ ਨਹੀਂ ਕੀਤਾ ਜਾ ਸਕਦਾ, ਉਸ ਦੇ ਅੱਗੇ ਅਰਜ਼ ਕਰਨੀ ਹੀ ਫਬਦੀ ਹੈ।੨੨।

English Translation

SHALOK, SECOND MEHL:

If a servant performs service, while being vain and argumentative, he may talk as much as he wants, but he shall not be pleasing to his Master. But if he eliminates his self-conceit and then performs service, he shall be honored. O Nanak, if he merges with the one with whom he is attached, his attachment becomes acceptable. || 1 || SECOND MEHL: Whatever is in the mind, comes forth; spoken words by themselves are just wind. He sows seeds of poison, and demands Ambrosial Nectar. Behold — what justice is this? || 2 || SECOND MEHL: Friendship with a fool never works out right. As he knows, he acts; behold, and see that it is so. One thing can be absorbed into another thing, but duality keeps them apart. No one can issue commands to the Lord Master; offer instead humble prayers. Practicing falsehood, only falsehood is obtained. O Nanak, through the Lord’s Praise, one blossoms forth. || 3 || SECOND MEHL: Friendship with a fool, and love with a pompous person, are like lines drawn in water, leaving no trace or mark. || 4 || SECOND MEHL: If a fool does a job, he cannot do it right. Even if he does something right, he does the next thing wrong. || 5 || PAUREE: If a servant, performing service, obeys the Will of his Master, his honor increases, and he receives double his wages. But if he claims to be equal to his Master, he earns his Master’s displeasure. He loses his entire salary, and is also beaten on his face with shoes. Let us all celebrate Him, from whom we receive our nourishment. O Nanak, no one can issue commands to the Lord Master; let us offer prayers instead. || 22 ||

Sunday, 15th Maghar (Samvat 557 Nanakshahi) (Page : 474)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਨਵੰਬਰ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +