Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    10:21:18 AM

  • travel advisory

    ਮਿਡਲ ਈਸਟ ਸਬੰਧੀ ਨਾ ਕਰੋ ਯਾਤਰਾ ! ਅਮਰੀਕਾ ਨੇ ਮੁੜ...

  • sarpanch s brother

    ਵੱਡੀ ਖ਼ਬਰ ; ਗੁਰੂਘਰ ਤੋਂ ਮੱਥਾ ਟੇਕ ਕੇ ਘਰ ਆਉਂਦੇ...

  • massive fire breaks out in ganpati pandal in lalbagh

    ਮੁੰਬਈ : ਲਾਲਬਾਗ ਦੇ ਗਣਪਤੀ ਪੰਡਾਲ 'ਚ ਭਿਆਨਕ...

  • mlas on donkey cart

    ਅਨੋਖਾ ਪ੍ਰਦਰਸ਼ਨ ; ਮਹਿੰਗਾ ਹੋਇਆ ਪੈਟਰੋਲ ਤਾਂ 'ਗਧਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਦਸੰਬਰ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਦਸੰਬਰ 2025)

  • Edited By Inder Prajapati,
  • Updated: 25 Dec, 2025 05:55 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕ ਮਃ ੫ ॥

ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥ ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥ ਮਃ ੫ ॥ ਪਾਪੜਿਆ ਪਛਾੜਿ ਬਾਣੁ ਸਚਾਵਾ ਸੰਨਿੑ ਕੈ ॥ ਗੁਰ ਮੰਤ੍ਰੜਾ ਚਿਤਾਰਿ ਨਾਨਕ ਦੁਖੁ ਨ ਥੀਵਈ ॥੨॥ ਪਉੜੀ ॥ ਵਾਹੁ ਵਾਹੁ ਸਿਰਜਣਹਾਰ ਪਾਈਅਨੁ ਠਾਢਿ ਆਪਿ ॥ ਜੀਅ ਜੰਤ ਮਿਹਰਵਾਨੁ ਤਿਸ ਨੋ ਸਦਾ ਜਾਪਿ ॥ ਦਇਆ ਧਾਰੀ ਸਮਰਥਿ ਚੁਕੇ ਬਿਲ ਬਿਲਾਪ ॥ ਨਠੇ ਤਾਪ ਦੁਖ ਰੋਗ ਪੂਰੇ ਗੁਰ ਪ੍ਰਤਾਪਿ ॥ ਕੀਤੀਅਨੁ ਆਪਣੀ ਰਖ ਗਰੀਬ ਨਿਵਾਜਿ ਥਾਪਿ ॥ ਆਪੇ ਲਇਅਨੁ ਛਡਾਇ ਬੰਧਨ ਸਗਲ ਕਾਪਿ ॥ ਤਿਸਨ ਬੁਝੀ ਆਸ ਪੁੰਨੀ ਮਨ ਸੰਤੋਖਿ ਧ੍ਰਾਪਿ ॥ ਵਡੀ ਹੂੰ ਵਡਾ ਅਪਾਰ ਖਸਮੁ ਜਿਸੁ ਲੇਪੁ ਨ ਪੁੰਨਿ ਪਾਪਿ ॥੧੩॥

ਵੀਰਵਾਰ, ੧੧ ਪੋਹ (ਸੰਮਤ ੫੫੭ ਨਾਨਕਸ਼ਾਹੀ) (ਅੰਗ: ੫੨੧)

ਪੰਜਾਬੀ ਵਿਆਖਿਆ

ਜਦੋਂ ਮੇਰੇ ਪਿਆਰੇ ਖਸਮ ਨੇ (ਮੇਰੇ ਉੱਤੇ) ਬਖ਼ਸ਼ਸ਼ ਕੀਤੀ ਤਾਂ ਮੈਂ ਲੱਭਣ-ਜੋਗ ਪ੍ਰਭੂ ਨੂੰ ਲੱਭ ਲਿਆ, (ਹੁਣ) ਹੇ ਨਾਨਕ! ਇਕ ਕਰਤਾਰ ਹੀ (ਹਰ ਥਾਂ) ਦਿੱਸ ਰਿਹਾ ਹੈ, ਕੋਈ ਹੋਰ ਨਹੀਂ ਦਿੱਸਦਾ ।੧।ਹੇ ਨਾਨਕ! ਸੱਚ (ਭਾਵ, ਸਿਮਰਨ) ਦਾ ਤੀਰ ਤਾਣ ਕੇ ਚੰਦਰੇ ਪਾਪਾਂ ਨੂੰ ਨਸਾ ਦੇ, ਸਤਿਗੁਰੂ ਦਾ ਸੋਹਣਾ ਮੰਤ੍ਰ ਚੇਤੇ ਕਰ, (ਇਸ ਤਰ੍ਹਾਂ) ਦੁੱਖ ਨਹੀਂ ਵਿਆਪਦਾ ।੨।(ਹੇ ਭਾਈ!) ਉਸ ਕਰਤਾਰ ਨੂੰ ‘ਧੰਨ ਧੰਨ’ ਆਖ ਜਿਸ ਨੇ (ਤੇਰੇ ਅੰਦਰ) ਆਪ ਠੰਢ ਪਾਈ ਹੈ, ਉਸ ਪ੍ਰਭੂ ਨੂੰ ਯਾਦ ਕਰ ਜੋ ਸਭ ਜੀਵਾਂ ਉੱਤੇ ਮਿਹਰਬਾਨ ਹੈ । ਸਮਰੱਥ ਪ੍ਰਭੂ ਨੇ (ਜਿਸ ਮਨੁੱਖ ਉੱਤੇ) ਮੇਹਰ ਕੀਤੀ ਹੈ ਉਸ ਦੇ ਸਾਰੇ ਰੋਣੇ ਮੁੱਕ ਗਏ, ਪੂਰੇ ਗੁਰੂ ਦੇ ਪ੍ਰਤਾਪ ਨਾਲ ਉਸ ਦੇ (ਸਾਰੇ) ਕਲੇਸ਼, ਦੁੱਖ ਤੇ ਰੋਗ ਦੂਰ ਹੋ ਗਏ । (ਜਿਨ੍ਹਾਂ) ਗ਼ਰੀਬਾਂ (ਭਾਵ, ਦਰ-ਢੱਠਿਆਂ) ਨੂੰ ਨਿਵਾਜ ਕੇ ਥਾਪਣਾ ਦੇ ਕੇ (ਉਹਨਾਂ ਦੀ) ਰੱਖਿਆ ਉਸ (ਪ੍ਰਭੂ) ਨੇ ਆਪ ਕੀਤੀ ਹੈ, ਉਹਨਾਂ ਦੇ ਸਾਰੇ ਬੰਧਨ ਕੱਟ ਕੇ ਉਹਨਾਂ ਨੂੰ (ਵਿਕਾਰਾਂ ਤੋਂ) ਉਸ ਨੇ ਆਪ ਛੁਡਾ ਲਿਆ ਹੈ, ਸੰਤੋਖ ਨਾਲ ਰੱਜ ਜਾਣ ਕਰ ਕੇ ਉਹਨਾਂ ਦੇ ਮਨ ਦੀ ਆਸ ਪੂਰੀ ਹੋ ਗਈ ਹੈ ਉਹਨਾਂ ਦੀ ਤ੍ਰਿਸ਼ਨਾ ਮਿਟ ਗਈ ਹੈ। (ਪਰ) ਬੇਅੰਤ (ਪ੍ਰਭੂ) ਖਸਮ ਸਭ ਤੋਂ ਵੱਡਾ ਹੈ ਉਸ ਨੂੰ (ਜੀਵਾਂ ਦੇ ਕੀਤੇ) ਪੁੰਨ ਜਾਂ ਪਾਪ ਨਾਲ (ਜ਼ਾਤੀ ਤੌਰ ਤੇ) ਕੋਈ-ਲੱਗ-ਲਬੇੜ ਨਹੀਂ ਹੁੰਦਾ ।੧੩।

English Translation

SHALOK, FIFTH MEHL:

I have found the object of my search — my Beloved took pity on me. There is One Creator; O Nanak, I do not see any other. || 1 || FIFTH MEHL: Take aim with the arrow of Truth, and shoot down sin. Cherish the Words of the Guru’s Mantra, O Nanak, and you shall not suffer in pain. || 2 || PAUREE: Waaho! Waaho! The Creator Lord Himself has brought about peace and tranquility. He is Kind to all beings and creatures; meditate forever on Him. The all-powerful Lord has shown Mercy, and my cries of suffering are ended. My fevers, pains and diseases are gone, by the Grace of the Perfect Guru. The Lord has established me, and protected me; He is the Cherisher of the poor. He Himself has delivered me, breaking all my bonds. My thirst is quenched, my hopes are fulfilled, and my mind is contented and satisfied. The greatest of the great, the Infinite Lord and Master — He is not affected by virtue and vice. || 13 ||

Thursday, 11th Poh (Samvat 557 Nanakshahi) (Page: 521)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਦਸੰਬਰ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +