Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 14, 2026

    10:19:49 PM

  • punjab politics news

    ਪੰਜਾਬ ਦੀ ਸਿਆਸਤ 'ਚ ਭੂਚਾਲ! ਭਾਜਪਾ 'ਚ ਸ਼ਾਮਲ...

  • formation of manifesto committee for 2027 elections by shiromani akali dal

    ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਚੋਣਾਂ ਲਈ...

  • rajasthan municipal elections bjp wins

    ਰਾਜਸਥਾਨ ਨਿਗਮ ਚੋਣਾਂ : 9,900 ਵਾਰਡਾਂ 'ਚੋਂ...

  • power crisis pspcl power cuts

    ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਪੀ.ਐੱਸ. ਪੀ. ਸੀ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜਨਵਰੀ 2026)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜਨਵਰੀ 2026)

  • Edited By Inder Prajapati,
  • Updated: 22 Jan, 2026 06:00 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਵਡਹੰਸੁ ਮਹਲਾ ੩ ॥

ਇਹੁ ਸਰੀਰੁ ਜਜਰੀ ਹੈ ਇਸੁ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥ ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥ ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥

ਵੀਰਵਾਰ, ੯ ਮਾਘ (ਸੰਮਤ ੫੫੭ ਨਾਨਕਸ਼ਾਹੀ) (ਅੰ ਗ: ੫੮੪)

ਪੰਜਾਬੀ ਵਿਆਖਿਆ

ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਜਰੂਰ ਆ ਦਬਾਉਂਦਾ ਹੈ, ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ, ਜਿੰਨੑਾਂ ਮਨੁੱਖਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ ਮੋਹ ਵਿਚ ਗ਼ਰਕ ਹੋਣ ਤੋਂ ਬਚ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਨਹੀਂ ਆਉਂਦਾ ਉਹ ਇਸ ਸਰੀਰ ਦੇ ਮੋਹ ਵਿਚ ਫਸ ਕੇ ਮਰਦਾ ਹੈ, ਜੰਮਦਾ ਹੈ, ਮਰਦਾ ਹੈ। ਗੁਰੂ ਦੀ ਸ਼ਰਨ ਨਾਹ ਪੈਣ ਵਾਲੇ ਮਨੁੱਖ ਸਰੀਰਕ ਮੋਹ ਵਿਚ ਫਸ ਕੇ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਅੰਤ ਵੇਲੇ ਜਾਂਦੇ ਹੋਏ ਹੱਥ ਮਲਦੇ ਹੀ ਜਾਂਦੇ ਹਨ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾਂ ਉਹਨਾਂ ਨੂੰ ਕਦੇ ਸੁਖ ਨਸੀਬ ਨਹੀਂ ਹੁੰਦਾ। ਹੇ ਭਾਈ! ਇਸ ਲੋਕ ਵਿਚ ਮਨੁੱਖ ਜੇਹੜੀ ਕਰਣੀ ਕਮਾਉਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਇਸ ਲੋਕ ਵਿਚ ਆਪਣੀ ਇੱਜ਼ਤ ਗਵਾ ਲੈਂਦਾ ਹੈ। ਜਮ ਰਾਜ ਦੀ ਪੁਰੀ ਵਿਚ ਭੀ, ਪਰਲੋਕ ਵਿਚ ਭੀ, ਉਸ ਦੇ ਆਤਮਕ ਜੀਵਨ ਵਾਸਤੇ ਘੁੱਪ ਹਨੇਰਾ, ਬਹੁਤ ਹਨੇਰਾ ਹੀ ਟਿਕਿਆ ਰਹਿੰਦਾ ਹੈ, ਇਸ ਦੁਨੀਆ ਵਾਲਾ ਕੋਈ ਭੈਣ ਭਰਾ ਉਸ ਲੋਕ ਵਿਚ ਸਹਾਇਤਾ ਨਹੀਂ ਕਰ ਸਕਦਾ। ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਜ਼ਰੂਰ ਆ ਜਾਂਦਾ ਹੈ, ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ।੧। ਹੇ ਭਾਈ! ਮੁਨੱਖ ਦਾ ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੁੰਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ। ਤਦੋਂ ਮਨੁੱਖ ਸਦਾ ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਤੇ, ਇਸ ਦੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਦੂਰ ਹੋ ਜਾਂਦੀ ਹੈ। ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ, ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਆਨੰਦ ਮਾਣਦਾ ਹੈ। ਇਸ ਆਨੰਦ ਵਿਚ ਦਿਨ ਰਾਤ ਸਦਾ ਟਿਕਿਆ ਰਹਿੰਦਾ ਹੈ, ਤੇ, ਇਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ। ਹੇ ਭਾਈ! ਜਿੰਨੑਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ ਹੋਇਆ ਹੈ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ। ਮਨੁੱਖ ਦਾ ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੋ ਜਾਂਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ।੨। ਹੇ ਭਾਈ! ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ ਸਿਫ਼ਤਿ ਸਾਲਾਹ ਕਰਨ ਦੀ ਅਕਲ ਦੇ ਦੇਵੇ। ਗੁਰੂ ਦੀ ਸ਼ਰਨ ਤੋਂ ਬਿਨਾਂ ਜੀਵ-ਇਸਤ੍ਰੀਆਂ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦੀਆਂ ਹਨ, ਤੇ, ਪਰਲੋਕ ਵਿਚ ਜਾ ਕੇ ਸ਼ਰਮ-ਸਾਰ ਹੁੰਦੀਆਂ ਹਨ। ਪਰਲੋਕ ਵਿਚ ਜਾ ਕੇ ਉਹ ਮੂੰਹ ਨਹੀਂ ਵਿਖਾ ਸਕਦੀਆਂ। ਹੇ ਭਾਈ! ਜੇਹੜੀ ਜੀਵ-ਇਸਤ੍ਰੀ ਔਗਣ ਵਿਚ ਫਸ ਜਾਂਦੀ ਹੈ, ਉਹ ਆਖ਼ਰ ਪਛੁਤਾਂਦੀ ਹੈ, ਉਹ ਸਦਾ ਦੁੱਖ ਹੀ ਦੁੱਖ ਸਹੇੜਦੀ ਹੈ। ਪਰਮਾਤਮਾ ਦੇ ਨਾਮ ਵਿਚ ਰੰਗੀਆਂ ਹੋਈਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਕੇ ਗੂੜ੍ਹੇ ਪ੍ਰੇਮ-ਰੰਗ ਵਿਚ ਮਸਤ ਰਹਿੰਦੀਆਂ ਹਨ। ਹੇ ਭਾਈ! ਉਸ ਪਰਮਾਤਮਾ ਦੇ ਬਰਾਬਰ ਦਾ ਜਗਤ ਵਿਚ ਕੋਈ ਨਹੀਂ ਦਿੱਸਦਾ ਇਸ ਵਾਸਤੇ ਪਰਮਾਤਮਾ ਤੋਂ ਬਿਨਾਂ ਕਿਸੇ ਹੋਰ ਅੱਗੇ ਕੋਈ ਦੁਖ ਸੁਖ ਦੱਸਿਆ ਨਹੀਂ ਜਾ ਸਕਦਾ। ਪਰ ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ ਸਿਫ਼ਤਿ ਸਾਲਾਹ ਕਰਨ ਦੀ ਸਮਝ ਬਖ਼ਸ਼ ਦੇਵੇ।੩। ਜਿੰਨੑਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ। ਉਹ ਮਨੁੱਖ ਅਡੋਲ-ਚਿੱਤ ਹੋ ਜਾਂਦੇ ਹਨ, ਪਵਿਤ੍ਰ ਹੋ ਜਾਂਦੇ ਹਨ, ਉਹਨਾਂ ਦਾ ਦਰਸ਼ਨ ਕੀਤਿਆਂ ਵਿਕਾਰਾਂ ਦੀ ਸਾਰੀ ਮੈਲ ਦੂਰ ਹੋ ਜਾਂਦੀ ਹੈ। ਉਹਨਾਂ ਦਾ ਦੀਦਾਰ ਕਰਨ ਨਾਲ ਵਿਕਾਰਾਂ ਦੀ ਸਾਰੀ ਮੈਲ ਲਹਿ ਜਾਂਦੀ ਹੈ। ਜੇਹੜਾ ਮਨੁੱਖ ਉਹਨਾਂ ਦਾ ਦਰਸ਼ਨ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ, ਉਹ ਸਦਾ-ਥਿਰ ਹਰੀ ਵਿਚ ਲੀਨ ਹੋ ਜਾਂਦਾ ਹੈ, ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਮਾਇਆ ਦੀ ਕਾਲਖ ਤੋਂ ਰਹਿਤ ਕਰਨ ਵਾਲਾ ਹੈ, ਪਰ ਪ੍ਰਭੂ ਸਿਆਣਪ ਚਤੁਰਾਈ ਦੇ ਰਾਹੀਂ ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਭੀ ਉਸ ਤਕ ਪਹੁੰਚ ਨਹੀਂ। ਜਿੰਨੑਾਂ ਨੂੰ ਗੁਰੂ ਨੇ ਪ੍ਰਭੂ ਦੀ ਸੂਝ ਦਿੱਤੀ, ਉਹ, ਹੇ ਨਾਨਕ! ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਹਰ ਵੇਲੇ ਨਾਮ-ਰੰਗ ਵਿਚ ਰੰਗੇ ਹੋਏ ਪ੍ਰਭੂ ਦੀ ਭਗਤੀ ਕਰਦੇ ਰਹਿੰਦੇ ਹਨ। ਹੇ ਭਾਈ! ਜਿਨੑਾਂ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਨ ਦਾ ਉੱਦਮ ਫੜ ਲਿਆ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ।੪।੪।

English Translation

WADAHANS, THIRD MEHL:

This body is frail; old age is overtaking it. Those who are protected by the Guru are saved, while others die, to be reincarnated; they continue coming and going. Others die, to be reincarnated; they continue coming and going, and in the end, they depart with regret. Without the Name, there is no peace. According to one’s actions here, so are the rewards received; the self-willed manmukhs lose their honor. In the City of Death, there is pitch darkness and huge clouds of dust; neither sister nor brother is there. This body is frail; old age is overtaking it.  || 1 ||   The body becomes golden, when one unites with the True Guru. Doubt and Maya have been removed from within me, and I am merged in the True Name. Merged in the True Name, I sing the Glorious Praises of the Lord; meeting my Beloved, I have found peace. I am in constant bliss, day and night; egotism has been dispelled from within me. I fall at the feet of those persons who enshrine the Naam within their consciousness. The body becomes golden, when one unites with the True Guru.  || 2 ||   We truly praise the True Lord, when the True Guru imparts understanding. Without the True Guru, they are deluded by doubt; going to the world hereafter, what face will they show? What face will they show, when they go there? They will regret and repent for their sins — their actions will bring them only pain and suffering. Those who are imbued with the Naam are dyed in the deep crimson color of the Lord’s Love; they merge into the Being of their Husband Lord. I cannot conceive of any other as great as the Lord; unto whom should I go and speak? We truly praise the True Lord, when the True Guru imparts understanding.  || 3 ||   I fall at the feet of those who praise the Truest of the True. Those humble beings are true and immaculately pure; meeting them, all filth is washed off. Meeting them, all filth is washed off; bathing in the Pool of Truth, one becomes truthful, with intuitive ease. The True Guru has given me the realization of the Naam, the Name of the immaculate, unfathomable, imperceptible Lord. Those who worship the Lord with devotion night and day are attuned to His Love; O Nanak, they are absorbed in the True Lord. I fall at the feet of those who meditate on the Truest of the True.  || 4 || 4 ||

Thursday, 9th Maagh (Samvat 557 Nanakshahi) (Page: 584)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜਨਵਰੀ 2026)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • gangsters aman and fateh jumped roof jalandhar court complex then arrest
    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
  • clash between two groups over drinking alcohol at maqsudan sabji mandi
    ਮਕਸੂਦਾਂ ਮੰਡੀ 'ਚ ਸ਼ਰਾਬ ਪੀਣ ਦੌਰਾਨ ਦੋ ਧਿਰਾਂ ਵਿਚਾਲੇ ਝੜਪ! ਮਜ਼ਦੂਰ 'ਤੇ ਚਾਕੂ...
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
  • punjab police have deployed new drone detection platforms at the border
    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ! ਨਵੇਂ ‘ਡਰੋਨ ਡਿਟੈਕਸ਼ਨ ਪਲੇਟਫਾਰਮ’...
Trending
Ek Nazar
cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +