Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 14, 2026

    4:00:15 AM

  • punjab police

    BIG BREAKING: ਪੰਜਾਬ 'ਚ 2 ਗੈਂਗਸਟਰ ਪੁਲਸ...

  • jawaak drowned in standing rain water in the street

    ਗਲੀ 'ਚ ਖੜ੍ਹੇ ਮੀਂਹ ਦੇ ਪਾਣੀ 'ਚ ਡੁੱਬ ਗਿਆ ਜਵਾਕ !...

  • afghanistan blown away by abhishek  s storm

    IND vs AFG: ਅਭਿਸ਼ੇਕ ਦੇ ਤੂਫ਼ਾਨ 'ਚ ਉੱਡਿਆ...

  • tarn taran  sho of kacha pakka police station arrested

    ਤਰਨਤਾਰਨ: ਅਫ਼ੀਮ ਸਮੱਗਲਰ ਤੋਂ 7 ਲੱਖ ਰਿਸ਼ਵਤ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜਨਵਰੀ 2026)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜਨਵਰੀ 2026)

  • Edited By Inder Prajapati,
  • Updated: 30 Jan, 2026 06:03 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਗੁ ਗੋਂਡ ਅਸਟਪਦੀਆ ਮਹਲਾ ੫ ਘਰੁ ੨

ੴ ਸਤਿਗੁਰ ਪ੍ਰਸਾਦਿ ॥

ਕਰਿ ਨਮਸਕਾਰ ਪੂਰੇ ਗੁਰਦੇਵ ॥ ਸਫਲ ਮੂਰਤਿ ਸਫਲ ਜਾ ਕੀ ਸੇਵ ॥ ਅੰਤਰਜਾਮੀ ਪੁਰਖੁ ਬਿਧਾਤਾ ॥ ਆਠ ਪਹਰ ਨਾਮ ਰੰਗਿ ਰਾਤਾ ॥੧॥ ਗੁਰੁ ਗੋਬਿੰਦ ਗੁਰੂ ਗੋਪਾਲ ॥ ਅਪਨੇ ਦਾਸ ਕਉ ਰਾਖਨਹਾਰ ॥੧॥ ਰਹਾਉ ॥ ਪਾਤਿਸਾਹ ਸਾਹ ਉਮਰਾਉ ਪਤੀਆਏ ॥ ਦੁਸਟ ਅਹੰਕਾਰੀ ਮਾਰਿ ਪਚਾਏ ॥ ਨਿੰਦਕ ਕੈ ਮੁਖਿ ਕੀਨੋ ਰੋਗੁ ॥ ਜੈ ਜੈ ਕਾਰੁ ਕਰੈ ਸਭੁ ਲੋਗੁ ॥੨॥ ਸੰਤਨ ਕੈ ਮਨਿ ਮਹਾ ਅਨੰਦੁ ॥ ਸੰਤ ਜਪਹਿ ਗੁਰਦੇਉ ਭਗਵੰਤੁ ॥ ਸੰਗਤਿ ਕੇ ਮੁਖ ਊਜਲ ਭਏ ॥ ਸਗਲ ਥਾਨ ਨਿੰਦਕ ਕੇ ਗਏ ॥੩॥ ਸਾਸਿ ਸਾਸਿ ਜਨੁ ਸਦਾ ਸਲਾਹੇ ॥ ਪਾਰਬ੍ਰਹਮ ਗੁਰ ਬੇਪਰਵਾਹੇ ॥ ਸਗਲ ਭੈ ਮਿਟੇ ਜਾ ਕੀ ਸਰਨਿ ॥ ਨਿੰਦਕ ਮਾਰਿ ਪਾਏ ਸਭਿ ਧਰਨਿ ॥੪॥ ਜਨ ਕੀ ਨਿੰਦਾ ਕਰੈ ਨ ਕੋਇ ॥ ਜੋ ਕਰੈ ਸੋ ਦੁਖੀਆ ਹੋਇ ॥ ਆਠ ਪਹਰ ਜਨੁ ਏਕੁ ਧਿਆਏ ॥ ਜਮੂਆ ਤਾ ਕੈ ਨਿਕਟਿ ਨ ਜਾਏ ॥੫॥ ਜਨ ਨਿਰਵੈਰ ਨਿੰਦਕ ਅਹੰਕਾਰੀ ॥ ਜਨ ਭਲ ਮਾਨਹਿ ਨਿੰਦਕ ਵੇਕਾਰੀ ॥ ਗੁਰ ਕੈ ਸਿਖਿ ਸਤਿਗੁਰੂ ਧਿਆਇਆ ॥ ਜਨ ਉਬਰੇ ਨਿੰਦਕ ਨਰਕਿ ਪਾਇਆ ॥੬॥ ਸੁਣਿ ਸਾਜਨ ਮੇਰੇ ਮੀਤ ਪਿਆਰੇ ॥ ਸਤਿ ਬਚਨ ਵਰਤਹਿ ਹਰਿ ਦੁਆਰੇ ॥ ਜੈਸਾ ਕਰੇ ਸੁ ਤੈਸਾ ਪਾਏ ॥ ਅਭਿਮਾਨੀ ਕੀ ਜੜ ਸਰਪਰ ਜਾਏ ॥੭॥ ਨੀਧਰਿਆ ਸਤਿਗੁਰ ਧਰ ਤੇਰੀ ॥ ਕਰਿ ਕਿਰਪਾ ਰਾਖਹੁ ਜਨ ਕੇਰੀ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥ ਜਾ ਕੈ ਸਿਮਰਨਿ ਪੈਜ ਸਵਾਰੀ ॥੮॥੧॥੨੯॥

ਸ਼ੁੱਕਰਵਾਰ, ੧੭ ਮਾਘ (ਸੰਮਤ ੫੫੭ ਨਾਨਕਸ਼ਾਹੀ) (ਅੰਗ: ੮੬੯)

ਪੰਜਾਬੀ ਵਿਆਖਿਆ

ਹੇ ਭਾਈ! ਪੂਰੇ ਸਤਿਗੁਰੂ ਅੱਗੇ ਸਦਾ ਸਿਰ ਨਿਵਾਇਆ ਕਰ, ਉਸ ਦਾ ਦਰਸ਼ਨ ਜੀਵਨ-ਮਨੋਰਥ ਪੂਰਾ ਕਰਦਾ ਹੈ, ਉਸ ਦੀ ਸਰਨ ਪਿਆਂ ਜੀਵਨ ਸਫਲ ਹੋ ਜਾਂਦਾ ਹੈ । ਹੇ ਭਾਈ! ਗੁਰੂ ਉਸ ਪ੍ਰਭੂ ਦੇ ਨਾਮ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ ਜੇਹੜਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਜੇਹੜਾ ਸਭ ਵਿਚ ਵਿਆਪਕ ਹੈ ਅਤੇ ਜੇਹੜਾ ਸਭ ਦਾ ਪੈਦਾ ਕਰਨ ਵਾਲਾ ਹੈ ।੧। ਹੇ ਭਾਈ! ਗੁਰੂ ਗੋਬਿੰਦ (ਦਾ ਰੂਪ) ਹੈ, ਗੁਰੂ ਗੋਪਾਲ (ਦਾ ਰੂਪ) ਹੈ, ਜੋ ਆਪਣੇ ਸੇਵਕ ਨੂੰ (ਨਿੰਦਾ ਆਦਿਕ ਤੋਂ) ਬਚਾਣ-ਜੋਗਾ ਹੈ ।੧।ਰਹਾਉ। ਹੇ ਭਾਈ! ਗੁਰੂ ਜਿਨ੍ਹਾਂ ਮਨੁੱਖਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੱਕਾ ਕਰ ਦੇਂਦਾ ਹੈ ਉਹ ਆਤਮਕ ਮੰਡਲ ਵਿਚ ਸ਼ਾਹ ਪਾਤਿਸ਼ਾਹ ਤੇ ਅਮੀਰ ਬਣ ਜਾਂਦੇ ਹਨ । ਦੁਸ਼ਟਾਂ ਅਹੰਕਾਰੀਆਂ ਨੂੰ (ਆਪਣੇ ਦਰ ਤੋਂ) ਦੁਰਕਾਰ ਕੇ ਦਰ ਦਰ ਭਟਕਣ ਦੇ ਰਾਹੇ ਪਾ ਦੇਂਦਾ ਹੈ । (ਸੇਵਕ ਦੀ) ਨਿੰਦਾ ਕਰਨ ਵਾਲੇ ਮਨੁੱਖ ਦੇ ਮੂੰਹ ਵਿਚ (ਨਿੰਦਾ ਕਰਨ ਦੀ) ਬੀਮਾਰੀ ਹੀ ਬਣ ਜਾਂਦੀ ਹੈ, ਸਾਰਾ ਜਗਤ (ਉਸ ਮਨੁੱਖ ਦੀ) ਸਦਾ ਸੋਭਾ ਕਰਦਾ ਹੈ (ਜੋ ਗੁਰੂ ਦੀ ਸਰਨ ਪਿਆ ਰਹਿੰਦਾ ਹੈ) ।੨। ਹੇ ਭਾਈ! (ਜੇਹੜੇ ਮਨੁੱਖ ਗੁਰੂ ਦੀ ਸਰਨ ਪਏ ਰਹਿੰਦੇ ਹਨ, ਉਹਨਾਂ) ਸੰਤ ਜਨਾਂ ਦੇ ਮਨ ਵਿਚ ਬੜਾ ਆਤਮਕ ਆਨੰਦ ਬਣਿਆ ਰਹਿੰਦਾ ਹੈ, ਸੰਤ ਜਨ ਗੁਰੂ ਨੂੰ ਭਗਵਾਨ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ । ਗੁਰੂ ਦੇ ਪਾਸ ਰਹਿਣ ਵਾਲੇ ਸੇਵਕਾਂ ਦੇ ਮੂੰਹ (ਲੋਕ ਪਰਲੋਕ ਵਿਚ) ਰੌਸ਼ਨ ਹੋ ਜਾਂਦੇ ਹਨ ਪਰ ਨਿੰਦਾ ਕਰਨ ਵਾਲੇ ਮਨੁੱਖ ਦੇ (ਲੋਕ ਪਰਲੋਕ) ਸਾਰੇ ਹੀ ਥਾਂ ਹੱਥੋਂ ਚਲੇ ਜਾਂਦੇ ਹਨ ।੩। (ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ) ਸੇਵਕ ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਅਤੇ ਬੇ-ਮੁਥਾਜ ਗੁਰੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ । ਹੇ ਭਾਈ! ਜਿਸ ਗੁਰੂ ਦੀ ਸਰਨ ਪਿਆਂ ਸਾਰੇ ਡਰ-ਸਹਿਮ ਦੂਰ ਹੋ ਜਾਂਦੇ ਹਨ, ਉਹ ਗੁਰੂ ਸੇਵਕਾਂ ਦੀ ਨਿੰਦਾ ਕਰਨ ਵਾਲੇ ਬੰਦਿਆਂ ਨੂੰ (ਆਪਣੇ ਦਰ ਤੋਂ) ਦੁਰਕਾਰ ਕੇ ਨੀਵੇਂ ਆਚਰਨ ਦੇ ਟੋਏ ਵਿਚ ਸੁੱਟ ਦੇਂਦਾ ਹੈ (ਭਾਵ, ਨਿੰਦਕਾਂ ਨੂੰ ਗੁਰੂ ਦਾ ਦਰ ਪਸੰਦ ਨਹੀਂ ਆਉਂਦਾ । ਸਿੱਟਾ ਇਹ ਨਿਕਲਦਾ ਹੈ ਕਿ ਗੁਰੂ-ਦਰ ਤੋਂ ਖੁੰਝ ਕੇ ਨਿੰਦਾ ਵਿਚ ਪੈ ਕੇ ਉਹ ਆਚਰਨ ਵਿਚ ਹੋਰ ਨੀਵੇਂ ਹੋਰ ਨੀਵੇਂ ਹੁੰਦੇ ਜਾਂਦੇ ਹਨ ।੪। (ਇਸ ਵਾਸਤੇ, ਹੇ ਭਾਈ!) ਗੁਰੂ ਦੇ ਸੇਵਕ ਦੀ ਨਿੰਦਾ ਕਿਸੇ ਭੀ ਮਨੁੱਖ ਨੂੰ ਕਰਨੀ ਨਹੀਂ ਚਾਹੀਦੀ । ਜੇਹੜਾ ਭੀ ਮਨੁੱਖ (ਭਲਿਆਂ ਦੀ ਨਿੰਦਾ) ਕਰਦਾ ਹੈ ਉਹ ਆਪ ਦੁੱਖੀ ਰਹਿੰਦਾ ਹੈ । ਗੁਰੂ ਦਾ ਸੇਵਕ ਤਾਂ ਹਰ ਵੇਲੇ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਜਮ-ਰਾਜ ਭੀ ਉਸ ਦੇ ਨੇੜੇ ਨਹੀਂ ਢੁਕਦਾ ।੫। ਹੇ ਭਾਈ! ਗੁਰੂ ਦੇ ਸੇਵਕ ਕਿਸੇ ਨਾਲ ਵੈਰ ਨਹੀਂ ਰੱਖਦੇ, ਪਰ ਉਹਨਾਂ ਦੀ ਨਿੰਦਾ ਕਰਨ ਵਾਲੇ ਮਨੁੱਖ ਅਹੰਕਾਰ ਵਿਚ ਡੁੱਬੇ ਰਹਿੰਦੇ ਹਨ । ਸੇਵਕ ਤਾਂ ਸਭ ਦਾ ਭਲਾ ਮੰਗਦੇ ਹਨ, ਨਿੰਦਾ ਕਰਨ ਵਾਲੇ ਮਨੁੱਖ ਉਹਨਾਂ ਦਾ ਮੰਦਾ ਚਿਤਵਨ ਦੇ ਕੁਕਰਮਾਂ ਵਿਚ ਫਸੇ ਰਹਿੰਦੇ ਹਨ । ਹੇ ਭਾਈ! ਗੁਰੂ ਦੇ ਸਿੱਖ ਨੇ ਤਾਂ ਸਦਾ ਆਪਣੇ ਗੁਰੂ (ਦੇ ਚਰਨਾਂ) ਵਿਚ ਸੁਰਤਿ ਜੋੜੀ ਹੁੰਦੀ ਹੈ । (ਇਸ ਵਾਸਤੇ) ਸੇਵਕ ਤਾਂ (ਨਿੰਦਾ ਆਦਿਕ ਦੇ ਨਰਕ ਵਿਚੋਂ) ਬਚ ਨਿਕਲਦੇ ਹਨ, ਪਰ ਨਿੰਦਕ (ਆਪਣੇ ਆਪ ਨੂੰ ਇਸ) ਨਰਕ ਵਿਚ ਪਾਈ ਰੱਖਦੇ ਹਨ ।੬। ਹੇ ਮੇਰੇ ਸੱਜਣ! ਹੇ ਪਿਆਰੇ ਮਿੱਤਰ! ਸੁਣ (ਮੈਂ ਤੈਨੂੰ ਉਹ) ਅਟੱਲ ਨਿਯਮ (ਦੱਸਦਾ ਹਾਂ ਜੋ) ਪਰਮਾਤਮਾ ਦੇ ਦਰ ਤੇ (ਸਦਾ) ਵਾਪਰਦੇ ਹਨ । (ਉਹ ਅਟੱਲ ਨਿਯਮ ਇਹ ਹਨ ਕਿ) ਮਨੁੱਖ ਜਿਹੋ ਜਿਹਾ ਕਰਮ ਕਰਦਾ ਹੈ ਉਹੋ ਜਿਹਾ ਫਲ ਪਾ ਲੈਂਦਾ ਹੈ । ਅਹੰਕਾਰੀ ਮਨੁੱਖ ਦੀ ਜੜ੍ਹ ਜ਼ਰੂਰ (ਵੱਢੀ) ਜਾਂਦੀ ਹੈ ।੭। ਹੇ ਸਤਿਗੁਰੂ! ਨਿਆਸਰੇ ਬੰਦਿਆਂ ਨੂੰ ਤੇਰਾ ਹੀ ਆਸਰਾ ਹੈ । ਤੂੰ ਮੇਹਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈਂ । ਹੇ ਨਾਨਕ! ਆਖ—ਮੈਂ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਦੀ ਓਟ ਚਿਤਾਰਨ ਨੇ ਮੇਰੀ ਇੱਜ਼ਤ ਰੱਖ ਲਈ (ਤੇ, ਮੈਨੂੰ ਨਿੰਦਾ ਆਦਿਕ ਤੋਂ ਬਚਾ ਰੱਖਿਆ) ।੮।੧।੨੯।

English Translation

RAAG GOND, ASHTAPADEES, FIFTH MEHL, SECOND HOUSE:

ONE UNIVERSAL CREATOR GOD. BY THE GRACE OF THE TRUE GURU:

Humbly bow to the Perfect Divine Guru. Fruitful is His image, and fruitful is service to Him. He is the Inner-knower, the Searcher of hearts, the Architect of Destiny. Twenty-four hours a day, he remains imbued with the love of the Naam, the Name of the Lord. || 1 || The Guru is the Lord of the Universe, the Guru is the Lord of the World. He is the Saving Grace of His slaves. || 1 || Pause || He satisfies the kings, emperors and nobles. He destroys the egotistical villains. He puts illness into the mouths of the slanderers. All the people celebrate His victory. || 2 || Supreme bliss fills the minds of the Saints. The Saints meditate on the Divine Guru, the Lord God. The faces of His companions become radiant and bright. The slanderers lose all places of rest. || 3 || With each and every breath, the Lord’s humble slaves praise Him. The Supreme Lord God and the Guru are care-free. All fears are eradicated, in His Sanctuary. Smashing all the slanderers, the Lord knocks them to the ground. || 4 || Let no one slander the Lord’s humble servants. Whoever does so, will be miserable. Twenty-four hours a day, the Lord’s humble servant meditates on Him alone. The Messenger of Death does not even approach him. || 5 || The Lord’s humble servant has no vengeance. The slanderer is egotistical. The Lord’s humble servant wishes well, while the slanderer dwells on evil. The Sikh of the Guru meditates on the True Guru. The Lord’s humble servants are saved, while the slanderer is cast into hell. || 6 || Listen, O my beloved friends and companions: these words shall be true in the Court of the Lord. As you plant, so shall you harvest. The proud, egotistical person will surely be uprooted. || 7 || O True Guru, You are the Support of the unsupported. Be merciful, and save Your humble servant. Says Nanak, I am a sacrifice to the Guru; remembering Him in meditation, my honor has been saved. || 8 || 1 || 29 ||

Friday, 17th Maagh (Samvat 557 Nanakshahi) (Page: 869)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜਨਵਰੀ 2026)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
  • top congress leaders to appear on the same stage amidst infighting
    ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ ਇਕੋ ਮੰਚ 'ਤੇ ਨਜ਼ਰ ਆਉਣਗੇ...
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ...
  • horrific accident on jalandhar pathankot natonal highway
    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
  • deadbody found at dussehra ground in basti danishmanda
    ਬਸਤੀ ਦਾਨਿਸ਼ਮੰਦਾ ਸਥਿਤ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • municipal commissioner surinder singh inspect sanitation
    ਸਫ਼ਾਈ ਵਿਵਸਥਾ ਦੀ ਜਾਂਚ ਕਰਨ ਖੁਦ ਸੜਕਾਂ ’ਤੇ ਉਤਰੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
Trending
Ek Nazar
passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +