Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    2:52:46 PM

  • major operation by gurdaspur police and a central agency

    ਗੁਰਦਾਸਪੁਰ ਪੁਲਸ ਤੇ ਕੇਂਦਰੀ ਏਜੰਸੀ ਦੀ ਵੱਡੀ...

  • conditions for opening the strait of hormuz

    ਅਮਰੀਕਾ ਦੀ ਵਧੀ ਮੁਸ਼ਕਲ, ਈਰਾਨ ਨੇ ਹੋਰਮੁਜ਼ ਸਟ੍ਰੇਟ...

  • mp charanjit channi major statement

    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP...

  • the 1980s trend on social media everyone past era ai generated images

    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਫਰਵਰੀ 2026)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਫਰਵਰੀ 2026)

  • Edited By Inder Prajapati,
  • Updated: 06 Feb, 2026 05:47 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ 
ੴ ਸਤਿਗੁਰ ਪ੍ਰਸਾਦਿ ॥

ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨ ਕੁੰਡ ਰਹਾਇਆ ॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥ ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥ ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥
ਸ਼ੁੱਕਰਵਾਰ, ੨੪ ਮਾਘ (ਸੰਮਤ ੫੫੭ ਨਾਨਕਸ਼ਾਹੀ) ੬ ਫਰਵਰੀ, ੨੦੨੬ (ਅੰਗ: ੪੮੧)

ਪੰਜਾਬੀ ਵਿਆਖਿਆ:
ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ 
ੴ ਸਤਿਗੁਰ ਪ੍ਰਸਾਦਿ ॥

ਜਿਸ ਪ੍ਰਭੂ ਨੇ (ਪਿਤਾ ਦੀ) ਇਕ ਬੂੰਦ ਤੋਂ (ਤੇਰਾ) ਸਰੀਰ ਬਣਾ ਦਿੱਤਾ, ਤੇ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਤੈਨੂੰ ਬਚਾਈ ਰੱਖਿਆ, ਦਸ ਮਹੀਨੇ ਮਾਂ ਦੇ ਪੇਟ ਵਿਚ ਤੇਰੀ ਰਾਖੀ ਕੀਤੀ, (ਉਸ ਨੂੰ ਵਿਸਾਰਨ ਕਰ ਕੇ) ਜਗਤ ਵਿਚ ਜਨਮ ਲੈਣ ਤੇ ਤੈਨੂੰ ਮਾਇਆ ਨੇ ਆ ਦਬਾਇਆ ਹੈ ।੧। ਹੇ ਬੰਦੇ! ਕਿਉਂ ਲੋਭ ਵਿਚ ਫਸ ਰਿਹਾ ਹੈਂ ਤੇ ਹੀਰਾ-ਜਨਮ ਗਵਾ ਰਿਹਾ ਹੈਂ? ਪਿਛਲੇ ਜਨਮ ਵਿਚ (ਕੀਤੇ) ਕਰਮਾਂ-ਅਨੁਸਾਰ (ਮਿਲੇ ਇਸ ਮਨੁੱਖਾ-) ਸਰੀਰ ਵਿਚ ਕਿਉਂ ਤੂੰ ਪ੍ਰਭੂ ਦਾ ਨਾਮ-ਰੂਪ ਬੀਜ ਨਹੀਂ ਬੀਜਦਾ? ।੧।ਰਹਾਉ। ਹੁਣ ਤੂੰ ਬਾਲਕ ਤੋਂ ਬੁੱਢਾ ਹੋ ਗਿਆ ਹੈਂ, ਪਿਛਲਾ ਬੀਤਿਆ ਸਮਾ ਹੱਥ ਨਹੀਂ ਆਉਣਾ । ਜਿਸ ਵੇਲੇ ਜਮ ਸਿਰੋਂ ਆ ਫੜੇਗਾ, ਤਦੋਂ ਰੋਣ ਦਾ ਕੀਹ ਲਾਭ ਹੋਵੇਗਾ? ।੨। (ਬੁੱਢਾ ਹੋ ਕੇ ਅਜੇ ਭੀ) ਤੂੰ (ਹੋਰ) ਜੀਊਣ ਦੀਆਂ ਆਸਾਂ ਬਣਾ ਰਿਹਾ ਹੈਂ, (ਤੇ ਉਧਰ) ਜਮ ਤੇਰੇ ਸਾਹ ਤੱਕ ਰਿਹਾ ਹੈ (ਭਾਵ, ਗਿਣ ਰਿਹਾ ਹੈ ਕਿ ਕਦੋਂ ਮੁੱਕਣ ਤੇ ਆਉਂਦੇ ਹਨ । ਹੇ ਕਬੀਰ! ਜਗਤ ਨਟ ਦੀ ਖੇਡ ਹੀ ਹੈ, (ਇਸ ਖੇਡ ਵਿਚ ਜਿੱਤਣ ਲਈ) ਪ੍ਰਭੂ ਦੀ ਯਾਦ ਦਾ ਪਾਸਾ ਸੁੱਟ (ਪ੍ਰਭੂ ਦੀ ਯਾਦ ਦੀ ਖੇਡ ਖੇਡੋ) ॥੩॥੧॥੨੩॥

English Translation:
AASAA OF KABEER JEE, 8 TRI-PADAS, 7 DU-TUKAS, 1 IK-TUKA:
ONE UNIVERSAL CREATOR GOD. BY THE GRACE OF THE TRUE GURU:

The Lord created the body from sperm, and protected it in the fire pit for ten months He preserved you in your mother's womb, and then, after you were born, you became attached to Maya. || 1 || O mortal, why have you attached yourself to greed, and lost the jewel of life? You did not plant the seeds of good actions in the earth of your past lives. || 1 || Pause || From an infant, you have grown old. That which was to happen, has happened. When the Messenger of Death comes and grabs you by your hair, why do you cry out then? || 2 || You hope for long life, while Death counts your breaths. The world is a game, O Kabeer, so throw the dice consciously. || 3 || 1 || 23 ||
Friday, 24th Maagh (Samvat 557 Nanakshahi) 6th February, 2026 (Ang: 481)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਫਰਵਰੀ 2026)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
  • municipal commissioner surinder singh inspect sanitation
    ਸਫ਼ਾਈ ਵਿਵਸਥਾ ਦੀ ਜਾਂਚ ਕਰਨ ਖੁਦ ਸੜਕਾਂ ’ਤੇ ਉਤਰੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
  • public rejoicing over lok adalats
    ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ...
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
Trending
Ek Nazar
gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +