Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    10:29:20 PM

  • gagandeep sharma selected for phd at stanford university

    ਪੰਜਾਬ ਦੀ ਧੀ ਨੇ ਨਾਂ ਕੀਤਾ ਰੌਸ਼ਨ, ਸਟੈਨਫੋਰਡ...

  • highcourt  s major order regarding the da issue of employees in punjab

    ਪੰਜਾਬ 'ਚ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ...

  • funeral of former cabinet minister bhagat chunni lal

    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ...

  • dera beas baba gurinder singh dhillon

    ਨਾਭਾ 'ਚ ਸ਼ਾਹੀ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਾਰਚ 2026)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਾਰਚ 2026)

  • Edited By Inder Prajapati,
  • Updated: 11 Mar, 2026 05:45 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕ ਮਃ ੩ ॥

ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨ ਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥ ਮਃ ੩ ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥ ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥ ਕਾਮੁ ਕ੍ਰੋਧੁੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥ ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵਨਿਧਿ ਪਾਏ ॥ ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥ ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥ ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥ ਪਉੜੀ ॥ ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ ॥ ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥ ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥ ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥ ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ ॥੪॥

ਬੁੱਧਵਾਰ, ੨੮ ਫੱਗਣ (ਸੰਮਤ ੫੫੭ ਨਾਨਕਸ਼ਾਹੀ) (ਅੰਗ: ੫੪੯)

ਪੰਜਾਬੀ ਵਿਆਖਿਆ

ਜੇ ਮਨ ਵਿਚ (ਹਰੀ ਦੀ ਹੋਂਦ ਦੀ) ਪ੍ਰਤੀਤ ਨਾਹ ਆਈ, ਤੇ ਅਡੋਲਤਾ ਵਿਚ ਪਿਆਰ ਨਾਹ ਲੱਗਾ, ਜੇ ਸ਼ਬਦ ਦਾ ਰਸ ਨਾਹ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤਿ-ਸਾਲਾਹ ਕਰਨ ਦਾ ਕੀਹ ਲਾਭ? ਹੇ ਨਾਨਕ! (ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ ।੧। ਮੂਰਖ ਮਨੁੱਖ ਆਪਣੇ ਆਪ ਦੀ ਪਛਾਣ ਨਹੀਂ ਕਰਦਾ ਤੇ ਹੋਰਨਾਂ ਨੂੰ ਆਖ ਕੇ ਦੁਖਾਉਂਦਾ ਹੈ, (ਸਤਿਗੁਰੂ ਦੇ ਦਰ ਤੇ ਪਹੁੰਚ ਕੇ ਭੀ) ਅੰਨ੍ਹੇ ਦੀ ਮੁੱਢ ਦੀ (ਦੂਜਿਆਂ ਨੂੰ ਦੁਖਾਉਣ ਦੀ) ਵਾਦੀ ਦੂਰ ਨਹੀਂ ਹੁੰਦੀ, ਤੇ (ਹਰੀ ਤੋਂ) ਵਿਛੁੱੜ ਕੇ ਦੁਖ ਸਹਿੰਦਾ ਹੈ । ਮੂਰਖ ਮਨੁੱਖ ਸਤਿਗੁਰੂ ਦੇ ਡਰ ਵਿਚ ਰਹਿ ਕੇ ਮਨ (ਦੇ ਪਿਛਲੇ ਮੰਦੇ ਸੰਸਕਾਰਾਂ) ਨੂੰ ਭੰਨ ਕੇ (ਨਵੇਂ ਸਿਰੇ ਸਿਮਰਨ ਵਾਲੇ ਸੰਸਕਾਰ) ਨਹੀਂ ਘੜਦਾ, (ਜਿਸ ਕਰਕੇ) (ਪ੍ਰਭੂ ਦੀ) ਗੋਦੀ ਵਿਚ ਸਮਾਇਆ ਰਹੇ, ਹਰ ਰੋਜ਼ ਕਿਸੇ ਵੇਲੇ ਭੀ ਉਸਦੀ ਚਿੰਤਾ ਦੂਰ ਨਹੀਂ ਹੁੰਦੀ, ਸ਼ਬਦ (ਦਾ ਆਸਰਾ ਲੈਣ ਤੋਂ) ਬਿਨਾ ਦੁੱਖ ਪਾਉਂਦਾ ਹੈ । ਮੂਰਖ ਦੇ ਹਿਰਦੇ ਵਿਚ ਕਾਮ, ਕੋ੍ਰਧ ਤੇ ਲੋਭ ਜ਼ੋਰਾਂ ਵਿਚ ਹੈ, ਤੇ ਸਦਾ ਧੰਧੇ ਕਰਦਿਆਂ ਉਮਰ ਗੁਜ਼ਰਦੀ ਹੈ, ਪੈਰ, ਹੱਥ, (ਅੱਖੀਆਂ) ਵੇਖ ਵੇਖ ਕੇ ਤੇ (ਕੰਨ) ਸੁਣ ਸੁਣ ਕੇ ਥੱਕ ਗਏ ਹਨ, (ਉਮਰ ਦੇ) ਦਿਨ ਮੁੱਕ ਗਏ ਹਨ, (ਮਰਨ ਦੇ ਦਿਨ ਨੇੜੇ ਆ ਗਏ ਹਨ) ਜਿਸ ਨਾਮ ਦੀ ਰਾਹੀਂ ਨੌ ਨਿਧੀਆਂ ਲੱਭ ਪੈਣ ਉਹ ਸੱਚਾ ਨਾਮ (ਮੂਰਖ ਨੂੰ) ਪਿਆਰਾ ਨਹੀਂ ਲੱਗਦਾ, (ਲੱਗੇ ਭੀ ਕਿਵੇਂ?) (ਸੰਸਾਰ ਵਿਚ) ਵਰਤਦਾ ਹੋਇਆ (ਸੰਸਾਰ ਵਲੋਂ) ਮੁਰਦਾ ਹੋ ਜਾਵੇ (ਇਸ ਤਰ੍ਹਾਂ) ਮਰ ਕੇ ਫੇਰ (ਹਰੀ ਦੀ ਯਾਦ ਵਿਚ) ਸੁਰਜੀਤ ਹੋਵੇ, ਤਾਂ ਹੀ ਮੁਕਤੀ ਦਾ ਭੇਤ ਲੱਭਦਾ ਹੈ । ਪਰ ਜਿਸ ਮਨੁੱਖ ਨੂੰ ਧੁਰੋਂ ਪਰਮਾਤਮਾ ਦੀ ਬਖ਼ਸ਼ਸ਼ ਨਸੀਬ ਨਾਹ ਹੋਈ, ਉਹ (ਪਿਛਲੇ ਚੰਗੇ ਸੰਸਕਾਰਾਂ ਵਾਲੇ) ਕੰਮਾਂ ਤੋਂ ਬਿਨਾ (ਹੁਣ ਬੰਦਗੀ ਵਾਲੇ ਸੰਸਕਾਰ) ਕਿਥੋਂ ਲਭੇ? ਹੇ ਮੂਰਖ! ਸਤਿਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ) ਸਾਂਭ, (ਕਿਉਂਕਿ) ਉੱਚੀ ਆਤਮਕ ਅਵਸਥਾ ਤੇ ਭਲੀ ਮਤਿ ਸ਼ਬਦ ਤੋਂ ਹੀ ਮਿਲਦੀ ਹੈ । (ਪਰ,) ਹੇ ਨਾਨਕ! ਸਤਿਗੁਰੂ ਭੀ ਤਦੋਂ ਹੀ ਮਿਲਦਾ ਹੈ ਜਦੋਂ ਮਨੁੱਖ ਹਿਰਦੇ ਵਿਚੋਂ ਅਹੰਕਾਰ ਦੂਰ ਕਰਦਾ ਹੈ ।੨। ਜਿਸ ਮਨੁੱਖ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਨਿਵਾਸ ਕਰੇ, ਉਸ ਨੂੰ ਕਿਸੇ ਗੱਲ ਦੀ ਚਿੰਤਾ ਨਹੀਂ ਰਹਿ ਜਾਂਦੀ । ਪ੍ਰਭੂ ਹਰ ਕਿਸਮ ਦਾ ਸੁਖ ਦੇਣ ਵਾਲਾ ਹੈ, ਉਸ ਦਾ ਸਿਮਰਨ ਕਰਨ ਤੋਂ ਇਕ ਖਿਨ ਭਰ ਭੀ ਨਹੀਂ ਹਟਣਾ ਚਾਹੀਦਾ । ਜਿਸ ਮਨੁੱਖ ਨੇ ਹਰੀ ਨੂੰ ਸਿਮਰਿਆ ਹੈ, ਉਸ ਨੂੰ ਸਾਰੇ ਸੁਖ ਪ੍ਰਾਪਤ ਹੁੰਦੇ ਹਨ, (ਇਸ ਵਾਸਤੇ) ਸਦਾ ਸਾਧ ਸੰਗਤ ਵਿਚ ਜਾ ਕੇ ਬੈਠਣਾ ਚਾਹੀਦਾ ਹੈ ਤੇ (ਪ੍ਰਭੂ ਦੇ ਗੁਣਾਂ ਬਾਰੇ) ਵਿਚਾਰ ਕਰਨੀ ਚਾਹੀਦੀ ਹੈ । ਹਰੀ ਦੇ ਭਗਤ ਦੇ ਸਾਰੇ ਕਲੇਸ਼ ਭੁੱਖਾਂ ਤੇ ਰੋਗ ਦੂਰ ਹੋ ਜਾਂਦੇ ਹਨ, ਤੇ ਸਾਰੇ ਬੰਧਨ ਟੁੱਟ ਜਾਂਦੇ ਹਨ, (ਕਿਉਂਕਿ) ਹਰੀ ਦਾ ਭਗਤ ਹਰੀ ਦੀ ਆਪਣੀ ਕਿਰਪਾ ਨਾਲ ਬਣਦਾ ਹੈ । ਚਾਹੀਦਾ ਤਾਂ ਇਹ ਹੈ ਕਿ ਹਰੀ ਦੇ ਭਗਤਾਂ ਦਾ ਦਰਸ਼ਨ ਕਰ ਕੇ (ਭਾਵ, ਉਹਨਾਂ ਦੀ ਸੰਗਤਿ ਵਿਚ ਰਹਿ ਕੇ) ਸਾਰਾ ਸੰਸਾਰ ਤਰ ਜਾਏ । (ਪਰ ਸੰਸਾਰ ਇਸ ਰਸਤੇ ਪੈਂਦਾ ਨਹੀਂ) ।੪।

English Translation

SHALOK, THIRD MEHL:

O mind, you have no faith, and you have not embraced love for the Celestial Lord. You do not enjoy the sublime taste of the Shabad — what Praises of the Lord will you stubborn-mindedly sing? O Nanak, one’s coming into the world is approved, if, as Gurmukh, he merges into the True Lord. || 1 || THIRD MEHL: The fool does not understand his own self; he annoys others with his speech. His underlying nature does not leave him; separated from the Lord, he is beaten. He has not changed and reformed himself in Fear of the True Guru, so that he might merge in the lap of God. Night and day, his doubts never stop; without the Word of the Shabad, he suffers in pain. Sexual desire, anger and greed are very powerful within; he passes his life constantly entangled in worldly affairs. His feet, hands, eyes and ears are exhausted; his days are numbered, and death is approaching. The True Name does not seem sweet to him — the Name by which the nine treasures are obtained. But if he remains dead while yet alive, then by so dying, he truly lives; thus, he attains liberation. But if he is not blessed with such pre-destined karma, then without this karma, what can he obtain? Meditate on the Word of the Guru’s Shabad, you fool; through the Shabad, you shall obtain salvation and wisdom. O Nanak, he alone finds the True Guru, who eradicates self-conceit from within. || 2 || PAUREE: One whose consciousness is filled with my Lord and Master — why should he feel anxious about anything? The Lord is the Giver of peace, the Lord of all things; why would we turn our faces away from His meditation, for a moment, even for an instant? One who meditates on the Lord obtains all pleasures and comforts; let’s go, each and every day, to sit in the Society of the Saints. All the pain, hunger and disease of the Lord’s servant are eradicated; the bonds of all the humble beings are torn away. By the Lord’s Grace, one becomes the Lord’s devotee; beholding the face of the Lord’s humble devotee, the whole world is saved and carried across. || 4 ||

Wednesday, 28th Phalgun (Samvat 557 Nanakshahi) (Page: 549)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਾਰਚ 2026)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • funeral of former cabinet minister bhagat chunni lal
    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ...
  • after the death of former minister bhagat chunni lal his son in law also died
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • 650th birth anniversary of sri guru ravidass maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ...
  • first blood donation camp held at jalandhar gymkhana club
    ਜਲੰਧਰ ਜਿਮਖਾਨਾ ਕਲੱਬ ’ਚ ਪਹਿਲੀ ਵਾਰ ਲੱਗਾ ਖ਼ੂਨਦਾਨ ਕੈਂਪ, 50 ਯੂਨਿਟ ਖ਼ੂਨ ਇਕੱਤਰ
  • sikh youth in canada
    ਕੈਨੇਡਾ 'ਚ ਸਿੱਖ ਨੌਜਵਾਨ ਨੇ ਵਧਾਇਆ ਮਾਣ, ਬਣਿਆ ਕਰੈਕਸ਼ਨਲ ਅਫ਼ਸਰ
  • boy dead on road accident
    ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ,...
Trending
Ek Nazar
indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

india s nuclear arsenal

ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !

drone show in gurdaspur dedicated to birth anniversary of sri guru ravidass ji

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...

indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਬ੍ਰਾਊਨ ਸ਼ੂਗਰ ਤਸਕਰੀ ਦੇ ਲੱਗੇ ਦੋਸ਼

famous folk singer

ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

police officer arrested

ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +