Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 14, 2026

    6:54:57 AM

  • the indian junior women  s hockey team made history by defeating china

    ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ,...

  • punjab police

    BIG BREAKING: ਪੰਜਾਬ 'ਚ 2 ਗੈਂਗਸਟਰ ਪੁਲਸ...

  • jawaak drowned in standing rain water in the street

    ਗਲੀ 'ਚ ਖੜ੍ਹੇ ਮੀਂਹ ਦੇ ਪਾਣੀ 'ਚ ਡੁੱਬ ਗਿਆ ਜਵਾਕ !...

  • afghanistan blown away by abhishek  s storm

    IND vs AFG: ਅਭਿਸ਼ੇਕ ਦੇ ਤੂਫ਼ਾਨ 'ਚ ਉੱਡਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਈ 2026)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਈ 2026)

  • Edited By Inder Prajapati,
  • Updated: 28 May, 2026 04:59 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੪ ॥

ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹ ਮਿਲੈ ਸਜਾਈ ॥੩॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥

ਵੀਰਵਾਰ, ੧੪ ਜੇਠ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੦੭)

ਪੰਜਾਬੀ ਵਿਆਖਿਆ

ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ । ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ ।੧। ਹੇ ਮੇਰੇ ਪ੍ਰਭੂ! (ਮੈਨੂੰ ਆਪਣੀ) ਮੇਹਰ ਦਾ ਜਲ ਦੇਹ । ਹੇ ਹਰੀ! ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ । ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ ।ਰਹਾਉ। ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ ।੨। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ । ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ । ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ ।੩। ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀ ਜੀਵ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾ ਸਕਦੇ ਹਾਂ । (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ । ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ੍ਰüੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤੇ੍ਰਹ ਬੁਝਾ ਦੇਂਦਾ ਹੈ ।੪।੮।

English Translation

SORAT’H, FOURTH MEHL:

The inner depths of my mind are pierced by love for the Lord; I cannot live without the Lord. Just as the fish dies without water, I die without the Lord’s Name.  || 1 ||   O my God, please bless me with the water of Your Name. I beg for Your Name, deep within myself, day and night; through the Name, I find peace.  ||  Pause  ||   The song-bird cries out for lack of water — without water, its thirst cannot be quenched. The Gurmukh obtains the water of celestial bliss, and is rejuvenated, blossoming forth through the blessed Love of the Lord.  || 2 ||   The self-willed manmukhs are hungry, wandering around in the ten directions; without the Name, they suffer in pain. They are born, only to die, and enter into reincarnation again; in the Court of the Lord, they are punished.  || 3 ||   But if the Lord shows His Mercy, then one comes to sing His Glorious Praises; deep within the nucleus of his own self, he finds the sublime essence of the Lord’s elixir. The Lord has become Merciful to meek Nanak, and through the Word of the Shabad, his desires are quenched.  || 4 || 8 ||
 

Thursday, 14th Jayt’h (Samvat 558 Nanakshahi)

(Page:  607)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਈ 2026)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
  • top congress leaders to appear on the same stage amidst infighting
    ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ ਇਕੋ ਮੰਚ 'ਤੇ ਨਜ਼ਰ ਆਉਣਗੇ...
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ...
  • horrific accident on jalandhar pathankot natonal highway
    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
  • deadbody found at dussehra ground in basti danishmanda
    ਬਸਤੀ ਦਾਨਿਸ਼ਮੰਦਾ ਸਥਿਤ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • municipal commissioner surinder singh inspect sanitation
    ਸਫ਼ਾਈ ਵਿਵਸਥਾ ਦੀ ਜਾਂਚ ਕਰਨ ਖੁਦ ਸੜਕਾਂ ’ਤੇ ਉਤਰੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
Trending
Ek Nazar
passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +