Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    7:37:58 PM

  • punjab weather raining season

    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ...

  • punjab bjp jalandhar rally

    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ...

  • ashok mittal s first statement on lpu controversy

    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ...

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)

  • Edited By Inder Prajapati,
  • Updated: 05 Aug, 2026 05:19 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕ ਮਃ ੧ ॥

ਸਤਿਗੁਰ ਭੀਖਿਆ ਦੇਹਿ ਮੈ ਤੂੰ ਸੰਮ੍ਰਥੁ ਦਾਤਾਰੁ॥ ਹਉਮੈ ਗਰਬੁ ਨਿਵਾਰੀਐ ਕਾਮੁ ਕ੍ਰੋਧੁੁ ਅਹੰਕਾਰੁ ॥ ਲਬੁ ਲੋਭੁ ਪਰਜਾਲੀਐ ਨਾਮੁ ਮਿਲੈ ਆਧਾਰੁ॥ ਅਹਿਨਿਸਿ ਨਵਤਨ ਨਿਰਮਲਾ ਮੈਲਾ ਕਬਹੂੰ ਨ ਹੋਇ॥ ਨਾਨਕ ਇਹ ਬਿਧਿ ਛੁਟੀਐ ਨਦਰਿ ਤੇਰੀ ਸੁਖੁ ਹੋਇ ॥੧॥ ਮਃ ੧ ॥ ਇਕੋ ਕੰਤੁ ਸਬਾਈਆ ਜਿਤੀ ਦਰਿ ਖੜੀਆਹ ॥ ਨਾਨਕ ਕੰਤੈ ਰਤੀਆ ਪੁਛਹਿ ਬਾਤੜੀਆਹ ॥੨॥ ਮਃ ੧ ॥ ਸਭੇ ਕੰਤੈ ਰਤੀਆ ਮੈ ਦੋਹਾਗਣਿ ਕਿਤੁ॥ ਮੈ ਤਨਿ ਅਵਗਣ ਏਤੜੇ ਖਸਮੁ ਨ ਫੇਰੇ ਚਿਤੁ॥੩॥ਮਃ ੧ ॥ ਹਉ ਬਲਿਹਾਰੀ ਤਿਨ ਕਉ ਸਿਫਤਿ ਜਿਨਾ ਦੈ ਵਾਤਿ ॥ ਸਭਿ ਰਾਤੀ ਸੋਹਾਗਣੀ ਇਕ ਮੈ ਦੋਹਾਗਣਿ ਰਾਤਿ ॥੪॥ ਪਉੜੀ ॥ ਦਰਿ ਮੰਗਤੁ ਜਾਚੈ ਦਾਨੁ ਹਰਿ ਦੀਜੈ ਕ੍ਰਿਪਾ ਕਰਿ॥ ਗੁਰਮੁਖਿ ਲੇਹੁ ਮਿਲਾਇ ਜਨੁ ਪਾਵੈ ਨਾਮੁ ਹਰਿ ॥ ਅਨਹਦ ਸਬਦੁ ਵਜਾਇ ਜੋਤੀ ਜੋਤਿ ਧਰਿ ॥ ਹਿਰਦੈ ਹਰਿ ਗੁਣ ਗਾਇ ਜੈ ਜੈ ਸਬਦੁ ਹਰਿ ॥ ਜਗ ਮਹਿ ਵਰਤੈ ਆਪਿ ਹਰਿ ਸੇਤੀ ਪ੍ਰੀਤਿ ਕਰਿ ॥੧੫॥

ਬੁੱਧਵਾਰ, ੨੧ ਸਾਵਣ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੭੯੦)

ਪੰਜਾਬੀ ਵਿਆਖਿਆ

ਹੇ ਗੁਰੂ! ਤੂੰ ਬਖ਼ਸ਼ਸ਼ ਕਰਨ ਜੋਗਾ ਹੈਂ, ਮੈਨੂੰ ਖ਼ੈਰ ਪਾ (‘ਨਾਮ’ ਦਾ), ਮੇਰੀ ਹਉਮੈ ਮੇਰਾ ਅਹੰਕਾਰ ਕਾਮ ਤੇ ਕ੍ਰੋਧ ਦੂਰ ਹੋ ਜਾਏ। ਹੇ ਗੁਰੂ! ਤੇਰੇ ਦਰ ਤੋਂ ਮੈਨੂੰ ਪ੍ਰਭੂ ਦਾ ਨਾਮ ਜ਼ਿੰਦਗੀ ਲਈ ਸਹਾਰਾ ਮਿਲ ਜਾਏ ਤੇ ਮੇਰਾ ਚਸਕਾ ਤੇ ਲੋਭ ਚੰਗੀ ਤਰ੍ਹਾਂ ਸੜ ਜਾਏ। ਪ੍ਰਭੂ ਦਾ ਨਾਮ ਦਿਨ ਰਾਤ ਨਵੇਂ ਤੋਂ ਨਵਾਂ ਹੁੰਦਾ ਹੈ ਭਾਵ, ਜਿਉਂ ਜਿਉਂ ਜਪੀਏ, ਇਸ ਨਾਲ ਪਿਆਰ ਵਧਦਾ ਹੈ। ‘ਨਾਮ’ ਪਵਿਤ੍ਰ ਹੈ, ਇਹ ਕਦੇ ਮੈਲਾ ਨਹੀਂ ਹੁੰਦਾ। ਤਾਹੀਏਂ, ਹੇ ਨਾਨਕ! ‘ਨਾਮ’ ਜਪਿਆਂ ਹਉਮੈ ਦੇ ਗੇੜ ਤੋਂ ਬਚੀਦਾ ਹੈ। ਹੇ ਪ੍ਰਭੂ! ਇਹ ਸੁਖ ਤੇਰੀ ਮਿਹਰ ਦੀ ਨਜ਼ਰ ਨਾਲ ਮਿਲਦਾ ਹੈ।੧। ਜਿਤਨੀਆਂ ਭੀ ਜੀਵ-ਇਸਤ੍ਰੀਆਂ ਖਸਮ-ਪ੍ਰਭੂ ਦੇ ਬੂਹੇ ਤੇ ਖਲੋਤੀਆਂ ਹੋਈਆਂ ਹਨ,ਉਹਨਾਂ ਸਭਨਾਂ ਦਾ ਇੱਕ ਪ੍ਰਭੂ ਹੀ ਰਾਖਾ ਹੈ। ਹੇ ਨਾਨਕ! ਖਸਮ-ਪ੍ਰਭੂ ਦੇ ਪਿਆਰ ਰੰਗ ਵਿਚ ਰੰਗੀਆਂ ਹੋਈਆਂ ਪ੍ਰਭੂ ਦੀਆਂ ਹੀ ਮੋਹਣੀਆਂ ਗੱਲਾਂ ਇਕ ਦੂਜੀ ਪਾਸੋਂ ਪੁੱਛਦੀਆਂ ਹਨ।੨। ਸਾਰੀਆਂ ਜੀਵ-ਇਸਤ੍ਰੀਆਂ ਖਸਮ-ਪ੍ਰਭੂ ਦੇ ਪਿਆਰ ਵਿਚ ਰੰਗੀਆਂ ਹੋਈਆਂ ਹਨ, ਉਹਨਾਂ ਸੋਹਾਗਣਾਂ ਦੇ ਸਾਮੑਣੇ ਮੈਂ ਮੰਦੇ ਭਾਗਾਂ ਵਾਲੀ ਕਿਸ ਗਿਣਤੀ ਵਿਚ ਹਾਂ? ਮੇਰੇ ਸਰੀਰ ਵਿਚ ਇਤਨੇ ਔਗਣ ਹਨ ਕਿ ਖਸਮ ਮੇਰੇ ਵਲ ਧਿਆਨ ਭੀ ਨਹੀਂ ਕਰਦਾ।੩। ਮੈਂ ਸਦਕੇ ਹਾਂ ਉਹਨਾਂ ਤੋਂ ਜਿੰਨੑਾਂ ਦੇ ਮੂੰਹ ਵਿਚ ਪ੍ਰਭੂ ਦੀ ਸਿਫ਼ਤਿ ਸਾਲਾਹ ਹੈ। ਹੇ ਪ੍ਰਭੂ! ਤੂੰ ਸਾਰੀਆਂ ਰਾਤਾਂ ਸੁਹਾਗਣਾਂ ਨੂੰ ਦੇ ਰਿਹਾ ਹੈਂ, ਇਕ ਰਾਤ ਮੈਨੂੰ ਛੁੱਟੜ ਨੂੰ ਭੀ ਦੇਹ।੪। ਹੇ ਪ੍ਰਭੂ! ਮੈਂ ਮੰਗਤਾਂ ਤੇਰੇ ਬੂਹੇ ਤੇ ਆ ਕੇ ਖੈਰ ਮੰਗਦਾ ਹਾਂ, ਮਿਹਰ ਕਰ ਕੇ ਮੈਨੂੰ ਖ਼ੈਰ ਪਾ; ਮੈਨੂੰ ਗੁਰੂ ਦੇ ਸਨਮੁਖ ਕਰ ਕੇ ਆਪਣੇ ਚਰਨਾਂ ਵਿਚ ਜੋੜ ਲੈ, ਮੈਂ ਤੇਰਾ ਸੇਵਕ ਤੇਰਾ ਨਾਮ ਪ੍ਰਾਪਤ ਕਰ ਲਵਾਂ; ਤੇਰੀ ਜੋਤਿ ਵਿਚ ਆਪਣੀ ਆਤਮਾ ਟਿਕਾ ਕੇ ਮੈਂ ਤੇਰੀ ਸਿਫ਼ਤਿ ਸਾਲਾਹ ਦਾ ਇਕ-ਰਸ ਗੀਤ ਗਾਵਾਂ, ਤੇਰੀ ਜੈ ਜੈਕਾਰ ਦੀ ਬਾਣੀ ਤੇ ਗੁਣ ਮੈਂ ਹਿਰਦੇ ਵਿਚ ਗਾਵਾਂ, ਮੈਂ ਤੇਰੇ ਨਾਲ ਪਿਆਰ ਕਰਾਂ ਤੇ ਇਸ ਤਰ੍ਹਾਂ ਮੈਨੂੰ ਯਕੀਨ ਬਣੇ ਕਿ ਜਗਤ ਵਿਚ ਪ੍ਰਭੂ ਆਪ ਹਰ ਥਾਂ ਮੌਜੂਦ ਹੈ।੧੫।

English Translation

SHALOK: FIRST MEHL:

O True Guru, bless me with Your charity; You are the All-powerful Giver. May I subdue and quiet my egotism, pride, sexual desire, anger and self-conceit. Burn away all my greed, and give me the Support of the Naam, the Name of the Lord. Day and night, keep me ever-fresh and new, spotless and pure; let me never be soiled by sin. O Nanak, in this way I am saved; by Your Grace, I have found peace. || 1 || FIRST MEHL: There is only the one Husband Lord, for all who stand at His Door. O Nanak, they ask for news of their Husband Lord, from those who are imbued with His Love. || 2 || FIRST MEHL: All are imbued with love for their Husband Lord; I am a discarded bride — what good am I? My body is filled with so many faults; my Lord and Master does not even turn His thoughts to me. || 3 || FIRST MEHL: I am a sacrifice to those who praise the Lord with their mouths. All the nights are for the happy soul-brides; I am a discarded bride — if only I could have even one night with Him! || 4 || PAUREE: I am a beggar at Your Door, begging for charity; O Lord, please grant me Your Mercy, and give to me. As Gurmukh, unite me, your humble servant, with You, that I may receive Your Name. Then, the unstruck melody of the Shabad will vibrate and resound, and my light will blend with the Light. Within my heart, I sing the Glorious Praises of the Lord, and celebrate the Word of the Lord’s Shabad. The Lord Himself is pervading and permeating the world; so fall in love with Him! || 15 ||

Wednesday, 21st Saawan (Samvat 558 Nanakshahi)

(Ang: 790)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +