Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    4:01:26 PM

  • punjab city shopkeepers

    ਪੰਜਾਬ ਦਾ ਇਹ ਸ਼ਹਿਰ ਬੰਦ ਕਰਨ ਦੀ ਚੇਤਾਵਨੀ! ਜਾਣੋ...

  • congress spokesperson sends legal notice to kareena kapoor

    ਦੀਵਾਲੀ 'ਤੇ ਕਰੀਨਾ ਨੂੰ 200 ਸਾਲ ਪੁਰਾਣਾ ਪੈਂਡੈਂਟ...

  • helicopter bride wedding royal entry

    ਹੈਲੀਕਾਪਟਰ 'ਚ ਲਾੜੀ ਦੀ ਸ਼ਾਹੀ ਐਂਟਰੀ! ਦਾਜ ਸਿਰਫ਼ 1...

  • supreme court on divorce

    ਵਿਦੇਸ਼ੀ ਅਦਾਲਤ 'ਚ ਹੋਏ ਤਲਾਕ ਨੂੰ ਮਾਨਤਾ ਦੇਣ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਕਤੂਬਰ 2026)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਕਤੂਬਰ 2026)

  • Edited By Inder Prajapati,
  • Updated: 28 Oct, 2026 05:49 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੯ ॥
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ ਬੁੱਧਵਾਰ, ੧੨ ਕੱਤਕ (ਸੰਮਤ ੫੫੮ ਨਾਨਕਸ਼ਾਹੀ) ੨੮ ਅਕਤੂਬਰ, ੨੦੨੬ (ਅੰਗ: ੬੩੨)
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੯ ॥

ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ । ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ ।੧। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ । ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ।੨। ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ । ਨਾਨਕ ਆਖਦਾ ਹੈ—(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ । ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ।੩।੪।
English Translation:
SORAT'H, NINTH MEHL:

O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way — why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord's Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||
Wednesday, 12th Katak (Samvat 558 Nanakshahi) 28th October, 2026 (Ang: 632)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਕਤੂਬਰ 2026)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਨਵੰਬਰ 2026)
  • hukamnama  sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਨਵੰਬਰ 2026)
  • 3 lakh passengers traveled for the chhath festival
    ਛੱਠ ਤਿਉਹਾਰ ਲਈ 3 ਲੱਖ ਯਾਤਰੀਆਂ ਨੇ ਕੀਤਾ ਸਫ਼ਰ: ਸਟੇਸ਼ਨ 'ਚ ਮੇਲੇ ਵਰਗੇ ਹਾਲਾਤ
  • senior officials of the jalandhar municipal corporation have been transferred
    ਪੰਜਾਬ 'ਚ ਵੱਡਾ ਫੇਰਬਦਲ! ਕਈ ਵੱਡੇ ਅਧਿਕਾਰੀਆਂ ਦੇ ਤਬਾਦਲੇ
  • raid in amritsar in search of son in law who fired at father in law
    ਸਹੁਰੇ 'ਤੇ ਫਾਇਰਿੰਗ ਕਰਨ ਵਾਲੇ ਜਵਾਈ ਦੀ ਭਾਲ ’ਚ ਅੰਮ੍ਰਿਤਸਰ ’ਚ ਰੇਡ
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
Trending
Ek Nazar
incident with passenger vehicle

ਨੇਪਾਲ 'ਚ ਡੂੰਘੀ ਖੱਡ'ਚ ਡਿੱਗਾ ਯਾਤਰੀ ਵਾਹਨ, 10 ਲੋਕਾਂ ਦੀ ਮੌਤ

tributes paid to soldiers

ਆਸਟ੍ਰੇਲੀਆ ਭਰ 'ਚ 'ਰੀਮੈਂਬਰੈਂਸ ਡੇਅ' ਮੌਕੇ ਸ਼ਹੀਦ ਸੈਨਿਕਾਂ ਨੂੰ...

punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਨਵੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਨਵੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਨਵੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਨਵੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਕਤੂਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +