Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    12:55:30 PM

  • centre provides security to parvinder jhota  s family

    ਪਰਵਿੰਦਰ ਝੋਟਾ ਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ...

  • new directives issued to punjab police

    ਪੰਜਾਬ ਪੁਲਸ ਨੂੰ ਨਵੇਂ ਫਰਮਾਨ ਜਾਰੀ, ਸਰਦੀਆਂ ਦੀ...

  • threat to blow up these schools along with several railway tracks in punjab

    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ...

  • pargat singh arrived at the protest held for parvinder jhota

    ਪਰਵਿੰਦਰ ਝੋਟੇ ਲਈ ਲਾਏ ਧਰਨੇ 'ਚ ਪੁੱਜੇ ਪਰਗਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਕਤੂਬਰ 2026)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਕਤੂਬਰ 2026)

  • Edited By Inder Prajapati,
  • Updated: 29 Oct, 2026 05:44 AM
Amritsar
todays hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਬਿਲਾਵਲੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥ ਤੂ ਦਇਆਲੁ ਦਇਆਪਤਿ ਦਾਤਾ ਕਿਆ ਏਹਿ ਜੰਤ ਵਿਚਾਰੇ ॥ ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥ ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧ ਵਿਚਾਰੇ ॥੨॥ ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ ॥ ਤਿਨ ਕੀ ਗਹਣ ਗਤਿ ਕਹੀ ਨ ਜਾਈ ਸਚੈ ਆਪਿ ਸਵਾਰੇ ॥ ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ ਨਾ ਉਰਵਾਰਿ ਨ ਪਾਰੇ ॥੩॥ ਜਿਸ ਨੋ ਨਦਰਿ ਕਰੇ ਸੋਈ ਜਨੁ ਪਾਏ ਗੁਰ ਕਾ ਸਬਦੁ ਸਮਾਲੇ ॥ ਹਰਿ ਜਨ ਮਾਇਆ ਮਾਹਿ ਨਿਸਤਾਰੇ ॥ ਨਾਨਕ ਭਾਗੁ ਹੋਵੈ ਜਿਸੁ ਮਸਤਕਿ ਕਾਲਹਿ ਮਾਰਿ ਬਿਦਾਰੇ ॥੪॥੧॥
ਵੀਰਵਾਰ, ੧੩ ਕੱਤਕ (ਸੰਮਤ ੫੫੮ ਨਾਨਕਸ਼ਾਹੀ) ੨੯ ਅਕਤੂਬਰ, ੨੦੨੬ (ਅੰਗ: ੭੯੬)
ਪੰਜਾਬੀ ਵਿਆਖਿਆ:
ਬਿਲਾਵਲੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜੇ ਇਸ ਸਰੀਰ ਦੀ ਰਾਹੀਂ ਇਸ ਜਨਮ ਵਿਚ ਖਸਮ-ਪ੍ਰਭੂ ਦਾ ਮਿਲਾਪ ਹਾਸਲ ਨਹੀਂ ਕੀਤਾ, ਤਾਂ ਇਹ ਸਰੀਰ ਫਿਟਕਾਰ-ਜੋਗ ਹੈ, (ਨੱਕ ਕੰਨ ਅੱਖਾਂ ਆਦਿਕ ਸਾਰੇ) ਪਰਵਾਰ ਸਮੇਤ ਫਿਟਕਾਰ-ਜੋਗ ਹੈ । (ਮਨੁੱਖ ਦਾ ਸਭ ਕੁਝ) ਖਾਣਾ ਫਿਟਕਾਰ-ਜੋਗ ਹੈ, ਸੌਣਾ (ਸੁਖ-ਆਰਾਮ) ਫਿਟਕਾਰ-ਜੋਗ ਹੈ, ਸਰੀਰ ਉਤੇ ਕੱਪੜਾ ਪਹਿਨਣਾ ਫਿਟਕਾਰ-ਜੋਗ ਹੈ । (ਹੇ ਭਾਈ! ਇਹ ਮਨੁੱਖਾ ਸਰੀਰ ਪ੍ਰਭੂ ਦੇ ਦੇਸ ਵਿਚ ਪਹੁੰਚਣ ਲਈ ਪੌੜੀ ਹੈ) ਜੇ ਇਹ ਪੌੜੀ (ਹੱਥੋਂ) ਨਿਕਲ ਜਾਏ ਤਾਂ ਮੁੜ ਹੱਥ ਵਿਚ ਨਹੀਂ ਆਉਂਦੀ । ਮਨੁੱਖ ਆਪਣਾ ਬੜਾ ਕੀਮਤੀ ਜੀਵਨ ਗਵਾ ਲੈਂਦਾ ਹੈ ।੧।ਹੇ ਭਾਈ! ਮਾਇਆ ਦਾ ਮੋਹ, ਜਿਸ ਨੇ (ਜੀਵਾਂ ਨੂੰ) ਪਰਮਾਤਮਾ ਦੇ ਚਰਨ (ਮਨ ਵਿਚ ਵਸਾਣੇ) ਭੁਲਾ ਦਿੱਤੇ ਹਨ, (ਪਰਮਾਤਮਾ ਦੇ ਚਰਨਾਂ ਵਿਚ) ਸੁਰਤਿ ਜੋੜਨ ਨਹੀਂ ਦੇਂਦਾ । ਹੇ ਪ੍ਰਭੂ! ਤੂੰ ਆਪ ਹੀ ਜਗਤ ਨੂੰ ਆਤਮਕ ਜੀਵਨ ਦੇਣ ਵਾਲਾ ਹੈਂ । ਜੇਹੜੇ ਬੰਦੇ ਤੇਰੇ ਸੇਵਕ ਬਣਦੇ ਹਨ, ਉਹਨਾਂ ਦੇ ਤੂੰ (ਮੋਹ ਤੋਂ ਪੈਦਾ ਹੋਣ ਵਾਲੇ ਸਾਰੇ) ਦੁੱਖ ਦੂਰ ਕਰ ਦਿੱਤੇ ਹਨ ।੧।ਰਹਾਉ। ਹੇ ਪ੍ਰਭੂ! ਤੂੰ (ਆਪ ਹੀ) ਦਇਆ ਦਾ ਘਰ ਹੈਂ, ਦਇਆ ਦਾ ਮਾਲਕ ਹੈਂ, ਤੂੰ ਆਪ ਹੀ (ਆਪਣੇ ਚਰਨਾਂ ਦੀ ਪ੍ਰੀਤ) ਦੇਣ ਵਾਲਾ ਹੈਂ (ਤੇਰੇ ਪੈਦਾ ਕੀਤੇ) ਇਹਨਾਂ ਜੀਵਾਂ ਦੇ ਵੱਸ ਵਿਚ ਕੁਝ ਨਹੀਂ । ਤੇਰੇ ਹੀ ਹੁਕਮ ਵਿਚ ਕਈ ਜੀਵ ਮਾਇਆ ਦੇ ਮੋਹ ਤੋਂ ਆਜ਼ਾਦ ਹੋ ਜਾਂਦੇ ਹਨ, ਕਈ ਜੀਵ ਮੋਹ ਵਿਚ ਬੱਝੇ ਰਹਿੰਦੇ ਹਨ—ਕੋਈ ਵਿਰਲਾ ਗੁਰਮੁਖਿ ਇਹ ਗੱਲ ਆਖ ਕੇ ਸਮਝਾਂਦਾ ਹੈ । ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਮਾਇਆ ਦੇ ਮੋਹ ਤੋਂ ਆਜ਼ਾਦ ਕਿਹਾ ਜਾਂਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਵਿਚਾਰੇ ਮੋਹ ਵਿਚ ਬੱਝੇ ਰਹਿੰਦੇ ਹਨ ।੨।ਜਿਸ ਮਨੁੱਖ ਦੀ ਸੁਰਤਿ ਇਕ ਪ੍ਰਭੂ ਵਿਚ ਜੁੜੀ ਰਹਿੰਦੀ ਹੈ ਉਹ ਮਨੁੱਖ ਮੋਹ ਤੋਂ ਆਜ਼ਾਦ ਹੋ ਜਾਂਦਾ ਹੈ, ਉਹ ਸਦਾ ਪ੍ਰਭੂ-ਚਰਨਾਂ ਵਿਚ ਜੁੜਿਆ ਰਹਿੰਦਾ ਹੈ । ਇਹੋ ਜਿਹੇ ਬੰਦਿਆਂ ਦੀ ਡੂੰਘੀ ਆਤਮਕ ਅਵਸਥਾ ਬਿਆਨ ਨਹੀਂ ਕੀਤੀ ਜਾ ਸਕਦੀ । ਥਿਰ ਰਹਿਣ ਵਾਲੇ ਪ੍ਰਭੂ ਨੇ ਆਪ ਹੀ ਉਹਨਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੁੰਦਾ ਹੈ । ਪਰ ਜੇਹੜੇ ਬੰਦੇ ਮਾਇਆ ਦੀ ਭਟਕਣਾ ਵਿਚ ਪੈ ਕੇ ਜੀਵਨ-ਰਾਹ ਤੋਂ ਖੁੰਝੇ ਰਹਿੰਦੇ ਹਨ, ਉਹ ਬੰਦੇ ਮਨਮੁਖ ਕਹੇ ਜਾਂਦੇ ਹਨ (ਉਹ ਮਾਇਆ ਦੇ ਮੋਹ ਦੇ ਸਮੁੰਦਰ ਵਿਚ ਡੁੱਬੇ ਰਹਿੰਦੇ ਹਨ) ਉਹ ਨਾਹ ਉਰਲੇ ਪਾਸੇ ਜੋਗੇ ਅਤੇ ਨਾਹ ਪਾਰ ਲੰਘਣ ਜੋਗੇ ।੩। (ਪਰ ਜੀਵ ਦੇ ਕੀਹ ਵੱਸ?) ਜਿਸ ਮਨੁੱਖ ਉਤੇ ਪ੍ਰਭੂ ਮੇਹਰ ਦੀ ਨਿਗਾਹ ਕਰਦਾ ਹੈ ਉਹੀ ਮਨੁੱਖ (ਗੁਰੂ ਦਾ ਸ਼ਬਦ) ਪ੍ਰਾਪਤ ਕਰਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖਦਾ ਹੈ । (ਇਸੇ ਤਰ੍ਹਾਂ) ਪ੍ਰਭੂ ਆਪਣੇ ਸੇਵਕਾਂ ਨੂੰ ਮਾਇਆ ਵਿਚ (ਰੱਖ ਕੇ ਭੀ, ਮੋਹ ਦੇ ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ । ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਉਹ (ਆਪਣੇ ਅੰਦਰੋਂ) ਆਤਮਕ ਮੌਤ ਨੂੰ ਮਾਰ ਕੇ ਮੁਕਾ ਦੇਂਦਾ ਹੈ ।੪।੧।

English Translation:
BILAAVAL, THIRD MEHL, FIRST HOUSE:
ONE UNIVERSAL CREATOR GOD.
BY THE GRACE OF THE TRUE GURU:

Cursed, cursed is the food; cursed, cursed is the sleep; cursed, cursed are the clothes worn on the body. Cursed is the body, along with family and friends, when one does not find his Lord and Master in this life. He misses the step of the ladder, and this opportunity will not come into his hands again; his life is wasted, uselessly. || 1 || The love of duality does not allow him to lovingly focus his attention on the Lord; he forgets the Feet of the Lord. O Life of the World, O Great Giver, you eradicate the sorrows of your humble servants. || 1 || Pause || You are Merciful, O Great Giver of Mercy; what are these poor beings? All are liberated or placed into bondage by You; this is all one can say. One who becomes Gurmukh is said to be liberated, while the poor self-willed manmukhs are in bondage. || 2 || He alone is liberated, who lovingly focuses his attention on the One Lord, always dwelling with the Lord. His depth and condition cannot be described. The True Lord Himself embellishes him. Those who wander around, deluded by doubt, are called manmukhs; they are neither on this side, nor on the other side. || 3 || That humble being, who is blessed by the Lord's Glance of Grace obtains Him, and contemplates the Word of the Guru's Shabad. In the midst of Maya, the Lord's servant is emancipated. O Nanak, one who has such destiny inscribed upon his forehead, conquers and destroys death. || 4 || 1 ||
Thursday, 13th Katak (Samvat 558 Nanakshahi) 29th October, 2026 (Ang: 796)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਕਤੂਬਰ 2026)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਕਤੂਬਰ 2026)
  • private school bus meets with an accident
    ਪੰਜਾਬ: ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਸੋਲਰ ਪਲਾਂਟ 'ਚ ਜਾ ਵੜੀ, ਵਾਲ-ਵਾਲ...
  • threat to blow up these schools along with several railway tracks in punjab
    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ...
  • firecracker market will be set up in village raowali jalandhar
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ...
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • special initiative against drugs cp satinder singh s special message
    ਨਸ਼ੇ ਖ਼ਿਲਾਫ਼ ਵਿਸ਼ੇਸ਼ ਪਹਿਲ: ਜਲੰਧਰ ਦੇ CP ਸਤਿੰਦਰ ਸਿੰਘ ਨੇ ਨੌਜਵਾਨਾਂ ਨੂੰ ਦਿੱਤਾ...
  • all political parties should provide due representation to sikh figures
    ਸਾਰੀਆਂ ਸਿਆਸੀ ਪਾਰਟੀਆਂ ਸਿੱਖ ਚਿਹਰਿਆਂ ਨੂੰ ਬਣਦੀ ਨੁਮਾਇੰਦਗੀ ਦੇਣ : ਸਿੱਖ...
  • trolley straw was burnt to ashes after being caught in high voltage wires
    ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਪਰਾਲੀ ਨਾਲ ਭਰੀ ਟਰਾਲੀ ਸੜ ਕੇ ਸੁਆਹ
  • path cleared for setting up a firecracker market in raowali
    ਰਾਓਵਾਲੀ ’ਚ ਪਟਾਕਾ ਮਾਰਕੀਟ ਲਾਉਣ ਦਾ ਰਸਤਾ ਹੋਇਆ ਸਾਫ਼, ਪੰਚਾਇਤ ਨੇ ਅਦਾਲਤ ’ਚੋਂ...
Trending
Ek Nazar
statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਅਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +